Friday, October 18, 2024

Monthly Archives: January 2024

ਸਲਾਈਟ ਦੇ ਮਕੈਨੀਕਲ ਵਿਭਾਗ ਵਲੋਂ ਇੱਕ ਹਫਤੇ ਦਾ ਸ਼ਾਰਟ ਟਰਮ ਕੋਰਸ ਸ਼ੁਰੂ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਟੈਕਨੋਲੋਜੀ ਲੌਂਗੋਵਾਲ (ਡੀਮਡ ਯੂਨੀਵਰਸਿਟੀ) ਦੇ ਮਕੈਨੀਕਲ ਵਿਭਾਗ ਵਲੋਂ ਅਡਵਾਂਸਮੈਂਟਸ ਇਨ ਮਟੀਰੀਅਲ ਪ੍ਰੋਸੈਸਿੰਗ ਅਤੇ ਐਡੀਟਿਵ ਮੈਨਫੈਕਚਰਿੰਗ (ਏ.ਐਮ.ਪੀ.ਏ.ਐਮ 2024) 8 ਤੋਂ 12 ਜਨਵਰੀ ਤੱਕ ਇੱਕ ਹਫ਼ਤੇ ਦੇ ਸ਼ਾਰਟ ਟਰਮ ਕੋਰਸ (ਹਾਈਬ੍ਰਿਡ ਮੋਡ) ਦਾ ਉਦਘਾਟਨ ਕੀਤਾ ਗਿਆ।ਇਸ ਕੋਰਸ ਦੇ ਕੋਆਰਡੀਨੇਟਰ ਪ੍ਰੋ. ਸ਼ੰਕਰ ਸਿੰਘ ਅਤੇ ਕੋਆਰਡੀਨੇਟਰ ਪ੍ਰੋ. ਇੰਦਰਾਜ਼ ਸਿੰਘ, ਈ.ਆਰ ਦਿਵੇਸ਼ ਭਾਰਤੀ ਅਤੇ …

Read More »

ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੀ ਹੋਈ ਚੋਣ

ਐਡਵੋਕੇਟ ਗੋਰਵ ਗੋਇਲ ਸਰਪ੍ਰਸਤ, ਅਸ਼ੋਕ ਮਸਤੀ ਪ੍ਰਧਾਨ ਅਤੇ ਚੇਅਰਮੈਨ ਬਣੇ ਜਗਜੀਤ ਸਿੰਘ ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬੀ ਸੱਭਿਆਚਾਰ ਨਾਲ ਸਬੰਧਤ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰਕ ਮੇਲੇ ਕਰਵਾ ਰਹੀ ਹੈ।ਅੱਜ ਸੌਰਵ ਗੋਇਲ ਕੰਪਲੈਕਸ ਵਿਖੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੀ ਮੀਟਿੰਗ ਥਾਣਾ ਮੁਖੀ ਰਣਬੀਰ ਸਿੰਘ ਅਤੇ ਸਿਟੀ ਇੰਚਾਰਜ਼ ਸਰਬਜੀਤ ਸਿੰਘ ਦੀ ਹਾਜ਼ਰੀ ਹੇਠ …

Read More »

ਸ਼੍ਰੋਮਣੀ ਕਮੇਟੀ ਵਲੋਂੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਦੀ ਤਿਆਰੀ ਇਕੱਤਰਤਾ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ) – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ।ਇਹ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਣੀ ਹੈ।ਜੈਤੋ ਦੇ ਮੋਰਚੇ ਦੇ 100 ਸਾਲਾ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਵੱਲੋਂ ਪ੍ਰੋਗਰਾਮਾਂ ਦੀ ਰੂਪ ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ …

Read More »

ਲਾਇਨ ਕਲੱਬ ਸੰਗਰੂਰ ਗਰੇਟਰ ਨੇ ਗਰਮ ਸਵੈਟਰ, ਜਰਸੀਆ ਤੇ ਟੋਪੀਆਂ ਵੰਡੀਆਂ

ਸੰਗਰੂਰ, 8 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਦਿਨੋ ਦਿਨ ਵੱਧ ਰਹੀ ਠੰਡ ਨੂੰ ਦੇਖਦੇ ਹੋਏ ਧੂਰੀ ਵਿਖੇ ਸਲੱਮ ਏਰੀਏ ਦੇ ਬੱਚਿਆਂ ਨੂੰ ਗਰਮ ਸਵੈਟਰ, ਜਰਸੀਆਂ ਤੇ ਟੋਪੀਆਂ ਵੰਡੀਆਂ ਗਈਆਂ। ਸਮਾਜ ਸੇਵਕ ਜੱਸੀ ਪੇਧਨੀ ਦੀ ਅਗਵਾਈ ਹੇਠ ਚਲਾਏ ਜਾ ਰਹੇ ਮੀਮਸਾ ਰੋਡ ਸੂਏ ਉਪਰ ਸਲੱਮ ਏਰੀਏ ਦੇ ਬੱਚਿਆਂ ਨੂੰ ਸਕੂੂਲ ਵਿੱਚ ਇਕੱਠੇ ਕਰਕੇ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੀ …

