Sunday, September 8, 2024

Daily Archives: January 10, 2024

ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਅਸਥਾਨ ਲਈ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਸਤਿਕਾਰ ਪੱਤਰ

ਐਕਸਕਲੂਸਿਵ ਵਰਲਡ ਰਿਕਾਰਡਜ਼ ਸੰਸਥਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆਂ ਦੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨ ਦੇ ਸਤਿਕਾਰ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ ਹੈ।ਸੰਸਥਾ ਦੇ ਮੁਖੀ ਡਾ. ਪੰਕਜ ਖਟਵਾਨੀ …

Read More »

ਵਾਰ ਮਮੋਰੀਅਲ ਹੁਣ ਰਾਤ 9.00 ਵਜੇ ਤੱਕ ਖੁੱਲਾ ਰਹੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੰਜਾਬ ਦੀ ਸੂਰਮਗਤੀ ਅਤੇ ਬਹਾਦਰ ਫੌਜ਼ੀ ਵੀਰਾਂ ਦੀ ਵਿਰਾਸਤ ਨੂੰ ਦੇਸ਼ ਦੀਆਂ ਨਵੀਆਂ ਪੀੜ੍ਹੀਆਂ ਨਾਲ ਸਾਂਝੀ ਕਰਨ ਦੇ ਉਪਰਾਲੇ ਤਹਿਤ ਅਟਾਰੀ ਜੀ.ਟੀ ਰੋਡ ਉਪਰ ਬਣਾਇਆ ਗਿਆ।ਵਾਰ ਮੈਮੋਰੀਅਲ ਹੁਣ ਰਾਤ 9.00 ਵਜੇ ਤੱਕ ਖੁੱਲਾ ਰਹੇਗਾ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵਿਸ਼ੇਸ਼ ਮੀਟਿੰਗ ਕਰਕੇ ਮੈਮੋਰੀਅਲ ਨੂੰ ਵਾਹਗਾ ਸਰਹੱਦ ਤੋਂ ਆਉਣ ਵਾਲੇ ਸੈਲਾਨੀਆਂ ਦੀ ਲੋੜ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਆਰੰਭ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 17 ਜਨਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ’ਤੇ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ‘ਆਪੇ ਗੁਰੁ ਚੇਲਾ’ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ 10 ਜਨਵਰੀ ਨੂੰ ਖਾਲਸਈ ਜਾਹੋ-ਜਲਾਲ …

Read More »

ਸਾਬਕਾ ਮੀਤ ਸਕੱਤਰ ਦਿਲਬਾਗ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਦਿਲਬਾਗ ਸਿੰਘ ਦੇ ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਦਿਲਬਾਗ ਸਿੰਘ ਦੇ ਚਲਾਣੇ ਨਾਲ ਪਰਿਵਾਰ ਅਤੇ ਸਨੇਹੀਆਂ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਰਤਾ …

Read More »

ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਦਾ ਸਾਲ 2024 ਦਾ ਕਲੰਡਰ ਰਲੀਜ਼

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਜਿਲ੍ਹਾ ਇਕਾਈ ਵਲੋਂ ਸਾਲ 2024 ਦਾ ਕਲੰਡਰ ਸੁਸ਼ੀਲ ਕੁਮਾਰ ਤੁਲੀ ਜਿਲ੍ਹਾ ਸਿਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਅਤੇ ਸ਼੍ਰੀਮਤੀ ਇੰਦੂ ਬਾਲਾ ਉਪ ਜਿਲਾ ਸਿਖਿਆ ਅਫਸਰ (ਐਸਿ.) ਅੰਮ੍ਰਿਤਸਰ ਵਲੋਂ ਜਿਲ੍ਹਾ ਸਿੱਖਿਆ ਅਫਸਰ ਦੇ ਦਫ਼ਤਰ ਵਿਖੇ ਰਲੀਜ਼ ਕੀਤਾ ਗਿਆ।ਇਸ ਮੌਕੇ ਹਾਜ਼ਰ ਯੂਨੀਅਨ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਵਿੱਚ ਮਲਕੀਅਤ ਸਿੰਘ ਜਿਲ੍ਹਾ ਪ੍ਰਧਾਨ ਤੇਜਿੰਦਰ ਕੁਮਾਰ, ਜਨਰਲ …

