Sunday, December 22, 2024

Monthly Archives: December 2023

ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੇ ਤੇਜ਼ੀ – ਧਾਲੀਵਾਲ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ਼ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਵਿਕਾਸ ਕਾਰਜ਼ਾਂ ਦਾ ਰੀਵਿਊ ਕਰਦੇ ਸਮੇਂ ਕੀਤਾ।ਉਨ੍ਹਾਂ ਕਿਹਾ ਕਿ …

Read More »

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਬੇਸਹਾਰਾ ਗਰੀਬ, ਲੇਬਰ ਅਤੇ ਅੋਰਤਾਂ ਨੂੰ 80 ਕੰਬਲਾਂ ਦੀ ਵੰਡ ਕੀਤੀ ਗਈ।ਇਸ ਤੋਂ ਇਲਾਵਾ ਬੇਬੇ ਨਾਨਕੀ (ਬੱਚਾ ਵਾਰਡ) ਗੁਰੂ ਨਾਨਕ ਦੇਵ ਹਸਪਤਾਲ ਵਿਖੇ ਅੋਰਤਾਂ ਨੂੰ 82 ਹਾਈਜੀਨਿਕ ਕਿਟਾਂ …

Read More »

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ – ਧਾਲੀਵਾਲ

ਸ਼ਹਾਦਤ ਨੂੰ ਸਮਰਪਿਤ ਆਵਾਜ਼ ਅਤੇ ਰੋਸ਼ਨੀ ‘ਤੇ ਅਧਾਰਿਤ ਨਾਟਕ ਦਾ ਹੋਇਆ ਮੰਚਨ ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਪੰਜਾਬੀ ਦੇ ਸਿਰਮੌਰ ਕਵੀ ਹਾਸ਼ਮ ਸ਼ਾਹ ਦੀ ਯਾਦ ’ਚ ਸਥਾਪਿਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਜਗਦੇਵ ਕਲਾਂ ਵਿਖੇ ਪ੍ਰਸਿੱਧ ਨਾਟਕ ਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਆਵਾਜ਼ ਅਤੇ ਰੋਸ਼ਨੀ ’ਤੇ ਅਧਾਰਿਤ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਾਟਕ ਕਰਵਾਇਆ ਗਿਆ।ਕੇਵਲ ਧਾਰੀਵਾਲ ਦੀ …

Read More »

ਸੰਤ ਜਗਦੀਸ਼ ਗਿਰੀ ਦੀ ਅਗਵਾਈ ਹੇਠ ਹਵਨ ‘ਤੇ ਸਾਲਾਨਾ ਭੰਡਾਰਾ ਕਰਵਾਇਆ

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਕੀਤਾ ਵਿਸ਼ੇਸ਼ ਸਨਮਾਨ ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜ੍ਹਲੇ ਪਿੰਡ ਈਲਵਾਲ ਸਾਹਿਬ ਵਿਖੇ ਸਿੱਧ ਬਾਬਾ ਨਰਾਇਣ ਗਿਰੀ ਮਹਾਰਾਜ ਦਾ ਹਵਨ ਤੇ ਸਾਲਾਨਾ ਭੰਡਾਰਾ ਸਵਾਮੀ ਦੁੱਧਾਧਾਰੀ ਨਮੋਲ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਤ ਜਗਦੀਸ਼ ਗਿਰੀ ਗੱਦੀ ਨਸ਼ੀਨ ਦੀ ਅਗਵਾਈ ਹੇਠ ਕਰਵਾਇਆ ਗਿਆ।ਜਿਸ ਵਿੱਚ ਸੰਤਾਂ ਮਹਾਂਪੁਰਸ਼ਾਂ ਨੇ ਵੱਡੀ ਗਿਣਤੀ ‘ਚ ਆਈ ਸੰਗਤ ਨੂੰ ਪ੍ਰਵਚਨ …

Read More »

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚਾਹ ਪਕੌੜਿਆਂ ਦਾ ਲੰਗਰ ਲਾਇਆ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ)- ਸਥਾਨਕ ਤਹਿਸੀਲ ਕੰਪਲੈਕਸ ਵਿਖੇ ਧੰਨ ਧੰਨ ਮਾਤਾ ਗੁਜਰ ਕੌਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚਾਹ ਤੇ ਪਕੌੜਿਆਂ ਦੇ ਲੰਗਰ ਲਗਾਏ ਗਏ । ਨਾਇਬ ਤਹਿਸੀਲਦਾਰ ਮਨਮੋਹਨ ਸਿੰਘ, ਰਜਿਸਟਰੀ ਕਲਰਕ ਰਵੀ ਕਾਂਤ, ਰੀਡਰ ਮਲਕੀਤ ਸਿੰਘ, ਤਹਿਸੀਲ ਮੁਲਾਜ਼਼ਮ ਪ੍ਰਗਟ ਸਿੰਘ ਨਮੋਲ, ਜਸਵੀਰ ਸਿੰਘ ਟੈਕਨੀਕਲ ਅਸਿਸਟੈਂਟ, ਸ਼੍ਰੋਮਣੀ …

Read More »

