Saturday, October 24, 2026

Daily Archives: January 6, 2024

31 ਮਾਰਚ ਤੱਕ ਇੰਤਕਾਲ ਅਤੇ ਤਕਸੀਮ ਦੇ ਮਾਮਲੇ ਹੱਲ ਹੋਣਗੇ – ਧਾਲੀਵਾਲ

ਮਾਲ ਵਿਭਾਗ ਵਲੋਂ ਲਗਾਏ ਕੈਂਪ ਦਾ ਕੀਤਾ ਦੌਰਾ ਅਜਨਾਲਾ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ, ਇਹ ਵਧੀਆ ਕਦਮ ਹੈ।ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਨੁੱਖੀ ਲੜੀ ਬਣਾ ਕੇ ਕੀਤਾ ਨਵੇਂ ਸਾਲ 2024 ਦਾ ਸਵਾਗਤ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਂਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ-2024 ਦੇ ਆਗਮਨ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਕਲਾਸ ਛੇਵੀਂ ਤੇ ਅੱਠਵੀਂ ਤੱਕ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਸਕੂਲ ਦੇ ਵਿਹੜੇ ਵਿੱਚ ਮਨੁੱਖੀ ਲੜ੍ਹੀ ਬਣਾ ਕੇ ਨਵੇਂ ਸਾਲ 2024 ਦਾ ਸਵਾਗਤ ਕੀਤਾ। ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ …

Read More »

ਚੀਫ਼ ਖਾਲਸਾ ਦੀਵਾਨ ਵਲੋਂ ਟੀਚਰ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 6 ਜਨਵਰੀ (ਜਗਦੀਪ ਸਿੰਘ) – ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਫਲਤਾਪੂਰਵਕ ਚਲਾਏ ਜਾ ਰਹੇ 47 ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਲਈ ਬਦਲਦੇ ਸਮੇਂ ਅਨੁਸਾਰ ਨਵਾਂ ਸਿਖਣ, ਸਿਖਾਉਣ ਅਤੇ ਚਿੰਤਨ ਕਰਨ ਹਿੱਤ ਨਵੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਤਹਿਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ …

Read More »

ਸ਼ੀਤ ਰੁੱਤ `ਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਰੱਖੋ ਖਾਸ ਧਿਆਨ – ਡਿਪਟੀ ਕਮਿਸ਼ਨਰ

ਸਿਹਤ ਵਿਭਾਗ ਵਲੋਂ ਕੋਲਡ ਵੇਵ ਸੰਬਧੀ ਐਡਵਾਈਜ਼ਰੀ ਜਾਰੀ ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜ਼ਰੀ ਜਾਰੀ ਕੀਤੀ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਦੀ ਦੇ ਮੌਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ ਹੈ, ਕਿਉਕਿ ਉਹ ਬਹੁਤ ਜਲਦ …

Read More »

ਆਈ.ਟੀ.ਆਈ ਲੜਕੇ ਪਠਾਨਕੋਟ ਵਿਖੇ ਭਰਤੀ ਲਈ ਪਲੇਸਮੈਂਟ ਕੈਪ 9 ਨੂੰ- ਜਿਲ੍ਹਾ ਰੋਜਗਾਰ ਅਫਸਰ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਅਤੇ ਆਈ.ਟੀ.ਆਈ (ਲੜਕੇ) ਪਠਾਨਕੋਟ ਵਲੋਂ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜਗਾਰ ਅਫਸਰ ਪ੍ਰਭਜੋਤ ਸਿੰਘ ਵਲੋ ਦੱਸਿਆ ਗਿਆ ਕਿ 09.01.2024 ਨੂੰ ਆਈ.ਟੀ.ਆਈ (ਲੜਕੇ) …

Read More »

ਬੱਚਿਆਂ ਨਾਲ ਸਬੰਧਤ ਸੰਸਥਾਵਾਂ ਨੂੰ ਜੇ.ਜੇ ਐਕਟ-2015 ਅਧੀਨ ਕਰਵਾਇਆ ਜਾਵੇ ਰਜਿਸਟਰ- ਡਿਪਟੀ ਕਮਿਸਨਰ

ਅਣ ਰਜਿਸਟਰਡ ਸੰਸਥਾਵਾਂ ਨੂੰ ਹੋ ਸਕਦਾ 1 ਲੱਖ ਦਾ ਜੁਰਮਾਨਾ ਅਤੇ 1 ਸਾਲ ਤੱਕ ਦੀ ਸਜ਼ਾ ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਉਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਸੰਸਥਾਵਾਂ ਮੁਕੰਮਲ ਜਾਂ ਅੰਸ਼ਿਕ …

