Wednesday, December 4, 2024

Monthly Archives: December 2023

ਲੋਕਾਂ ਨੂੰ ਆਨਲਾਈਨ ਸੇਵਾਵਾਂ ਸਮੇ ਸਿਰ ਪੁੱਜਦੀਆਂ ਕੀਤੀਆਂ ਜਾਣ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਸੇਵਾ ਕੇਦਰਾਂ ਦੀ ਪੈਂਡੈਂਸੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਹਦਾਇਤ ਕੀਤੀ ਕਿ ਲੋਕਾਂ ਨੂੰ ਆਨਲਾਈਨ ਸੇਵਾਵਾਂ ਸਮੇਂ ਸਿਰ ਪੁੱਜਦੀਆਂ ਕੀਤੀਆਂ ਜਾਣ ਤਾਂ ਜ਼ੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਡੀ.ਸੀ ਥੋਰੀ ਨੇ ਦੱਸਿਆ ਕਿ ਤੁਹਾਡੇ ਵਲੋ ਕੀਤੀਆਂ ਗਈਆਂ ਕੋਸ਼ਿਸ਼ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ `ਸਮਰੱਥਾ ਨਿਰਮਾਣ ਪ੍ਰੋਗਰਾਮ` ਕਰਵਾਇਆ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲਜ਼ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਅਧਿਆਪਕਾਂ ਲਈ ਡੀ.ਏ.ਵੀ.ਸੀ.ਏ.ਈ ਨਵੀਂ ਦਿੱਲੀ ਤਹਿਤ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਦੋ ਦਿਨਾਂ `ਸਮਰੱਥਾ ਨਿਰਮਾਣ ਪ੍ਰੋਗਰਾਮ` ਦਾ ਆਯੋਜਨ ਕੀਤਾ ਗਿਆ।ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ …

Read More »

ਡੀ.ਏ.ਵੀ ਸੰਸਥਾ ਦੇ ਵੱਖ-ਵੱਖ ਸਕੂਲਾਂ ਦੇ ਟੀਚਰਾਂ ਨੇ ਸਿੱਖੇ ਪੜਾਉਣ ਦੇ ਨਵੇਂ ਗੁਰ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਵਿਦਿਆ ਕੇਂਦਰ ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਡਾ. ਨਿਸ਼ਾ ਪੇਸ਼ਨ, ਨਿਦੇਸ਼ਕ ਪੀ.ਐਸ ਸਕੂਲਜ਼ ਨਵੀਂ ਦਿੱਲੀ ਦੀ ਅਗਵਾਈ ਹੇਠ ਪੰਜਾਬ ਜ਼ੋਨ ‘ਏ’ ਖੇਤਰੀ ਅਧਿਕਾਰੀ ਡਾ, ਨੀਲਮ ਕਾਮਰਾ ਦੇ ਦਿਸ਼ਾ ਨਿਦੇਸ਼ਸ਼ਾਂ ‘ਤੇ ਕਲੱਸਟਰ ਹੈਡ ਪ੍ਰਿੰਸੀਪਲ ਡਾ. ਅਂਜਨਾ ਗੁਪਤਾ ਦੀ ਪ੍ਰਢਧਾਨਗੀ ‘ਚ ਆਯੋਜਿਤ ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ, ਮਲੋਟ, ਕਪੂਰਥਲਾ, ਡੱਬਵਾਲੀ, …

Read More »

ਕੁਲਦੀਪ ਸਿੰਘ ਧਾਲੀਵਾਲ ਵਲੋਂ ਈਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀਆਂ ਵਧਾਈਆਂ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਈਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਪੰਜਾਬ ਵਿਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ।ਅੱਜ ਆਪਣੇ ਗ੍ਰਹਿ ਵਿਖੇ ਆਏ ਈਸਾਈ ਭਾਈਚਾਰੇ ਦੇ ਆਗੂਆਂ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਰਗੇ ਭਾਈਚਾਰੇ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ।ਪੰਜਾਬ ਵਿੱਚ …

Read More »

ਵਿਦਿਆਰਥੀਆਂ ਦਾ ਰਿਹਾਇਸ਼ੀ ਵਿੰਟਰ ਕੈਂਪ 23 ਤੋਂ 31 ਦਸੰਬਰ ਤੱਕ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ ਵਲੋਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਰਿਹਾਇਸ਼ੀ ਵਿੰਟਰ ਕੈਂਪ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ 23-12-2023 ਤੋਂ 31-12-2023 ਤੱਕ ਲੱਗ ਰਿਹਾ ਹੈ।ਕੈਂਪ ਵਿੱਚ ਭਾਗ ਲੈਣ ਲਈ ਸਕੂਲ ਆਫ ਐਮੀਨਸ ਦੇ ਪ੍ਰਿੰਸੀਪਲਾਂ ਵਲੋਂ ਸਾਰੇ ਹੀ ਵਿਦਿਆਰਥੀਆਂ ਦੀ ਓਰੀਐਂਟੇਅਨ ਕਰਕੇ ਉਨਾਂ ਨੂੰ ਕੈਂਪ ਸਬੰਧੀ ਜਾਗਰੂਕ ਕੀਤਾ ਗਿਆ।ਸਿਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਤੋਂ …

Read More »

