Friday, October 18, 2024

Monthly Archives: January 2024

ਸਾਬਕਾ ਮੀਤ ਸਕੱਤਰ ਦਿਲਬਾਗ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਦਿਲਬਾਗ ਸਿੰਘ ਦੇ ਅਕਾਲ ਚਲਾਣਾ ਕਰ ਜਾਣ `ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਦਿਲਬਾਗ ਸਿੰਘ ਦੇ ਚਲਾਣੇ ਨਾਲ ਪਰਿਵਾਰ ਅਤੇ ਸਨੇਹੀਆਂ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਰਤਾ …

Read More »

ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਦਾ ਸਾਲ 2024 ਦਾ ਕਲੰਡਰ ਰਲੀਜ਼

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਜਿਲ੍ਹਾ ਇਕਾਈ ਵਲੋਂ ਸਾਲ 2024 ਦਾ ਕਲੰਡਰ ਸੁਸ਼ੀਲ ਕੁਮਾਰ ਤੁਲੀ ਜਿਲ੍ਹਾ ਸਿਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਅਤੇ ਸ਼੍ਰੀਮਤੀ ਇੰਦੂ ਬਾਲਾ ਉਪ ਜਿਲਾ ਸਿਖਿਆ ਅਫਸਰ (ਐਸਿ.) ਅੰਮ੍ਰਿਤਸਰ ਵਲੋਂ ਜਿਲ੍ਹਾ ਸਿੱਖਿਆ ਅਫਸਰ ਦੇ ਦਫ਼ਤਰ ਵਿਖੇ ਰਲੀਜ਼ ਕੀਤਾ ਗਿਆ।ਇਸ ਮੌਕੇ ਹਾਜ਼ਰ ਯੂਨੀਅਨ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਵਿੱਚ ਮਲਕੀਅਤ ਸਿੰਘ ਜਿਲ੍ਹਾ ਪ੍ਰਧਾਨ ਤੇਜਿੰਦਰ ਕੁਮਾਰ, ਜਨਰਲ …

Read More »

ਖ਼ਾਲਸਾ ਕਾਲਜ ਵਿਖੇ ਡਾ. ਜਤਿੰਦਰ ਪਾਲ ਸਿੰਘ ਉਬਰਾਇ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਦੇ ਵਿਦਵਾਨ ਡਾ. ਮੋਹਨ ਸਿੰਘ ਦੀਵਾਨਾ ਦੇ ਬੇਟੇ ਡਾ. ਜਤਿੰਦਰ ਪਾਲ ਸਿੰਘ ਉਬਰਾਇ ਦੇ ਬੀਤੇ ਦਿਨੀ ਅਕਾਲ ਚਲਾਣਾ ਕਰ ਜਾਣ ’ਤੇ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਅਤੇ ਸਮਾਜ ਸ਼ਾਸਤਰ ਵਿਭਾਗ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਡਾ. ਉਬਰਾਇ ਜੋ ਕਿ ਸੰਸਾਰ ਪੱਧਰ ’ਤੇ ਅਕਾਦਮਿਕ …

Read More »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸੁਨਾਮ ਤੋਂ ਸ਼ਰਧਾਲੂਆਂ ਦਾ ਚੌਥਾ ਜਥਾ

ਸੰਗਰੂਰ, 10 ਜਨਵਰੀ (ਜਗਸੀਰ ਲੌਂਗੋਵਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਸੁਨਾਮ ਤੋਂ ਚੌਥੇ ਗੇੜ ਤਹਿਤ 42 ਸ਼ਰਧਾਲੂ ਮਾਤਾ ਸ੍ਰੀ ਨੈਣਾਂ ਦੇਵੀ, ਮਾਤਾ ਸ੍ਰੀ ਜਵਾਲਾ ਜੀ ਅਤੇ ਮਾਤਾ ਸ੍ਰੀ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਏ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ …

Read More »

ਨਗਰ ਨਿਗਮ ਵਲੋਂ ਸ਼ਹਿਰ ਵਿੱਚ ਸੜਕਾਂ ਦੀ ਸਫ਼ਾਈ ਦੇ ਕੰਮ ਲਈ ਅਹਿਮ ਉਪਰਾਲਾ

ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਕੀਤੀ ਸ਼ਾਮਲ – ਕਮਿਸ਼ਨਰ ਥੋਰੀ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਘਨਸ਼ਿਆਮ ਥੋਰੀ ਨੇ ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਦੀ ਬਿਹਤਰ ਸਵੀਪਿੰਗ ਲਈ ਨਗਰ ਨਿਗਮ ਅੰਮ੍ਰਿਤਸਰ ਨੇ ਆਪਣੇ ਫਲੀਟ ਵਿੱਚ ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਸ਼ਾਮਲ ਕੀਤੀ ਹੈ।ਹੁਣ ਪੰਜ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨਾਂ …

