ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ (ਲਾਈਟ ਐਂਡ ਸਾਊਂਡ ਪਲੇ) ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਕਰਵਾਏ ਸਮਾਰੋਹ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੀਤ ਪ੍ਰ੍ਰਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਅਤੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ ਨੇ ਗੈਸਟ ਆਫ ਆਨਰ ਵਜੋਂ ਸ਼ਿਰਕਤ …
Read More »Monthly Archives: December 2023
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਜਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਰੋਕਣ ਲਈ ਛਾਪੇਮਾਰੀ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਰਗਰਮ ਕਦਮ ਚੁੱਕਦਿਆਂ ਚੈਕਿੰਗ ਅਭਿਆਨ ਤੇਜ਼ ਕਰ ਦਿੱਤਾ ਹੈ।ਜਤਿੰਦਰ ਜੋਰਵਾਲ ਵਲੋਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਸਬ ਡਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਚੀਨੀ ਡੋਰ ਖਿਲਾਫ਼ ਤਲਾਸ਼ੀ ਮੁਹਿੰਮ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।ਜਿਸ ‘ਤੇ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟ੍ਰੇਟ …
Read More »ਮੈਡਮ ਦਾਮਨ ਬਾਜਵਾ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ‘ਤੇ ਨਤਮਸਤਕ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਸ਼ਹੀਦ ਊਧਮ ਸਿੰਘ ਜੀ ਦੇ ਸੁਨਾਮ ਬਠਿੰਡਾ ਰੋਡ ‘ਤੇ ਬਣੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਅਤੇ ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਘਰ ਵਿਖੇ ਨਤਮਸਤਕ ਹੋਏ।ਮੈਡਮ ਦਾਮਨ ਥਿੰਦ ਬਾਜਵਾ ਨੇ ਦੱਸਿਆ ਕਿ ਸ਼ਹੀਦ ਏ ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਜਨਮ ਦਿਹਾੜੇ ਨੂੰ …
Read More »ਸੰਤ ਬਾਬਾ ਸੁੰਦਰ ਸਿੰਘ ਅਲੀਬੇਗ ਵਾਲਿਆਂ ਦਾ ਬਰਸੀ ਸਮਾਗਮ ਪੂਰੀ ਸ਼ਰਧਾ ਨਾਲ ਮਨਾਇਆ
ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਸੁੰਦਰ ਸਿੰਘ ਜੀ ਅਲੀਬੇਗ ਵਾਲਿਆਂ ਦੀ ਸਾਲਾਨਾ ਯਾਦ ਵਿੱਚ ਬਰਸੀ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਗੁਰਮੀਤ ਸਿੰਘ ਪ੍ਰਧਾਨ, ਲਖਵੀਰ ਸਿੰਘ ਲੱਖਾ, ਜਤਿੰਦਰ ਪਾਲ ਸਿੰਘ, ਹਰਬੰਸ ਸਿੰਘ ਕੁਮਾਰ, ਮੋਹਨ ਸਿੰਘ, ਗੁਰਮੀਤ ਸਿੰਘ ਖਜਾਨਚੀ, ਵਰਿੰਦਰਜੀਤ ਸਿੰਘ ਬਜਾਜ, ਭੁਪਿੰਦਰ ਸਿੰਘ ਅਰਵਿੰਦਰ ਪਾਲ ਸਿੰਘ …
Read More »ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਦਾ ਸੋਮਾ – ਈ.ਟੀ.ਓ
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਹੀਦੀ ਸਮਾਗਮਾਂ ‘ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ/ ਨੰਦੇੜ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਦਸਮ ਪਾਤਸ਼ਾਹ ਸਸ਼ੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸੋਮਾ ਹੈ ਅਤੇ ਇਸ ਤੋਂ ਸੇਧ ਲੈ ਕੇ ਅਸੀਂ ਆਪਣੇ ਜੀਵਨ ਨੂੰ ਮਨੁੱਖਤਾ ਦੇ ਭਲੇ ਲਈ ਸਮਰਪਿਤ ਕਰ ਸਕਦੇ ਹਾਂ। ਪੰਜਾਬ ਦੇ ਲੋਕ ਨਿਰਮਾਣ …
