Sunday, September 8, 2024

Daily Archives: January 16, 2024

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦੁੱਤੀ ਸ਼ਖ਼ਸੀਅਤ

 ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ।ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ।ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਗੁਰੂ ਸਾਹਿਬ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ …

Read More »

ਰਿਸ਼ਤੇ ਬਨਾਮ ਪੈਸਾ

“ਮਨੁੱਖ ਨੂੰ ਰਿਸ਼ਤੇ ਸੰਭਾਲਣੇ ਚਾਹੀਦੇ ਹਨ, ਪਰ ਮਨੁੱਖ ਰਿਸ਼ਤੇ ਛੱਡੀ ਜਾ ਰਿਹਾ ਪੈਸਾ ਸੰਭਾਲੀ ਤੇ ਪਿਆਰ, ਮੁਹੱਬਤ, ਸਨੇਹ ਤੇ ਮਿਲਵਰਤਣ ਭੁੱਲਦਾ ਹੀ ਜਾ ਰਿਹਾ।ਪੈਸਾ ਤਾਂ ਪਦਾਰਥਵਾਦੀ ਜ਼ਰੂਰਤਾਂ ਪੂਰੀਆਂ ਕਰ ਸਕਦਾ, ਪਰ ਦੁਨੀਆਂਦਾਰੀ ਦੀਆਂ ਲੋੜਾਂ ਨੂੰ ਰਿਸ਼ਤੇ ਨੇ ਹੀ ਪੂਰੀਆਂ ਕਰਨਾ—।ਇਸ ਕਰਕੇ ਰਿਸ਼ਤੇ ਕਦੀ ਤੋੜਨੇ ਨਹੀਂ ਚਾਹੀਦੇ, ਰਿਸ਼ਤੇ ਨਿਭਾਉਣੇ ਤੇ ਸੰਭਾਲਣੇ ਚਾਹੀਦੇ” ਸੱਥ `ਚ ਬੈਠਿਆਂ ਕੜਾਕੇ ਦੀ ਠੰਢ ਵਿੱਚ ਖੇਸਾਂ ਲੋਈਆਂ …

Read More »

ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਕਲਾਕਾਰਾਂ ਦੀ ਸਾਂਝੀ ਕਹਾਣੀ ‘ਡਰਾਮੇ ਆਲੇ’

ਪੰਜਾਬੀ ਫ਼ਿਲਮ ਡਰਾਮੇ ਆਲੇ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਸਾਂਝੇ ਕਲਾਕਾਰਾਂ ਦੀ ਫ਼ਿਲਮ ਹੈ।ਪਾਕਿਸਤਾਨ ਦੇ ਡਰਾਮੇ (ਨਾਟਕ) ਪੂਰੀ ਦੁਨੀਆਂ ਵਿੱਚ ਮਸ਼ਹੂਰ ਹਨ।ਇਹ ਫਿਲਮ ਪਾਕਿਸਤਾਨ ਤੋਂ ਹੀ ਲੰਡਨ ਨਾਟਕ ਖੇਡਣ ਆਏ ਥੀਏਟਰ ਕਲਾਕਾਰਾਂ ਦੇ ਦੁਆਲੇ ਘੁੰਮਦੀ ਹੈ।19 ਜਨਵਰੀ ਨੂੰ ਦੁਨੀਆਂ ਭਰ ਵਿੱਚ ਰਲੀਜ਼ ਹੋ ਰਹੀ ਇਸ ਫ਼ਿਲਮ ਨਾਲ ਦੋਹਾਂ ਮੁਲਕਾਂ ਦੀ ਕਲਾਤਮਿਕ ਸਾਂਝ ਹੋਰ ਗੂੜੀ ਹੋਵੇਗੀ।ਕਾਮੇਡੀ, ਰੁਮਾਂਸ ਤੇ ਸੋਸ਼ਲ ਡਰਾਮੇ ਦਾ …

Read More »

ਐਡਵੋਕੇਟ ਧਾਮੀ ਨੇ ਦਸਮੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਇਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਜ਼ਬਰ ਜ਼ੁਲਮ ਵਿਰੁੱਧ ਅਵਾਜ਼ ਉਠਾਈ ਅਤੇ ਮਨੁੱਖਤਾਂ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਅਤੇ ਸ੍ਰੀ …

