Wednesday, April 29, 2026

Monthly Archives: December 2023

ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ’ਚ ਪ੍ਰਵਾਸੀ ਸਾਹਿਤਕਾਰ ਨੇ ਪਾਈ ‘ਪ੍ਰਵਾਸਾਂ ਦੀ ਬਾਤ’

ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਕਹਾਣੀਕਾਰ ਮੁਖਤਿਆਰ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਉੱਘੇ ਗਜ਼ਲਗੋ ਸੁਰਜੀਤ ਜੀਤ ਮੋਰਿੰਡਾ ਦੀ ਧਰਮਪਤਨੀ ਹਰਬੰਸ ਕੌਰ, ਪ੍ਰਸਿੱਧ ਅਨੁਵਾਦਕ ਪ੍ਰੇਮ ਅਵਤਾਰ ਰੈਣਾ ਤੇ ਉਨ੍ਹਾਂ ਦੀ ਸੁਪਤਨੀ ਅਤੇ ਪਾਕਿਸਤਾਨ ਦੇ ਸੰਘਰਸ਼ੀ ਲੇਖਕ ਅਹਿਮਦ ਸਲੀਮ ਦੇ ਸਦੀਵੀ ਵਿਛੋੜੇ …

Read More »

ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਨੇ ਧੂਮ-ਧਾਮ ਨਾਲ ਮਨਾਇਆ ‘ਪੈਨਸ਼ਨਰਜ਼ ਦਿਵਸ’

ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਵਲੋਂ ‘ਬਾਗੀ ਭਵਨ’ ਸਮਰਾਲਾ ਵਿਖੇ ਪੈਨਸ਼ਨਰਜ਼ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ।ਸਮਰਾਲਾ, ਖੰਨਾ, ਖਮਾਣੋਂ ਅਤੇ ਮਾਛੀਵਾੜਾ ਸਾਹਿਬ ਦੇ ਪੈਨਸ਼ਨਰਾਂ ਤੇ ਫੈਮਲੀ ਪੈਨਸ਼ਨਰਜ਼ ਨੇ ਵੱਧ ਚੜ੍ਹ ਕੇ ਭਾਗ ਲਿਆ ਗਿਆ।ਪਾਵਰਕਾਮ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਦੇ ਸਾਬਕਾ ਪ੍ਰਧਾਨ ਅਤੇ ਕਨਵੀਨਰ ਪੈਨਸ਼ਨਰ …

Read More »

‘ਇੱਕ ਸ਼ੇਅਰ ‘ਚ ਸਾਰੀ ਹੀ ਕਾਇਨਾਤ’ ਰਚਨਾ ਲੇਖਕ ਮੰਚ ਦੀ ਮੀਟਿੰਗ ਦਾ ਸਿਖ਼ਰ ਹੋ ਨਿਬੜੀ

ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਪ੍ਰਧਾਨ ਕਹਾਣੀਕਾਰ ਦਲਜੀਤ ਸ਼ਾਹੀ ਦੀ ਪ੍ਰਧਾਨਗੀ ਹੇਠ, ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਹੋਈ। ਰਚਨਾਵਾਂ ਦੇ ਦੌਰ ਵਿੱਚ ਅਵਤਾਰ ਉਟਾਲ ਨੇ ਕਵਿਤਾ ‘ਸੰਭਲ ਸੰਭਲ ਕੇ ਚੱਲ’ ਸੁਣਾਈ, ਵਿਸ਼ੇਸ਼ ਖੂਬੀ ਇਹ ਸੀ ਕਿ ਗੀਤਾਤਮਕਤਾ ਦੀ ਬਹੁਤਾਤ ਹੋਣ ਕਾਰਨ ਗੀਤ ਦਾ ਭੁਲੇਖਾ ਪਾਉਂਦੀ ਸੀ।ਕਰਮਚੰਦ ਮੈਨੇਜਰ ਨੇ ‘ਲੋਕਤੰਤਰ’ ਕਵਿਤਾ …