Read More »

ਨਿਕਟ ਭਵਿੱਖ ਵਿੱਚ ਬਣਾਈ ਜਾਵੇਗੀ ਅੰਮ੍ਰਿਤਸਰ ਤੋਂ ਚੇਤਨਪੁਰਾ ਸੜ੍ਹਕ – ਧਾਲੀਵਾਲ

ਵਿਕਾਸ ਕੰਮਾਂ ਲਈ ਮੌਕਾ ਵੇਖਣ ਪੁੱਜੇ ਕੈਬਨਿਟ ਮੰਤਰੀ ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਆਪਣੇ ਹਲਕੇ ਦੇ ਪਿੰਡ ਚੇਤਨਪੁਰਾ ਵਿਖੇ ਕਰਵਾਏ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲੈਣ ਤੇ ਪਿੰਡ ਦੇ ਮੋਹਤਬਰਾਂ ਨਾਲ ਵਿਚਾਰ-ਚਰਚਾ ਕਰਨ ਲਈ ਪਿੰਡ ਪੁੱਜੇ।ਉਨਾਂ ਅੰਮਿ੍ਰਤਸਰ ਤੋਂ ਚੇਤਨਪੁਰਾ ਨੂੰ ਜਾਂਦੀ ਸੜਕ ਭਵਿੱਖ ਵਿੱਚ ਹੀ ਬਨਾਉਣ ਦਾ ਐਲਾਨ ਕਰਦੇ ਕਿਹਾ ਕਿ ਖਸਤਾ ਹੋ …

Read More »

ਡਿਪਟੀ ਕਮਿਸ਼ਨਰ ਵਲੋਂ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੀ ਸ਼ੁਰੂਆਤ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਨਾਸ਼ ਥੋਰੀ ਨੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਵਾਹਨ ਚਲਾਉਣ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ।ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 100 ਲੜਕੀਆਂ ਦੇ ਪਹਿਲੇ ਬੈਚ ਨੂੰ ਉਕਤ ਸਿਖਲਾਈ ਲਈ ਤੋਰਨ ਮੌਕੇ ਥੋਰੀ ਨੇ ਕਿਹਾ ਕਿ ਅੱਜ ਦਾ ਯੁੱਗ ਸਿੱਖਿਆ ਦਾ ਯੁੱਗ ਹੈ, ਚਾਹੇ ਉਹ ਸਿੱਖਿਆ ਵਿਦਿਆ ਦੇ ਖੇਤਰ ਦੀ ਹੋਵੇ, …

Read More »

ਮਾਡਰਨ ਕਾਲਜ ਦਾ ਬੀ.ਐਡ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 8 ਜਨਵਰੀ (ਜ਼ਿੰਦਲ) – ਸਥਾਨਕ ਮਾਡਰਨ ਕਾਲਜ ਆਫ਼ ਐਜੂਕੇਸ਼ਨ (ਗਰਲਜ਼) ਦੀਆਂ ਵਿਦਿਆਰਥਣਾਂ ਵਲੋਂ ਦਿੱਤੀ ਗਈ ਬੀ.ਐਡ ਸੈਸ਼ਨ (2022-23) ਦੀ ਪ੍ਰੀਖਿਆ ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਡਾ. ਜਗਜੀਤ ਸਿੰਘ ਦੀ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਐਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਵਿੱਚੋ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਦੀਪ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਵੱਖ-ਵੱਖ ਮੁਕਾਬਲਿਆਂ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਪਬਲਿਕ ਸਕੂਲ ਦੁਆਰਾ ਵਿਦਿਆਰਥੀਆਂ ਦੇ ਹੁਨਰ ਨੂੰ ਪਹਿਚਾਨਣ ਅਤੇ ਆਤਮ-ਵਿਸ਼ਵਾਸ ਵਧਾਉਣ ਲਈ ਵੱਖ-ਵੱਖ ਵਿਸ਼ਿਆਂ ’ਤੇ ਕਰਵਾਏ ਇੰਟਰ ਖਾਲਸਾ ਮੁਕਾਬਲੇ ’ਚ ਵਧੀਆ ਕਾਰਗੁਜ਼ਾਰੀ ਦਿਖਾਉਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਟ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ

ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਅਤੇ ਐਨ.ਐਸ.ਐਸ ਯੂਨਿਟ ਵਲੋਂ ਸਾਂਝੇ ਤੌਰ ’ਤੇ ਵਿਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਤਹਿਤ ਜਿਲੇ੍ਹ ਦੇ ਸਾਹਿਤਕ ਸਰਗਰਮੀਆਂ ਦੇ ਕੇਂਦਰ ਵਜੋਂ ਜਾਣੇ ਜਾਂਦੇ ‘ਪ੍ਰੀਤਨਗਰ’ ਪਿੰਡ ਵਿਖੇ ਐਮ.ਏ ਪੰਜਾਬੀ ਅਤੇ ਐਨ.ਐਸ.ਐਸ ਵਲੰਟੀਅਰਾਂ ਦਾ ਦੌਰਾ ਕਰਵਾਇਆ …

Read More »