Read More »

‘Artist Meet’ workshop inaugurated at KT: Kala Museum

Amritsar, January 16 (Punjab Post Bureau) – Committed to enhancing the art and cultural legacy of the region, KAUSA Trust has been a stalwart supporter of the arts. This “Artist Meet” workshop, running from 16th to 17th January at KT: Kala Museum on Lawrence Road Amritsar. Showcasing a vibrant display of creativity, bringing together diverse talents and fostering a dynamic …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਐਨ.ਐਸ.ਐਸ ਵਿਭਾਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਵਲੰਟੀਅਰਾਂ ਨੂੰ ਵਿਭਾਗ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।ਇਸ 7 ਰੋਜ਼ਾ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਪਿੰਡ ਕੋਟ ਖਾਲਸਾ ਵਿਖੇ ਲਿਜਾਇਆ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਵਲੰਟੀਅਰਾਂ ਵਲੋਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ, ਜਿਨ੍ਹਾਂ ’ਚ ਪਿੰਡ ਦੀ ਸਫ਼ਾਈ ਅਤੇ ਪਿੰਡ ਵਾਸੀਆਂ ਨਾਲ ਸਿਹਤਮੰਦ ਸਰੀਰ ’ਤੇ …

Read More »

ਖ਼ਾਲਸਾ ਕਾਲਜ ਫ਼ਾਰਮੇਸੀ ਵਿਖੇ ਲੋਹੜੀ ਮਨਾਈ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਲੋਹੜੀ ਦਾ ਤਿਉਹਾਰ ਡਾਇਰੈਕਟਰ ਡਾ. ਆਰ.ਕੇ ਧਵਨ ਦੇ ਸਹਿਯੋਗ ਨਾਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਡਾ. ਧਵਨ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਮਿਲਵਰਤਨ ਅਤੇ ਖੁਸ਼ੀਆਂ ਦਾ ਤਿਉਹਾਰ ਹੈ ਅਤੇ ਇਸ ਦੇ ਨਾਲ ਹੀ ਦੁੱਲੇ ਭੱਟੀ ਦੀ …

Read More »

ਐਕਸ/ਟਵਿੱਟਰ ਨੇ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਚੱਲ ਰਿਹਾ ਫ਼ਰਜ਼ੀ ਖਾਤਾ ਕੀਤਾ ਬੰਦ

ਕਾਨੂੰਨੀ ਨੋਟਿਸ ਭੇਜਣ ਮਗਰੋਂ ਕੀਤੀ ਕਾਰਵਾਈ ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ/ਟਵਿੱਟਰ ਨੂੰ ਭੇਜੇ ਕਾਨੂੰਨੀ ਨੋਟਿਸ ਮਗਰੋਂ ਕੰਪਨੀ ਵੱਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਬਣਾਏ ਗਏ ਇਕ ਫ਼ਰਜ਼ੀ/ਪੈਰੋਡੀ ਖਾਤੇ ੍ਸ਼ਘਫਛਅਮਰਟਿਸੳਰ_ ਨੂੰ ਬੰਦ ਕਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਤੇ ਬੁਲਾਰੇ ਹਰਜਭਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ …

Read More »

ਪ੍ਰਕਾਸ਼ ਪੁਰਬ ਮੌਕੇ ਬੈਂਕਾਂ ‘ਚ ਵੀ ਛੁੱਟੀ ਐਲਾਨੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 17 ਜਨਵਰੀ 2024 ਨੂੰ ਬੈਂਕਾਂ ‘ਚ ਵੀ ਸਰਕਾਰੀ ਛੁੱਟੀ ਐਲਾਨਣ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ।ਇਸ ਸਬੰਧ ਵਿੱਚ ਵੱਖ-ਵੱਖ ਬੈਂਕ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਵਲੋਂ ਸ਼੍ਰੋਮਣੀ ਕਮੇਟੀ ਪਾਸ ਮਾਮਲਾ ਉਠਾਉਣ ’ਤੇ ਸ਼੍ਰੋਮਣੀ …

Read More »