ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਭਵਨ ਮੁਬੰਈ ਦੇ ਪ੍ਰਬੰਧਨ ਦਾ ਜਾਇਜ਼ਾ ਲੈਣ ਹਿੱਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ …
Read More »Monthly Archives: December 2023
ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਵਿਜੇ ਦਿਵਸ ਮਨਾਇਆ
ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੁਆਰਾ ਭਾਰਤੀ ਸੈਨਾ ਦੀ 1971 ਦੇ ਯੁੱਧ `ਚ ਪਾਕਿਸਤਾਨ `ਤੇ ਹੋਈ ਜਿੱਤ ਦੇ ਸਨਮਾਨ `ਚ ਵਿਜੇ ਦਿਵਸ ਮਨਾਇਆ ਗਿਆ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਕਾਲਜ ਦੇ ਪੰਜਾਬ ਗਰਲਜ਼ ਅੰਮ੍ਰਿਤਸਰ ਬਟਾਲੀਅਨ-1 ਐਨ.ਸੀ.ਸੀ ਦੁਆਰਾ ਪੋਸਟਰ ਬਣਾ ਕੇ ਅਤੇ ਵਿਆਖਿਆਣ ਦੇ ਕੇ ਸ਼ਹੀਦਾਂ ਨੂੰ …
Read More »25th Silver Jubilee NOSPlan Convention Inaugurated at Guru Nanak Dev University
Amritsar, December 30 (Punjab Post Bureau) – The 25th Silver Jubilee annual convention of Planning, SAMARASYA NOSPlan, was ceremoniously inaugurated today on the premises of Guru Nanak Dev University. This momentous event has drawn participation from approximately 700 students representing 28 planning schools across the country. Hosted by Guru Ramdas School of Planning at Guru Nanak Dev University, this marks …
Read More »ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ – ਧਾਲੀਵਾਲ
ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੋਜਵਾਨਾਂ ਨੂੰ ਖੇਡਾਂ ਵਲ ਜੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਨੋਜਵਾਨ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸੇਂਟ ਫਰਾਂਸਿਸ ਸਕੂਲ ਅੰਮ੍ਰਿਤਸਰ ਵਲੋਂ ਕਰਵਾਏ ਗਏ ਕ੍ਰਿਸਮਿਸ ਯੂਥ ਮੇਲੇ ਵਿੱਚ ਭਾਗ ਲੈਣ …
Read More »ਸ਼ਟੱਡੀ ਸਰਕਲ ਵਲੋਂ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ
ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਲੜੀ ਅਧੀਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਸਥਾਨਕ ਡਾਈਟ ਸਿੱਖਿਆ ਸੰਸਥਾਨ ਅਤੇ ਆਈ.ਟੀ.ਆਈ ਲੜਕੀਆਂ ਵਿਖੇ ਵਿਸ਼ੇਸ਼ ਲੈਕਚਰ ਕਰਵਾਏ ਗਏ। ਕ੍ਰਮਵਾਰ ਪ੍ਰਿੰਸੀਪਲ ਵਰਿੰਦਰ ਕੌਰ ਅਤੇ ਪ੍ਰਿੰਸੀਪਲ ਹਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਧਿਆਪਕ ਇੰਚਾਰਜ ਨਰਿੰਦਰ ਸਿੰਘ …
Read More »ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ
ਸੰਗਰੂਰ, 29 ਦਸੰਬਰ (ਜਗਸੀਰ ਲੌਂਗੋਵਾਲ) – ਨਾਮਵਰ ਵਿਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੰਗਤਾਂ ਦੇ ਲਈ ਕੜਾਹ ਪ੍ਰਸ਼ਾਦ ਅਤੇ ਚਾਹ ਦਾ ਲੰਗਰ ਲਗਾਇਆ।ਸਕੂਲ ਮੁਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਸ਼ਹੀਦ ਭਾਈ ਮਨੀ ਸਿੰਘ ਟਰੱਸਟ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ ਨੇ ਕਿਹਾ …
Read More »ਸੱਤਿਆਜੀਤ ਮਜੀਠੀਆ ਸਰਵਸੰਮਤੀ ਨਾਲ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਬਣੇ
ਰਾਜਮਹਿੰਦਰ ਮਜੀਠਾ ਚਾਂਸਲਰ, ਲੋਧੀਨੰਗਲ ਰੈਕਟਰ ਤੇ ਛੀਨਾ ਆਨਰੇਰੀ ਸਕੱਤਰ ਚੁਣੇ ਗਏ ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਅੱਜ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜਨਰਲ ਇਜਲਾਸ ’ਚ ਕੌਂਸਲ ਦੀ ਨਵੀਂ ਐਗਜੈਕਟਿਵ ਕਮੇਟੀ ਅਗਲੇ 5 ਸਾਲਾਂ ਲਈ ਸਰਬਸੰਮਤੀ ਨਾਲ ਚੁਣੀ ਗਈ।ਜਿਸ ਵਿੱਚ ਸੱਤਿਆਜੀਤ ਸਿੰਘ ਮਜੀਠੀਆ ਪ੍ਰਧਾਨ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਮੁੜ ਆਨਰੇਰੀ ਸਕੱਤਰ ਚੁਣੇ ਗਏ।ਜਿਨ੍ਹਾਂ ਨੂੰ ਸਰਵਸੰਮਤੀ ਨਾਲ ਸਮੂਹ ਮੈਂਬਰ …
Read More »ਟਰੈਫਿਕ ਨਿਯਮਾਂ ਬਾਰੇ ਜਾਗਰੂਕ ਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਕੀਤਾ ਪ੍ਰੇਰਿਤ
ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਤੇ ਉਹਨਾਂ ਦੀ ਟੀਮ ਵਲੋਂ ਛੇਹਰਟਾ ਵਿਖੇ ਐਨ.ਸੀ.ਸੀ ਫਸਟ ਬਟਾਲੀਅਨ ਦੇ ਕੈਡਿਟਾਂ ਨਾਲ ਲੈ ਕੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਤੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕੀਤਾ।ਧੁੰਦ ਵਿੱਚ ਲੋਕਾਂ ਨੂੰ ਆਪਣੇ ਵਾਹਣ ਦੀ ਸਪੀਡ ਘੱਟ ਰੱਖਣ, ਓਵਰਟੇਕ ਨਾ ਕਰਨ, ਕੋਈ ਵੀ ਨਸ਼ਾ …
Read More »ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾਜਲੀ ਭੇਟ ਕਰਨ ਲਈ ਪਹਿਲੀ ਜਨਵਰੀ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਅਰਦਾਸ ਸਮਾਗਮ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ ‘ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੰਬਈ ’ਚ ਚਲਾਏ ਜਾ ਰਹੇ ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਵਿਖੇ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ ਦੇ ਯਤਨਾਂ ਨਾਲ ਹੋਏ ਇਸ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ …
Read More »