ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਮਕੈਨੀਕਲ ਵਿਭਾਗ ਵਲੋਂ “ਐਡੀਟਿਵ ਮੈਨੂਫੈਕਚਰਿੰਗ ਦੇ ਤਾਜ਼ਾ ਰੁਝਾਨ ਤੇ ਇੱਕ ਹਫ਼ਤੇ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਕਰਵਾਇਆ।ਇਸ ਕੋਰਸ ਨੂੰ ਡਾ: ਅਨੁਜ ਬਾਂਸਲ ਅਤੇ ਡਾ: ਅਨਿਲ ਕੁਮਾਰ ਸਿੰਗਲਾ ਦੁਆਰਾ ਸੰਚਾਲਿਤ ਅਤੇ ਜੋਨੀ ਸਿੰਗਲਾ ਅਤੇ ਦਿਵੇਸ਼ ਭਾਰਤੀ ਦੁਆਰਾ ਸਹਿ-ਸੰਚਾਲਿਤ ਕੀਤਾ ਗਿਆ।ਵੱਖ-ਵੱਖ ਸੰਸਥਾਵਾਂ ਅਤੇ ਉਦਯੋਗਾਂ ਦੇ ਫੈਕਲਟੀ ਅਤੇ ਖੋਜ਼ …
Read More »Monthly Archives: December 2023
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਨੂੰ ਦਿੱਤੀ ਜਾਵੇਗੀ ਫ੍ਰੀ ਕੋਚਿੰਗ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਅਦੇਸ਼ਾਂ ਅਨੁਸਾਰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਅਧੀਨ ਲੜਕੀਆਂ ਨੂੰ ਆਤਮ ਨਿਰਭਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਲਈ ਹੋ ਰਹੇ ਟੈਸਟਾਂ ਦੀ ਤਿਆਰੀ ਲਈ ਕੋਚਿੰਗ ਦੇ ਕੇ ਸਰਕਾਰੀ ਨੌਕਰੀਆਂ ਵਿੱਚ ਭਾਗੀਦਾਰੀ ਹੋਰ ਵਧਾਈ ਜਾਵੇਗੀ। ਜਿਲ੍ਹਾ ਰੋਜਗਾਰ …
Read More »ਸੜ੍ਹਕੀ ਹਾਦਸਿਆਂ ਤੋਂ ਬਚਣ ਲਈ ਨਿਯਮਾਂ ਦੀ ਕਰੋ ਪਾਲਣਾ – ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ
ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਲਗਾਇਆ ਗਿਆ ਖੂਨਦਾਨ ਕੈਂਪ ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਏ.ਡੀ.ਸੀ.ਬੀ ਟਰੈਫਿਕ ਅੰਮ੍ਰਿਤਸਰ ਦੀ ਦਿਸ਼ਾ ਨਿਰਦੇਸ਼ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਵਲੋਂ ਸਮਾਜ ਸੇਵੀ ਤਜਿੰਦਰ ਸਿੰਘ ਰਿੰਕੂ, ਵਿਕਰਮਜੀਤ ਸਿੰਘ ਅਤੇ ਨਵਤੇਜ ਸਿੰਘ ਸਮਾਜ ਸੇਵੀ ਸੰਸਥਾਵਾਂ ਚਲਾਉਣ ਵਾਲੇ ਵੀਰਾਂ ਨਾਲ ਮਿਲ ਕੇ ਲਗਾਇਆ ਗਿਆ।ਇਹ ਕੈਂਪ ਸਾਹਿਬਜ਼ਾਦਿਆਂ ਦੇ ਸ਼ਹੀਦੀ …
Read More »ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਵਿਖੇ ਚਾਰ ਰੋਜ਼ਾ ਸਕਾਊਟ ਐਂਡ ਗਾਈਡ ਕੈਂਪ ਆਯੋਜਿਤ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਓਂਕਾਰ ਸਿੰਘ ਸਟੇਟ ਆਰਗਨਾਈਜੇਸ਼ਨ ਕਮਿਸ਼ਨਰ ਅਤੇ ਪ੍ਰੀਤਮ ਸਿੰਘ ਪੰਛੀ ਆਰਗਨਾਈਜੇਸ਼ਨ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਤਹਿਤ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਸ਼ੇਰੋ ਵਿਖੇ ਜਰਨੈਲ ਸਿੰਘ ਸਕੂਲ ਇੰਚਾਰਜ਼ ਅਤੇ ਯਾਦਵਿੰਦਰ ਸਿੰਘ ਸਕਾਊਟ ਮਾਸਟਰ ਦੀ ਅਗਵਾਈ ਹੇਠ ਚਾਰ ਰੋਜ਼ਾ ਸਕਾਊਟ ਐਂਡ ਗਾਈਡ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਜਗਤਾਰ ਸਿੰਘ ਅਸਿਸਟੈਂਟ ਲੀਡਰ ਟਰੇਨਰ ਅਤੇ ਆਰਗਨਾਈਜੇਸ਼ਨ ਕਮਿਸ਼ਨਰ ਨੇ …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਸੰਘਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਸਟਾਫ ਅਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਸ਼ਬਦ ਕੀਰਤਨ ਕੀਤੇ ਗਏ।ਪ੍ਰੋਗਰਾਮ …
