ਸੰਗਰੂਰ, 18 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਸ਼ੈਲਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਸਮਾਜ ਸੇਵੀ ਸੁਨੀਲ ਗਰਗ ਤੋੜੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨਾਂ ਦੇ ਪਿਤਾ ਲਾਜਪਤ ਰਾਏ ਗਰਗ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਸ ਦੁੱਖ ਦੀ ਘੜੀ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ, ਸੀਨੀਅਰ ਕਾਂਗਰਸੀ ਆਗੂ ਦੁਰਲੱਭ ਸਿੱਧੁ, ਸਿਟੀ ਇੰਚਾਰਜ਼ ਸਰਬਜੀਤ ਸਿੰਘ, ਰਣਵੀਰ ਸਿੰਘ ਥਾਣਾ ਮੁਖੀ ਲਹਿਰਾਗਾਗਾ, …
Read More »Monthly Archives: January 2024
ਸਟੱਡੀ ਸਰਕਲ ਵਲੋਂ ਆਗਮਨ ਪੁਰਬ ਨੂੰ ਸਮਰਪਿਤ ‘ਸ਼ਬਦ ਗਾਇਨ ਤੇ ਰੰਗ ਭਰੀਏ ਮੁਕਾਬਲੇ’ ਆਯੋਜਿਤ
ਸੰਗਰਰ, 16 ਜਨਵਰੀ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਅਤੇ ਪ੍ਰਬੰਧਕ ਕਮੇਟੀ ਦੇ ਸਾਂਝੇ ਉਪਰਾਲੇ ਅਧੀਨ ਸ਼ਬਦ ਗਾਇਨ ਮੁਕਾਬਲੇ ਅਤੇ ਰੰਗ ਭਰੀਏ ਮੁਕਾਬਲੇ ਕਰਵਾਏ ਗਏ।ਕਮੇਟੀ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਜੀਤ ਸਿੰਘ ਸੋਬਤੀ ਦੇ ਨਾਲ ਸੁਰਿੰਦਰ …
Read More »ਭਿਖਾਰੀਆਂ ਦੇ ਮੁੜ ਵਸੇਬੇ ਲਈ `ਸਮਾਈਲ ਬੈਗਰੀ` ਸਕੀਮ ਤਹਿਤ ਮੀਟਿੰਗ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਵਿਵੇਕ ਕੁਮਾਰ ਮੋਦੀ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਵਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਭਿਖਾਰੀਆਂ ਦੇ ਮੁੜ ਵਸੇਬੇ ਲਈ ਸਮਾਈਲ ਬੈਗਰੀ ਸਕੀਮ ਤਹਿਤ ਮੀਟਿੰਗ ਕੀਤੀ ਗਈ।ਜਿਸ ਵਿੱਚ ਪੁਲਿਸ ਵਿਭਾਗ, ਸਿਹਤ ਵਿਭਾਗ, ਨਗਰ ਨਿਗਮ, ਸਿੱਖਿਆ ਵਿਭਾਗ, ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਮਲ ਸਨ।ਜਿਲਾ ਪ੍ਰਸ਼ਾਸਨ ਨੂੰ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਤੋਂ ਗਰਾਂਟ ਪ੍ਰਾਪਤ ਹੋਈ ਹੈ। ਸਹਾਇਕ ਕਮਿਸ਼ਨਰ …
Read More »ਕਿਸਾਨਾਂ ਨੂੰ ਦੁੱਧ ਉਤਪਾਦਨ ਵਧਾਉਣ ਅਤੇ ਵਿਭਾਗੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) – ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਅੱਜ ਪਿੰਡ ਮਿਆਦੀ ਕਲਾਂ ਬਲਾਕ ਅਜਨਾਲਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ 250 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ।ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਸੈਮੀਨਾਰ ਮੋਕੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਦੁੱਧ ਉਤਪਾਦਨ, ਵਿਭਾਗੀ ਸਕੀਮਾਂ ਜਿਵੇ ਡੀ.ਡੀ …
Read More »ਸ਼੍ਰੋਮਣੀ ਕਮੇਟੀ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ‘ਤੇ ਵਿਸ਼ਾਲ ਗੁਰਮਤਿ ਸਮਾਗਮ
ਜਥੇਦਾਰ ਹਰਪ੍ਰੀਤ ਸਿੰਘ ਤੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਪੰਥਕ ਸ਼ਖਸ਼ੀਅਤਾਂ ਨੇ ਭਰੀ ਹਾਜ਼ਰੀ ਤਲਵੰਡੀ ਸਾਬੋ (ਬਠਿੰਡਾ), 17 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ਦਾ ਵਿਸ਼ਾਲ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ …
Read More »ਪ੍ਰਕਾਸ਼ ਗੁਰਪੁਰਬ ਦੇ ਸਬੰਧ ‘ਚ ਰਾਗ ਦਰਬਾਰ ਤੇ ਬੈਂਡ ਮੁਕਾਬਲੇ ਕਰਵਾਏ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਪੁਰਾਤਨ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਦਫ਼ਤਰ ਸ੍ਰੀ ਗੁਰੂ ਸਿੰਘ ਸਭਾ ਦੇ ਗੁਰੂ ਨਾਨਕ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਰਾਗ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ, ਗੁਰਮਤਿ ਕਾਲਜ, ਸੈਂਟਰਲ ਖ਼ਾਲਸਾ ਯਤੀਮਖਾਨਾ, ਗੁਰੂ ਰਾਮਦਾਸ ਸਕੂਲ, ਗੁਰੂ ਨਾਨਕ …
Read More »ਕੇ.ਸੀ.ਜੀ.ਸੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਸਹਿਤ ਮਨਾਇਆ
ਜ਼ੁਲਮ ਦੇ ਖਾਤਮੇ ਤੇ ਕੌਮ ਦੀ ਰੱਖਿਆ ਲਈ ਵਾਰਿਆ ਆਪਣਾ ਸਾਰਾ ਪਰਿਵਾਰ – ਛੀਨਾ ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਖਾਲਸਾ ਕਾਲਜ ਵਿਖੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ ਵਿੱਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਪਹੁੰਚ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ …
Read More »ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪਛਾਣ ਨੂੰ ਰਲਗੱਡ ਕਰਨ ਦੇ ਜੰਮੂ ਕਸ਼ਮੀਰ ਹਾਈਕੋਰਟ ਦੇ ਫੈਸਲੇ ’ਤੇ ਇਤਰਾਜ਼
ਅੰਮ੍ਰਿਤਰਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ ਇਹ ਗੁਰੂ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ
ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿੱਚ ਨਿਤਨੇਮ ਉਪਰੰਤ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਧਾਰਮਿਕ ਸ਼ਬਦ, ਧਾਰਮਿਕ ਕਵਿਤਾਵਾਂ, ਕਵੀਸ਼ਰੀਆਂ ਅਤੇ ਭਾਸ਼ਨਾਂ ਦੀ ਪੇਸ਼਼ਕਾਰੀ ਕੀਤੀ ਗਈ।ਉਪਰੰਤ ਅਧਿਆਪਕਾ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ …
Read More »
Punjab Post Daily Online Newspaper & Print Media