Saturday, October 24, 2026

Daily Archives: January 31, 2024

31 ਮਾਰਚ ਤੱਕ ਵਪਾਰੀ ਇੱਕ ਮੁਸ਼ਤ ਟੈਕਸ ਛੋਟ ਦੀ ਸਹੂਲਤ ਦਾ ਲਾਭ ਉਠਾਉਣ – ਬੰਦੇਸ਼ਾ

ਕਿਹਾ, ਮਾਨ ਸਰਕਾਰ ਨੇ ਲਾਲ ਫੀਤਾਸ਼ਾਹੀ ਦੀ ਤਲਵਾਰ ਹਟਾ ਕੇ ਵਪਾਰੀਆਂ ਲਈ ਖੋਲ੍ਹਿਆ ਰਾਹਤਾਂ ਦਾ ਪਿਟਾਰਾ  ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਸੂਬਾਈ ਮੈਂਬਰ ਤੇ ਸੱਤਾਧਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾਈ ਸਪੋਕਸਪਰਸਨ ਜਸਕਰਣ ਬੰਦੇਸ਼ਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ-ਭਾਜਪਾ ਦੀਆਂ ਸਾਬਕਾ ਸਰਕਾਰਾਂ ਵਲੋਂ ਨਸ਼ਿਆਂ, ਗੈਂਗਸਟਰਾਂ ਸਮੇਤ ਹੋਰਨਾਂ ਸਮਾਜਿਕ ਅਲਾਮਤਾਂ ਨੂੰ ਕਥਿਤ …

Read More »

ਡਿਪਟੀ ਕਮਿਸ਼ਨਰ ਵਲੋਂ ਨੰਬਰਦਾਰ ਰੁਪਿੰਦਰ ਕੌਰ ਦੀ ਨੰਬਰਦਾਰੀ ਰੱਦ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਪਿੱਛਲੇ ਦਿਨੀ ਨਕਲੀ ਆਈ.ਐਫ.ਐਸ ਅਧਿਕਾਰੀ ਬਣ ਕੇ ਪਲਾਟ ਦੀ ਜਾਅਲੀ ਰਜਿਸਟਰੀ ਤਸਦੀਕ ਕਰਨ ਅਤੇ ਗਲਤ ਵਸੀਕਾ ਨੰਬਰ ਤਸਦੀਕ ਕਰਨ ਵਿੱਚ ਐਸ.ਡੀ.ਐਮ ਅੰਮ੍ਰਿਤਸਰ-2 ਦੀ ਪੜ੍ਹਤਾਲ ਮੁਤਾਬਿਕ ਨੰਬਰਦਾਰ ਰੁਪਿੰਦਰ ਕੌਰ ਦੀ ਸ਼ਮੂਲੀਅਤ ਪਾਈ ਗਈ ਸੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਐਸ.ਡੀ.ਐਮ ਅੰਮਿ੍ਰਤਸਰ-2 ਦੀ ਪੜ੍ਹਤਾਲ ਨੂੰ ਮੁੱਖ ਰੱਖਦੇ ਹੋਏ ਨੰਬਰਦਾਰੀ ਭੌਂਅ ਮਾਲੀਆ ਰੂਲ 20 ਤਹਿਤ ਨੰਬਰਦਾਰ …

Read More »