Thursday, December 26, 2024

Monthly Archives: December 2023

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਇੰਟਰ ਖਾਲਸਾ ਖੇਡਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਇੰਟਰ ਖਾਲਸਾ ਖੇਡਾਂ ’ਚ ਵਧੀਆ ਪ੍ਰ੍ਰਦਰਸ਼ਨ ਕਰਦਿਆਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਪ੍ਰਤੀਯੋਗਤਾ ’ਚ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚਚ ਸਕੂਲ …

Read More »

ਹੁਣ ਯੂਨਾਨ ਵਿੱਚ ਵੀ ਸਰਬੱਤ ਦਾ ਭਲਾ ਟਰੱਸਟ ਦਫ਼ਤਰ ਖੋਲ੍ਹੇਗਾ

ਪ੍ਰਵਾਸੀ ਕਾਮਿਆਂ ਦੀ ਮਦਦ ਲਈ ਡਾ. ਓਬਰਾਏ ਕਰਨਗੇ ਸਹਿਯੋਗ ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਆਪਣੀ ਨਿਸ਼ਕਾਮ ਸੇਵਾ ਦੀ ਬਦੌਲਤ ਪੂਰੀ ਦੁਨੀਆਂ ਅੰਦਰ ਪੰਜਾਬੀਅਤ ਦਾ ਮਾਣ ਵਧਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਬਾਨੀ ਡਾ: ਐਸ.ਪੀ ਸਿੰਘ ਓਬਰਾਏ ਵਲੋਂ ਹੁਣ ਯੂਰਪੀ ਦੇਸ਼ ਗਰੀਸ (ਯੂਨਾਨ) ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਦਫਤਰ ਖੋਲ੍ਹਣ ਦਾ …

Read More »

‘ਵਿਕਸਿਤ ਭਾਰਤ ਸੰਕਲਪ’ ਯਾਤਰਾ `ਚ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਮੇਘਵਾਲ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ਵਿੱਚ ਹੋਇਆ ਪ੍ਰੋਗਰਾਮ ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ਵਿੱਚ ‘ ਭਾਰਤ ਸਰਕਾਰ ਦੇ ਮੁੱਖ ਕਲਿਆਣਕਾਰੀ ਪ੍ਰੋਗਰਾਮਾਂ ਦਾ ਸੁਨੇਹਾ ਪ੍ਰਚਾਰਿਤ ਕਰਨ ਲਈ ਖਾਸ ਤੌਰ ‘ਤੇ ਡਿਜ਼ਾਈਨ ਕੀਤੀਆਂ ਗਈਆਂ ਇਹ ਆਈ.ਈ.ਸੀ (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਅੰਮ੍ਰਿਤਸਰ ਅਤੇ ਨੇੜਲੇ ਇਲਾਕਿਆਂ …

Read More »

ਸੇਵਾ ਕੇਂਦਰ ਦੇ ਬਕਾਇਆ ਕੇਸ ਖਤਮ ਹੋਣ ਮਗਰੋਂ ਡੀ ਸੀ ਦੀ ਨਜ਼ਰ ਹੁਣ ਇੰਤਕਾਲਾਂ ’ਤੇ

ਲੰਬਿਤ ਇੰਤਕਾਲਾਂ ਸਬੰਧੀ ਹਰ ਸ਼ਨਿਚਰਵਾਰ ਕਰਨਗੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਮਾਲ ਵਿਭਾਗ ਦੇ ਲੰਬਿਤ ਪਏ ਇੰਤਕਾਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਬਕਾਇਆ ਸੂਚੀ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਛੁੱਟੀ ਵਾਲੇ ਦਿਨ ਕੀਤੀ ਮੀਟਿੰਗ ਵਿੱਚ ਉਨਾਂ ਨੇ ਲੰਬਿਤ ਇੰਤਕਾਲਾਂ ਦੇ ਵੇਰਵੇ …

Read More »

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ …

Read More »

