ਭੀਖੀ, 26 ਦਸੰਬਰ (ਕਮਲ ਜ਼ਿੰਦਲ) – ਮਾਡਰਨ ਸੈਕੂਲਰ ਪਬਲਿਕ ਸਕਲ ਅਤੇ ਮਾਡਰਨ ਕਾਲਜ ਆਫ ਐਜਕੇਸ਼ਨ ਭੀਖੀ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ।ਜਿਸ ਦੌਰਾਨ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਕੂਲ ਅੱਗੇ ਗਰਮ ਕੱਪੜਿਆਂ ਅਤੇ ਦੁੱਧ ਦਾ ਲੰਗਰ ਲਗਾਇਆ ਗਿਆ।ਸੰਸਥਾ ਦੇ ਡਾਇਰੈਕਟਰ ਅਤੇ ਪੰਜਾਬ ਦੇ ਸਕੂਲਾਂ ਦੀ ਫੈਡਰੇਸ਼ਨ ਦੇ ਪ੍ਰਧਾਨ ਡਾ. ਜਗਜੀਤ …
Read More »Monthly Archives: December 2023
ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਦੂਸਰਾ ਗੁਰਮਤਿ ਸਮਾਗਮ
ਭੀਖੀ, 26 ਦਸੰਬਰ (ਕਮਲ ਜ਼ਿੰਦਲ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਵਲੋਂ ਦੂਸਰਾ ਗੁਰਮਤਿ ਸਮਾਗਮ ਗੁਰਦੁਆਰਾ ਸ਼੍ਰੀ ਬੇਰੀ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਖਿਆਲਾ ਵਿਖੇ ਕੀਤਾ ਗਿਆ।ਜਿਸ ਵਿੱਚ ਬੱਚਿਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਵਿਦਿਆਰਥੀਆਂ ਨੇ ਇਤਿਹਾਸਿਕ ਬੇਰੀ …
Read More »ਮਮੋਬੱਤੀਆਂ ਜਗਾ ਕੇ ਮਨਾਈ ਕ੍ਰਿਸਮਸ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਭਗਵਾਨ ਯੀਸੂ ਮਸੀਹ ਦੇ ਜਨਮ ਦਿਨ ਮੌਕੇ ਪੁਰਾਤਨ ਤੇ ਇਤਿਹਾਸਕ ਸੇਂਟ ਪਾਲ ਚਰਚ ਵਿਖੇ ਮੋਮਬੱਤੀਆਂ ਜਗਾ ਕੇ ਕ੍ਰਿਸਮਸ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਸਾਂਤਾ ਕਲਾਜ ਦੇ ਪਹਿਰਾਵੇ ਵਿੱਚ ਸੱਜੇ ਬੱਚੇ।
Read More »ਅੰਮ੍ਰਿਤਸਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਕ੍ਰਿਸਮਸ ਦਾ ਤਿਓਹਾਰ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਕ੍ਰਿਸਮਸ ਦਾ ਤਿਓਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੀਆਂ ਵੱਖ-ਵੱਖ ਚਰਚਾਂ ਵਿੱਚ ਸ਼ਰਧਾਲੂਆਂ ਨੇ ਵਿਸ਼ੇਸ਼ ਪੂਜਾ ਅਰਚਨਾ ਕੀਤੀ।ਸਥਾਨਕ ਰਿਆਲਟੋ ਚੌਕ ਨੇੜੇ ਸਥਿਤ ਪੁਰਾਤਨ ਤੇ ਇਤਿਹਾਸਕ ਸੇਂਟ ਪਾਲ ਚਰਚ ਨੂੰ ਰੰਗ ਬਰੰਗੀਆਂ ਰੋਸ਼ਨੀਆਂ ਨਾਲ ਸਜਾਏ ਜਾਣ ਦਾ ਖੂਬਸੂਰਤ ਦ੍ਰਿਸ਼।
Read More »ਹਰਦੀਪ ਸਿੰਘ ਗਿੱਲ ਭਾਜਪਾ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ਼ ਬਣੇ
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਵਲੋਂ ਹਰਦੀਪ ਸਿੰਘ ਗਿੱਲ ਨੂੰ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਇੰਚਾਰਜ਼ ਲਗਾਇਆ ਗਿਆ ਹੈ।ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਪਾਰਟੀ ਵਲੋਂ ਭਾਜਪਾ ਦੇ ਐਸ.ਸੀ ਮੋਰਚੇ ਦੇ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ ਨੂੰ ਵਿਧਾਨ ਸਭਾ ਹਲਕਾ …
Read More »ਚੇਅਰਮੈਨ ਨਰਿੰਦਰ ਸੱਗੂ ਵਲੋਂ ਸਮਾਜਵਾਦੀ ਪਾਰਟੀ ਸੁਪਰੀਮੋ ਅਖਲੇਸ਼ ਯਾਦਵ ਨਾਲ ਮੁਲਾਕਾਤ
