ਐਨ.ਆਰ.ਆਈ ਭਰਾਵਾਂ ਵਲੋਂ ਪਿੰਡ ਬੱਲੜਵਾਲ ਵਿਖੇ ਲਗਾਇਆ ਗਿਆ ਅੱਖਾਂ ਦਾ ਕੈਂਪ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਨੂੰ ਦੇਖਦੇ ਹੋਏ ਵੱਡੀ ਗਿਣਤੀ ‘ਚ ਪ੍ਰਵਾਸੀ ਭਰਾ ਪੰਜਾਬ ਦੇ ਵਿਕਾਸ ’ਚ ਆਪਣਾ ਯੋਗਦਾਨ ਪਾਉਣ ਲਈ ਨਿਵੇਸ਼ ਕਰ ਰਹੇ ਹਨ।ਉਥੇ ਹੀ ਸਿਹਤ ਸੇਵਾਵਾਂ ਨੂੰ ਲੈ ਕੇ ਵੀ ਪਿੰਡ ਪੱਧਰ ਤੱਕ ਮੈਡੀਕਲ ਕੈਂਪ ਲਗਾ …
Read More »Monthly Archives: December 2023
ਪੰਜਾਬ ’ਚ ਅਗਲੇ ਸਾਲ ਉਦਯੋਗਾਂ ਨੂੰ ਦਿੱਤੀ ਜਾਵੇਗੀ 3133 ਕਰੋੜ ਦੀ ਸਬਸਿਡੀ – ਈ.ਟੀ.ਓ
ਪੀ.ਐਚ.ਡੀ ਚੈਂਬਰ ਨੇ ਕੀਤਾ ਐਕਸਪੋਰਟ ਕਨਕਲੇਵ ਦਾ ਆਯੋਜਨ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗਪਤੀਆਂ ਨੂੰ ਸਸਤੀ ਬਿਜਲੀ ਦੇਣ ਲਈ ਵਚਨਬੱਧ ਹੈ।ਇਸ ਦੇ ਲਈ ਨਾ ਸਿਰਫ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਸਗੋਂ ਉਦਯੋਗਪਤੀਆਂ ਨੰੂ ਪੰਜਾਬ ਵਿੱਚ ਕਾਰੋਬਾਰ ਕਰਨ ਲਈ ਵਧੀਆ ਮਾਹੌਲ …
Read More »ਸ਼੍ਰੀ ਤਾਰਾ ਚੰਦ ਜੀ ਦੀ 31ਵੀਂ ਬਰਸੀ ‘ਤੇ ਸ਼ਰਧਾਂਜਲੀ ਭੇਟ
ਭੀਖੀ, 8 ਦਸੰਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ (ਸੀਨੀ. ਸੈਕਡਰੀੰ) ਭੀਖੀ ਵਿਖੇ ਸੇਠ ਸ਼੍ਰੀ ਤਾਰਾ ਚੰਦ ਜੀ ਦੀ 31ਵੀ ਬਰਸੀ ਮੌਕੇ ਸਮੂਹ ਮੈਨੇਜਮੈਂਟ ਕਮੇਟੀ ਨੇ ਸਰਧਾਂਜਲੀ ਦਿੱਤੀ।ਉਹਨਾਂ ਦੀ ਬਰਸੀ ਦੇ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਸੀਨੀਅਰ ਵਇਸ ਪ੍ਰਧਾਨ ਬ੍ਰਿਜ ਲਾਲ ਨੇ ਬੱਚਿਆਂ ਨੂੰ ਤਾਰਾ ਚੰਦ ਜੀ ਦੇ ਜੀਵਨ ਅਤੇ ਸਕੂਲ ਲਈ ਦਿੱਤੇ ਯੋਗਦਾਨ ਬਾਰੇ ਚਾਨਣਾ …
Read More »ਲਾਇਨਜ਼ ਕਲੱਬ ਸੁਨਾਮ ਵਲੋਂ ਮੈਗਾ ਕੈਂਸਰ ਚੈਕਅੱਪ ਕੈਂਪ ਦਾ ਆਯੋਜਨ
ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਊਧਮ ਸਿੰਘ ਕਾਲਜ ਵਿਖੇ ਮੈਗਾ ਕੈਂਸਰ ਚੈਕਅੱਪ ਕੈਂਪ ਲਗਾਇਆ ਗਿਆ।ਇਸ ਵਿੱਚ ਲਾਇਨ ਮਨਪ੍ਰੀਤ ਸਿੰਘ (ਮਨੀ) ਵੜੈਚ ਵਲੋਂ ਆਪਣੇ ਦਾਦਾ ਅਵਤਾਰ ਸਿੰਘ ਨੰਬਰਦਾਰ ਦੀ ਯਾਦ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਵਰਡ ਕੈਂਸਰ ਕੇਅਰ (ਕੁਲਵੰਤ ਸਿੰਘ ਧਾਲੀਵਾਲ) ਦੀ ਟੀਮ ਵਲੋਂ ਪਹੁੰਚ ਕੇ ਮਰੀਜ਼ਾਂ ਦਾ ਚੈਕਅਪ ਕੀਤਾ ਗਿਆ।ਜਿਸ ਵਿੱਚ ਔਰਤਾਂ ਮਰਦਾਂ ਦੀ ਕੈਂਸਰ ਸਰੀਰਕ ਜਾਂਚ ਕੀਤੀ …
