Wednesday, December 4, 2024

Monthly Archives: December 2023

ਅਕੇਡੀਆ ਵਰਲਡ ਸਕੂਲ ਵਿੱਚ ਕਰਵਾਏ ਸਪੈਲ ਬੀ ਮੁਕਾਬਲੇ

ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਬੀਤੀ ਦਿਨੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਅਕੇਡੀਆ ਵਰਲ਼ਡ ਸਕੂਲ ਵਿਖੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਬੱਚਿਆਂ ਨੂੰ ਸ਼ੁੱਧ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਸ਼ਬਦ ਲਿਖਣ ਦੀ ਕਲਾ ਨੂੰ ਨਿਖਾਰਨ ਲਈ ਸਪੈਲ ਬੀ ਮੁਕਾਬਲੇ ਕਰਵਾਏ ਗਏ।ਮੁਕਾਬਲੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਰਮਿਆਨ ਚਾਰ ਗਰੁੱਪਾਂ ਵਿੱਚ ਕਰਵਾਏ …

Read More »

ਈ.ਟੀ.ਓ ਨੇ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਥਾਪਰ ਮਾਡਲ ਛੱਪੜਾਂ ਦੀ ਕੀਤੀ ਸ਼ੁਰੂਆਤ

ਕਿਹਾ, ਸਾਰੇ ਪਿੰਡਾਂ ਵਿੱਚ ਥਾਪਰ ਮਾਡਲ ਅਤੇ ਖੇਡ ਮੈਦਾਨ ਹੋਣਗੇ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਕਿਲਾ ਜੀਵਨ ਸਿੰਘ ਵਾਲਾ ਤੇ ਦੇਵੀਦਾਸਪੁਰਾ ਵਿਖੇ ਥਾਪਰ ਮਾਡਲ ਨਾਲ ਬਣਨ ਵਾਲੇ ਛੱਪੜਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦਾ ਨਵੀਨੀਕਰਨ ਥਾਪਰ ਮਾਡਲ ਦੇ ਆਧਾਰ ’ਤੇ ਕੀਤਾ ਜਾਣਾ ਹੈ, ਜਿਸ ’ਤੇ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਡੀ.ਏ.ਵੀ ਰਾਜ ਪੱਧਰੀ ਖੇਡ ਟੂਰਨਾਮੈਂਟ ਦੀ ਕੀਤੀ ਮੇਜ਼ਬਾਨੀ

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਆਰਿਆ ਰਤਨ ਪਦਮਸ੍ਰੀ ਅਲੰਕ੍ਰਿਤ ਡਾ. ਪੂਨਮ ਸੂਰੀ, ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਅਗਵਾਈ ਹੇਠ ਅਤੇ ਸ਼੍ਰੀ ਵੀ.ਕੇ ਚੋਪੜਾ, ਡਾਇਰੈਕਟਰ ਪਬਲਿਕ ਸਕੂਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਡੀ.ਏ.ਵੀ ਰਾਜ ਪੱਧਰੀ ਖੇਡ ਟੂਰਨਾਮੈਂਟ ਕਰਵਾਏ ਗਏ । ਇਸ ਸਮਾਗਮ ਵਿੱਚ 17 ਸਕੂਲਾਂ ਦੇ 213 ਵਿਦਿਆਰਥੀਆਂ ਨੇ ਭਾਗ ਲਿਆ। ਜਿੰਨਾਂ ਵਿੱਚ ਡੀ.ਏ.ਵੀ ਪਬਲਿਕ …

Read More »

