Friday, October 18, 2024

Monthly Archives: January 2024

ਫੁਲਕਾਰੀ ਔਰਤਾਂ ਵਲੋਂ ਡੀ.ਸੀ ਦਫਤਰ ਦੇ ਸਹਿਯੋਗ ਨਾਲ ਸਰਵਾਈਕਲ ਕੈਂਸਰ ਵਿਰੁੱਧ ਸੈਮੀਨਾਰ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਸਰਵਾਈਕਲ ਕੈਂਸਰ ਵਿਰੁੱਧ ਇਕਜੁੱਟ ਮੋਰਚਾ ਬਣਾਉਂਦੇ ਹੋਏ, ਅੰਮ੍ਰਿਤਸਰ ਦੀਆਂ ਫੁਲਕਾਰੀ ਔਰਤਾਂ ਡੀ.ਸੀ ਦਫਤਰ ਦੇ ਸਹਿਯੋਗ ਨਾਲ ਇਸ ਟੈਲੀਕਾਸਟ ਦਾ ਆਯੋਜਨ ਕਰ ਰਹੀਆਂ ਹਨ, ਜੋ ਇਸ ਸਿਹਤ ਸਮੱਸਿਆ ਦੇ ਖਿਲਾਫ ਇੱਕ ਦ੍ਰਿੜ ਮੁਹਿੰਮ ਦੀ ਸ਼ੁਰੂਆਤ ਹੋਵੇਗੀ। 11 ਜਨਵਰੀ 2024 ਦਿਨ ਵੀਰਵਾਰ ਨੂੰ ਦੁਪਹਿਰ 3:30 ਵਜੇ ਤੋਂ ਸ਼ਾਮ 4:30 ਵਜੇ ਤੱਕ ਡੀ.ਸੀ ਦਫਤਰ ਵਿਖੇ ਕਨਕਰ ਕੈਂਸਰ …

Read More »

ਪ੍ਰਕਾਸ਼ ਪੁਰਬ ਦੇ ਸੰਬੰਧੀ ਪ੍ਰਭਾਤ ਫੇਰੀਆਂ ਜਾਰੀ, ਵਿਸ਼ਾਲ ਨਗਰ ਕੀਰਤਨ 15 ਨੂੰ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅੰਮ੍ਰਿਤ ਵੇਲੇ ਦੀਆਂ ਪ੍ਭਾਤ ਫੇਰੀਆਂ ਦਾ ਪ੍ਰਵਾਹ ਜਾਰੀ ਹੈ।ਨਿਸ਼ਾਨ ਸਾਹਿਬ ਦੀ ਅਗਵਾਈ ‘ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਮੀਤ ਸਿੰਘ ਸਾਹਨੀ ਜਨਰਲ ਸਕੱਤਰ, ਪਰਮਿੰਦਰ ਸਿੰਘ ਸੋਬਤੀ, ਗੁਰਵਿੰਦਰ ਸਿੰਘ ਸਰਨਾ ਦੀ ਦੇਖ-ਰੇਖ ਹੇਠ ਇਹਨਾਂ …

Read More »

ਵਿਧਾਇਕਾ ਭਰਾਜ ਨੇ 44 ਲਾਭਪਾਤਰੀਆਂ ਨੂੰ ਦਿੱਤੇੇ 5-5 ਮਰਲਿਆਂ ਦੇ ਪਲਾਟਾਂ ਦੇ ਮਾਲਕਾਨਾ ਹੱਕ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਨੇੜਲੇ ਪਿੰਡ ਜਲਾਣ ਵਿਖੇ 44 ਲਾਭਪਾਤਰੀਆਂ ਨੂੰ 5-5 ਮਰਲਿਆਂ ਦੇਣ ਲਈ ਸਨਦਾਂ ਦੀ ਵੰਡ ਕੀਤੀ।ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਗਤੀਵਿਧੀਆਂ …

Read More »

ਮਾਤਾ ਪ੍ਰਕਾਸ਼ ਦੇਵੀ ਦੇ ਦੇਹਾਂਤ ‘ਤੇੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਮਰਚੈਂਟ ਕਰਿਆਨਾ ਸਟੋਰ ਦੇ ਮਾਲਕ ਅੰਮ੍ਰਿਤਪਾਲ, ਅਸ਼ੋਕ ਕੁਮਾਰ ਗੋਲੂ, ਵਿਨੋਦ ਕੁਮਾਰ ਨਿੱਕਾ ਤੇ ਸਮੂਹ ਪਰਿਵਾਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਪ੍ਰਕਾਸ਼ ਦੇਵੀ ਦਾ ਦਿਹਾਂਤ ਹੋ ਗਿਆ।ਇਸ ਸੋਗ ਦੀ ਘੜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਚੇਅਰਮੈਨ ਮਹਿੰਦਰ …

Read More »

