Thursday, April 30, 2026

Monthly Archives: December 2023

ਆਂਗਣਵਾੜੀ ਸੈਂਟਰ ਦੇ ਬੱਚਿਆਂ ਨੂੰ ਬੈਠਣ ਲਈ ਗੱਦੇ ਅਤੇ ਬੂਟ, ਜ਼ਰਾਬਾਂ ਤੇ ਕੱਪੜੇ ਦਿੱਤੇ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਕੇਅਰਿੰਗ ਪੀਪਲਜ਼ (ਰਜਿਸਟਰਡ) ਸੰਸਥਾ ਸੰਗਰੂਰ ਵਲੋਂ ਨਾਭਾ ਗੇਟ ਬਾਹਰ ਸਥਿਤ ਕਿਸ਼ਨਪੁਰਾ ਬਸਤੀ ਦੇ ਆਂਗਨਵਾੜੀ ਸੈਂਟਰ ਨੰਬਰ 196 ਦੇ ਬੱਚਿਆਂ ਨੂੰ ਬੈਠਣ ਲਈ ਗੱਦੇ, ਬੂਟ ਜ਼ੁਰਾਬਾਂ, ਗਰਮ ਕਪੜੇ ਤਕਸੀਮ ਕੀਤੇ ਗਏ।ਪ੍ਰਧਾਨ ਪਰੀਤ ਅਮਨ ਸਰਮਾ ਸੋਨਾ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ ਸਮੇਂ ਦੌਰਾਨ ਵੀ ਜਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਰਹੀ ਹੈ।ਇਸ ਕਾਰਜ਼ ਲਈ ਸੰਸਥਾ …

Read More »

24 ਦਸੰਬਰ ਨੂੰ ਮਨਾਇਆ ਜਾਵੇਗਾ ਸਹੀਦ ਊਧਮ ਸਿੰਘ ਦਾ ਜਨਮ ਦਿਹਾੜਾ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਜਲਿਆਂਵਾਲਾ ਬਾਗ ਦੇ ਕਤਲੇਆਮ ਦਾ ਲੰਡਨ ਵਿੱਚ ਜਾ ਕੇ ਬਦਲਾ ਲੈਣ ਵਾਲੇ ਗਦਰੀ ਸ਼ਹੀਦ ਊਧਮ ਸਿੰਘ ਦਾ 124ਵਾਂ ਜਨਮ ਦਿਹਾੜਾ ਸ਼ਹੀਦ ਉਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਵਲੋਂ 24 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਸ਼ਹੀਦ ਉਧਮ ਸਿੰਘ ਮਿਊਜੀਅਮ ਬਠਿੰਡਾ ਰੋਡ ਵਿਖੇ ਮਨਾਇਆ ਜਾ ਰਿਹਾ ਹੈ।ਕਮੇਟੀ ਦੇ ਚੇਅਰਮੈਨ ਕੇਹਰ ਸਿੰਘ ਜੋਸਨ ਨੇ ਦੱਸਿਆ …

Read More »

ਸਰਕਾਰੀ ਨੌਕਰੀਆਂ / ਬੈਂਕ ਪੇਪਰਾਂ ਦੀ ਤਿਆਰੀ ਲਈ ਲੜਕੀਆਂ ਨੂੰ ਮਿਲੇਗੀ ਮੁਫਤ ਕੌਚਿੰਗ

ਅੰਮ੍ਰਿਤਸਰ 20 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਘਣਸ਼ਿਆਮ ਥੌਰੀ ਨੇ ਕੀਤਾ।ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਕਰੀਅਰ ਕਾਊਂਸਲਿੰਗ ਸੈਸ਼ਨ ਅਯੋਜਿਤ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ ਅੰਮ੍ਰਿਤਸਰ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਕਰੀਅਰ ਕਾਊਂਸਲਿੰਗ ਸੈਸ਼ਨ ਦੀ ਸਾਰਣੀ ਤਿਆਰ ਕੀਤੀ।ਜਿਸ ਵਿੱਚ ਸਥਾਨਕ ਡੀ.ਏ.ਵੀ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਦੁਆਰਾ ਵਿਦਿਆਰਥੀਆਂ ਨੂੰ ਸੂਚਿਤ ਕਰੀਅਰ ਵਿਕਲਪਾਂ ਪ੍ਰਤੀ ਉਨ੍ਹਾਂ ਨੂੰ ਮਾਰਗਦਰਸ਼ਨ ਕਰਲ ਲਈ ਅਨਮੋਲ ਜਾਣਕਾਰੀ ਸਾਂਝੀ ਕੀਤੀ ਗਈ।ਮੁੱਖ ਮਹਿਮਾਨਾਂ ਡਾ. ਜੇ.ਜੇ ਮਹਿੰਦਰੂ ਐਸੋਸੀਏਟ ਪ੍ਰੋਫੈਸਰ ਕੈਮਿਸਟਰੀ …

Read More »

ਅੰਮ੍ਰਿਤਸਰ ਜਿਲ੍ਹੇ ਵਿੱਚ ਬਣਨਗੇ 10 ਆਯੁਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਆਯੁਰਵੈਦਿਕ ਇਲਾਜ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਲਈ 10 ਆਯੁਰਵੈਦਿਕ ਹੈਲਥ ਅਤੇ ਵੈਲਨੈਸ ਕੇਂਦਰ ਬਣਾਏ ਜਾਣਗੇ।ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਚਰਚੇ ਕਰਦੇ ਦੱਸਿਆ ਕਿ ਇਹਨਾਂ ਵੈਲਨੈਸ ਕੇਂਦਰਾਂ ਵਿੱਚ ਆਯੁਰਵੈਦਿਕ ਦਵਾਈਆਂ ਦੇ ਨਾਲ-ਨਾਲ ਇਸ ਪ੍ਰਣਾਲੀ ਤਹਿਤ ਇਲਾਜ਼ ਲਈ ਅਪਨਾਈਆਂ …