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਭੀਖੀ, 23 ਦਸੰਬਰ (ਕਮਲ ਜ਼ਿੰਦਲ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਪਾਤਸ਼ਾਹੀ ਨੌਵੀਂ ਪਿੰਡ ਧਲੇਵਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਬੱਚਿਆਂ ਨੇ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਬੱਚਿਆਂ …

Read More »

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ

ਭੀਖੀ, 23 ਦਸੰਬਰ (ਕਮਲ ਜ਼ਿੰਦਲ) – ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ।ਇਸ ਦਿਨ ਸਾਰੇ ਵਿਦਿਆਰਥੀ ਸਿਰ ‘ਤੇ ਸੋਹਣੀਆਂ ਦਸਤਾਰਾਂ ਸਜਾ ਕੇ ਸਕੂਲ ਵਿੱਚ ਆਏ।ਸਿੱਖ ਧਰਮ ਬਾਰੇ ਜਾਣਕਾਰੀ ਦਿੰਦਾ ਇੱਕ ਕੁਇਜ਼ ਕੰਪੀਟੀਸ਼ਨ ਕਰਵਾਇਆ ਗਿਆ।ਸ਼ਬਦ ਕੀਰਤਨ, ਜਪੁਜੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਹਫਤੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਦੇ ਬੱਚਿਆਂ ਨੇ ਇਸ ਸਮਾਰੋਹ ਵਿੱਚ ਸਿੱਖ ਇਤਿਹਾਸਕ …

Read More »

ਨੰਨ੍ਹੀ ਪਰੀ

ਸਾਡੇ ਵਿਹੜੇ ਨੰਨ੍ਹੀ `ਸਮਰੀਨ` ਹੈ ਆਈ, ਸਾਰੇ ਪਰਿਵਾਰ ਲਈ ਖੁਸ਼ੀਆਂ ਲਿਆਈ। ਨੰਨ੍ਹੀ ਪਰੀ ਜਦ ਆਈ ਵਿਹੜੇ, ਸਭ ਪਰਿਵਾਰ ਦੇ ਖਿੜ ਗਏ ਚਿਹਰੇ। ਲਕਸ਼ਮੀ ਮਾਂ ਦਾ ਰੂਪ ਹੈ ਬੇਟੀ, ਜਿਸ ਦੀ ਬਖਸ਼ਿਸ਼ ਅਸੀਂ ਵੀ ਪਾਈ। ਮਾਤਾ-ਪਿਤਾ, ਭੂਆ ਤੇ ਫੁੱਫੜ ਸਦਕੇ ਜਾਂਦੇ, ਸਮਰੀਨ ਨੇ ਘਰ ਵਿੱਚ ਰੌਣਕ ਲਾਈ। ਪੜਦਾਦੀ ਤੇ ਦਾਦਾ-ਦਾਦੀ ਸ਼ੁਕਰ ਹੈ ਕੀਤਾ, ਰੱਬ ਨੇ ਘਰ ਰਹਿਮਤ ਬਰਸਾਈ। ਤਾਈ-ਤਾਇਆ ਬਹੁਤ ਖੁਸ਼ …

Read More »

ਸਰਕਾਰ ਤੁਹਾਡੇ ਦੁਆਰ ਤਹਿਤ ਪ੍ਰੋਗਰਾਮ ‘ਚ 550 ਤੋਂ ਵਧੇਰੇ ਲੋਕਾਂ ਨੇ ਲਿਆ ਲਾਭ-ਵਿਧਾਇਕ ਟੌਂਗ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਪੋ੍ਰਗਰਾਮ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਬਾਬਾ ਬਕਾਲਾ ਹਲਕੇ ਦੇ ਪਿੰਡ ਬੁਤਾਲਾ ਵਿਖੇ ਇਕ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ/ਸਮੱਸਿਆਵਾਂ ਨੂੰ ਹੱਲ ਕੀਤਾ ਗਿਆ। ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਹਰੇਕ ਸ਼ੁਕਰਵਾਰ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੇ ਚਿੜੀਆਘਰ-ਬੀੜ ਤਲਾਬ ਦਾ ਵਿਦਿਅਕ ਟੂਰ ਲਗਾਇਆ

ਗੋਨਿਆਣਾ ਖੁਰਦ, 22 ਦਸੰਬਰ (ਪਰਮ ਰਾਮਗੜ੍ਹੀਆ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਚਿੜੀਆਘਰ-ਬੀੜ ਤਲਾਬ ਬਠਿੰਡਾ ਵਿਖੇ ਲਗਾਇਆ ਗਿਆ।ਟੂਰ ਦੌਰਾਨ ਵਿਦਿਆਰਥੀਆਂ ਦੀ ਅਗਵਾਈ ਹੈਡਮਿਸਟ੍ਰੈਸ ਸ੍ਰੀਮਤੀ ਲਵਲੀਨ ਰਾਣੀ, ਸ਼ਮਸ਼ੇਰ ਸਿੰਘ ਪੰਜਾਬੀ ਮਾਸਟਰ ਅਤੇ ਸੇਵਕ ਸਿੰਘ ਪੀ.ਟੀ.ਆਈ ਕੀਤੀ।ਸਭ ਤੋਂ ਪਹਿਲਾਂ ਵਿਦਿਆਰਥੀਆਂ …

Read More »