Read More »ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਖੇਡ ਦਿਵਸ ਦਾ ਆਯੋਜਨ
ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – “ਤੰਦਰੁਸਤ ਸਰੀਰ ਵਿੱਚ ਤੰਦਰੁਸਤ ਮਨ ਦਾ ਨਿਵਾਸ ਹੁੰਦਾ ਹੈ” ਦੇ ਕਥਨ ਦੀ ਪੂਰਤੀ ਲਈ ਅੱਜ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ‘ਖੇਡ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਖੇਡ ਮੁਕਾਬਲਿਆਂ ਦੇ ਉਦਘਾਟਨ ਦੌਰਾਨ ਮੁੱਖ ਮਹਿਮਾਨ ਸਲਾਈਟ ਦੇ ਪ੍ਰੋਫੈਸਰ ਅਜਾਤ ਸ਼ਤਰੂ ਅਰੋੜਾ, ਵਿਸ਼ੇਸ਼ ਮਹਿਮਾਨ ਰਜਿੰਦਰ ਸਿੰਘ ਸਨ ਅਤੇ ਹਰੀ ਹਰ ਯਾਦਵ ਪ੍ਰਿੰਸੀਪਲ ਕੇਂਦਰੀ ਵਿਦਿਆਲਿਆ ਲੌਂਗੋਵਾਲ ਨੇ ਸ਼ਮ੍ਹਾਂ …
Read More »ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਸੂਬੇ ਦੇ ਵਿਕਾਸ, ਵਪਾਰ ਤੇ ਮਿਸਾਲੀ ਕਾਰਜ਼ਾਂ ਦਾ ਸੁਮੇਲ- ਡਾ. ਸੁਸ਼ੀਲ ਮਿੱਤਲ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ “ਪਾਈਟੈਕਸ 2023” ਸੂਬੇ ਦੇ ਵਿਕਾਸ, ਵਪਾਰ ਅਤੇ ਮਿਸਾਲੀ ਕਾਰਜ਼ਾਂ ਦਾ ਇੱਕ ਵਿਲੱਖਣ ਸੁਮੇਲ ਹੈ।ਅਜਿਹੇ ਆਯੋਜਨ ਨਾ ਸਿਰਫ਼ ਉਤਸ਼ਾਹ ਪ੍ਰਦਾਨ ਕਰਦੇ ਹਨ, ਸਗੋਂ ਵਧੀਆ ਅਭਿਆਸਾਂ ਦੇ ਆਦਾਨ-ਪ੍ਰਦਾਨ ਦੇ ਮੌਕੇ ਵੀ ਮੁਹਈਆ ਕਰਦੇ ਹਨ।ਵਿਦਿਅਕ ਸੰਸਥਾਵਾਂ ਨੂੰ ਵੀ ਆਪਣੇ ਵਿਦਿਆਰਥੀਆਂ ਦੇ ਯਤਨਾਂ ਨੂੰ ਅੰਤਰਰਾਸ਼ਟਰੀ ਪੱਧਰ `ਤੇ ਪੇਸ਼ ਕਰਨ ਸਮੇਂ ਇਥੇ ਮਿਲਦੇ ਹਨ।ਇਹ ਵਿਚਾਰ …