Read More »

ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਰਲੀਜ਼

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮਿ੍ਰਤਸਰ ਸਿਵਲ ਸਰਜਨ ਡਾ ਵਿਜੇ ਕੁਮਾਰ ਵਲੋਂ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਰਲੀਜ਼ ਕੀਤਾ ਗਿਆ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ ਨਿਮੋਨੀਆ ਸਕਸੈਸਫੁਲ) ਵਰਕਸ਼ਾਪਾਂ ਲਗਾਉਣ ਅਤੇ ਪੋਸਟਰ ਰਲੀਜ਼ ਕਰਨ ਦਾ ਮੁੱਖ ਉਦੇਸ਼ ਨਿਮੋਨੀਆ ਦੇ …

Read More »

25th MAKA Trophy in Sports Excellence presented to GNDU by President of India

Amritsar, January 10 (Punjab Post Bureau) – The esteemed Maulana Abul Kalam Azad Trophy (MAKA) for exceptional sporting achievements in the year 2022-23 was awarded to Guru Nanak Dev University by Her Excellency, President of India, Smt. Droupadi Murmu. This marks the University’s record 25th win of the coveted trophy for outstanding all-round performance in sports. At the Ashoka Hall …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 25ਵੀਂ ਵਾਰ ਮਿਲੀ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ”

ਰਾਸ਼ਟਰਪਤੀ ਵਲੋਂ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੂੰ ਖੇਡਾਂ ਦੀ ਸਰਵਉੱਚ ਟਰਾਫੀ ਭੇਟ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਦੇ ਮਾਨਯੋਗ ਰਾਸ਼ਟਰਪਤੀ ਸ੍ਰੀਮਤੀ ਦਰਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ. ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ’ ਪ੍ਰਦਾਨ ਕੀਤੀ।ਗੁਰੂ ਨਾਨਕ …

Read More »

ਸ਼੍ਰੋਮਣੀ ਕਮੇਟੀ ਚੋਣਾਂ ਲਈ 29 ਫਰਵਰੀ ਤੱਕ ਲਏ ਜਾਣਗੇ ਫਾਰਮ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਜ਼ਿਲਾ ਚੋਣ ਅਫ਼ਸਰ ਘਨਸ਼ਾਮ ਥੋਰੀ ਨੇ ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ.ਡੀ.ਐਮ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਤਹਿਤ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਜਦਕਿ ਅਜੇ ਤੱਕ ਵੋਟਰਾਂ ਨੇ ਬਹੁਤ …

Read More »

ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਨੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਦਿੱਤੀ ਜਾਣਕਾਰੀ

ਆਈ.ਏ.ਐਸ ਅਫਸਰ ਗਰੁੱਪ-2 ਨੇ ਅੰਮ੍ਰਿਤਸਰ ਦਾ ਕੀਤਾ ਦੌਰਾ ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ) – ਅਫਸਰ ਗਰੁੱਪ-2 ਵਿੰਟਰ ਸਟੱਡੀ ਟੂਰ (ਭਾਰਤ ਦਰਸ਼ਨ) ਲਈ 8 ਤੋਂ 9 ਜਨਵਰੀ 2024 ਤੱਕ ਅੰਮ੍ਰਿਤਸਰ ਦੇ ਦੌਰੇ `ਤੇ ਸੀ।ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਨੇ ਵੱਖ-ਵੱਖ ਪ੍ਰੋਜੈਕਟਾਂ ਆਈ.ਸੀ.ਸੀ.ਸੀ ਵਾਟਰ ਟਰੀਟਮੈਂਟ ਪਲਾਂਟ, ਯੂ.ਬੀ.ਡੀ.ਸੀ ਨਹਿਰ ਦਾ ਵਿਕਾਸ, ਮਲਟੀਲੈਵਲ ਕਾਰ ਪਾਰਕਿੰਗ, ਸਪੋਰਟਸ ਕੰਪਲੈਕਸ, ਸਮਾਰਟ ਰੋਡ, ਰਾਹੀ ਪ੍ਰੋਜੈਕਟ ਅਤੇ ਅੰਮ੍ਰਿਤਸਰ ਸਮਾਰਟ ਸਿਟੀ …

Read More »