Sunday, May 31, 2026

Monthly Archives: January 2024

ਕੈਬਨਿਟ ਮੰਤਰੀ ਧਾਲੀਵਾਲ ਨੇ ਰਾਮ ਮੰਦਰ ਦੇ ਉਦਘਾਟਨ ਦੀ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਅਜਨਾਲਾ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਯੁੱਧਿਆ ਵਿਖੇ ਰਾਮ ਮੰਦਰ ਦੇ ਉਦਘਾਟਨੀ ਜਸ਼ਨਾਂ ਦੀ ਸਮੁੱਚੇ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਬੜਾ ਸੁਨਹਿਰੀ ਮੌਕਾ ਹੈ ਕਿ ਸਾਡੀ ਪੀੜੀ ਨੂੰ ਕਿਸੇ ਇਤਿਹਾਸਿਕ ਮੰਦਰ ਦੇ ਉਦਘਾਟਨੀ ਜਸ਼ਨ ਵੇਖਣ ਦਾ ਮੌਕਾ ਮਿਲਿਆ ਹੈ।ਉਹਨਾਂ ਨੇ ਕਿਹਾ ਕਿ ਸਾਡੇ ਸਾਰੇ ਗੁਰੂਆਂ, ਪੈਗੰਬਰਾਂ, ਪੀਰਾਂ ਨੇ …

Read More »

ਅਯੋਧਿਆ ਵਿਖੇ ਸ੍ਰੀ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਬੰਧੀ ਅੰਮ੍ਰਿਤਸਰ ‘ਚ ਸ਼ੋਭਾ ਯਾਤਰਾ

ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ) – ਸਥਾਨਕ 100 ਫੁੱਟੀ ਰੋਡ ਸਥਿਤ ਰਾਮ ਮੰਦਿਰ ਤੋਂ ਅਯੋਧਿਆ ਵਿਖੇ 22 ਜਨਵਰੀ 2024 ਨੂੰ ਹੋ ਰਹੀ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ਵਿੱਚ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ।ਇਹ ਸ਼ੋਭਾ ਯਾਤਰਾ ਸੁਲਤਾਨਵਿੰਡ ਰੋਡ ਦੇ ਵੱਖ-ਵੱਖ ਬਜ਼ਾਰਾਂ ਤੇ ਗਲੀਆਂ ਵਿੱਚੋਂ ਹੁੰਦੀ ਹੋਈ ਸ਼ਿਵ ਮੰਦਿਰ ਪਹੁੰਚ ਕੇ ਸਮਾਪਤ ਹੋਈ।ਇਸ ਦੌਰਾਨ ਵੱਡੀ ਗਿਣਤੀ ‘ਚ ਸ਼ਰਧਾਲੂ ਇਸਤਰੀਆਂ ਤੇ ਪੁਰਸ਼ ਨੱਚ …

Read More »

ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ – ਹਰਜਸ ਸਿੰਘ ਅਤੇ ਮਨਿੰਦਰ ਕੌਰ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਹਰਜਸ ਸਿੰਘ ਅਤੇ ਮਨਿੰਦਰ ਕੌਰ ਵਾਸੀ ਪਿੰਡ ਫਤਿਹਗੜ੍ਹ ਛੰਨਾਂ (ਸੰਗਰੂਰ) ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।

Read More »

370 ਗ੍ਰਾਮ ਹੈਰੋਇਨ ਸਮੇਤ ਪੰਜ ਕਾਬੂ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਆਈ.ਪੀ.ਐਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿਮ ਨੂੰ ਕਾਮਯਾਬ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਪੂਰੀ ਤਰਾਂ ਖਤਮ ਕਰਨ ਲਈ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਸਥਾਨਾਂ ‘ਤੇ ਕੋਰਡਨ ਐਂਡ ਸਰਚ ਆਪਰੇਸ਼ਨ (ਸੀ.ਏ.ਐਸ.ਓ) ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹਨਾ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚ (ਸੀ.ਏ.ਐਸ.ਓ) ਆਪਰੇਸ਼ਨ …

Read More »

63 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਮੋਹਕਮਪੁਰਾ ਪੁਲਿਸ ਸਟੇਸ਼ਨ ਦੇ ਮੁਖੀ ਇੰਸਪੈਕਟਰ ਰਾਜਿੰਦਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਸਲਵਿੰਦਰ ਸਿੰਘ ਸਮੇਤ ਸਾਥੀ ਪੁਲਿਸ ਕਰਮਚਾਰੀਆਂ ਵਲੋਂ ਗਸ਼ਤ ਦੌਰਾਨ ਸੰਨ ਸਿਟੀ ਖੇਤਰ ਤੋਂ ਇੱਕ ਵਿਅਕਤੀ ਸਾਗਰ ਉਰਫ਼ ਕਾਲੂ ਵਾਸੀ ਤੁੰਗਪਾਈ ਬਟਾਲਾ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 63 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ।ਜਾਂਚ ਅਧਿਕਾਾਰੀ ਅਨੁਸਾਰ ਗ੍ਰਿਫ਼ਤਾਰ ਮੁਜ਼ਰਮ ਨੂੰ ਮਾਨਯੋਗ ਅਦਾਲਤ …