ਵਿਦਿਆਰਥੀ ਸਾਹਿਬਜ਼ਾਦਿਆਂ ਤੋਂ ਪ੍ਰੇਰਨਾ ਲੈ ਕੇ ਸਮਾਜ ਤੇ ਧਰਮ ਦੀ ਰੱਖਿਆ ਲਈ ਯਤਨਸ਼ੀਲ ਰਹਿਣ – ਬੈਲਜ਼ੀਅਮ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ (ਐਨ.ਐਸ.ਐਸ) ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਲਗਾਏ ਜਾ ਰਹੇ 7 ਰੋਜ਼ਾ ਕੈਂਪ ਦਾ ਛੇਵਾਂ ਦਿਨ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਦਿਆਂ ਨਿਰਸਵਾਰਥ ਸੇਵਾ ਦੀ ਲੋੜ ‘ਤੇ ਜੋਰ ਦਿੱਤਾ ਗਿਆ।ਵਲੰਟੀਅਰਾਂ ਦੇ ਰੂਬਰੂ ਹੁੰਦਿਆਂ ਸਕੂਲ ਅਤੇ ਐਨ.ਐਸ.ਐਸ ਦੇ ਪੁਰਾਣੇ ਵਿਦਿਆਰਥੀ ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਸਤਪਾਲ …

Read More »

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਸਾਂਝ ਕੇਂਦਰ ਸੈਂਟਰਲ ਥਾਣਾ ਡੀ ਡਵੀਜ਼ਨ ਅੰਮ੍ਰਿਤਸਰ ਸਿਟੀ ਦੇ ਸਮੂਹ ਸਟਾਫ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦੇ ਲੰਗਰ ਦੀ ਸੇਵਾ ਕੀਤੀ ਗਈ। ਇਸ ਸਮੇਂ ਸੁਰਿੰਦਰ ਸਿੰਘ ਏ.ਸੀ.ਪੀ ਸੈਂਟਰਲ, ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ, ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਬ-ਡਵੀਜਨ ਸਾਂਝ ਕੇਦਰ ਸੈਂਟਰਲ ਅਫਸਰ, ਇੰਸਪੈਕਟਰ ਸਰਮੇਲ ਸਿੰਘ ਮੁੱਖ ਅਫਸਰ ਥਾਣਾ …

Read More »

ਵਿਆਹ ਦੀ 8ਵੀਂ ਵਰ੍ਹੇਗੰਢ ਮੁਬਾਰਕ – ਜਤਿੰਦਰਪਾਲ ਸਿੰਘ ਅਤੇ ਕਿਰਨਪ੍ਰੀਤ ਕੌਰ

ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ ਸੱਗੂ) – ਜਤਿੰਦਰਪਾਲ ਸਿੰਘ ਅਤੇ ਕਿਰਨਪ੍ਰੀਤ ਕੌਰ ਵਾਸੀ ਅੰਮ੍ਰਿਤਸਰ ਨੇ ਆਪਣੀ ਵਿਆਹ ਦੀ ਅਠਵੀਂ ਵਰ੍ਹੇਗੰਢ ਮਨਾਈ।

Read More »

ਸਾਕਾ ਸਰਹਿੰਦ : ਦੁਨੀਆ ਦੇ ਇਤਿਹਾਸ ਦਾ ਲਾਸਾਨੀ ਪੰਨਾ

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਆਪਣੇ ਆਪ ਵਿਚ ਲਾਸਾਨੀ ਅਤੇ ਵਿਲੱਖਣ ਹੈ। ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਅਜਿਹੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ।ਧਰਮਾਂ ਦੇ ਇਤਿਹਾਸ ਵਿੱਚ ਸਾਕਾ ਸਰਹਿੰਦ ਉਹ ਘਟਨਾ ਹੈ, ਜਿਸ ਨੇ ਸਿੱਖ ਮਨਾਂ ਅੰਦਰ ਸਮੇਂ ਦੀ ਹਕੂਮਤ ਵਿਰੁੱਧ ਗੁੱਸੇ ਤੇ ਰੋਹ ਦੀ ਅੱਗ ਨੂੰ ਹੋਰ ਤਿੱਖਾ ਕੀਤਾ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਨੇ ਸਟੂਡੈਂਟ ਆਫ਼ ਦਾ ਯੀਅਰ ਪੰਜਾਬ ਐਵਾਰਡ-2022 ਸਮਾਰੋਹ ਕਰਵਾਇਆ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਪਹਿਲਾ ‘ਸ. ਗੁਰਨਾਮ ਸਿੰਘ ਸਟੂਡੈਂਟ ਆਫ਼ ਦਾ ਯੀਅਰ ਪੰਜਾਬ ਐਵਾਰਡ-2022’ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਰੋਹ ’ਚ ਐਮ.ਡੀ ਡਾ. ਗੁਰਮੋਹਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪੰਜਾਬ ਪਬਲਿਕ ਸਰਵਿਸ ਕਮਿਸ਼ਨ ਮੈਂਬਰ ਸ੍ਰੀਮਤੀ ਬੱਬੂ ਤੀਰ, ਐਵਰਗ੍ਰੀਨ ਵੈਸਟ ਕਾਲਜ ਟਰਾਟੌਂ ਅਕਾਦਮਿਕ …

Read More »