ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 65 ਯੋਗਾ ਕਲਾਸਾਂ ਚੱਲ ਰਹੀਆ ਹਨ ਅਤੇ 13 ਯੋਗ ਟਰੇਨਰ ਨਿਯੁਕਤ ਕੀਤੇ ਗਏ ਹਨ।ਇਹ ਯੋਗਾ ਕਲਾਸਾਂ ਬਿਲਕੁੱਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਡਿਪਟੀ …
Read More »
Punjab Post Daily Online Newspaper & Print Media