ਉਸਾਰੀ ਕਿਰਤੀਆਂ ਨੂੰ ਮਿਲੇਗੀ ਵੱਖ-ਵੱਖ ਸਕੀਮਾਂ ਅਧੀਨ 57 ਲੱਖ ਤੋਂ ਵੱਧ ਦੀ ਸਹਾਇਤਾ ਰਾਸ਼ੀ – ਡੀ.ਸੀ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ।375 ਅਰਜ਼ੀਆਂ ਨੂੰ ਪ੍ਰਵਾਨਗੀ ਦਿੰਦੇ ਹੋਏ ਇਨ੍ਹਾ ਦੇ ਲਾਭਪਾਤਰੀਆਂ ਨੂੰ 57 ਲੱਖ 37 ਹਜ਼ਾਰ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ। ਡਿਪਟੀ ਕਮਿਸ਼ਨਰ ਥੋਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਬ ਡਵੀਜ਼ਨ ਅੰਮ੍ਰਿਤਸਰ 1 …

Read More »

ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਦੀ ਅਗਵਾਈ ਹੇਠ ਬਲਾਕ ਮਹਿਤਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ 350 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ। ਵਰਿਆਮ ਸਿੰਘ ਨੇ ਦੱਸਿਆ ਕਿ ਸੈਮੀਨਾਰ ਵਿੱਚ ਮਾਹਿਰਾਂ ਵਲੋਂ ਕਿਸਾਨਾਂ ਨੂੰ ਦੁੱਧ ਉਤਪਾਦਨ, ਵਿਭਾਗੀ ਸਕੀਮਾਂ ਜਿਵੇ ਡੀ.ਡੀ 8, ਕੈਟਲ …

Read More »

ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ, 1 ਜਖਮੀ

ਭੀਖੀ, 11 ਜਨਵਰੀ (ਕਮਲ ਜ਼ਿੰਦਲ) – ਸਥਾਨਕ ਸੁਨਾਮ ਰੋਡ ‘ਤੇ ਟੋਲ ਪਲਾਜ਼ੇ ਦੇ ਕੋਲ ਇੱਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।ਜਿਸ ਨੂੰ ਇਲਾਜ਼ ਲਈ ਬਾਹਰੀ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 3 ਨੌਜਵਾਨ ਮੋਟਰਸਾਇਕਲ ‘ਤੇ ਜਾ ਰਹੇ ਸਨ ਕਿ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ …

Read More »

ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਅਸਥਾਨ ਲਈ ਸ਼੍ਰੋਮਣੀ ਕਮੇਟੀ ਨੂੰ ਮਿਲਿਆ ਸਤਿਕਾਰ ਪੱਤਰ

ਐਕਸਕਲੂਸਿਵ ਵਰਲਡ ਰਿਕਾਰਡਜ਼ ਸੰਸਥਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆਂ ਦੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨ ਦੇ ਸਤਿਕਾਰ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ ਹੈ।ਸੰਸਥਾ ਦੇ ਮੁਖੀ ਡਾ. ਪੰਕਜ ਖਟਵਾਨੀ …

Read More »

ਵਾਰ ਮਮੋਰੀਅਲ ਹੁਣ ਰਾਤ 9.00 ਵਜੇ ਤੱਕ ਖੁੱਲਾ ਰਹੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੰਜਾਬ ਦੀ ਸੂਰਮਗਤੀ ਅਤੇ ਬਹਾਦਰ ਫੌਜ਼ੀ ਵੀਰਾਂ ਦੀ ਵਿਰਾਸਤ ਨੂੰ ਦੇਸ਼ ਦੀਆਂ ਨਵੀਆਂ ਪੀੜ੍ਹੀਆਂ ਨਾਲ ਸਾਂਝੀ ਕਰਨ ਦੇ ਉਪਰਾਲੇ ਤਹਿਤ ਅਟਾਰੀ ਜੀ.ਟੀ ਰੋਡ ਉਪਰ ਬਣਾਇਆ ਗਿਆ।ਵਾਰ ਮੈਮੋਰੀਅਲ ਹੁਣ ਰਾਤ 9.00 ਵਜੇ ਤੱਕ ਖੁੱਲਾ ਰਹੇਗਾ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵਿਸ਼ੇਸ਼ ਮੀਟਿੰਗ ਕਰਕੇ ਮੈਮੋਰੀਅਲ ਨੂੰ ਵਾਹਗਾ ਸਰਹੱਦ ਤੋਂ ਆਉਣ ਵਾਲੇ ਸੈਲਾਨੀਆਂ ਦੀ ਲੋੜ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਆਰੰਭ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 17 ਜਨਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ’ਤੇ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ‘ਆਪੇ ਗੁਰੁ ਚੇਲਾ’ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ 10 ਜਨਵਰੀ ਨੂੰ ਖਾਲਸਈ ਜਾਹੋ-ਜਲਾਲ …

Read More »