Read More »

ਡਿਪਟੀ ਕਮਿਸ਼ਨਰ ਨੇ ਸਵੈ ਰੱਖਿਆ ਲਈ ਸਕੂਲਾਂ ‘ਚ ਲੜਕੀਆਂ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ

ਲੜਕੀਆਂ ਨੂੰ ਡਰਾਈਵਿੰਗ ਸਿਖਾਉਣ ਦਾ ਵੀ ਕੀਤੀ ਜਾਵੇਗਾ ਉਪਰਾਲਾ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਸਮੇਂ ਦੀਆਂ ਚੁਣੌਤੀਆਂ ਨੂੰ ਟੱਕਰ ਦੇਣ ਲਈ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਮੌਕੇ ਦਾ ਲਾਹਾ ਲੈਣ ਦਾ ਸੱਦਾ ਦਿੰਦੇ ਕਿਹਾ ਕਿ ਮੌਜ਼ੂਦਾ ਯੁੱਗ ਵਿੱਚ ਕਿਸੇ ਵੀ ਖੇਤਰ ਵਿਚ ਲੜਕੀਆਂ ਲੜਕਿਆਂ ਨਾਲੋਂ ਪਿੱਛੇ ਨਹੀਂ ਰਹੀਆਂ, ਚਾਹੇ ਇਹ ਸਿੱਖਿਆ …

Read More »

ਮਾਦਪੁਰ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, 50 ਯੂਨਿਟ ਖੂਨ ਇਕੱਤਰ

ਸਮਰਾਲਾ, 6 ਜਨਵਰੀ (ਇੰਦਰਜੀਤ ਸਿੰਘ ਕੰਗ) – ਇਥੋਂ ਨਜ਼ਦੀਕੀ ਪਿੰਡ ਮਾਦਪੁਰ ਵਿਖੇ ਨੌਜਵਾਨ ਕਲੱਬ ਵਲੋਂ ਸਮੂੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਮਿਲੀ ਜਾਣਕਾਰੀ ਮੁਤਾਬਿਕ ਇਸ ਕੈਂਪ ਵਿੱਚ ਕਰਨ ਹਸਪਤਾਲ ਸਮਰਾਲਾ ਤੋਂ ਮਾਹਿਰ ਡਾਕਟਰਾਂ ਦੀ ਰਹਿਨੁਮਾਈ ਹੇਠ ਆਈ ਟੀਮ ਵਲੋਂ 50 ਯੂਨਿਟ ਖੂਨ ਇਕੱਤਰ ਕੀਤੇ ਗਏ।ਕੈਂਪ ਵਿੱਚ ਪਰਮਜੀਤ ਸਿੰਘ ਢਿੱਲੋਂ ਹਲਕਾ ਇੰਚਾਰਜ਼ ਸ਼੍ਰੋਮਣੀ ਅਕਾਲੀ ਦਲ ਸਮਰਾਲਾ ਨੇ …

Read More »

ਕੰਮ-ਕਾਜ਼ ਵਾਲੀ ਥਾਂ ‘ਤੇ ਔਰਤਾਂ ਦੇ ਜਿਨਸੀ ਛੇੜਛਾੜ ਸਬੰਧੀ ਜਾਗਰੂਕਤਾ ਪ੍ਰੋਗਰਾਮ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਕੰਮ-ਕਾਜ਼ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਛੇੜਛਾੜ (ਮਨਾਹੀ ਰੋਕਥਾਮ ਅਤੇ ਨਿਵਾਰਨ) ਐਕਟ 2013 ਦੀ ਜਾਗਰੂਕਤਾ ਸਬੰਧੀ ਇੱਕ ਅਵੇਅਰਨੈਸ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਪ੍ਰਧਾਨਗੀ ਜਿਲ੍ਹਾ ਪ੍ਰੋਗਰਾਮ ਅਫਸਰ ਸੁਮਨਦੀਪ ਕੌਰ ਵਲੋਂ ਕੀਤੀ ਗਈ।ਬਾਲ ਵਿਕਾਸ ਪ੍ਰੋਜੈਕਟ ਅਫਸਰ ਦੌਰਾਂਗਲਾਂ ਬਿਕਰਮਜੀਤ ਸਿੰਘ ਵਿਸੇਸ ਤੌਰ ‘ਤੇ ਹਾਜ਼ਰ ਹੋਏ ਅਤੇ ਪ੍ਰੋਗਰਾਮ ਦੋਰਾਨ …

Read More »