Read More »

ਓ.ਬੀ.ਸੀ ਮੋਰਚਾ ਪੰਜਾਬ ਵਲੋਂ ਸਾਗਰ ਰਾਇਕਾ ਦਾ ਸਨਮਾਨ

ਅੰਮ੍ਰਿਤਸਰ 19 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਅੱਜ ਓ.ਬੀ.ਸੀ ਮੋਰਚਾ ਪੰਜਾਬ ਦੀ ਇਕ ਜਰੂਰੀ ਮੀਟਿੰਗ ਓ.ਬੀ.ਸੀ ਮੋਰਚਾ ਪੰਜਾਬ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਭਾਜਪਾ ਓ.ਬੀ.ਸੀ ਮੋਰਚੇ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਗੁਜਰਾਤ ਤੋਂ ਮੈਂਬਰ ਪਾਰਲੀਮੈਂਟ ਸਾਗਰ ਰਾਇਕਾ ਵਿਸ਼ੇਸ਼ ਤੌਰ ‘ਤੇ ਪਹੁੰਚੇ।ਇਸ ਮੀਟਿੰਗ ਵਿੱਚ ਓ.ਬੀ.ਸੀ ਮੋਰਚਾ ਪੰਜਾਬ …

Read More »

ਚੋਣ ਅਮਲੇ ਨੇ ਵੋਟ ਬਨਾਉਣ ਅਤੇ ਦੁਰਸਤੀ ਦੀ ਪ੍ਰਕਿਰਿਆ ਤੋਂ ਲੋਕਾਂ ਨੂੰ ਜਾਣੂ ਕਰਵਾਇਆ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਨਵੀਂ ਵੋਟ ਬਣਾਉਣ, ਦਰੁਸਤ ਕਰਨ, ਬਾਰੇ ਵੱਡੀ ਸਕਰੀਨ …

Read More »

ਯੰਗ ਮਲੰਗ ਥੀਏਟਰ ਗਰੁੱਪ ਵਲੋਂ ਪੰਜਾਬ ਨਾਟਸ਼ਾਲਾ ਵਿਖੇ ਨਾਟਕ ਕਿਰਾਏਦਾਰ ਦਾ ਮੰਚਨ

ਅੰਮ੍ਰਿਤਸਰ, 18 ਦਸੰਬਰ (ਦੀਪ ਦਵਿੰਦਰ ਸਿੰਘ) – ਯੰਗ ਮਲੰਗ ਥੀਏਟਰ ਨੇ ਬੀਤੇ ਦਿਨੀ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਨਾਟਕ ਕਿਰਾਏਦਾਰ ਦਾ ਮੰਚਨ ਕੀਤਾ।ਇਹ ਨਾਟਕ ਮੁਕੇਸ਼਼ ਕੁੰਦਰਾ ਵਲੋਂ ਲਿਖੇ ਨਾਟਕ ਦਾ ਮੰਚਨ ਸਾਜਨ ਕਪੂਰ ਦੁਆਰਾ ਨਿਰਦੇਸ਼ਿਤ ਕੀਤਾ ਗਿਆ।ਨਾਟਕ ਦੇਖਣ ਲਈ ਵਿਸ਼ੇਸ਼ ਤੌਰ `ਤੇ ਪਹੁੰਚੇ ਰੋਟੇਰੀਅਨ ਸੁਨੀਲ ਕਪੂਰ, ਪੀ.ਸੀ.ਐਸ.ਐਚ ਸੁਪਨੰਦਨ, ਪੰਜਾਬ ਨਾਟਸ਼ਾਲਾ ਦੇ ਆਰਕੀਟੈਕਟ ਦਲਵੀਰ ਸਿੰਘ ਅਤੇ ਜਤਿੰਦਰ ਬਰਾੜ ਦਾ ਸਵਾਗਤ ਕੀਤਾ …

