ਅੰਮ੍ਰਿਤਸਰ, 12 ਜਨਵਰੀ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਨੇ ਲੋਹੜੀ ਤਿਉਹਾਰ ਮਨਾਇਆ, ਵਿਰਸਾ ਵਿਹਾਰ ਸੁਸਾਇਟੀ ਵੱਲੋਂ ਮਨਾਈ ਗਈ ਲੋਹੜੀ ਮੌਕੇ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜ਼ਾ ਕੀਤਾ ਅਤੇ ਸਥਾਨਕ ਅਤੇ ਨੌਜੁਆਨ ਕਲਾਕਾਰਾਂ ਨੇ ਲੋਹੜੀ ਦੇ …
Read More »Daily Archives: January 12, 2024
ਤੀਸਰੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਮਨਾਈ ਜਾਵੇਗੀ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ ਸਾਲਾ ਸ਼ਤਾਬਦੀ ਸਤੰਬਰ 2024 ਵਿੱਚ ਪੰਥਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਨਾਈ ਜਾਵੇਗੀ।ਸ਼ਤਾਬਦੀ ਨੂੰ ਸਮਰਪਿਤ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਤਹਿਤ …
Read More »ਲੋਹੜੀ ਮੌਕੇ ਨਵ ਜ਼ੰਮੇ ਬੱਚਿਆਂ ਦੀ ਸੰਭਾਲ ਲਈ ਲਗਾਇਆ ਸੈਮੀਨਾਰ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ ਪ੍ਰਧਾਨ ਜਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਦਨ ਮੋਹਨ ਐਸ.ਐਮ.ਓ, ਐਸ.ਜੇ ਧਵਨ ਐਸ.ਐਮ.ਓ ਦੇ ਸਹਿਯੋਗ ਨਾਲ ਸਥਾਨਕ ਸਿਵਲ ਹਸਪਤਾਲ ਵਿਖੇ ਨਵ ਜ਼ੰਮੇ ਬੱਚਿਆਂ ਦੀ ਸੰਭਾਲ ਲਈ ਡਾ. ਨਰੇਸ਼ ਗਰੋਵਰ ਬੱਚਿਆਂ ਦੇ ਮਾਹਿਰ ਅਤੇ ਰੋਟਰੀ ਕਲੱਬ (ਵੇਸਟ) ਵਲੋ ਇੱਕ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਬੱਚਿਆਂ ਦੇ ਮਾਂ ਬਾਪ ਨੂੰ …
Read More »ਡਾ. ਓਬਰਾਏ ਦੀ ਬਦੌਲਤ ਦੁਬਈ ਤੋਂ ਬਠਿੰਡਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਟਰੱਸਟ ਨੇ ਆਪਣੀ ਐਬੂਲੈਂਸ `ਤੇ ਏਅਰਪੋਰਟ ਤੋਂ ਬਠਿੰਡਾ ਭੇਜਿਆ ਮ੍ਰਿਤਕ ਸਰੀਰ ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਬਠਿੰਡਾ ਜਿਲ੍ਹੇ ਦੇ ਕਸਬਾ ਮਹਿਰਾਜ ਨਾਲ ਸਬੰਧਿਤ 25 ਸਾਲਾ ਜਸਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਦਾ ਮ੍ਰਿਤਕ …
Read More »ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇਕ ਕਰੋੜ ਵਿੱਤੀ ਸਹਾਇਤਾ ਦਾ ਚੈਕ
ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇੱਕ ਕਰੋੜ ਰੁਪਏ ਦਾ ਚੈਕ ਸੌਂਪਿਆ।ਸ਼਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ‘ਚ ਤਾਇਨਾਤ ਸਨ, ਦੀ ਸ਼ਹਾਦਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ …
