ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸੰਨ 2012 ਤੋਂ ਚੱਲ ਰਹੇ ਨਰਸਿੰਗ ਕਾਲਜ ਵਲੋਂ ਕਾਨਵੋਕੇਸ਼ਨ 30 ਜਨਵਰੀ 2024 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਆਯੋਜਿਤ ਕੀਤੀ ਗਈ।ਕਾਨਵੋਕੇਸ਼ਨ ਦੀ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਕੀਤੀ।ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਰਜ਼ਿਸਟਰਾਰ ਅਤੇ ਡੀਨ …
Read More »Daily Archives: January 30, 2024
DAV Public School observes ‘Martyrs Day’
Amritsar, January 30 (Punjab Post Bureau) – To commemorate the death anniversary of the great freedom fighter and Father of the Nation, Mohandas Karam Chand Gandhi, the students of DAV Public School, Lawrence Road conducted a special assembly. Gandhi ji was an Indian activist who played an important role during the independence movement. He was internationally esteemed for his doctrine …
Read More »ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜ਼ਨੈਸ ਐਕਟ ਅਧੀਨ 8 ਇਕਾਈਆਂ ਨੂੰ ਦਿੱਤੀ ਪ੍ਰਵਾਨਗੀ
415 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਈਆਂ ਗਈਆਂ 8 ਇਕਾਈਆਂ ਨੂੰ ਪ੍ਰਵਾਨਗੀ ਜਾਰੀ ਕੀਤੀ ਗਈ ਹੈ।ਇਨ੍ਹਾਂ ਇਕਾਈਆਂ ‘ਚ 85.5 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਅਤੇ ਸਿੱਧੇ ਅਤੇ ਅਸਿੱਧੇ ਤੌਰ ‘ਤੇ ਇਹਨਾਂ ਵਲੋਂ 415 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ।ਅੱਜ ਜਿਲ੍ਹਾ ਪੱਧਰੀ ਅਪਰੂਵਲ ਕਮੇਟੀ ਮੀਟਿੰਗ ਦੀ ਪਧਾਨਗੀ ਕਰਦੇ …
Read More »ਸਿਹਤ ਵਿਭਾਗ ਵਲੋਂ ਕੁਸ਼ਟ ਜਾਗਰੂਕਤਾ ਮੁਹਿੰਮ 13 ਫਰਵਰੀ ਤੱਕ – ਡਾ: ਕਿਰਪਾਲ ਸਿੰਘ
ਐਂਟੀ ਲੇਪਰੋਸੀ ਦਿਵਸ ਮੌਕੇ ਕੁਸ਼ਟ ਰੋਗ ਸਬੰਧੀ ਕੱਢੀ ਜਾਗਰੂਕਤਾ ਰੈਲੀ ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ: ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹੇ ਅੰਦਰ 13 ਫਰਵਰੀ ਤੱਕ “ਸਪਰਸ਼ ਕੁਸ਼ਟ ਜਾਗਰੂਕਤਾ ਅਭਿਆਨ” ਚਲਾਇਆ ਜਾ ਰਿਹਾ ਹੈ।ਐਂਟੀ ਲੈਪਰੋਸੀ ਦਿਵਸ ‘ਤੇੇ ਜਿਲ੍ਹਾ ਹਸਪਤਾਲ ਤੋਂ ਇਸ ਰੋਗ ਸੰਬੰਧੀ ਜਾਗਰੂਕਤਾ ਰੈਲੀ ਕੱਢ ਕੇ ਇਸ …
Read More »ਕੱਲ ਤੋਂ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਦਾਖਲ ਹੋਣਗੀਆਂ ਪੰਜਾਬ ਦੀਆਂ ਝਾਕੀਆਂ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਕੱਲ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਪੁੱਜਣਗੀਆਂ ਜਿਥੇ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਇਨਾਂ ਦਾ ਸਵਾਗਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 31 ਜਨਵਰੀ ਦਿਨ ਬੁੱਧਵਾਰ ਨੂੰ ਇਹ ਝਾਕੀਆਂ ਸਵੇਰੇ 10:00 ਵਜੇ ਬਿਆਸ ਤੋਂ ਹੁੰਦੇ ਹੋਏ 10:45 ਵਜੇ ਰਈਆ ਬਾਅਦ ਦੁਪਹਿਰ 1:00 ਵਜੇ ਦਾਣਾ ਮੰਡੀ …