Read More »

ਖ਼ਾਲਸਾ ਕਾਲਜ ਵਿਖੇ ਡਾ. ਜਤਿੰਦਰ ਪਾਲ ਸਿੰਘ ਉਬਰਾਇ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਦੇ ਵਿਦਵਾਨ ਡਾ. ਮੋਹਨ ਸਿੰਘ ਦੀਵਾਨਾ ਦੇ ਬੇਟੇ ਡਾ. ਜਤਿੰਦਰ ਪਾਲ ਸਿੰਘ ਉਬਰਾਇ ਦੇ ਬੀਤੇ ਦਿਨੀ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਅਤੇ ਸਮਾਜ ਸ਼ਾਸਤਰ ਵਿਭਾਗ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਡਾ. ਉਬਰਾਇ ਜੋ ਕਿ ਸੰਸਾਰ ਪੱਧਰ ’ਤੇ ਅਕਾਦਮਿਕ …

Read More »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੁਨਾਮ ਤੋਂ ਸ਼ਰਧਾਲੂਆਂ ਦਾ ਚੌਥਾ ਜਥਾ

ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਚੌਥੇ ਗੇੜ ਤਹਿਤ 42 ਸ਼ਰਧਾਲੂ ਮਾਤਾ ਸ੍ਰੀ ਨੈਣਾਂ ਦੇਵੀ, ਮਾਤਾ ਸ੍ਰੀ ਜਵਾਲਾ ਜੀ ਅਤੇ ਮਾਤਾ ਸ੍ਰੀ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ …

Read More »

ਨਗਰ ਨਿਗਮ ਵਲੋਂ ਸ਼ਹਿਰ ਵਿੱਚ ਸੜਕਾਂ ਦੀ ਸਫ਼ਾਈ ਦੇ ਕੰਮ ਲਈ ਅਹਿਮ ਉਪਰਾਲਾ

ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਕੀਤੀ ਸ਼ਾਮਲ – ਕਮਿਸ਼ਨਰ ਥੋਰੀ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਘਨਸ਼ਿਆਮ ਥੋਰੀ ਨੇ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਦੀ ਬਿਹਤਰ ਸਵੀਪਿੰਗ ਲਈ ਨਗਰ ਨਿਗਮ ਅੰਮ੍ਰਿਤਸਰ ਨੇ ਆਪਣੇ ਫਲੀਟ ਵਿੱਚ ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਸ਼ਾਮਲ ਕੀਤੀ ਹੈ।ਹੁਣ ਪੰਜ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨਾਂ …

Read More »

ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਰਲੀਜ਼

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮਿ੍ਰਤਸਰ ਸਿਵਲ ਸਰਜਨ ਡਾ ਵਿਜੇ ਕੁਮਾਰ ਵਲੋਂ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਰਲੀਜ਼ ਕੀਤਾ ਗਿਆ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ ਨਿਮੋਨੀਆ ਸਕਸੈਸਫੁਲ) ਵਰਕਸ਼ਾਪਾਂ ਲਗਾਉਣ ਅਤੇ ਪੋਸਟਰ ਰਲੀਜ਼ ਕਰਨ ਦਾ ਮੁੱਖ ਉਦੇਸ਼ ਨਿਮੋਨੀਆ ਦੇ …

Read More »

25th MAKA Trophy in Sports Excellence presented to GNDU by President of India

Amritsar, January 10 (Punjab Post Bureau) – The esteemed Maulana Abul Kalam Azad Trophy (MAKA) for exceptional sporting achievements in the year 2022-23 was awarded to Guru Nanak Dev University by Her Excellency, President of India, Smt. Droupadi Murmu. This marks the University’s record 25th win of the coveted trophy for outstanding all-round performance in sports. At the Ashoka Hall …

Read More »