ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਦੋ ਦਿਨਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ ਗੁਰਬਖਸ਼ੀਸ਼ ਸਿੰਘ ਭੋਲਾ ਨੇ ਕੀਤਾ।ਜਿਕਰਯੋਗ ਹੈ ਕਿ ਕਲੱਬ ਦੇ ਪ੍ਰਧਾਨ ਪ੍ਰਧਾਨ ਗੁਰਵੀਰ ਮੰਡੇਰ ਤੇ ਜਨਰਲ ਸਕੱਤਰ ਕਮਲ ਸਿੰਘ ਮੰਡੇਰ ਦੀ ਅਗਵਾਈ ਹੇਠ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, …
Read More »Monthly Archives: December 2023
ਡਿਪਟੀ ਕਮਿਸ਼ਨਰ ਨੇ ਨਹਿਰੀ ਵਿਭਾਗ ਵਿਖੇ ਪਏ ਤਹਿਸੀਲਾਂ ਦੇ ਰਿਕਾਰਡ ਦਾ ਕੀਤਾ ਮੁਆਇਨਾ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਵੱਖ-ਵੱਖ ਤਹਿਸੀਲਾਂ ਦਾ ਰਿਕਾਰਡ ਜਿਵੇਂ ਕਿ ਜਮਾਂਬੰਦੀਆਂ ਆਦਿ ਹੋਰ ਰਿਕਾਰਡ ਜੋ ਦਫਤਰ ਨਹਿਰੀ ਵਿਭਾਗ ਵਿਖੇ ਰੱਖਿਆ ਹੈ, ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਆਪਣਾ ਰਿਕਾਰਡ ਲੈਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਨਹਿਰੀ ਵਿਭਾਗ ਵਿਖੇ ਰੱਖੇ ਰਿਕਾਰਡ ਦਾ ਮੁਆਇਨਾ ਕੀਤਾ ਗਿਆ। …
Read More »ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਮਾਤਾ ਸਰਸਵਤੀ ਦੀ ਮੂਰਤੀ ਦਾ ਆਗਮਨ
ਭੀਖੀ, 12 ਦਸੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਅੱਜ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਮੂਰਤੀ ਦਾ ਆਗਮਨ ਹੋਇਆ।ਸਕੂਲ ਵਿੱਚ ਸਰਸਵਤੀ ਪੂਜਾ ਵੀ ਕਰਵਾਈ ਗਈ।ਇੰਟਰਨੈਸ਼ਨਲ ਗਿੱਧਾ ਕੌਚ ਡਾ: ਪਾਲ ਸਮਾਓ ਨੇ ਮਾਤਾ ਸਰਸਵਤੀ ਦੀ ਮੂਰਤੀ ਸਕੂਲ ਨੂੰ ਭੇਟ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕਰਦੇ ਹੋਏ ਵਿਦਿਆਰਥੀਆਂ …
Read More »ਵਿਆਹ ਦੀ 29ਵੀਂ ਵਰ੍ਹੇਗੰਢ ਮੁਬਾਰਕ – ਐਮ.ਡੀ ਸੰਜੀਵ ਬਾਂਸਲ ਅਤੇ ਰੀਤੂ ਬਾਂਸਲ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਕੋਪਲ ਕੰਪਨੀ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਅਤੇ ਰੀਤੂ ਬਾਂਸਲ ਨੇ ਆਪਣੇ ਵਿਆਹ ਦੀ 29ਵੀਂ ਵਰ੍ਹੇਗੰਢ ਮਨਾਈ।
Read More »ਵਿਆਹ ਦੀ 5ਵੀਂ ਵਰ੍ਹੇਗੰਢ ਮੁਬਾਰਕ – ਵਰੁਣ ਬਾਂਸਲ ਅਤੇ ਸ਼ਾਲੂ ਬਾਂਸਲ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਵਰੁਣ ਬਾਂਸਲ ਅਤੇ ਸ਼ਾਲੂ ਬਾਂਸਲ ਵਾਸੀ ਸੁਨਾਮ ਊਧਮ ਸਿੰਘ ਵਾਲਾ ਜਿਲ੍ਹਾ ਸੰਗਰੂਰ ਨੇ ਵਿਆਹ ਦੀ 5ਵੀਂ ਵਰ੍ਹੇਗੰਢ ਮਨਾਈ।
Read More »ਚੀਫ਼ ਖਾਲਸਾ ਦੀਵਾਨ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਆਰੰਭ
ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਅੱਜ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ, ਮਜੀਠਾ ਰੋਡ ਬਾਈਪਾਸ, ਕਪੂਰਥਲਾ ਅਤੇ ਚੰਡੀਗੜ੍ਹ ਵਿਖੇ ਸ਼ਹੀਦੀ ਪੰਦਰਵਾੜੇ ਤਹਿਤ ਚਾਰ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾ ਕੇ ਧਰਮ ਪ੍ਰਚਾਰ ਮੰੁਹਿਮ ਦੀ ਆਰੰਭਤਾ ਕੀਤੀ ਗਈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਹਰਮਨਜੀਤ ਸਿੰਘ ਨੇ ਦੱਸਿਆ ਕਿ …
Read More »ਮੁਸ਼ਕਲਾਂ ਲਈ ਰੋਜ਼ਾਨਾ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਮਿਲ ਸਕਦੇ ਹਨ ਲੋਕ- ਖੇਤਰੀ ਪਾਸਪੋਰਟ ਅਧਿਕਾਰੀ
ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਅੰਮ੍ਰਿਤਸਰ ਸਥਿਤ ਖੇਤਰੀ ਪਾਸਪੋਰਟ ਦਫ਼ਤਰ ਵਿਖੇੇ ਕੰਮਕਾਜ਼ੀ ਦਿਨਾਂ ਵਿੱਚ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਲੋਕ ਮਿਲ ਸਕਦੇ ਹਨ।ਪਾਸਪੋਰਟ ਅਧਿਕਾਰੀ ਡਾ. ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਆਰ.ਪੀ.ਓ ਵਲੋਂ ਅਪੁਆਇੰਟਮੈਂਟਾਂ ਦੀ ਗਿਣਤੀ 1555 ਤੋਂ ਵਧਾ ਕੇ 1670 ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ’ਚ …
Read More »ਡਾਇਰੈਕਟਰ ਐਡਮਿਨ ਵਲੋਂ ਵਾਈਟ ਐਵਨਿਊ ਨਿਵਾਸੀਆਂ ਨਾਲ ਮੀਟਿੰਗ
ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਅੰਮ੍ਰਿਤਸਰ ਦੇ ਪੌਸ਼ ਇਲਾਕੇ ਵਾਈਟ ਐਵੀਨਿਊ ਦੇ ਵਸਨੀਕਾਂ ਨਾਲ ਇਕ ਮੀਟਿੰਗ ਕੀਤੀ, ਤਾਂ ਜ਼ੋ ਵਸਨੀਕਾਂ ਨੂੰ ਦਰਪੇਸ਼ ਬਿਜਲੀ ਸੰਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।ਜਿਕਰਯੋਗ ਹੈ ਕਿ ਡਾਇਰੈਕਟਰ ਐਡਮਿਨ ਇਥੇ ਵਾਈਟ ਐਵੀਨਿਊ ਵੈਲਫੇਅਰ ਸੁਸਾਇਟੀ ਵੱਲੋਂ ਲਗਾਏ ਗਏ ਸਿਹਤ ਜਾਂਚ ਕੈਂਪ …
Read More »ਪੰਜਾਬ `ਚ ਉਦਯੋਗਾਂ ਦੇ ਵਿਸਥਾਰ ਲਈ ਸਨਅਤਕਾਰਾਂ ਦੀ ਮਦਦ ਕਰੇਗੀ ਸਰਕਾਰ – ਭੁੱਲਰ
17ਵੇਂ ਪਾਈਟੈਕਸ ਦੇ ਸਮਾਪਤੀ ਸਮਾਰੋਹ ‘ਚ ਪੱਜੇ ਟਰਾਂਸਪੋਰਟ ਮੰਤਰੀ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਨਅਤਕਾਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ।ਭੁੱਲਰ ਅੰਮ੍ਰਿਤਸਰ ਵਿਖੇ 17ਵੇਂ ਪਾਈਟੈਕਸ ਦੇ …
Read More »ਅਕਾਲ ਅਕੈਡਮੀ ਥੇਹ ਕਲੰਦਰ ਦੇ ਬੱਚਿਆਂ ਨੇ ਰਾਜ-ਪੱਧਰੀ ਗਤਕਾ ਮੁਕਾਬਲੇ ‘ਚ ਮਾਰੀਆਂ ਮੱਲ੍ਹਾਂ
ਸੰਗਰੂਰ, 11 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਵੱਲੋਂ ਕੋਚ ਸਰਦਾਰ ਕਰਮਪਾਲ ਸਿੰਘ ਦੀ ਅਗਵਾਈ ਹੇਠ ਸਟੇਟ ਲੈਵਲ ਗਤਕਾ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ।ਜਿਸ ਦੌਰਾਨ ਯੁਵਰਾਜ ਸਿੰਘ ਵਲੋਂ ਰਾਜ-ਪੱਧਰ `ਤੇ ਫ੍ਰੀ ਸੋਟੀ ਅੰਡਰ-19 ਵਿਅਕਤੀਗਤ ਵਿੱਚ ਗੋਲਡ ਮੈਡਲ ਨਾਲ ਪਹਿਲਾ ਸਥਾਨ ਹਾਸਲ ਕੀਤਾ।ਗੁਰਸ਼ਾਨ ਸਿੰਘ, ਅਸ਼ਰਿਤ ਕੁਮਾਰ, ਜਸ਼ਨਦੀਪ ਸਿੰਘ ਨੇ ਫ੍ਰੀ ਸੋਟੀ …
Read More »
Punjab Post Daily Online Newspaper & Print Media