ਮੂਰਤੀ ਸਥਾਪਨ ਸਮਾਰੋਹ ਸਬੰਧੀ ਮਾਂ ਭਗਵਤੀ ਦਾ ਕਰਵਾਇਆ ਗਿਆ ਜਾਗਰਣ

ਭੀਖੀ, 15 ਦਸੰਬਰ (ਕਮਲ ਜ਼ਿੰਦਲ) – ਸ੍ਰੀ ਕਾਲੀ ਮਾਤਾ ਚੈਰੀਟੇਬਲ ਐਂਡ ਵੈਲਫੇਅਰ ਕਮੇਟੀ ਭੀਖੀ ਦੁਆਰਾ ਸਲਾਨਾ ਮੂਰਤੀ ਸਥਾਪਨ ਦਿਵਸ ਸਮਾਰੋਹ ਸਬੰਧੀ ਕਾਲੀ ਮਾਤਾ ਮੰਦਰ ਵਿਖੇ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ।ਪੁਨੀਤ ਗੋਇਲ, ਚਿੰਕੂ ਸਿੰਗਲਾ ਅਤੇ ਮਾਸਟਰ ਸੰਜੂ ਲੁਧਿਆਣੇ ਵਾਲੇ ਨੇ ਜਾਗਰਣ ਵਿੱਚ ਮਾਤਾ ਦਾ ਗੁਣਗਾਨ ਕੀਤਾ।ਜਾਗਰਣ ਵਿੱਚ ਜੋਤੀ ਪ੍ਰਚੰਡ ਦੀ ਰਸਮ ਸੋਮਨਾਥ ਸਿੰਗਲਾ, ਬਾਬਾ ਹਨੂੰਮਾਨ ਜੀ ਦੀ ਜੋਤੀ ਪ੍ਰਚੰਡ …

Read More »

ਲੋੜਵੰਦਾਂ ਨੂੰ ਬਨਾਵਟੀ ਅੰਗ ਤੇ ਹੋਰ ਸਮੱਗਰੀ ਦੇਣ ਲਈ ਅੰਮ੍ਰਿਤਸਰ ‘ਚ ਬਣਾਇਆ ਜਾਵੇਗਾ ਅਲਿਮਕੋ ਦਾ ਸੈਂਟਰ – ਰਾਜੇਸ਼ ਅਗਰਵਾਲ

ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਦਿਵਿਆਂਗ ਲੋਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਤੇ ਉਨਾਂ ਦੀਆਂ ਲੋੜਾਂ ਦੀ ਸਮੀਖਿਆ ਲਈ ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕੀਤਕਰਨ ਵਿਭਾਗ ਦੇ ਸੈਕਟਰੀ ਰਾਜੇਸ਼ ਅਗਰਵਾਲ ਵਲੋਂ ਅੰਮ੍ਰਿਤਸਰ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਉਨਾਂ ਅੰਮ੍ਰਿਤਸਰ ਅਤੇ ਇਸ ਦੇ ਆਲੇ ਦੁਆਲੇ ਦੇ ਲੋੜਵੰਦ ਲੋਕਾਂ ਦੀ ਮਦਦ ਲਈ ਅਲਿਮਕੋ (ਆਰਟੀਫੀਸ਼ਲ ਲਿਮਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ) …

Read More »

ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਿਹਾ, ਛੇਤੀ ਹੀ 12 ਹੋਰ ਆਮ ਆਦਮੀ ਕਲੀਨਿਕ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ 2022 ਤੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ 30 ਨਵੰਬਰ 2023 ਤੱਕ ਲਗਭਗ 9 ਲੱਖ ਦੇ ਕਰੀਬ ਲੋੜਵੰਦ ਮਰੀਜਾਂ ਨੇ ਸਿਹਤ ਸੇਵਾਵਾਂ …

Read More »

Nikita Puri from KCA is Voice of Punjab

Amritsar, December 14 (Punjab Post Bureau) – Nikita Puri a student of Khalsa College Amritsar (KCA) has won the PTC “Voice of Punjab” season 14th. Principal Dr. Mehal Singh while congratulating Nikita Puri praised the all-round performance of this talented student of college. Department of Youth Welfare& Cultural Activities informed that Nikita has also won various University positions in different Musical …

Read More »

