ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਐਨ.ਐਸ.ਐਸ ਯੂਨਿਟ ਨੇ ਇੱਕ ਹਫ਼ਤੇ ਦੇ ਐਨ.ਐਸ.ਐਸ ਕੈਂਪ ਦੌਰਾਨ ਸਮਾਜ ਸੇਵਾ ਪ੍ਰੋਗਰਾਮਾਂ ਦੀ ਲੜੀ ਦਾ ਆਯੋਜਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਸਮਾਜ ਦੀ ਸੇਵਾ ਕਰਨ ਵਾਸਤੇ ਬਣਾਏ ਜਾਂਦੇ ਹਨ।ਉਹਨਾਂ ਨੇ ਕਿਹਾ ਕਿ ਵਾਤਾਵਰਣ ਜਾਗਰੂਕਤਾ, ਸਿਖਿਅਕ ਸਹਾਇਤਾ ਅਤੇ ਸਮਾਜਿਕ ਮੇਲ-ਜੋਲ ਦੇ ਖੇਤਰ ਵਿੱਚ ਪਹਿਲ …
Read More »Monthly Archives: January 2024
22 ਤੋਂ 24 ਜਨਵਰੀ ਤੱਕ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗਾਂ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡੀ.ਸੀ
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਤੋਂ 22 ਅਕਤੂਬਰ 2023 ਨੂੰ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਸਨ ਅਤੇ ਇਸ ਮੌਕੇ ਬਜ਼ੁਰਗਾਂ ਅਤੇ ਦਿਵਿਆਂਗਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਜਿਨ੍ਹਾਂ ਦਿਵਿਆਂਗਾਂ ਅਤੇ …
Read More »24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ …
Read More »ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ – ਚੇਅਰਮੈਨ
ਪਹਿਲ ਦੇ ਆਧਾਰ ‘ਤੇ ਕਰਾਂਗੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ- ਮੈਂਬਰ ਸ਼ੀਤਲ ਜੁਨੇਜਾ ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ ਬਣਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਇੱਕ ਵੱਡਾ ਹੁੰਗਾਰਾ ਮਿਲੇ। ਇਹ ਪ੍ਰਗਟਾਵਾ ਪੰਜਾਬ …
Read More »ਸ਼੍ਰੋਮਣੀ ਕਮੇਟੀ (ਬੋਰਡ) ਚੋਣਾਂ ਲਈ ਵੋਟਾਂ ਬਣਾਉਣ ਲਈ 20 ਤੇ 21 ਜਨਵਰੀ ਨੂੰ ਡੋਰ ਟੂ ਡੋਰ ਮੁਹਿੰਮ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ 20 ਅਤੇ 21 ਜਨਵਰੀ 2024 ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਬਣਾਉਣ ਲਈ ਘਰ-ਘਰ ਜਾ ਕੇ ਸਪੈਸ਼ਲ ਮਹਿੰਮ ਚਲਾਈ ਜਾ ਰਹੀ ਹੈ।ਸਮੂਹ ਬੂਥ ਲੈਵਲ ਅਫ਼ਸਰ 21 ਅਕਤੂਬਰ 2023 ਤੱਕ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰਾਂ ਦੇ ਵੋਟ …
Read More »GNDU to host Inter-Departmental Basketball Tournament from January 22 to 26
Amritsar, January 18 (Punjab Post Bureau) – Guru Nanak Dev University will host the Inter-Departmental Basketball Tournament (Men & Women) from January 22 to January 26 at the university’s basketball ground. As many as 29 university departments will participate. Dr. Amandeep Singh Teacher In-Charge of Campus Sports mentioned that the tournament is part of the FIT INDIA Program by the Government …
