Saturday, October 24, 2026

Daily Archives: January 22, 2024

211 ਦਿਵਿਆਂਗ ਵਿਅਕਤੀਆਂ ਨੂੰ ਕੀਤੀ 50 ਲੱਖ ਦੇ ਸਹਾਇਕ ਉਪਕਰਣਾਂ ਦੀ ਵੰਡ

ਅੰਮ੍ਰਿਤਸਰ, 22 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਅਸੀਸਇੰਦਰ ਸਿੰਘ ਵਲੋਂ ਅੱਜ ਅਲਿਮਕੋ ਦੀ ਸਹਾਇਤਾ ਨਾਲ ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ।ਉਨਾਂ ਦੱਸਿਆ ਕਿ ਕੈਂਪ ਦੌਰਾਨ 115 ਬੈਟਰੀ ਵਾਲੇ ਟਰਾਈਸਾਈਕਲ, 21 ਵੀਲ੍ਹ ਚੇਅਰ …

Read More »

ਕੈਬਨਿਟ ਮੰਤਰੀ ਧਾਲੀਵਾਲ ਨੇ ਰਾਮ ਮੰਦਰ ਦੇ ਉਦਘਾਟਨ ਦੀ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਅਜਨਾਲਾ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਯੁੱਧਿਆ ਵਿਖੇ ਰਾਮ ਮੰਦਰ ਦੇ ਉਦਘਾਟਨੀ ਜਸ਼ਨਾਂ ਦੀ ਸਮੁੱਚੇ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਬੜਾ ਸੁਨਹਿਰੀ ਮੌਕਾ ਹੈ ਕਿ ਸਾਡੀ ਪੀੜੀ ਨੂੰ ਕਿਸੇ ਇਤਿਹਾਸਿਕ ਮੰਦਰ ਦੇ ਉਦਘਾਟਨੀ ਜਸ਼ਨ ਵੇਖਣ ਦਾ ਮੌਕਾ ਮਿਲਿਆ ਹੈ।ਉਹਨਾਂ ਨੇ ਕਿਹਾ ਕਿ ਸਾਡੇ ਸਾਰੇ ਗੁਰੂਆਂ, ਪੈਗੰਬਰਾਂ, ਪੀਰਾਂ ਨੇ …

Read More »