ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਮਾਇਆ ਗਾਰਡਨ ਵਿਖੇ ਸ਼੍ਰੀ ਸ਼ਿਵ ਮੰਦਰ ਮਾਇਆ ਗਾਰਡਨ ਨੂੰ ਇੱਕ ਸ਼ਾਨਦਾਰ ਅਤੇ ਵਿਸ਼ਾਲ ਮੰਦਰ ਬਣਾਉਣ ਲਈ ਨਵਨਿਰਮਾਣ ਦਾ ਕੰਮ ਸ਼ੁਰੂ ਹੋਇਆ।ਸ਼੍ਰੀ ਸ਼ਿਵ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਦਨ ਕਾਂਸਲ ਅਤੇ ਅੱਜ ਦੇ ਮੁੱਖ ਯਜਮਾਨ ਐਡਵੋਕੇਟ ਪਰਵੀਨ ਜੈਨ ਨੇ ਕਿਹਾ ਕਿ ਅਸੀਂ ਸਾਰੇ ਖੁਸ਼ਕਿਸਮਤ ਹਾਂ ਕਿ ਪ੍ਰਮਾਤਮਾ ਨੇ ਸਾਨੂੰ ਭੂਮੀ ਪੂਜਨ ਅਤੇ ਨੀਂਹ ਪੱਥਰ …
Read More »Monthly Archives: December 2023
ਖ਼ਾਲਸਾ ਕਾਲਜ ਵਿਖੇ ‘ਵਰਮੀ ਕੰਪੋਸਟਿੰਗ ਅਤੇ ਲਾਭ’ ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਰਮੀਕੰਪੋਸਟਿੰਗ ਇਕ ਕੁਦਰਤੀ ਕਿਰਿਆ ਹੈ, ਜਿਸ ’ਚ ਗੰਡੋਏ ਗੋਬਰ, ਰਸੋਈ ’ਚ ਸਬਜ਼ੀਆਂ ਦੀ ਰਹਿੰਦ-ਖੁੰਹਦ ਆਦਿ ਨੂੰ ਖਾ ਕੇ ਕੰਪੋਸਟ, ਖਾਦ ’ਚ ਬਦਲ ਦਿੰਦੇ ਹਨ।ਗੰਡੋਏ ਕਿਸਾਨਾਂ ਦੇ ਮਿੱਤਰ ਹਨ ਤੇ ਇਸ ਤੋਂ ਮਿਲਣ ਵਾਲੀ ਖਾਦ ਨੂੰ ਕਾਲਾ ਸੋਨਾ ਵੀ ਕਹਿੰਦੇ ਹਨ।ਇਹ ਪ੍ਰਗਟਾਵਾ ਖ਼ਾਲਸਾ ਕਾਲਜ ਵਿਖੇ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ‘ਵਰਮੀ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਨਵੇਂ ਬਣੇ ਦਫਤਰ ਦਾ ਉਦਘਾਟਨ ਅੱਜ
ਸਮਰਾਲਾ, 10 ਦਸੰਬਰ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਨਵੇਂ ਦਫਤਰ ਦਾ ਉਦਘਾਟਨ ਅੱਜ 11 ਦਸੰਬਰ ਨੂੰ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅੱਜ ਸਵੇਰੇ 10:30 ਵਜੇ ਰਿਬਨ ਕੱਟ ਕੇ ਕਰਨਗੇ।ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸ਼ਪਾਲ ਸਿੰਘ, ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਅਤੇ ਲੈਕ: ਬਿਹਾਰੀ ਲਾਲ ਸੱਦੀ ਨੇ ਦੱਸਿਆ ਕਿ ਸਮਰਾਲਾ ਸ਼ਹਿਰ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪਹਿਲੀ ਅਜਿਹੀ ਸੰਸਥਾ …
Read More »22250 Cases settled in National Lok Adalat
Amritsar, December 10 (Punjab Post Bureau) – As per the directions given by National Legal Services Authority and Punjab State Legal Services Authority, SAS Nagar, Mohali and under the able guidance of Smt. Harpreet Kaur Randhawa, Hon’ble District & Sessions Judge, Amritsar National Lok Adalat was held on 09.12.2023 at District Courts Amritsar, Ajnala and Baba Bakala Sahib. In this …