Read More »ਖਾਲਸਾ ਕਾਲਜ ਦੇ ਪ੍ਰਿੰਸੀਪਲ ਵਲੋਂ ‘ਐਨ.ਆਈ ਫ਼ਾਰ ਜਰਨਲਿਜ਼ਮ’ ਪੁਸਤਕ ਕੀਤੀ ਲੋਕ ਅਰਪਿਤ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਪੱਤਰਕਾਰਤਾ ਨਾਲ ਸਬੰਧਿਤ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਸਬੰਧੀ ‘ਐਨ.ਆਈ ਫ਼ਾਰ ਜਰਨਲਿਜ਼ਮ’ ਪੁਸਤਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਅੱਜ ਲੋਕ ਅਰਪਿਤ ਕੀਤੀ ਗਈ।ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਮੁਖੀ ਡਾ. ਸਾਨੀਆ ਮਰਵਾਹਾ ਦੁਆਰਾ ਲਿਖੀ ਗਈ ਇਹ ਪੁਸਤਕ ਵਿਦਿਆਰਥੀਆਂ ਨੂੰ ਮੀਡੀਆ ਨਾਲ ਸਬੰਧਿਤ ਹਰੇਕ ਪਹਿਲੂ ਨੂੰ ਬਾਰੀਕੀ ਨਾਲ ਜਾਣਨ ’ਚ …
Read More »ਖ਼ਾਲਸਾ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਗਣਤੰਤਰ ਦਿਵਸ ਮਨਾਇਆ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਖ਼ਾਲਸਾ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਝੰਡਾ ਫਹਿਰਾਉਣ ਦੀ ਰਸਮ ਨੂੰ ਅਦਾ …
Read More »ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਰੱਖਿਆ ਮੌਨ
ਰਾਸ਼ਟਰ ਪਿਤਾ ਮਹਤਾਮਾ ਗਾਂਧੀ ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਅੰਮਿ੍ਰਤਸਰ, 30 ਜਨਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲ੍ਹਿਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਵਿਵੇਕ ਮੋਦੀ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਸਾਬਕਾ ਮੰਤਰੀ …
Read More »ਅੰਮ੍ਰਿਤਸਰ-ਤਰਨ ਤਾਰਨ ਸੜ੍ਹਕ ਨੂੰ ਚਾਰ ਮਾਰਗੀ ਕਰਨ ਲਈ ਈ.ਟੀ.ਓ ਵਲੋਂ ਨੀਂਹ ਪੱਥਰ 1 ਫਰਵਰੀ ਨੂੰ – ਵਿਧਾਇਕ ਰਮਦਾਸ
70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜ੍ਹਕ ਵਿੱਚ ਅਪਗ੍ਰੇਡ ਕਰਨ ਦੀ ਸ਼ੁਰੂਆਤ 1 ਫਰਵਰੀ ਨੂੰ ਕਰਨਗੇ।ਜਿਸ …
Read More »ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼
ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਅੱਜ ਬਾਅਦ ਦੁਪਿਹਰ ਆਦਿੱਤਿਆ ਉੱਪਲ ਆਈ.ਏ.ਐਸ ਨੇ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼ ਸੰਭਾਲ ਲਿਆ।ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਪੁਲਿਸ ਵਲੋਂ ਗਾਰਡ ਆਫ ਆਨਰ ਕੀਤਾ ਗਿਆ।ਇਸ ਤੋਂ ਬਾਅਦ ਹੋਰ ਜਿਲ੍ਹਾ ਅਧਿਕਾਰੀਆਂ ਵੱਲੋਂ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਗਿਆ।ਉਨ੍ਹਾਂ ਵੱਲੋਂ ਵੱਖ-ਵੱਖ ਅਧਿਕਾਰੀਆਂ ਤੋਂ ਜਿਲ੍ਹਾ ਪਠਾਨਕੋਟ ਦੀ ਮੋਜ਼ੂਦਾ ਸਥਿਤੀ ਬਾਰੇ …
Read More »
Punjab Post Daily Online Newspaper & Print Media