Wednesday, December 4, 2024

Monthly Archives: December 2023

“On the Spot Painting Competition” organised at KAUSA Trust

Amritsar, December 6 (Punjab Post Bureau) – KAUSA Trust hosted an “On the Spot Painting Competition” for school students. The vibrant event unfolded at KT: Kala Museum Lawrence Road Extension Amritsar. 230 students from 25 schools enthusiastically participated in the competition, divided into three groups: “A” group for classes up to UKG, “B” group for classes 1 and 2, and …

Read More »

ਸਲਾਈਟ ਮੁਲਾਜ਼ਮ ਜਥੇਬੰਦੀ ਦੇ ਆਗੂ ਕੁਲਵੀਰ ਸਿੰਘ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਕਾਰਜ਼ਕਾਰੀ ਮੈਂਬਰ ਕੁਲਵੀਰ ਸਿੰਘ ਦੁੱਗਾਂ ਐਲ.ਡੀ.ਸੀ ਅਤੇ ਸਾਬਕਾ ਸਰਪੰਚ ਦਲਵੀਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਹਨਾਂ ਦੇ ਮਾਤਾ ਗੁਰਚਰਨ ਕੌਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ।ਇਸ ਸੋਗ ਦੀ ਘੜੀ ਸਲਾਈਟ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਲੌਗੋਵਾਲ, ਸਕੱਤਰ ਜਗਦੀਸ਼ ਚੰਦ, ਮੀਤ ਪਧਾਨ ਨਵਦੀਪ …

Read More »

ਕਾਲੀ ਮਾਤਾ ਮੰਦਰ ਕਮੇਟੀ ਦੁਆਰਾ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ

ਭੀਖੀ, 6 ਦਸੰਬਰ (ਕਮਲ ਜ਼ਿੰਦਲ) – ਸ਼੍ਰੀ ਕਾਲੀ ਮਾਤਾ ਮੰਦਰ ਚੈਰੀਟੇਬਲ ਐਂਡ ਵੈਲਫੇਅਰ ਕਮੇਟੀ ਦੁਆਰਾ ਸਲਾਨਾ ਮੂਰਤੀ ਸਥਾਪਨਾ ਸਮਾਗਮ ਅਤੇ ਬਾਬਾ ਰਾਮ ਦਾਸ ਜੀ ਦੀ ਬਰਸੀ ਨੂੰ ਲੈ ਕੇ ਰੋਜ਼ਾਨਾ ਨਗਰ ਵਿੱਚ ਸਵੇਰੇ 5.00 ਵਜੇ ਪ੍ਰਭਾਤ ਫੇਰੀ ਕੱਢੀ ਜਾਂਦੀ ਹੈ।ਕਮੇਟੀ ਪ੍ਰਧਾਨ ਪਵਨ ਕੁਮਾਰ ਅਤੇ ਵਿਵੇਕ ਜੈਨ ਬੱਬੂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਕਾਲੀ ਜੀ …

Read More »

ਭਾਜਪਾ ਦੀ ਜਿੱਤ ਦੀ ਖੁਸ਼ੀ ‘ਚ ਵਰਕਰਾਂ ਨੇ ਵੰਡੇ ਲੱਡੂ

ਭੀਖੀ, 6 ਦਸੰਬਰ (ਕਮਲ ਜ਼ਿੰਦਲ) – ਭਾਜਪਾ ਦੀ ਤਿੰਨ ਰਾਜਾਂ ਵਿੱਚ ਸਰਕਾਰ ਬਣਨ ‘ਤੇ ਬੀ.ਜੇ.ਪੀ ਦੇ ਜੋਗਾ ਮੰਡਲ ਤੋਂ ਪ੍ਰਧਾਨ ਦਰਸ਼ਨ ਸਿੰਘ ਅਤਲਾ ਦੀ ਅਗਵਾਈ ਵਿੱਚ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।ਅਤਲਾ ਨੇ ਕਿਹਾ ਕਿ ਛੱਤੀਸਗੜ੍ਹ, ਮੱਧ ਪ੍ਰਦੇਸ਼, ਰਾਜਸਥਾਨ ਵਿੱਚ ਭਾਜਪਾ ਦੀ ਬਹੁਮਤ ਨਾਲ ਸਰਕਾਰ ਬਣਨ ਨਾਲ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ।2024 ਵਿੱਚ ਵੀ ਦੇਸ਼ …

Read More »

ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਜਗਦੀਪ ਸਿੰਘ ਸੱਗੂ ਅਤੇ ਗੁਰਪ੍ਰੀਤ ਕੌਰ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਜਗਦੀਪ ਸਿੰਘ ਸੱਗੂ ਅਤੇ ਗੁਰਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 29ਵੀਂ ਵਰ੍ਹੇਗੰਢ ਮੁਬਾਰਕ – ਪ੍ਰੋ. ਸ਼ੰਕਰ ਸਿੰਘ ਅਤੇ ਸ੍ਰੀਮਤੀ ਮੀਨਾ ਸਿੰਘ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਪ੍ਰੋ. ਸ਼ੰਕਰ ਸਿੰਘ ਅਤੇ ਸ੍ਰੀਮਤੀ ਮੀਨਾ ਸਿੰਘ ਵਾਸੀ ਸਲਾਇਟ ਲੌਂਗੋਵਾਲ ਨੇ ਵਿਆਹ ਦੀ 29ਵੀਂ ਵਰ੍ਹੇਗੰਢ ਮਨਾਈ।

Read More »

ਭਾਜਪਾ ਸੂਬਾ ਸੰਗਠਨ ਮੰਤਰੀ ਨਿਵਾਸੁਲੂ ਵਲੋਂ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