ਬੀਬੀ ਭਾਨੀ ਸਕੂਲ ਪ੍ਰਿੰਸੀਪਲ ਕਿਰਨਦੀਪ ਕੌਰ ਪ੍ਰੈਸਟੀਜੀਅਸ ਪ੍ਰਿੰਸੀਪਲ ਅਵਾਰਡ 2023 ਨਾਲ ਸਨਮਾਨਿਤ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਰਜਿ.) ਵਲੋਂ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ‘ਚ ਫੈਪ ਰਾਸ਼ਟਰੀ ਅਵਾਰਡ 2023 ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ।ਇਸ ਅਵਾਰਡ ਸਮਾਰੋਹ ਵਿੱਚ ਬੀਬੀ ਭਾਨੀ ਪਬਲਿਕ ਸੀਨੀ. ਸੈਕੰ ਸਕੂਲ ਲੌਂਗੋਵਾਲ ਪ੍ਰਿੰਸੀਪਲ ਮੈਡਮ ਕਿਰਨਦੀਪ ਕੌਰ ਨੂੰ ਪ੍ਰੈਸਟੀਜੀਅਸ ਪ੍ਰਿੰਸੀਪਲ ਅਵਾਰਡ 2023 ਦੇ ਕੇ ਸਨਮਾਨਿਤ ਕੀਤਾ ਗਿਆ।ਮਾਨਯੋਗ ਮੰਤਰੀ ਅਮਨ ਅਰੋੜਾ, …

Read More »

ਰਾਮਗੜੀਏ ਭਾਈਚਾਰੇ ਵਲੋਂ ਚੇਅਰਮੈਨ ਸੁਰਜੀਤ ਸਿੰਘ ਗਹੀਰ ਨੂੰ ਮੁਬਾਰਕਬਾਦ

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਉਦਯੋਗ ਵਿਭਾਗ ਵਲੋਂ ਸ਼ਹੀਦ ਉਧਮ ਸਿੰਘ ਸਰਕਾਰੀ ਆਈ.ਟੀ.ਆਈ ਦੇ ਨਵਯੁੱਗ ਚੇਅਰਮੈਨ ਸਰਜੀਤ ਸਿੰਘ ਗਹੀਰ ਨੂੰ ਮਿਲ ਕੇ ਰਾਮਗੜ੍ਹੀਆ ਭਾਈਚਾਰੇ ਵਲੋਂ ਆਈ.ਟੀ.ਆਈ ਦੇ ਚੇਅਰਮੈਨ ਬਣਨ ‘ਤੇ ਮੁਬਾਰਕਬਾਦ ਦਿੱਤੀ ਗਈ ਅਤੇ ਆਸ ਪ੍ਰਗਟਾਈ ਕਿ ਸਰਦਾਰ ਗਹੀਰ ਆਈ.ਟੀ.ਆਈ ਸੁਨਾਮ ਨੂੰ ਉਚੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ।ਇਸ ਨੂੰ ਪੰਜਾਬ ਦੀ ਪਹਿਲੇ ਦਰਜ਼ੇ ਦੀ …

Read More »

ਦੋ-ਦੋ ਵੋਟਾਂ ਬਨਾਉਣ ਵਾਲੇ ਲੋਕਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਨੋਟਿਸ ਜਾਰੀ

ਚੋਣ ਵਿਭਾਗ ਵਲੋਂ ਡਾਕ ਰਾਹੀਂ ਭੇਜਿਆ ਗਿਆ ਫਾਰਮ ਤਰੁੰਤ ਭਰ ਕੇ ਭੇਜਣ ਦੀ ਹਦਾਇਤ ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਘਣਸ਼ਾਮ ਥੋਰੀ ਨੇ ਨਵੀਆਂ ਬਣ ਰਹੀਆਂ ਵੋਟਾਂ ਅਤੇ ਚੱਲ ਰਹੇ ਸੁਧਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਜਿੰਨਾਂ ਵੋਟਰਾਂ ਦੀ ਕਿਸੇ ਕਾਰਨ ਦੋਹਰੀ ਵੋਟ ਬਣੀ ਹੈ, ਉਨਾਂ ਨੂੰ ਚੋਣ ਵਿਭਾਗ ਵੱਲੋਂ ਡਾਕ ਰਾਹੀਂ ਨੋਟਿਸ …

Read More »