Saturday, June 22, 2024

Monthly Archives: December 2023

ਸਫ਼ਰ ਏ ਸ਼ਹਾਦਤ ਨੂੰ ਸਮਰਪਿਤ ਸੁੰਦਰ ਪੰਜਾਬੀ ਲਿਖਾਈ ਅਤੇ ਪੇਂਟਿੰਗ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਸ਼ਹੀਦੀ ਸਮਾਗਮ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ ਵਲੋਂ ਮਾਤਾ ਗੁਜਰ ਕੌਰ ਜੀ, ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਚਮਕੌਰ ਦੀ ਜੰਗ ਦੌਰਾਨ ਸ਼ਹੀਦ ਹੋਏ ਸਮੁੱਚੇ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਮਿੱਤ ਸਿੰਘ ਤਰਨਤਾਰਨ ਰੋਡ ਵਿਖੇ `ਸਫ਼ਰ ਏ …

Read More »

ਕੇਂਦਰੀ ਸਿੱਖਿਆ ਮੰਤਰੀ ਸੁਭਾਸ਼ ਸਰਕਾਰ ਵਲੋਂ ਮੰਡੇਰ ਕਲਾਂ ਵਿਖੇ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਦੌਰਾ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ ਵਲੋਂ ਚਲਾਈ ਜਾ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਵੈਨ ਅੱਜ ਹਲਕਾ ਸੁਨਾਮ ਦੇ ਪਿੰਡ ਮੰਡੇਰ ਕਲਾਂ ਵਿਖੇ ਪਹੁੰਚੀ ਇਸ ਸਮੇਂ ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਵੀ ਸ਼ਿਰਕਤ ਕੀਤੀ। ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਉਥੇ ਮੌਜ਼ੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ‘ਸ਼ਹੀਦੀ ਦਿਵਸ’ ਮਨਾਇਆ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਪ੍ਰਿੰਸੀਪਲ ਡਾ. ਵਿਕਾਸ ਸੂਦ ਦੀਅਗਵਾਈ ਹੇਠ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦੇ ਹੋਏ, “ਸ਼ਹੀਦੀ ਦਿਵਸ” ਮਨਾਇਆ ਗਿਆ।ਸਵੇਰ ਦੀ ਵਿਸ਼ੇਸ਼ ਸਭਾ ਵਿੱਚ ਵਿਦਿਆਰਥੀਆਂ ਅਤੇ ਸਟਾਫ ਨੇ ਸ਼ਬਦ ਗਾਇਨ, ਧਾਰਮਿਕ ਗੀਤਾਂ ਤੇ ਕਵਿਤਾਵਾਂ ਰਾਹੀਂ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਜੀਵਨੀ ਅਤੇ ਸ਼ਹੀਦੀ ‘ਤੇ ਚਾਨਣਾ ਪਾਇਆ।ਇਸ ਤੋਂ …

Read More »

ਚੇਤਨਾ ਪ੍ਰੀਖਿਆ ਦੇ ਸਨਮਾਨ ਸਮਾਗਮ ਮੌਕੇ 100 ਵਿਦਿਆਰਥੀਆਂ ਤੇ 50 ਅਧਿਆਪਕਾਂ ਸਨਮਾਨ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੰਸਾਰ ਪ੍ਰਸਿੱਧ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਪੰਜ਼ਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਇਕਾਈ ਸੰਗਰੂਰ ਨੇ ਅਹਿਮ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਅੱਜ ਸੰਗਰੂਰ ਵਿਖੇ ਜ਼ੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਦੀ ਅਗਵਾਈ ਵਿੱਚ ਇਕ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ।ਜਿਸ ਵਿੱਚ ਇਕਾਈ ਦੇ 38 ਸਕੂਲਾਂ …

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਪੱਤਰਕਾਰ ਰਾਜ ਸਿੰਗਲਾ ਅਤੇ ਗੁਰਪ੍ਰੀਤ ਸਿੰਗਲਾ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪੱਤਰਕਾਰ ਰਾਜ ਸਿੰਗਲਾ ਅਤੇ ਗੁਰਪ੍ਰੀਤ ਸਿੰਗਲਾ ਵਾਸੀ ਲਹਿਰਾਗਾਗਾ ਨੇ ਆਪਣੇ ਵਿਆਹ ਦੀ ਦੂਸਰੀ ਵਰ੍ਹੇਗੰਢ ਮਨਾਈ।

Read More »

ਸ਼੍ਰੋਮਣੀ ਕਮੇਟੀ ਵਲੋਂ ਵੱਡੇ ਸਾਹਿਬਜ਼ਾਦਿਆਂ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਨੇ …

Read More »

ਸਾਰੇ ਸੇਵਾ ਕੇਂਦਰਾਂ ’ਚ 25 ਦਸੰਬਰ ਨੂੰ ਰਹੇਗੀ ਛੁੱਟੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕਿ੍ਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।ਉਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕਿ੍ਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਇਸ ਦਿਨ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣਗੇ ਵਿਸ਼ਾਲ ਸਮਾਗਮ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਨਗਰ ਕੀਰਤਨ 10 ਜਨਵਰੀ ਨੂੰ ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੰਥਕ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ।15 ਤੋਂ 17 ਜਨਵਰੀ 2024 ਤੱਕ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਆਯੋਜਤ …

Read More »

ਸਟੱਡੀ ਸਰਕਲ ਵਲੋਂ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਵਿਦਿਅਕ ਅਦਾਰਿਆਂ ਵਿੱਚ ਲੈਕਚਰ ਲੜੀ ਆਰੰਭ

ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਿਤ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਲੈਕਚਰ ਲੜੀ ਆਰੰਭ ਕੀਤੀ ਗਈ ਹੈ। ਮਾਤਾ ਗੁਜਰੀ ਜੀ ਨਰਸਿੰਗ ਇੰਸਟੀਚਿਊਟ ਬਡਰੁੱਖਾਂ ਵਿਖੇ ਇਹ ਸਮਾਗਮ ਸੰਜੇ ਬਾਂਸਲ ਚੇਅਰਮੈਨ, ਨਰੇਸ਼ ਜ਼ਿੰਦਲ ਡਾਇਰੈਕਟਰ ਦੀ ਦੇਖ-ਰੇਖ ਹੇਠ ਅਤੇ …

Read More »

ਸਲਾਈਟ ਦੀ 26ਵੀਂ ਸਲਾਨਾ ਕਨਵੋਕੇਸ਼ਨ ‘ਚ ਕੇਂਦਰੀ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਕੀਤੀ ਸ਼ਿਰਕਤ

ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਲੌਂਗੋਵਾਲ ਵਿਖੇ 26ਵੀਂ ਸਲਾਨਾ ਕਨਵੋਕੇਸ਼ਨ ਵਿੱਚ ਭਾਰਤ ਸਰਕਾਰ ਦੇ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਸਰਕਾਰ ਨੇ ਆਪਣੇ ਕਨਵੋਕੇਸ਼ਨ ਸੰਬੋਧਨ ‘ਚ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ।ਮੁੱਖ ਮਹਿਮਾਨ ਨੇ ਕੇਂਦਰ ਸਰਕਾਰ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਪਿਛਲੇ 9 …

Read More »