Read More »ਸਲਾਇਟ ਵਿਖੇ ਇਕ ਹਫ਼ਤੇ ਦਾ ਸ਼ਾਰਟ ਟਰਮ ਕੋਰਸ ਸਫਲਤਾ ਪੂਰਵਕ ਸਮਾਪਤ
ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸਲਾਇਟ (ਡੀਮਡ ਯੂਨੀਵਰਸਿਟੀ) ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਲੋਂ ਅਡਵਾਂਸਮੈਂਟਸ ਇਨ ਮਟੀਰੀਅਲ ਪ੍ਰੋਸੈਸਿੰਗ ਤੇ ਐਡੀਟਿਵ ਮੈਨੂਫੈਕਚਰਿੰਗ ‘ਤੇ ਇਕ ਹਫ਼ਤੇ ਦਾ ਸ਼ਾਰਟ ਟਰਮ ਕੋਰਸ (ਹਾਈਬ੍ਰਿਡ ਮੋਡ) ਕਰਵਾਇਆ ਗਿਆ।ਸਮਾਗਮ ਦੇ ਕੋਆਰਡੀਨੇਟਰ ਪ੍ਰੋ. ਸ਼ੰਕਰ ਸਿੰਘ ਅਤੇ ਸਹਿ. ਕੋਆਰਡੀਨੇਟਰ ਪ੍ਰੋ. ਇੰਦਰ ਰਾਜ ਸਿੰਘ ਅਤੇ ਇੰਜ. ਦਿਵੇਸ਼ ਭਾਰਤੀ ਅਤੇ ਚੇਅਰਪਰਸਨ ਪ੍ਰੋਫੈਸਰ ਏ.ਐਸ ਸ਼ਾਹੀ …
Read More »ਰਾਜ ਸਭਾ ਮੈਂਬਰ ਬਾਂਸਲ ਨੇ ਇਤਿਹਾਸਕ ਖਾਲਸਾ ਕਾਲਜ ਦਾ ਕੀਤਾ ਦੌਰਾ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਉੱਤਰਾਖੰਡ ਤੋਂ ਰਾਜ ਸਭਾ ਮੈਂਬਰ ਨਰੇਸ਼ ਬਾਂਸਲ ਨੇ ਅੱਜ ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਦਾ ਦੌਰਾ ਕੀਤਾ।ਉਨ੍ਹਾਂ ਨੇ 1892 ਤੋਂ ਸਮਾਜ ਦੀ ਵਿੱਦਿਅਕ ਖੇਤਰ ’ਚ ਸੇਵਾ ਕਰ ਰਹੀ ਸਿਰਮੌਰ ਸੰਸਥਾ ਦੀ ਸ਼ਲਾਘਾ ਕਰਦਿਆਂ ਇਥੋਂ ਦੀ ਵਿਰਾਸਤੀ ਇਮਾਰਤ ਅਤੇ ਭਵਨ ਨਿਰਮਾਣ ਕਲਾ ਦੇ ਨਮੂਨੇ ਨੂੰ ਸਲਾਹਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ …
Read More »ਯੂਨੀਵਰਸਿਟੀ `ਚ ਅੰਤਰ-ਵਿਭਾਗੀ ਬਾਸਕਟਬਾਲ ਟੂਰਨਾਮੈਂਟ 22 ਤੋਂ 26 ਜਨਵਰੀ ਤੱਕ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਸਿਹਤਮੰਦ ਮੁਕਾਬਲੇ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਹਿੱਤ ਅੰਤਰ-ਵਿਭਾਗੀ ਬਾਸਕਟਬਾਲ ਟੂਰਨਾਮੈਂਟ (ਲੜਕੇ ਅਤੇ ਲੜਕੀਆਂ) ਦਾ ਆਯੋਜਨ 22 ਤੋਂ 26 ਜਨਵਰੀ ਤੱਕ ਯੂਨੀਵਰਸਿਟੀ ਦੇ ਬਾਸਕਟਬਾਲ ਗਰਾਊਂਡ ਵਿਖੇ ਕਰਵਾਇਆ ਜਾਵੇਗਾ।ਕੈਂਪਸ ਸਪੋਰਟਸ ਦੇ ਟੀਚਰ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਇਹ ਟੂਰਨਾਮੈਂਟ ਭਾਰਤ ਸਰਕਾਰ ਦੇ ਫਿਟ …
Read More »ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਵੱਲੋਂ ਸਟਾਰਟ-ਅੱਪ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫਾਰ ਇੰਟਰਪਰਿਨਿਓਰਸ਼ਿਪ ਐਂਡ ਇਨੋਵੇਸ਼ਨ ਵੱਲੋਂ ਸਟਾਰਟ-ਅੱਪ ਜਾਗਰੂਕਤਾ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ ਗਈ।ਜਿਸ ਦਾ ਮੁੱਖ ਉਦੇਸ਼ ਉੱਦਮਤਾ ਨੂੰ ਉਤਸ਼ਾਹਤ ਕਰਨਾ ਸੀ।ਇਸ ਪ੍ਰੋਗਰਾਮ ਵਿੱਚ ਉਦਯੋਗ ਦੇ ਮਾਹਿਰਾਂ ਅਤੇ ਵਿਸ਼ੇਸ਼ ਬੁਲਾਰਿਆਂ ਨੇ ਸ਼ਮੂਲੀਅਤ ਕੀਤੀ। ਇਸ ਸਟਾਰਟਅੱਪ ਪ੍ਰੋਗਰਾਮ ਵਿਚ 19 ਰਜਿਸਟਰਡ ਸਟਾਰਟਅੱਪ ਅਤੇ ਹੋਰ ਉੱਦਮੀਆਂ ਸਮੇਤ ਲਗਭਗ 40 ਵਿਅਕਤੀਆਂ ਨੇ …
Read More »
Punjab Post Daily Online Newspaper & Print Media