Read More »

ਮੁੱਖ ਮੰਤਰੀ ਤੀਰਥ ਯਾਤਰਾ- ਦਿੜ੍ਹਬਾ ਤੋਂ ਸ਼ਰਧਾਲੂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ 43 ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਹੋਏ।ਇਸ ਤੋਂ ਪਹਿਲਾਂ ਵੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਦਿੜ੍ਹਬਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ …

Read More »

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਹਿਤ ਸਭਾ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਸਾਹਿਤ ਸਭਾ (ਰਜਿ.) ਸਨਾਮ ਊਧਮ ਸਿੰਘ ਵਾਲਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਪਲੇਠੀ ਸਾਹਿਤਕ ਇਕੱਤਰਤਾ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਮੇਸ਼ ਕੁਮਾਰ ਐਡਵੋਕੇਟ ਅਤੇ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ‘ਚ ਹੋਈ।ਇਕੱਤਰਤਾ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਭਾ ਦੇ ਸਰਪ੍ਰਸਤ ਜੰਗੀਰ ਸਿੰਘ …

Read More »

ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ‘ਚ ਅਨਿਲ ਜੋਸ਼ੀ ਵਲੋਂ ਲੰਗਰ ਭੰਡਾਰਾ ਅੱਜ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਅਯੋਧਿਆ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ਵਿੱਚ 22 ਜਨਵਰੀ ਸੋਮਵਾਰ ਨੂੰ ਸਵੇਰੇ 11.00 ਵਜੇ ਚਿਲਡਰਨ ਪਾਰਕ ਸਾਹਮਣੇ ਆਦਰਸ਼ ਸਿਨੇਮਾ ਵਿਖੇ ਅਕਾਲੀ ਆਗੂ ਤੇ ਰਾਮ ਭਗਤ ਅਨਿਲ ਜੋਸ਼ੀ ਵਲੋਂ ਸਾਥੀਆਂ ਨਾਲ ਮਿਲ ਕੇ ਲੰਗਰ ਭੰਡਾਰਾ ਲਗਾਇਆ ਜਾਵੇਗਾ।ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਦੱਸਿਆ ਹੈ ਕਿ ਭੰਡਾਰੇ ਦੀ ਸ਼ੂਰੂਆਤ ਸ਼੍ਰੋਮਣੀ ਅਕਾਲੀ ਦਲ …

Read More »

ਐਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਕੈਂਪਾਂ ਨੂੰ ਭਰਵਾਂ ਹੁੰਗਾਰਾ – ਡਿਪਟੀ ਕਮਿਸ਼ਨਰ

ਵੋਟਰ ਰਜਿਸਟ੍ਰੇਸ਼ਨ ਲਈ 29 ਫਰਵਰੀ ਤੱਕ ਨਿਰੰਤਰ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ ਦਿੜ੍ਹਬਾ, 21 ਜਨਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਤਹਿਤ ਦੋ ਰੋਜ਼ਾ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਗਏ।ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ।ਕੈਂਪਾਂ ਦੌਰਾਨ ਰਿਵਾਇਜ਼ਿੰਗ ਅਥਾਰਟੀਆਂ ਦੇ ਅਮਲੇ ਨੇ ਯੋਗ ਵੋਟਰਾਂ …

Read More »

ਸ਼ੋਭਾ ਯਾਤਰਾ ਦਾ ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਭਰਵਾਂ ਸਵਾਗਤ

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) – ਅਯੋਧਿਆ ਵਿਖੇ ਹੋ ਰਹੇ ਸ਼੍ਰੀ ਰਾਮ ਚੰਦਰ ਜੀ ਦੇ ਮੰਦਿਰ ਉਦਘਾਟਨ ਸਮਾਰੋਹ ਦੀ ਖੁਸ਼ੀ ‘ਚ ਸ਼ਹਿਰ ਵਿੱਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਸਥਾਨਕ ਮਹਾਰਾਜਾ ਅਗਰਸੈਨ ਚੌਂਕ ਵਿਖੇ ਸਮਾਜਿਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ (ਭਾਰਤ) ਵਲੋਂ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।ਮਿਸ਼ਨ ਦੇ ਸਾਥੀਆਂ ਵਲੋਂ …

Read More »