ਕਾਲਕਾ ਦੇ ਪੱਤਰ ’ਤੇ ਵਿਚਾਰ ਮਗਰੋਂ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਲਿਆ ਫੈਸਲਾ- ਐਡਵੋਕੇਟ ਧਾਮੀ ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਦਿੱਲੀ ਵਿਖੇ ਕੀਤਾ ਜਾਣ ਵਾਲਾ ਪੰਥਕ ਪ੍ਰਦਰਸ਼ਨ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …
Read More »Monthly Archives: December 2023
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ …
Read More »ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਇਕਾਈ ਸਮਰਾਲਾ ਨੇ ‘ਪੈਨਸ਼ਨਰਸ਼ ਦਿਵਸ’ ਮਨਾਇਆ
ਸਮਰਾਲਾ, 16 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੇ ਸਕੱਤਰ ਜਗਤਾਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਥੇਬੰਦੀ ਵਲੋਂ ‘ਪੈਨਸ਼ਨਰਜ਼ ਦਿਵਸ’ ਕੁਲਵੰਤ ਸਿੰਘ ਤਰਕ ਪ੍ਰਧਾਨ ਅਤੇ ਮਹਿੰਦਰ ਸਿੰਘ ਵਾਈਸ ਪ੍ਰਧਾਨ ਦੀ ਅਗਵਾਈ ‘ਚ ਸਮਰਾਲਾ ਵਿਖੇ ਮਨਾਇਆ ਗਿਆ।ਇਕੱਤਰਤਾ ਵਿੱਚ ਆਏ ਪੈਨਸ਼ਨਰ ਸਾਥੀਆਂ ਨਾਲ ਕੁਲਵੰਤ ਸਿੰਘ ਤਰਕ ਨੇ ਵਿਚਾਰ ਸਾਂਝੇ ਕਰਦੇ ਹੋਏ ਪੈਨਸ਼ਨ ਦੇ ਇਤਿਹਾਸ …
Read More »ਪ੍ਰਧਾਨ ਮੰਤਰੀ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਵਰਚੁਅਲ ਗੱਲਬਾਤ
ਅੰਮ੍ਰਿਤਸਰ `ਚ ਰਾਜ ਸਭਾ ਮੈਂਬਰ ਡਾ. ਸੁਮੇਰ ਸਿੰਘ ਸੋਲੰਕੀ ਖ਼ਾਸ ਤੌਰ `ਤੇ ਰਹੇ ਮੌਜ਼ੂਦ ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸੰਬੋਧਿਤ ਕੀਤਾ।ਉਨ੍ਹਾਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਦੇ ਵਰਚੁਅਲ ਸੰਬੋਧਨ ਨੂੰ ਲਾਈਵ ਵੇਖਣ ਲਈ ਦੇਸ਼ ਭਰ ਵਿੱਚ ਕਈ …
Read More »ਸਟੱਡੀ ਸਰਕਲ ਨੇ ਕਾਲਜ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦੇਸ਼ ਭਰ ਵਿੱਚ ਨਵੰਬਰ ਦੇ ਮਹੀਨੇ ਕਾਲਜ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ ਸੀ।ਇਸੇ ਅਧੀਨ ਸੰਗਰੂਰ-ਬਰਨਾਲਾ- ਮਾਲੇਰਕੋਟਲਾ ਜ਼ੋਨ ਦੇ ਵੱਖ-ਵੱਖ ਕਾਲਜਾਂ ਵਿੱਚ ਇਹ ਇਮਤਿਹਾਨ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਤੇ ਜ਼ੋਨਲ ਕੋਆਰਡੀਨੇਟਰ, ਪ੍ਰੋ. ਨਰਿੰਦਰ ਸਿੰਘ ਐਡੀਸ਼ਨਲ ਸਕੱਤਰ ਅਕਾਦਮਿਕ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਕੁਲਵੰਤ ਸਿੰਘ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿਖੇ ਮਾਪੇ ਅਧਿਆਪਕ ਮਿਲਣੀ ਹੋਈ
ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਮੇਜਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਭੁੱਲਰਹੇੜੀ ਸਕੂਲ ਵਿਖੇ ਸਕੂਲ ਮੁਖੀ ਸ਼੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਉਲੀਕਿਆ ਗਿਆ।ਜਿਸ ਤਹਿਤ ਵੱਖ ਵੱਖ ਕਲਾਸਾਂ ਦੇ ਇੰਚਾਰਜ਼ਾਂ ਨੇ ਆਪਣੀਆਂ ਆਪਣੀਆਂ ਕਲਾਸਾਂ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਉਨਾਂ ਦੀ ਕਾਰਗੁਜ਼ਾਰੀ ਤੋਂ ਜਾਣੂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਲੜਕੀਆਂ ਲਈ ਕੈਰੀਅਰ ਕਾਊਂਸਲਿੰਗ ਸੈਸ਼ਨ ਦਾ ਅਯੋਜਨ
ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਊਂਸਲਿੰਗ ਸੈਸ਼ਨ ਦਾ ਅਯੋਜਨ ਕੀਤਾ।ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਜਿੰਨ੍ਹਾਂ ਵਿੱਚ ਡਾ. ਸੀਮਾ ਜੇਤਲੀ, ਮੁੱਖੀ ਸਮਾਜ ਸ਼ਾਸਤਰ ਵਿਭਾਗ, ਮਨੋਜ ਪੁਰੀ ਅਤੇ ਅਨੁਰਾਗ ਗੁਪਤਾ ਐਸੋਸੀਏਟ ਪ੍ਰੋਫੈਸਰ ਕੰਪਿਊਟਰ ਵਿਭਾਗ, ਡਾ. ਪ੍ਰਿਯੰਕਾ ਬੱਸੀ ਮੁਖੀ ਪੀ.ਜੀ ਪੱਤਰਕਾਰੀ ਵਿਭਾਗ ਅਤੇ ਮਾਸ …
Read More »ਜਗਤੇਸ਼ਵਰ ਨੇ ਅੰਡਰ 17 ਲਾਅਨ ਟੈਨਿਸ ‘ਚ ਰਚਿਆ ਇਤਹਾਸ
40 ਸਾਲ ਬਾਅਦ ਪੰਜਾਬ ਦੇ ਹਿੱਸੇ ਆਇਆ ਕੋਈ ਇਨਾਮ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਬੰਗਲੌਰ ਵਿਖੇ ਹੋਈ 67ਵੀਂ ਨੈਸ਼ਨਲ ਸਕੂਲ ਗੇਮ ਇਨ ਟੈਨਿਸ (ਅੰਡਰ-17 ਲੜਕੇ) 2023-24 ਨੈਸ਼ਨਲ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ ਦੇ ਜਗਤੇਸ਼ਵਰ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ 40 ਸਾਲ ਬਾਅਦ ਇਤਿਹਾਸ ਰਚਿਆ ਹੈ।ਅੰਮਿਤਸਰ ਹਵਾਈ ਅੱਡੇ ਪਹੁੰਚਣ ‘ਤੇ ਜਗਤੇਸ਼ਵਰ ਦਾ ਖੇਡ ਪ੍ਰੇਮੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਕੋੋਚ ਸੁਮਿਤ …
Read More »ਸਰਕਾਰੀ ਸਕੂਲ ਦੀ ਵਿਦਿਆਰਥਣ ਨੂੰ “ਨਸ਼ਾ ਮੁਕਤ ਅਭਿਆਨ” ਪੋਸਟਰ ਮੁਕਾਬਲੇ ‘ਚ ਮਿਲਿਆ ਸਨਮਾਨ ਪੱਤਰ
ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ)- ਬੀਤੇ ਦਿਨੀਂ ਸਰਕਾਰੀ ਸਕੂਲ ਕਿਲਾ ਭਰੀਆਂ ਦੀ 9ਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਦਿਕਸ਼ਮਪ੍ਰੀਤ ਕੌਰ ਨੂੰ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਡੈਪੋ ਨੋਡਲ ਅਫ਼ਸਰ ਸ੍ਰੀਮਤੀ ਪ੍ਰਿਸਕਾ ਦੀ ਅਗਵਾਈ ਅਧੀਨ ਡੀ.ਸੀ ਵਲੋਂ “ਨਸ਼ਾ ਮੁਕਤ ਅਭਿਆਨ” ਤਹਿਤ ਪੋਸਟਰ ਮੁਕਾਬਲੇ ਦੌਰਾਨ ਚੰਗੀ ਪੁਜੀਸ਼ਨ ਹਾਸਲ ਹੋਣ ਕਾਰਨ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱੱ ਅਧਿਆਪਕਾ ਸ੍ਰੀਮਤੀ ਪੰਕਜ ਨੇ ਸਮੂਹ ਸਟਾਫ਼, …
Read More »ਡਾ. ਕ੍ਰਿਪਾਲ ਸਿੰਘ ਪਦ-ਉੱਨਤ ਹੋ ਕੇ ਸਿਵਲ ਸਰਜਨ ਸੰਗਰੂਰ ਬਣੇ
ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ)- ਸਿਵਲ ਹਸਪਤਾਲ ਸੰਗਰੂਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਵਜੋਂ ਸੇਵਾਵਾਂ ਨਿਭਾਅਰਹੇ ਡਾਕਟਰ ਕ੍ਰਿਪਾਲ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਤਰੱਕੀ ਦਿੰਦੇ ਹੋਏ ਸਿਵਲ ਸਰਜਨ ਦੇ ਅਹੁਦੇ ਨਾਲ ਨਿਵਾਜ਼ਿਆ ਗਿਆ ਹੈ।ਅੱਜ ਸਿਵਲ ਸਰਜਨ ਸੰਗਰੂਰ ਦੇ ਡਾਕਟਰਾਂ ਅਤੇ ਕਰਮਚਾਰੀਆਂ ਵਲੋਂ ਡਾਕਟਰ ਕ੍ਰਿਪਾਲ ਸਿੰਘ ਨੂੰ ਤਰੱਕੀ ਮਿਲਣ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਸਿਵਲ ਸਰਜਨ …
Read More »