Read More »ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਦੋ ਬਲਾਕਾਂ ਦੀ ਹੋਈ ਚੋਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਨੀਤੀ ਆਯੋਗ ਭਾਰਤ ਸਰਕਾਰ ਵਲੋਂ ਪਿਛੜੇ ਬਲਾਕਾਂ ਦਾ ਵਿਕਾਸ ਕਰਨ ਲਈ ਜਿਲ੍ਹਾ ਅੰਮ੍ਰਿਤਸਰ ਦੇ ਬਲਾਕ ਅਜਨਾਲਾ ਅਤੇ ਹਰਸ਼ਾ ਛੀਨਾ ਨੂੰ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਚੁਣਿਆ ਗਿਆ ਹੈ।ਜਿਸ ਅਨੁਸਾਰ ਇਨਾਂ ਬਲਾਕਾਂ ਦਾ ਪਹਿਲ ਦੇ ਆਧਾਰ ‘ਤੇ ਵਿਕਾਸ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਨਾਂ ਦੋਹਾਂ …
Read More »‘ਬੇਟੀ ਬਚਾਉ ਬੇਟੀ ਪੜ੍ਹਾਉ’ ਮੁਹਿੰਮ ਤਹਿਤ ਮੁਫ਼ਤ ਦਿੱਤੀਆਂ ਜਾਣਗੀਆਂ ‘ਬੇਬੀ ਕਿੱਟਸ’ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੁਆਰਾ 22 ਜਨਵਰੀ 2015 ਤੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ‘ਬੇਟੀ ਬਚਾਉ ਬੇਟੀ ਪੜ੍ਹਾਉ’ ਤਹਿਤ ਲੜਕੀਆਂ ਦੀ ਸਮਾਜ ਵਿੱਚ ਭਾਗੀਦਾਰੀ ਵਧਾਉਣ ਅਤੇ ਸ਼ਸ਼ਕਤੀਕਰਨ ਲਈ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਸਹਿਯੋਗੀ ਵਿਭਾਗਾਂ ਦੁਆਰਾ ਗਤੀਵਿਧੀਆਂ ਕਰਵਾਈਆ ਜਾ ਰਹੀਆਂ ਹਨ।‘ਬੇਟੀ ਬਚਾਉ ਬੇਟੀ ਪੜ੍ਹਾਉ’ ਅਧੀਨ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਲਗਭਗ 40 ਲੜਕੀਆਂ ਨੂੰ …
Read More »ਖਾਲਸਾ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਇਮਤਿਹਾਨ ’ਚ ਇਨਾਮ ਹਾਸਲ ਕੀਤੇ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਗਿਆਨ ਦੇ ਇਮਤਿਹਾਨ ’ਚ ਭਾਗ ਲੈਂਦਿਆਂ ਸ਼ਾਨਦਾਰ ਇਨਾਮ ਹਾਸਲ ਕੀਤੇ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਹ ਇਮਤਿਹਾਨ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਵਿਖੇ ਕਰਵਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਉਕਤ ਇਮਤਿਹਾਨ ’ਚ ਵਿਦਿਆਰਥਣਾਂ …
Read More »ਖ਼ਾਲਸਾ ਕਾਲਜ ਵੂਮੈਨ ਦੇ ਪ੍ਰੋਫੈਸਰ ਆਈ.ਸੀ.ਐਸ.ਐਸ.ਆਰ ਵਲੋਂ 10 ਲੱਖ ਦੇ ਖੋਜ਼ ਪ੍ਰੋਜੈਕਟ ਨਾਲ ਸਨਮਾਨਿਤ
ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰੋਫੈਸਰਾਂ ਨੂੰ ਖੋਜ਼ ਪ੍ਰਸਤਾਵ ਲਈ ਆਈ.ਸੀ.ਐਸ.ਐਸ.ਆਰ. ਵੱਲੋਂ 10 ਲੱਖ ਦੇ ਖੋਜ਼ ਪ੍ਰੋਜੈਕਟ ਨਾਲ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਸਨਮਾਨੇ ਗਏ ਪ੍ਰੋਫੈਸਰਾਂ ਨੂੰ ਮੁਬਾਰਕਬਾਦ ਦਿੱਤੀ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਇਕਨਾਮਿਕਸ ਵਿਭਾਗ ਦੇ ਮੁਖੀ ਡਾ. ਜਸਵਿੰਦਰ ਸਿੰਘ ਅਤੇ ਸਹਾਇਕ ਪ੍ਰੋਫੈਸਰ ਡਾ. ਨਿਹਾਰਿਕਾ ਮਹਾਜਨ ਨੂੰ ਉਨ੍ਹਾਂ …
Read More »ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਚਾਰ ਨੌਜਵਾਨਾਂ ਲਈ ਮਸੀਹਾ ਬਣੇ ਡਾ: ਓਬਰਾਏ
ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਰਿਹਾਈ ਦੀ ਉਮੀਦ ਹੋਈ ਪੱਕੀ ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉਤੇ ਉਠਦਿਆਂ ਦੇਸ਼-ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਪਹੁੰਚ ਕੇ ਲੋਕ ਸੇਵਾ ਦੀਆਂ ਨਵੀਆਂ ਮਿਸਾਲਾਂ ਸਿਰਜ਼ ਰਹੇ ਉਘੇ ਸਿੱਖ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਦੀ ਬਦੌਲਤ ਅੱਜ ਇੱਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ …
Read More »