ਘਣਸ਼ਾਮ ਥੋਰੀ ਨੇ ਨਗਰ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ਼ ਸੰਭਾਲਿਆ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਦੇ ਅਹੁੱਦੇ ਦਾ ਵਾਧੂ ਚਾਰਜ਼ ਸੰਭਾਲ ਲਿਆ ਹੈ।ਉਨ੍ਹਾਂ ਇਸ ਦੀ ਰਿਪੋਰਟ ਮੁੱਖ ਦਫ਼ਤਰ ਨੂੰ ਭੇਜੀ ਹੈ। ਕਮਿਸ਼ਨਰ ਰਾਹੁਲ ਦੀ ਬਦਲੀ ਮਗਰੋਂ ਇਹ ਅਹੁੱਦਾ ਖਾਲੀ ਸੀ।ਇਹ ਜਿੰਮੇੇਵਾਰੀ ਘਣਸ਼ਾਮ ਥੋਰੀ ਨੂੰ ਮਿਲਣ ਨਾਲ ਮਿਊਂਸੀਪਲ ਕਾਰਪੋਰੇਸ਼ਨ ਦੇ ਰੁਕੇ ਹੋਏ ਕੰਮ ਪੂਰੇ ਹੋਣ ਦੀ ਆਸ ਬੱਝੀ ਹੈ।ਥੋਰੀ 2010 ਬੈਚ …

Read More »

ਅਵਾਰਾ ਪਸ਼ੂਆਂ ਕਾਰਨ ਹੋਏ ਹਾਦਸੇ ਦੇ ਮੁਆਵਜ਼ੇ ਸਬੰਧੀ ਫੈਸਲਾ ਲੈਣ ਲਈ ਕਮੇਟੀ ਗਠਿਤ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ) – ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮਿਲੇ ਹੁਕਮਾਂ ਦੀ ਪਾਲਣਾ ਕਰਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਣਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਅਵਾਰੂ ਪਸ਼ੂਆਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਦੇ ਨੁਕਸਾਨ ਦਾ ਮੁਆਵਜ਼ਾ ਤੈਅ ਕਰਨ ਲਈ ਜਿਲ੍ਹਾ ਪੱਧਰੀ ਕਮੇਟੀ ਗਠਿਤ ਕੀਤੀ ਹੈ।ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਇਸ ਕਮੇਟੀ ਦੇ ਚੇਅਰਮੈਨ ਅਤੇ ਵਧੀਕ ਡਿਪਟੀ …

Read More »

ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਰੋਹ, ਇੱਕ ਕਦਮ ਰੰਗਲੇ ਪੰਜਾਬ ਵੱਲ – ਕਮਿਸ਼ਨਰ ਪੁਲਿਸ

ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀ ਟੀਮ ਵਲੋਂ ਅੱਜ ਵਾਰ ਮੀਮੋਰੀਅਲ ਅੰਮ੍ਰਿਤਸਰ ਵਿਖੇ ਸਮਾਜ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਨਸ਼ਿਆਂ ਦੇ ਖਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਜਾਗਰੂਕ ਅਤੇ ਸਿਹਤਮੰਦ ਸਮਾਜ ਸਬੰਧੀ ਸਮਾਰੋਹ ਕਰਵਾਇਆ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ …

Read More »

ਸ਼ਹੀਦੀ ਪੰਦਰਵਾੜੇ ਦੌਰਾਨ 16 ਤੋਂ 31 ਦਸੰਬਰ ਤੱਕ ਗੁਰੂ ਘਰਾਂ ‘ਚ ਬਣਨਗੇ ਸਾਦੇ ਲੰਗਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼ੁਰੂ ਹੋਏ ਸ਼ਹੀਦੀ ਪੰਦਰਵਾੜੇ ਦੌਰਾਨ 16 ਦਸੰਬਰ ਤੋਂ 31 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਜਿਥੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨ ਨਹੀਂ ਦਿੱਤੇ ਜਾਣਗੇ, ਉਥੇ ਹੀ ਲੰਗਰਾਂ ਵਿਚ ਵੀ ਮਿੱਠੇ ਪਕਵਾਨ ਵੀ …

Read More »