ਅੰਮ੍ਰਿਤਸਰ 5 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂੂ ਅੱਜ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ ਡੇਰੇ ਵਿਚ ਪਹੁੰਚੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ `ਤੇ ਮੁਲਾਕਾਤ ਕੀਤੀ। ਉਨ੍ਹਾਂ ਕਰੀਬ ਇਕ ਘੰਟਾ ਡੇਰਾ ਮੁਖੀ ਨਾਲ ਬੈਠ ਕੇ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ’ਤੇ ਚਰਚਾ ਕੀਤੀ।ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ …

Read More »

ਯਾਦਗਾਰੀ ਹੋ ਨਿਬੜਿਆ ਪ੍ਰੋ. ਨੌਸ਼ਹਿਰਵੀ ਸਾਹਿਤਕ ਸਮਾਗਮ

ਸਿਰਮੌਰ ਕਹਾਣੀਕਾਰ ਸੁਖਜੀਤ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 5 ਦਸੰਬਰ (ਇੰਦਰਜੀਤ ਸਿੰਘ ਕੰਗ)- ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਤੀਜ਼ਾ ਸਾਹਿਤਕ ਸਮਾਗਮ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਉਘੇ ਸ਼ਾਇਰ ਪ੍ਰੋ. ਗੁਰਭਜਨ ਗਿੱਲ, ਭਾਰਤੀ ਸਾਹਿਤ ਅਕਾਦਮੀ ਦੇ ਪੁਰਸਕਾਰ ਵਿਜੇਤਾ ਕਹਾਣੀਕਾਰ ਸੁਖਜੀਤ ਅਤੇ ਪ੍ਰਧਾਨਗੀ ਮੰਡਲ ਲਈ ਕਹਾਣੀਕਾਰ ਜਤਿੰਦਰ ਹਾਂਸ, ਜਸਵੀਰ ਰਾਣਾ, ਮੁਖਤਿਆਰ ਸਿੰਘ, ਤੇਲੂ ਰਾਮ …

Read More »

ਸਾਰਥੀ ਈ-ਆਟੋ (ਚੈਂਪੀਅਨ ਪੋਲੀ ਪਲਾਸਟ) ਨੂੰ ਈ-ਆਟੋ ਦੀ ਵਿਕਰੀ ਲਈ ਕੀਤਾ ਸੂਚੀਬੱਧ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿੱਚ ਈ-ਆਟੋਆਂ ਦੀ ਵਿਕਰੀ ਲਈ ‘ਰਾਹੀ ਪ੍ਰੋਜੈਕਟ’ ਤਹਿਤ ਇੱਕ ਹੋਰ ਈ-ਆਟੋ ਕੰਪਨੀ ਨੇ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਨਾਲ ਸੂਚੀਬੱਧ ਕੀਤਾ ਗਿਆ ਹੈ।ਚੈਂਪੀਅਨ ਪੋਲੀ ਪਲਾਸਟ ਕੰਪਨੀ ਦੀ ਬੇਨਤੀ `ਤੇ ਆਪਣੇ ਈ-ਆਟੋ “ਸਾਰਥੀ” ਦੀ ਵਿਕਰੀ ਲਈ, ਸੀ.ਈ.ਓ ਤੇ ਕਮਿਸ਼ਨਰ ਨਗਰ ਨਿਗਮ ਰਾਹੁਲ ਨੇ ਕੰਪਨੀ ਨੂੰ ਅੰਮ੍ਰਿਤਸਰ ਵਿੱਚ ਆਪਣੇ ਈ-ਆਟੋ ਦੀ ਵਿਕਰੀ ਲਈ ਮਨਜ਼ੂਰੀ ਦੇ ਦਿੱਤੀ …

Read More »

ਲੋਕ ਕਲਾ ਮੰਚ ਵਲੋਂ ਮਰਹੂਮ ਗਾਇਕ ਜਨਾਬ ਕੁਲਦੀਪ ਮਾਣਕ ਦੇ ਸਪੁੱਤਰ ਯੁਧਵੀਰ ਮਾਣਕ ਦਾ ਸਨਮਾਨ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬੀ ਗਾਇਕੀ ਦੇ ਬਾਦਸ਼ਾਹ ਮਰਹੂਮ ਕੁਲਦੀਪ ਮਾਣਕ ਦੀ 12ਵੀਂ ਬਰਸੀ ਉਨ੍ਹਾਂ ਦੀ ਲੁਧਿਆਣਾ ਵਾਲੀ ਰਿਹਾਇਸ਼ ‘ਤੇ ‘ ਮਨਾਈ ਗਈ।ਉਸਤਾਦ ਕੁਲਦੀਪ ਮਾਣਕ ਦੇ ਲਾਡਲੇ ਸ਼ਾਗਿਰਦ ਗਾਇਕ ਸੁਰਜੀਤ ਮਾਣਕ ਨੇ ਦੱਸਿਆ ਕਿ ਉਨਾਂ ਦੇ ਉਸਤਾਦ ਜਨਾਬ ਕੁਲਦੀਪ ਮਾਣਕ ਦੀ 12ਵੀਂ ਬਰਸੀ ਮੌਕੇ ਸੰਗੀਤ ਇੰਡਸਟਰੀ ਦੀਆਂ ਹਸਤੀਆਂ ਜਿਵੇਂ ਕਿ ਇੰਟਰਨੈਸ਼ਨਲ ਗਾਇਕ ਜੈਜੀ ਬੀ, ਗਾਇਕ ਅਤੇ …

Read More »