Read More »ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐਸ.ਈ.ਬੀ ) ਅਤੇ ਅੰਗਰੇਜ਼ੀ ਮਾਧਿਅਮ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਜਨਮ ਸਥਾਨ ਸਾਹਿਬ ਸੰਤ ਅਤਰ ਸਿੰਘ ਜੀ ਚੀਮਾਂ ਸਾਹਿਬ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਿੰਘ ਸ਼ਹੀਦਾਂ ਦੀ ਯਾਦ ਦੇ ਵਿੱਚ ਗੁਰਮਤਿ ਸਮਾਗਮ ਕੀਤਾ ਗਿਆ।ਅਕੈਡਮੀ ਦੇ …
Read More »ਅਕਾਲ ਅਕੈਡਮੀ ਫਤਿਹਗੜ੍ਹ ਛੰਨਾ ਵਿਖੇ ਕਰਵਾਇਆ ਸ਼ਹੀਦੀ ਸਮਾਗਮ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਮਿਤੀ 20 ਤੋਂ 23 ਦਸੰਬਰ ਨੂੰ ਮੁੱਖ ਸ਼ਹੀਦੀ ਸਮਾਗਮ ਦੇ ਰੂਪ ਵਿੱਚ ਮਨਾਇਆ ਗਿਆ।ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਪੰਜ਼ ਬਾਣੀਆਂ ਦੇ ਨਿਤਨੇਮ ਕੀਤੇ ਗਏ।ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ …
Read More »ਜਿਲ੍ਹੇ ‘ਚ 61 ਸਥਾਨਾਂ ‘ਤੇ ਮਾਡਲ ਫੇਅਰ ਪ੍ਰਾਈਮ ਸ਼ਾਪ ਕੀਤੀਆਂ ਤਿਆਰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੁਆਰਾ ਲੋਕਾਂ ਨੂੰ ਪੀ.ਡੀ.ਐਸ ਵਿੱਚ ਵੰਡੀ ਜਾ ਰਹੀ ਕਣਕ ਦੀ ਜਗ੍ਹਾ ਘਰ-ਘਰ ਪੈਕਡ ਆਟਾ ਦੇਣ ਦੀ ਸ਼ੁਰੂਆਤ ਕਰਨ ਹਿੱਤ ਮਾਰਕਫੈਡ ਵਲੋਂ ਜਿਲ੍ਹੇ ਵਿੱਚ 61 ਸਥਾਨਾਂ ਦੀ ਚੋਣ ਕਰਕੇ ਮਾਡਲ ਮਾਡਲ ਫੇਅਰ ਪ੍ਰਾਈਮ ਸ਼ਾਪ (ਐਮ.ਐਫ.ਪੀ.ਐਸ) ਦੇ ਰੂਪ ਵਿੱਚ ਤਿਆਰ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਮਾਰਕਫੈਡ ਦੁਆਰਾ ਚੱਕੀਆਂ ਨਾਲ ਟੈਂਡਰ ਕੀਤੇ …
Read More »ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਸਥਾਨਕ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ੍ਹ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਦੀ ਅਗਵਾਈ ਹੇਠਾਂ ਅੱਜ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (‘ਸੋਸ਼ਲ ਅਵੇਅਰਨੈਸ …
Read More »ਬਿਨਾਂ ਮਨਜ਼ੂਰੀ ਚਲਾਏ ਜਾਣ ਵਾਲੇ ‘ਬਾਲ ਘਰ’ ਮੁਖੀ ਨੂੰ ਹੋ ਸਕਦੀ ਹੈ 1 ਸਾਲ ਦੀ ਕੈਦ – ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰ ਨਹੀ ਹਨ, ਉਨਾਂ ਬਾਲ ਘਰਾਂ ਦੇ ਮੁਖੀਆਂ ਖਿਲਾਫ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ …
Read More »