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਬੀ.ਸੀ ਏਕਤਾ ਮੰਚ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸੱਗੂ ਵਲੋਂ ਪਿਛਲੇ ਦਿਨੀ ਸਮਾਜਵਾਦੀ ਪਾਰਟੀ ਦੇ ਸੁਪਰੀਮੋ ਸਾਬਕਾ ਮੁੱਖ ਮੰਤਰੀ ਯੂ.ਪੀ ਅਤੇ ਯੂ.ਪੀ ਵਿਧਾਨ ਸਭਾ ‘ਚ ਮੌਜ਼ੂਦਾ ਵਿਰੋਧੀ ਧਿਰ ਦੇ ਨੇਤਾ ਅਖਲੇਸ਼ ਯਾਦਵ ਨਾਲ ਦਿੱਲੀ ਵਿਖੇ ਇਕ ਮੁਲਾਕਾਤ ਦੋਰਾਨ ਪੰਜਾਬ ਵਿੱਚ ਓ.ਬੀ.ਸੀ ਵਰਗ ਦੇ ਭਖਦੇ ਮਸਲਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਨਰਿੰਦਰ ਸਿੰਘ ਸੱਗੂ ਨੇ ਦੱਸਿਆ …
Read More »“ਚਾਂਦਨੀ ਚੌਕ ਤੋਂ ਸਰਹਿੰਦ ਤੱਕ” ਲਾਈਟ ਐਂਡ ਸਾਊਂਡ ਸ਼ੋਅ` ਰਾਹੀਂ ਸਿੱਖ ਇਤਿਹਾਸ ਦੀ ਪੇਸ਼ਕਾਰੀ
ਇਤਿਹਾਸ ਸਾਨੂੰ ਅਣਖ ਨਾਲ ਜਿਊਣਾ ਸਿਖਾਉਂਦਾ ਹੈ – ਗਿਆਨੀ ਹਰਪ੍ਰੀਤ ਸਿੰਘ ਨਵੀਂ ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣ ਲਈ ਗੁਰਦੁਆਰਾ ਸੱਤ ਭਾਈ ਗੋਲਾ ਜੀ ਮੋਤੀ ਨਗਰ ਵਲੋਂ ਇਤਿਹਾਸਕ ਪ੍ਰੋਗਰਾਮ ਉਲੀਕਿਆ ਗਿਆ। ਕਮਿਊਨਿਟੀ ਸੈਂਟਰ ਮੋਤੀ ਨਗਰ ਵਿਖੇ ਹੋਏ “ਚਾਂਦਨੀ ਚੌਕ ਤੋਂ ਸਰਹਿੰਦ ਤੱਕ” ਨਾਮ ਦੇ `ਲਾਈਟ ਐਂਡ …
Read More »ਅਟਾਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਵੋਟਾਂ ਪ੍ਰਤੀ ਮੋਬਾਈਲ ਵੈਨ ਕੀਤਾ ਜਾ ਰਿਹਾ ਜਾਗਰੂਕ
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਜਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਟਾਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਵੋਟ ਬਨਾਉਣ ਅਤੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਭਾਗ ਲੈਣ ਪ੍ਰਤੀ ਜਾਗਰੂਕ ਕਰਨ ਲਈ ਮੋਬਾਈਲ ਵੈਨ ਰਾਹੀਂ ਹਲਕੇ ਦੇ ਅਲੱਗ-ਅਲੱਗ ਪਿੰਡਾਂ ਤੱਕ ਪਹੁੰਚ ਕੀਤੀ ਗਈ।ਬੀ.ਡੀ.ਪੀ.ਓ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮੋਬਾਈਲ ਵੈਨ ਨੂੰ ਵੇਖਣ ਲਈ ਪਿੰਡਾਂ …
Read More »ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ‘ਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ ਸਥਾਨ ਬਰਕਰਾਰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਹੈ ਕਿ ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲਾ ਸਥਾਨ ਕਾਇਮ ਰੱਖਿਆ ਹੈ।ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ …
Read More »ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਮੁੰਡੇ) ਧਨੌਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਸੰਗਰੂਰ, 25 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਨੈਸ਼ਨਲ ਅਵਾਰਡੀ ਬਲਜਿੰਦਰਪਾਲ ਸਿੰਘ, ਪ੍ਰਿੰਸੀਪਲ ਰਕੇਸ਼ ਕੁਮਾਰ, ਸਕੂਲ ਮੁਖੀ ਹਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਪੰਜਾਬੀ ਅਧਿਆਪਕਾ ਸਾਰੀਕਾ ਜ਼ਿੰਦਲ, ਰਮਨਦੀਪ ਭੰਡਾਰੀ, ਰਸੀਤਾ ਰਾਣੀ ਦੀ ਅਗਵਾਈ ਹੇਠ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ।ਸਾਰਿਕਾ ਜ਼ਿੰਦਲ ਨੇ ਦੱਸਿਆ ਕੀ ਪੰਜਾਬੀ ਭਾਸ਼ਾ ਦੀ ਸੁੰਦਰ ਲਿਖਾਈ ਲਈ ਛੇਵੀਂ ਤੋਂ ਲੈ ਕੇ ਦਸਵੀਂ …
Read More »