Amritsar, January 31 (Punjab Post Bureau) – To discover the artistry of stencil work and to encourage the aspiring artists, The Kausa Trust held Stencil Workshop today. More than 80 students representing various schools witnessed enthusiastic participation. The workshop, curate to foster artistic expression, saw young minds exploring the world of stencils under the guidance of experienced mentors Mrs. Meghna …
Read More »Monthly Archives: January 2024
ਨੈਸ਼ਨਲ ਰੋਡ ਸੇਫਟੀ ਮਹੀਨਾ ਤਹਿਤ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏ.ਸੀ.ਪੀ ਟਰੈਫਿਕ ਪੁਲਿਸ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮੁੱਖ ਰੱਖਦਿਆਂ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚ.ਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਨੌਵਾਂ ਕੈਂਪਸ ਫਾਰ ਫੋਰਨ ਲੈਂਗੁਏਜ਼ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਦੌਰਾਨ …
Read More »ਮਲੇਸ਼ੀਆ ਏਅਰਲਾਈਨਜ਼ ਦੀ ਉਡਾਨ ਬਿਨਾਂ ਕਿਸੇ ਰੁਕਾਵਟ ਤੋਂ ਚਾਲੂ ਰਹੇਗੀ – ਸਾਹਨੀ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪੰਜਾਬ ਤੋਂ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਗਰਮੀਆਂ ਦੇ ਸ਼ਡਿਊਲ ਦੌਰਾਨ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਮਲੇਸ਼ੀਅਨ ਏਅਰਲਾਈਨਜ਼ ਦੀ ਉਡਾਨ ਲਈ ਸਲਾਟ ਟਾਈਮਿੰਗ ਬਾਰੇ ਚਿੰਤਾਵਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਹੈ। ਸਾਹਨੀ ਨੇ ਖੁਲਾਸਾ ਕੀਤਾ ਕਿ ਮਲੇਸ਼ੀਅਨ ਏਅਰਲਾਈਨਜ਼ ਨੇ ਸਰਦੀਆਂ ਅਤੇ ਗਰਮੀਆਂ ਦੌਰਾਨ ਆਪਣੀਆਂ ਅੰਮਿ੍ਰਤਸਰ-ਕੁਆਲਾਲੰਪੁਰ ਉਡਾਣਾਂ ਲਈ ਇਕਸਾਰ ਸਲਾਟ ਟਾਈਮਿੰਗ …
Read More »ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਮੀਤ ਸਿੰਘ ਬੁੱਟਰ ਤੇ ਹੋਰਾਂ ਨੂੰ ਸੇਵਾ ਮੁਕਤੀ ’ਤੇ ਕੀਤਾ ਸਨਮਾਨਿਤ
ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਵਧੀਕ ਸਕੱਤਰ ਗੁਰਮੀਤ ਸਿੰਘ ਬੁੱਟਰ, ਇੰਚਾਰਜ਼ ਗੁਲਜ਼ਾਰ ਸਿੰਘ ਤੇ ਮੈਨੇਜਰ ਬਘੇਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਸਕੱਤਰ ਪ੍ਰਤਾਪ ਸਿੰਘ ਨੇ ਸੇਵਾ ਮੁਕਤ ਹੋਏ …
Read More »ਨਗਰ ਨਿਗਮ ਦੇ ਸਮੂਹ ਵਿਭਾਗਾਂ ਦੇ ਕੰਮ-ਕਾਜ਼ ਦਾ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਨਵ-ਨਿਯੁੱਕਤ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਦੇ ਸਾਰੇ ਵਿਭਾਗਾਂ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਲਈ ਸਮੂਹ ਐਚ.ਓ.ਡੀ਼ ਅਤੇ ਵਿਭਾਗੀ ਮੁਖੀਆਂ ਦੀ ਮੀਟਿੰਗ ਕੀਤੀ।ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਅਤੇ ਮਿਉਂਸਪਲ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਸਾਰੇ ਚੱਲ ਰਹੇ ਅਤੇ ਮੁਕੰਮਲ ਹੋਏ ਪ੍ਰੋਜੈਕਟਾਂ ਦੀ ਜਾਣਕਾਰੀ ਦਿੱਤੀ ਗਈ।ਮੀਟਿੰਗ ਵਿੱਚ ਨਗਰ ਨਿਗਮ ਅਤੇ …
