ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇ ਵਿਦਿਆਰਥੀ ਨੇ ਤਾਮਿਲਨਾਡੂ (ਮਦੁਰਈ) ਵਿਖੇ ਹੋਈਆਂ ਖੇਲੋ ਇੰਡੀਆ ਗੇਮਜ਼ ਗਤਕੇ ’ਚ ਫਰੀ ਸੋਟੀ ਈਵੈਂਟ ਅੰਡਰ-19 ਸਾਲ ਟੀਮ ’ਚ ਭਾਗ ਲੈਂਦਿਆਂ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦੀ ਪ੍ਰੰਪਰਾ ਨੂੰ ਬਰਕਰਾਰ ਰੱਖਿਆ ਹੈ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ 11ਵੀਂ ਕਲਾਸ ’ਚ ਪੜ੍ਹ ਰਹੇ ਕੁਸ਼ਲਦੀਪ …
Read More »Daily Archives: January 29, 2024
ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ‘ਚ ਹੋਵੇਗੀ – ਧਾਲੀਵਾਲ
ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪੁੱਜਣ ਦੀ ਅਪੀਲ ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ …
Read More »ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਸਰਬਤ ਦਾ ਭਲਾ ਟਰੱਸਟ ਦਾ ਸਨਮਾਨ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਡਾ. ਐਸ.ਪੀ ਸਿੰਘ ਓਬਰਾਏ ਦੁਬਈ ਦੀ ਸਰਪ੍ਰਸਤੀ ਹੇਠ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਦੇ ਕੀਤੇ ਜਾਂਦੇ ਮਿਸਾਲੀ ਕਾਰਜ਼ਾਂ ਬਦਲੇ 26 ਜਨਵਰੀ 2024 ਮੌਕੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸਰਬਤ ਦਾ ਭਲਾ ਟਰੱਸਟ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਵਲੋਂ ਵਿਸ਼ੇਸ਼ ਰੂਪ `ਚ ਸਨਮਾਨਿਤ …
Read More »ਛੋਟੀ ਬੱਚੀ ਨੇ 41ਵੀਂ ਮਹੀਨਾਵਾਰ ਮੁਫ਼ਤ ਯਾਤਰਾ ਬੱਸ ਨੂੰ ਦਿਖਾਈ ਹਰੀ ਝੰਡੀ
ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਸ਼੍ਰੀ ਜੇ.ਐਮ.ਡੀ.ਸੀ ਫਾਊਂਡੇਸ਼ਨ ਵਲੋਂ ਸ਼ੁਰੂ ਕੀਤੀ ਗਈ ਸ਼੍ਰੀ ਵੈਸ਼ਨੋ ਦੇਵੀ ਲਈ 41ਵੀਂ ਮਹੀਨਾਵਾਰ ਮੁਫਤ ਯਾਤਰਾ ਬੱਸ 28 ਜਨਵਰੀ ਦੀ ਰਾਤ ਨੂੰ ਹਾਲ ਗੇਟ ਤੋਂ ਰਵਾਨਾ ਕੀਤੀ ਗਈ।ਇੱਕ ਛੋਟੀ ਬੱਚੀ ਨੇ ਕੰਜ਼ਕ ਦੇ ਰੂਪ ਵਿੱਚ ਇਸ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੰਸਥਾ ਦੇ ਸੰਸਥਾਪਕ ਰਾਕੇਸ਼ ਰੌਕੀ ਮਹਾਜਨ ਨੇ ਦੱਸਿਆ ਕਿ ਮਹੀਨੇ …
Read More »
Punjab Post Daily Online Newspaper & Print Media