Read More »ਅੰਤਰਰਾਸ਼ਟਰੀ ਹਿਊਮਨ ਰਾਈਟਸ ਦਿਵਸ ‘ਤੇ ਮਨੁੱਖੀ ਅਧਿਕਾਰਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ) – ਹਿਊਮਨ ਰਾਈਟਸ ਪ੍ਰੋਟੈਕਸ਼ਨ ਵਲੋਂ ਅੰਤਰਰਾਸ਼ਟਰੀ ਹਿਊਮਨ ਰਾਈਟਸ ਦਿਵਸ ‘ਤੇ ਹਾਲ ਗੇਟ ਸਥਿਤ ਦਫਤਰ ਵਿਖੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਸਹਿਗਲ ਦੀ ਪ੍ਰਧਾਨਗੀ ‘ਚ ਮੀਟਿੰਗ ਕੀਤੀ ਗਈ।ਜਿਸ ਦੌਰਾਨ ਭਾਰਤੀ ਨਾਗਰਿਕਾਂ ਨੂੰ ਪ੍ਰਾਪਤ ਮਨੁੱਖੀ ਅਧਿਕਾਰਾਂ ਬਾਰੇ ਟੀਮ ਨੂੰ ਜਾਣਕਾਰੀ ਦਿੰਦਿਆਂ ਇਸ ਦੇ ਇਤਿਹਾਸ ਬਾਰੇ ਵੀ ਚਾਨਣਾ ਪਾਇਆ।ਚੇਅਰਮੈਨ ਸਹਿਗਲ ਨੇ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਕੋਈ ਮੁਸ਼ਕਲ …
Read More »ਪੁਲਿਸ ਚੌਂਕੀ ਅੰਨਗੜ੍ਹ ਵਿਖੇ ਤਾਇਨਾਤ ਮੁਲਾਜ਼ਮ ਨੇ ਦਿਖਾਈ ਇਮਾਨਦਾਰੀ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਅੰਨਗੜ੍ਹ ਪੁਲਿਸ ਚੌਂਕੀ ‘ਚ ਤਾਇਨਾਤ ਮੁੱਖ ਸਿਪਾਹੀ ਰਾਜਵੰਤ ਸਿੰਘ ਨੇ ਸੜ੍ਹਕ ‘ਤੇ ਪਿਆ ਮਿਲਿਆ ਇੱਕ ਪਰਸ ਉਸ ਦੇ ਅਸਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦਿਖਾਈ ਹੈ।ਮਿਲੀ ਜਾਣਕਾਰੀ ਅਨੁਸਾਰ ਗੁਰਬਖਸ਼ ਨਗਰ ਅੰਮ੍ਰਿਤਸਰ ਵਿਖੇ ਰਹਿੰਦਾ ਗੋਪੀ ਨਾਮ ਦਾ ਇਕ ਨੌਜਵਾਨ ਜੋ ਲੱਕੜ ਦਾ ਕੰਮ ਕਰਦਾ ਹੈ, ਉਹ ਬਜਾਰ ਜਾ ਰਿਹਾ ਸੀ ਤਾਂ ਉਸ ਦਾ ਪਰਸ (ਜਿਸ …
Read More »ਡੀ.ਟੀ.ਐਫ ਵਲੋਂ ਮਨਿਸਟੀਰੀਅਲ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰਸ਼ਨ (ਡੀ.ਐਮ.ਐਫ.) ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਸੂਬਾਈ ਜਨਰਲ ਸਕੱਤਰ ਡਾ. ਹਰਦੀਪ ਟੋਡਰਪੁਰ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ (ਪੀ.ਐਸ.ਐਮ.ਐਸ.ਯੂ) ਦੀ ਅਗਵਾਈ ਵਿੱਚ ਦਫ਼ਤਰੀ ਮੁਲਾਜ਼ਮਾਂ ਦੇ ਚੱਲਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਕਾਰਜ਼-ਸਾਧਕ ਤੇ ਜਨਰਲ ਕਮੇਟੀ ਇਕੱਤਰਤਾ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪਹਿਲਾਂ ਕਾਰਜ-ਸਾਧਕ ਕਮੇਟੀ ਉਪਰੰਤ ਜਨਰਲ ਕਮੇਟੀ ਦੀ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਅਰਦਾਸ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨੇ ਸਮੂਹ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਨੂੰ ਆਖਦਿਆਂ ਸੰਗਤੀ ਰੂਪ ਵਿਚ ਕੀਤੇ ਗਏ ਮੂਲ …
Read More »ਨੈਸ਼ਨਲ ਲੋਕ ਅਦਾਲਤ ’ਚ ਹੋਇਆ 22250 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ …
Read More »ਫੌਜ ਤੇ ਪੈਰਾਮਿਲਟਰੀ ਫੋਰਸ ‘ਚ ਭਰਤੀ ਲਈ ਸਰੀਰਕ ਅਤੇ ਲਿਖਤੀ ਪੇਪਰ ਦੀ ਸਿਖਲਾਈ ਦਾ ਮੁਫਤ ਕੈਂਪ ਸ਼ੁਰੂ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਵਿਭਾਗ ਸੀ-ਪਾਈਟ ਆਰਮੀ ਕੈਂਪ ਡੇਰਾਬਾਬਾ ਨਾਨਕ ਗੁਰਦਾਸਪੁਰ ਵਿਖੇ ਜਿਲ੍ਹਾ ਅੰਮ੍ਰਿਤਸਰ ਗੁਰਦਾਸਪੁਰ ਤੇ ਪਠਾਨਕੋਟ ਦੇ ਫੌਜ ਅਤੇ ਪੈਰਾਲਿਮਟਰੀ ਫੋਰਸ ਵਿੱਚ ਭਰਤੀ ਹੋਣ ਦੇ ਇੱਛੁਕ ਨੌਜਵਾਨਾਂ ਲਈ ਟਰੇਨਿੰਗ ਕੈਂਪ ਸ਼ੁਰੂ ਕਰ ਦਿੱਤਾ ਗਿਆ ਹੈ।ਕੈਂਪ ਦੇ ਅਧਿਕਾਰੀ ਸੂਬੇਦਾਰ ਗੁਰਨਾਮ ਸਿੰਘ, ਐਜਡੂਟੈਂਟ/ਟਰੇਨਿੰਗ ਅਫਸਰ ਨੇ ਦੱਸਿਆ ਕਿ ਪੈਰਾਮਿਲਟਰੀ ਫੋਰਸ ਜਿਵੇ ਐਸ.ਐਸ.ਬੀ.ਸੀ, ਬੀ.ਐਸ.ਐਫ, ਸੀ.ਆਰ.ਪੀ.ਐਫ, ਸੀ,ਆਈ.ਐਸ.ਐਫ.ਆਈ.ਟੀ.ਬੀ.ਪੀ, ਅਸਾਮ ਰਾਈਫਲਜ਼ …
Read More »