Read More »

ਭ੍ਰਿਸ਼ਟਾਚਾਰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮੰਗਿਆ ਲੋਕਾਂ ਦਾ ਸਾਥ

ਵਿਜੀਲੈਂਸ ਹੈਲਪ ਲਾਈਨ ਤੇ ਆਪਣੇ ਦਫਤਰ ਦਾ ਵਟਸ ਐਪ ਨੰਬਰ ਕੀਤਾ ਜਾਰੀ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਨਿਵੇਕਲੀ ਪਹਿਲ ਕੀਤੀ ਹੈ।ਉਨਾਂ ਨੇ ਇਸ ਲਈ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ ਕੰਪੈਲਕਸ ਵਿਚ ਥਾਂ-ਥਾਂ ਹੋਰਡਿੰਗ ਲਗਾ ਕੇ …

Read More »

ਖਾਲਸਾਈ ਬਾਣਾ ਪੋਰਟਰੇਟ ਅਤੇ ਪੇਂਟਿੰਗ ਮੁਕਾਬਲੇ ਦਾ ਆਯੋਜਨ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਪਿੰਡ ਚੱਕ ਭਾਈ ਕੇ ਸਥਿਤ ਸਕੂਲ ਅਕਾਲ ਅਕੈਡਮੀ ‘ਚ ਖਾਲਸਾਈ ਬਾਣਾ ਪੋਰਟਰੇਟ ਅਤੇ ਡਰਾਇੰਗ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਜਮਾਤ ਤੀਜੀ, ਚੌਥੀ ਤੇ ਪੰਜਵੀਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਬਾਬਾ ਦੀਪ ਸਿੰਘ ਜੀ, ਚਾਰ ਸਾਹਿਬਜ਼ਾਦੇ, ਪੰਜ ਕਕਾਰਾਂ, ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣਵਾਉਣ ਦਾ …

Read More »

ਸੰਗਰੂਰ ਟੈਕਸ ਬਾਰ ਐਸੋਸੀਏਸ਼ਨ ਦੇ ਐਡਵੋਕੇਟ ਸੁਰੇਸ਼ ਜੈਨ ਪ੍ਰਧਾਨ ਤੇ ਮਨੀਸ਼ ਬਾਂਸਲ ਜਨਰਲ ਸਕੱਤਰ ਬਣੇ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਟੈਕਸ ਬਾਰ ਐਸੋਸੀਏਸ਼ਨ ਦੀ ਸਲਾਨਾ ਚੋਣ ਮਨਮਨੋਹਰ ਗੁਪਤਾ ਐਡਵੋਕੇਟ ਰਿਟਰਨਿੰਗ ਅਫਸਰ ਦੀ ਦੇਖ-ਰੇਖ ਹੇਠ ਹੋਈ।ਇਸ ਸਮੇਂ ਹਾਜ਼ਰ ਵਕੀਲਾਂ ਨੇ ਸਰਬਸੰਮਤੀ ਨਾਲ ਸੁਰੇਸ਼ ਜੈਨ ਨੂੰ ਪ੍ਰਧਾਨ, ਮਨੀਸ਼ ਬਾਂਸਲ ਜਨਰਲ ਸਕੱਤਰ, ਗੌਰਵ ਗੁਪਤਾ ਮੀਤ ਪ੍ਰਧਾਨ, ਸਚਿਨ ਗਰਗ ਖਜ਼ਾਨਚੀ, ਮੰਗਤ ਬਾਂਸਲ ਜੁਆਇੰਟ ਸਕੱਤਰ ਚੁਣੇ ਗਏ।ਬਾਂਸਲ’ਜ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਨੇ ਨਵੀਂ ਕਾਰਜ਼ਕਾਰਨੀ ਨੂੰ …

Read More »

ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸਕੂਲ ਇਸ ਦੌਰਾਨ ਹੇਰ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਦੀ ਦਿਲਚਸਪੀ ਅਨੁਸਾਰ ਪੜ੍ਹਾਈ ਤੇ ਪ੍ਰਤਿਭਾ ਨੂੰ ਜ਼ਾਹਿਰ ਕਰਨ ਲਈ ਉਸ ਦੇ …

Read More »

ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਵੋਟਾਂ ਲਈ ਪੱਤਰਕਾਰਾਂ ਵਿਚਾਲੇ ਸਹਿਮਤੀ ਬਣੀ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀ ਫਾਈਨਲ ਕਰਨ ਲਈ 5 ਮੈਂਬਰੀ ਕਮੇਟੀ ਕਾਇਮ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਪ੍ਰੈਸ ਕਲੱਬ ਅੰਮ੍ਰਿਤਸਰ ਦੀਆਂ ਚੋਣਾਂ ਲਈ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਵੱਲੋਂ ਨਿਯੁੱਕਤ ਕੀਤੇ ਗਏ ਨੋਡਲ ਵਧੀਕ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਲੋਕ ਸੰਪਰਕ ਵਿਭਾਗ ਤੋਂ ਸ਼ਨਾਖਤੀ ਕਾਰਡ ਧਾਰਕ ਪੱਤਰਕਾਰਾਂ ਤੋਂ ਇਲਾਵਾ ਜੇਕਰ ਪੱਤਰਕਾਰੀ ਦੇ ਫੀਲਡ ਵਿੱਚ ਕੰਮ ਕਰਦਾ …

Read More »