Read More »ਈ.ਵੀ ਚਾਰਜ਼ਿੰਗ ਸਟੇਸ਼ਨ ਲਈ ਅਡਾਨੀ ਟੋਟਲ ਐਨਰਜੀ ਤੇ ਸਮਾਰਟ ਸਿਟੀ ਦਰਮਿਆਨ ਸਮਝੌਤੇ `ਤੇ ਹਸਤਾਖਰ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਪ੍ਰੋਜੈਕਟ ਇੰਚਾਰਜ਼ ਅਤੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਹਰਦੀਪ ਸਿੰਘ ਨੇ ਇੱਕ ਪ੍ਰੈਸ ਬਿਆਨ ‘ਚ ਦੱਸਿਆ ਕਿ ਈ-ਆਟੋ ਚਾਲਕਾਂ ਲਈ ਇੱਕ ਵੱਡੀ ਖੁਸ਼ਖਬਰੀ ਹੈ, ਕਿਉਂਕਿ ਅੰਮ੍ਰਿਤਸਰ ਵਿੱਚ ਈ.ਵੀ ਚਾਰਜ਼ਿੰਗ ਸਟੇਸ਼ਨ ਸਥਾਪਤ ਕਰਨ ਲਈ ਅਡਾਨੀ ਟੋਟਲ ਐਨਰਜੀਜ਼ ਅਤੇ ਅੰਮ੍ਰਿਤਸਰ ਸਮਾਰਟ ਸਿਟੀ ਲਿਮ. (ਰਾਹੀ ਪ੍ਰੋਜੈਕਟ) ਦੇ ਵਿਚਕਾਰ ਸਮਝੌਤੇ `ਤੇ ਹਸਤਾਖਰ ਕੀਤੇ ਗਏ ਹਨ।ਹੁਣ ਈ-ਆਟੋ ਡਰਾਈਵਰਾਂ ਦੀ ਸਭ …
Read More »‘ਸਦਭਾਵਨਾ ਦਿਵਸ’ ਮੌਕੇ ਖੂਨਦਾਨ ਕੈਂਪ- ਸਵ: ਸ੍ਰ. ਬਾਦਲ ਨੂੰ ਕੀਤਾ ਗਿਆ ਯਾਦ
ਸ਼ਮਰਾਲਾ, 8 ਦਸੰਬਰ (ਇੰਦਰਜੀਤ ਸਿੰਘ ਕੰਗ) – ਸਵ: ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦਾ ਜਨਮ ਦਿਨ ਅੱਜ ਸਮੱਚੇ ਪੰਜਾਬ ਵਿੱਚ ‘ਸਦਭਾਵਨਾ ਦਿਵਸ’ ਵਜੋਂ ਮਨਾਇਆ ਗਿਆ।ਜ਼ਿਲ੍ਹਾ ਜਥੇਦਾਰ ਜਸਮੇਲ ਸਿੰਘ ਬੌਂਦਲੀ ਨੇ ਦੱਸਿਆ ਕਿ ਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਸਵੇਰੇ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਭਵਨ ਸਮਰਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ …
Read More »ਬੰਦੀ ਸਿੰਘਾਂ ਤੇ ਭਾਈ ਰਾਜੋਆਣਾ ਬਾਰੇ ਕੇਂਦਰ ਨਾਲ ਗੱਲਬਾਤ ਲਈ ਬਣਾਏ ਗਏ ਵਫ਼ਦ ਦੀ ਮੀਟਿੰਗ 9 ਨੂੰ
ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਿਤ ਕੀਤੇ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਭਲਕੇ ਸੱਦੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ …
Read More »ਜਨਮ ਦਿਨ ਮੁਬਾਰਕ- ਮਾਹਿਰ ਕਪੂਰ
ਅੰਮ੍ਰਿਤਸਰ, 8 ਦਸੰਬਰ (ਸਾਂਘਾ) – ਪਿਤਾ ਅਜੇ ਕਪੂਰ ਅਤੇ ਮਾਤਾ ਸ਼੍ਰੀਮਤੀ ਰਾਧਾ ਕਪੂਰ ਵਾਸੀ ਕ੍ਰਿਸ਼ਨਾ ਗਲੀ ਰਾਮ ਬਾਗ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਮਾਹਿਰ ਕਪੂਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਾਬਰਕਾਂ।
Read More »