Read More »ਦਰਜ਼ਨਾਂ ਨੌਜਵਾਨ ਭਾਜਪਾ ਅਨੁਸੂਚਿਤ ਜਾਤੀ ਮੋਰਚੇ ਵਿੱਚ ਹੋਏ ਸ਼ਾਮਲ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਭਾਜਪਾ ਜਿਲ੍ਹਾ ਅਨੁਸੂਚਿਤ ਜਾਤੀ ਮੋਰਚੇ ਵਿੱਚ ਦਰਜ਼ਨਾਂ ਨੌਜਵਾਨ ਸ਼ਾਮਲ ਹੋਏ ਹਨ।ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਸਥਿਤ ਭਾਜਪਾ ਜਿਲ੍ਹਾ ਦਫ਼ਤਰ ਵਿਖੇ ਹੋਏ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵਲੋਂ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ।ਅਪਾਣੇ ਸੰਬੋਧਨ ‘ਚ ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ …
Read More »ਜਿਲ੍ਹੇ ਦੇ ਸਾਰੇ ਸਰਕਾਰੀ ਤੇ ਨਿੱਜੀ ਸੰਸਥਾਵਾਂ, ਵਪਾਰਕ ਅਦਾਰਿਆਂ, ਵਿਭਾਗਾਂ, ਮੀਲ ਪੱਥਰਾਂ ਦੇ ਬੋਰਡ ਪੰਜਾਬੀ ‘ਚ ਲਿਖੇ ਜਾਣ- ਜ਼ਿਲ੍ਹਾ ਭਾਸ਼ਾ ਅਫ਼ਸਰ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਦੱਸਿਆ ਕਿ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਵਲੋਂ ਵਿਭਾਗੀ ਪੱਤਰ ਜਾਰੀ ਕਰਕੇ ਇਹ ਹਦਾਇਤਾਂ ਕੀਤੀਆਂ ਹਨ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸੰਸਥਾਵਾਂ, ਵਪਾਰਕ ਅਦਾਰਿਆਂ, ਸਕੂਲਾਂ/ਕਾਲਜਾਂ/ਯੂਨੀਵਰਸਿਟੀਆਂ, ਦੁਕਾਨਾਂ, ਸੜਕਾਂ, ਸਾਈਨ ਬੋਰਡਾਂ, ਮੀਲ ਪੱਥਰਾਂ ਤੇ ਬੋਰਡਾਂ ਦੇ …
Read More »ਸੰਤ ਅਤਰ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਮਸਤੂਆਣਾ ਸਾਹਿਬ ਪੁੱਜਾ
ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਤੋਂ ਰਵਾਨਾ ਹੋਇਆ ਵਿਸ਼ਾਲ ਨਗਰ ਕੀਰਤਨ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਪਹੁੰਚਿਆ।ਇਹ ਨਗਰ ਕੀਰਤਨ ਸੰਤ ਅਤਰ ਸਿੰਘ ਜੀ ਦੀ ਸਾਲਾਨਾ ਬਰਸੀ ਸਬੰਧੀ ਸਜਾਇਆ ਗਿਆ, ਜੋ ਵੱਖ-ਵੱਖ ਪੜਾਅ ਤੋਂ ਹੁੰਦਾ ਹੋਇਆ ਪਿੰਡ ਝਾੜੋਂ, ਸ਼ਾਹਪੁਰ, ਸ਼ੇਰੋਂ, ਨਮੋਲ, ਉਭਾਵਾਲ, ਭੰਮਾਬੱਧੀ, ਬਡਰੁੱਖਾਂ ਤੋਂ ਹੁੰਦਾ ਹੋਇਆ …
Read More »ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਦਾ ਅੰਮ੍ਰਿਤਸਰ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ
ਆਮ ਲੋਕਾਂ ਵਲੋਂ ਝਾਕੀਆਂ ਪ੍ਰਦਰਸ਼ਿਤ ਕਰਨ ’ਤੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ ਗਈਆਂ ਦਾ ਅੰਮ੍ਰਿਤਸਰ ਜਿਲ੍ਹੇ ਵਿੱਚ ਪਹੁੰਚਣ ‘ਤੇ ਲੋਕਾਂ ਵਲੋਂ ਭਰਵਾਂ ਸਵਾਗਤ …
Read More »ਅਨੀਮੀਆ ਮੁਕਤ ਭਾਰਤ ਅਧੀਨ ਵਿੱਢੀ ਮੁਹਿੰਮ
ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਦੇ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ ਲੌਂਗੋਵਾਲ ਡਾ. ਹਰਪ੍ਰੀਤ ਸਿੰਘ `ਤੇ ਜਿਲ੍ਹਾ ਸਕੂਲ ਮੈਡੀਕਲ ਅਫ਼ਸਰ ਡਾ. ਅਮਨਜੋਤ ਕੌਰ ਦੀ ਅਗਵਾਈ ‘ਚ ਸਿਹਤ ਬਲਾਕ ਲੌਂਗੋਵਾਲ ਦੇ ਅਧੀਨ ਆਉਂਦੇ ਆਂਗਣਵਾੜੀ ਸੈਂਟਰਾਂ ਵਿਖੇ ਬੱਚਿਆਂ ਨੂੰ ਅਨੀਮੀਆ ਮੁਕਤ (ਖੂਨ ਦੀ ਕਮੀ) ਪੂਰੀ ਕਰਨ ਦੀ ਮੁਹਿੰਮ ਡਾ. ਗੁਰਪ੍ਰੀਤ ਸਿੰਘ ਦੁਆਰਾ ਵਿੱਢੀ ਗਈ ਹੈ, ਜਿੰਨਾਂ ਦੱਸਿਆ ਕਿ 6 ਹਫ਼ਤੇ …
Read More »