Read More »ਸਹਿਕਾਰੀ ਕਿਰਤ ਅਤੇ ਉਸਾਰੀ ਸੰਘ ਦੇ ਆਗੂਆਂ ਨੇ ਲੋਹੜੀ ਮਨਾਈ
ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਦੀ ਸੰਗਰੂਰ ਜਿਲ੍ਹਾ ਸਹਿਕਾਰੀ ਕਿਰਤ ਅਤੇ ਉਸਾਰੀ ਸੰਘ ਲਿਮ. ਦੇ ਪ੍ਰਧਾਨ ਰਵਿੰਦਰ ਸਿੰਘ ਮੀਨ ਐਮ.ਡੀ ਲੇਬਰ ਫੈਡ ਪੰਜਾਬ ਦੀ ਅਗਵਾਈ ਹੇਠ ਅੱਜ ਲੇਬਰ ਸੁਸਾਇਟੀ ਦੇ ਆਗੂਆਂ ਅਤੇ ਮੈਂਬਰਾਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ।ਹਰਪਾਲ ਸਿੰਘ ਸੋਨੂੰ ਚੇਅਰਮੈਨ ਓ.ਬੀ.ਸੀ ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਮੁੱਖ ਬੁਲਾਰਾ ਸੰਗਰੂਰ ਬਤੌਰ ਮੁੱਖ ਮਹਿਮਾਨ ਪਹੁੰਚੇ।ਲੋਹੜੀ ਦੀ ਵਧਾਈ ਦਿੰਦੇ ਹੋਏ …
Read More »ਵਿਧਾਇਕਾ ਭਰਾਜ ਦੇ ਬੇਟੇ ਦੀ ਲੋਹੜੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੁੱਜੀਆਂ ਉਘੀਆਂ ਸ਼ਖਸੀਅਤਾਂ
ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ) – ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਧਾਇਕਾ ਸ੍ਰੀਮਤੀ ਨਰਿੰਦਰ ਕੌਰ ਭਰਾਜ ਦੇ ਬੇਟੇ ਦੀ ਪਹਿਲੀ ਲੋਹੜੀ ‘ਤੇ ਪਰਿਵਾਰ ਵਲੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਭੈਣ ਸ੍ਰੀਮਤੀ ਮਨਪ੍ਰੀਤ ਕੌਰ, ਮਾਤਾ ਹਰਪਾਲ ਕੌਰ ਸਮੇਤ ਪੁੱਜੇ।ਵੱਡੀ …
Read More »ਗੋਲਬਾਗ ਪਾਰਕ ਵਿਚ ਨਹੀਂ ਬਣੇਗੀ ਫੂਡ ਸਟਰੀਟ – ਕਮਿਸ਼ਨਰ ਨਗਰ ਨਿਗਮ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਸ਼ਹਿਰ ਵਾਸੀਆਂ ਦੇ ਇਤਰਾਜ਼ਾਂ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਵਲੋਂ ਗੋਲਬਾਗ ਪਾਰਕ ਵਿੱਚ ਬਣਨ ਵਾਲੀ ਫੂਡ ਸਟਰੀਟ ਬਣਾਉਣ ਦਾ ਫੈਸਲਾ ਵਾਪਿਸ ਲੈ ਲਿਆ ਗਿਆ ਹੈ ਅਤੇ ਹੁਣ ਲੋਕਾਂ ਦੇ ਸੁਝਾਅ ’ਤੇ ਹੀ ਫੂਡ ਸਟਰੀਟ ਬਣਾਈ ਜਾਵੇਗੀ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਜਿੰਨਾ ਕੋਲ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਅਹੁੱਦਾ ਹੈ, ਨੇ ਦੱਸਿਆ …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ, ਈ.ਟੀ.ਓ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਸਰਕਾਰੀ ਨੌਕਰੀਆਂ ਦੀ ਤਿਆਰੀ ਵਾਸਤੇ ਡੀ.ਬੀ.ਈ.ਈ ਵਿਖੇ ਚੱਲ ਰਹੀਆਂ ਕੋਚਿੰਗ ਕਲਾਸਾਂ ਨੂੰ ਵੇਖਿਆ ਅਤੇ ਕੋਚਿੰਗ ਲੈ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ …
Read More »