Read More »

ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਦੇ ਰੀਵਿਊ ਸਬੰਧੀ ਮੀਟਿੰਗ

ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਲੋਂ 1 ਜਨਵਰੀ 2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਨੂੰ ਰੀਵਿਊ ਕਰਨ ਲਈ ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਪੰਜਾਬ ਰਾਜ ਦੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰਾਂ ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਨਾਲ ਵੀਡੀਓ ਕਾਨਫਰੰਸ ਕੀਤੀ ਗਈ।ਉਨਾਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਨੌਜਵਾਨਾਂ …

Read More »

ਐਸ.ਐਸ.ਪੀ ਚਹਿਲ ਨੇ ਕੰਬਲ ਵੰਡ ਕੇ ਕੀਤੀ ਸਹਾਰਾ ਦੇ ਜਨ ਸੇਵਾ ਅਭਿਆਨ ਦੀ ਸ਼ੁਰੂਆਤ

ਸੰਗਰੂਰ, 18 ਦਸੰਬਰ (ਜਗਸੀਰ ਲੌਂਗੋਵਾਲ) – ਸਰਦੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਹਾਰਾ ਫਾਊਂਡੇਸ਼ਨ ਵਲੋਂ ਚਲਾਏ ਗਏ ਸਹਾਰਾ ਜਨ ਸੇਵਾ ਅਭਿਆਨ ਦੀ ਸ਼ੁਰੂਆਤ ਸਥਾਨਕ ਗੁਰਦੁਆਰਾ ਹਰਗੋਬਿੰਦਪੁਰਾ ਸਾਹਿਬ ਵਿਖੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਆਈ.ਪੀ.ਐਸ ਸੰਗਰੂਰ ਦੁਆਰਾ ਕੰਬਲ, ਰਜਾਈਆਂ ਅਤੇ ਬੱਚਿਆਂ ਨੁੰ ਗਰਮ ਕੱਪੜੇ ਵੰਡ ਕੇ ਕੀਤੀ ਗਈ।ਇਹਨਾਂ ਕੰਬਲਾਂ, ਰਜਾਈਆਂ ਅਤੇ ਬੱਚਿਆਂ ਦੇ ਗਰਮ ਕੱਪੜਿਆਂ ਦੀ ਸੇਵਾ ਸੁਰਿੰਦਰ ਲਾਂਬਾ (ਆਈ.ਪੀ.ਐਸ) ਐਸ.ਐਸ.ਪੀ …

Read More »

ਡਿਪਟੀ ਕਮਿਸ਼ਨਰ ਨੇ ਈ.ਵੀ.ਐਮ ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਪੰਜਾਬ ਰਾਜ ਵਿੱਚ ਈ.ਵੀ.ਐਮ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ।ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਜਿਲ੍ਹੇ ਵਿੱਚ ਪੱਜੀ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਵੈਨ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ 26 ਦਸੰਬਰ …

Read More »

ਨਸ਼ਿਆਂ ਖਿਲਾਫ ਪੰਜਾਬ ਪੁਲਿਸ ਨੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਲਗਾਤਾਰ ਸਰਗਰਮ- ਈ.ਟੀ.ਓ ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਪੰਜਾਬ ਪੁਲਿਸ ਅੰਮ੍ਰਿਤਸਰ ਦਿਹਾਤੀ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਨਿਵੇਕਲੀ ਕਿਸਮ ਦਾ ਜਾਗਰੂਕਤਾ ਪ੍ਰੋਗਰਾਮ ਮਾਨਾਵਾਂਲਾ ਦੇ ਖੇਡ ਸਟੇਡੀਅਮ ਵਿੱਚ ਕਰਵਾਇਆ।ਜਿਥੇ ਬੁਲਾਰਿਆਂ ਨੇ ਆਪਣੀ ਦਲੀਲਾਂ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਉਥੇ ਨਾਟਕ …

Read More »