ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿਰੋਪਾਓ ਦੀ ਵਰਤੋਂ ਬਾਰੇ ਸਿਧਾਂਤਕ ਫੈਸਲੇ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਪ੍ਰਸਾਰਣ ਨੂੰ ਆਪਣੇ ਵੈਬ ਚੈਨਲ (ਯੂਟਿਊਬ ਅਤੇ ਫੇਸਬੁੱਕ ਆਦਿ) ਚੈਨਲ ’ਤੇ ਚਲਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ …
Read More »Daily Archives: January 5, 2024
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਦੌਰਾਨ ਲਏ ਗਏ ਕਈ ਅਹਿਮ ਫੈਸਲੇ
ਸਾਬਕਾ ਜਥੇਦਾਰ ਗਿ. ਬਲਵੰਤ ਸਿੰਘ ਨੰਦਗੜ੍ਹ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੇ ਪ੍ਰਚੱਲਣ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ ਵਿੱਤੀ ਬੱਚਤ ਨੂੰ ਕੌਮ …
Read More »ਥਾਣਾ ਬੀ-ਡਵੀਜ਼ਨ ਵਲੋਂ ਪੱਛਮੀ ਬੰਗਾਲ ਤੋਂ ਆਏ ਯਾਤਰੂਆਂ ਕੋਲੋਂ ਖੋਹ ਕਰਨ ਵਾਲੇ 2 ਈ-ਰਿਕਸ਼ਾ ਚਾਲਕ ਕਾਬੂ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਥਾਣਾ ਬੀ-ਡਵੀਜ਼ਨ ਦੇ ਇਲਾਕੇ ਵਿੱਚ ਦਰਮਿਆਨੀ ਰਾਤ ਨੂੰ ਇੱਕ ਈ-ਰਿਕਸ਼ਾ ‘ਤੇ ਸਵਾਰ ਪੱਛਮੀ ਬੰਗਾਲ ਤੋਂ ਆਏ ਯਾਤਰੂਆਂ ਪਾਸੋਂ ਅਣਪਛਾਤੇ ਈ-ਰਿਕਸ਼ਾ ਚਾਲਕ ਤੇ ਉਸ ਦੇ ਸਾਥੀਆਂ ਨੇ ਉਹਨਾਂ ਪਾਸੋਂ 16000/-ਰੁਪਏ, ਮੋਬਾਇਲ ਫੋਨ ਤੇ ਬੈਗ ਖੋਹ ਕੇ ਲੈ ਗਏ ਸਨ ਤੇ 20000/- ਰੁਪਏ ਆਨਲਾਈਨ ਕੱਢਵਾ ਲਏ ਸਨ। ਵਾਰਦਾਤ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ …
Read More »ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ਦੇ ਸ਼ਰਧਾਲੂ ਤੀਰਥ ਯਾਤਰਾ ਕੀਤੇ ਰਵਾਨਾ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖਾਟੂ ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਬੱਸ ਰਵਾਨਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ …
Read More »
Punjab Post Daily Online Newspaper & Print Media