Friday, October 18, 2024

Monthly Archives: January 2024

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ …

Read More »

ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ 6 ਜਨਵਰੀ ਨੂੰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹਾ ਅੰਮਿ੍ਰਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜ਼ੀਹੀ ਅਧਾਰ ‘ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ 6 ਜਨਵਰੀ 2024 ਦਿਨ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ …

Read More »

ਸਰਕਾਰੀ ਸਕੂਲ ਮਹਿਲਾਂ ਵਿਖੇ ਤਰਕਸ਼ੀਲ ਪ੍ਰੋਗਰਾਮ ਦਾ ਆਯੋਜਨ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਲਾਂ ਵਿਖੇ ਵਿਗਿਆਨਕ ਵਿਚਾਰਾਂ ਵਾਲਾ ਤਰਕਸ਼ੀਲ ਪ੍ਰੋਗਰਾਮ ਕਰਵਾਇਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਜ਼ੋਨ ਮੀਡੀਆ ਮੁਖੀ ਸੀਤਾ ਰਾਮ ਬਾਦਲ ਕਲਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਆਪਣਾ ਸੋਚਣ ਢੰਗ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ।ਉਨਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ, ਇਮਾਨਦਾਰੀ ਤੇ ਚੱਲਦਿਆਂ ਕੀ, ਕਿਉਂ ਕਿਵੇਂ …

Read More »

ਵੱਖ-ਵੱਖ ਸ਼ਖਸੀਅਤਾਂ ਨੇ ਜਥੇਦਾਰ ਤੇਜਾ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ

ਸੰਗਰੂਰ, 5 ਜਨਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਤਿ ਕਰੀਬੀ ਅਤੇ ਸੈਣਿ ਸਭਾ ਲੌਂਗੋਵਾਲ ਦੇ ਪ੍ਰਧਾਨ ਜਥੇਦਾਰ ਤੇਜਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਾਰਕੀਟ ਕਮੇਟੀ ਮਲੇਰਕੋਟਲਾ ਤੇ ਅਮਰਗੜ੍ਹ ਦੇ ਸੈਕਟਰੀ ਜਸਵੀਰ ਸਿੰਘ ਸਮਾਓਂ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਪਰਮਜੀਤ ਸਿੰਘ ਸਿੱਧੂ ਨੇ ਉਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਫਸੋਸ ਪ੍ਰਗਟ …

Read More »

ਜੇਲ੍ਹ ‘ਚ ਬੰਦ ਗਰੀਬ ਕੈਦੀਆਂ ਦੀ ਜਮਾਨਤ ਰਾਸ਼ੀ ਤੇ ਜੁਰਮਾਨੇ ਭਰੇਗੀ ਸਰਕਾਰ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਕੇਂਦਰੀ ਜ਼ੇਲ੍ਹ ਵਿੱਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ‘ਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ, ਉਨਾਂ ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ ਹੈ।ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਕਿਹੜੇ ਕੈਦੀਆਂ ਨੂੰ ਇਸ ਤਰਾਂ ਦੀ ਸਹਾਇਤਾ, ਬਾਰੇ ਫੈਸਲਾ ਕਰਨ ਲਈ ਕਮੇਟੀ …

Read More »

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਕੰਬਲ ਵੰਡੇ

ਅੰਮ੍ਰਿਤਸਰ, 5 ਜਨਵਰੀ (ਜਗਦਪਿ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਘਨਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੀ ਰਾਤ ਸੜ੍ਹਕ ਕਿਨਾਰੇ ਅਤੇ ਫੁਟਪਾਥਾਂ ’ਤੇ ਬੇਸਹਾਰਾ ਗਰੀਬ, ਲੇਬਰ, ਔਰਤਾਂ ਅਤੇ ਬੱਚਿਆਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਹਮੇਸ਼ਾਂ ਲੋੜਵੰਦਾਂ ਦੀ ਮਦਦ ਕਰਨ ਲਈ ਅੱਗੇ ਰਿਹਾ ਹੈ।ਉਨਾਂ ਦੱਸਿਆ ਕਿ ਇਸ ਹੱਡ ਚੀਰਵੀਂ ਠੰਢ ਵਿੱਚ …

Read More »

50 ਲੱਖ ਦੀ ਲਾਗਤ ਵਾਲੇ ਦੋ ਆਰਗੈਨਿਕ ਵੇਸਟ ਕਨਵਰਟਰ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਰ ਨੂੰ ਸੌਂਪੇਗਾ ਨਗਰ ਨਿਗਮ

ਫੁੱਲਾਂ ਅਤੇ ਗਿੱਲੇ ਕੂੜੇ ਦੇ ਕੰਪੋਜ਼ਿਟ ਲਈ ਹੋਵੇਗੀ ਵਰਤੋਂ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ 50 ਲੱਖ ਰੁਪਏ ਦੀ ਲਾਗਤ ਨਾਲ ਦੋ ਆਰਗੈਨਿਕ ਵੇਸਟ ਕਨਵਰਟਰ ਸ੍ਰੀ ਹਰਿਮੰਦਰ  ਸਾਹਿਬ ਅਤੇ ਦੁਰਗਿਆਣਾ ਮੰਦਰ ਨੂੰ ਫੁੱਲਾਂ ਅਤੇ ਗਿੱਲੇ ਕੂੜੇ ਦੇ ਕੰਪੋਜ਼ਿਟ ਲਈ ਸੌਂਪਣ ਜਾ ਰਿਹਾ ਹੈ।ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਘਨਸ਼ਿਆਮ ਥੋਰੀ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਹੈ ਕਿ ਧਾਰਮਿਕ …

Read More »

ਲੋਕ ਮੋਰਚਾ ਪੰਜਾਬ ਵਲੋਂ ਕਿਰਤ ਕਾਨੂੰਨ ’ਚ ਸੋਧਾਂ ਦੇ ਵਿਰੁੱਧ ਕਨਵੈਨਸ਼ਨ 9 ਨੂੰ

ਸਮਰਾਲਾ, 5 ਜਨਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਹਾਕਮਾਂ ਵਲੋਂ ‘ਕਿਰਤ ਕਾਨੂੰਨ’ ਵਿੱਚ ਸੋਧਾਂ ਕਰਕੇ ਸਨਅਤੀ ਕਾਮਿਆਂ ਤੇ ਕੀਤੇ ਹਮਲਿਆਂ ਖਿਲਾਫ ਵਿਸ਼ਾਲ ਕਨਵੈਂਸ਼ਨ ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਵਲੋਂ 9 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 11.00 ਵਜੇ ਧਰਮਸ਼ਾਲਾ (ਸਮਾਧੀ ਰੋਡ) ਖੰਨਾ ਵਿਖੇ ਕੀਤੀ ਜਾ ਰਹੀ ਹੈ।ਮੋਰਚੇ ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਦੱਸਿਆ ਕਿ ਦੇਸ਼ ਦੇ ਹਾਕਮਾਂ ਵਲੋਂ ਨਵੇਂ ਤਿੰਨ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 17 ਜਨਵਰੀ 2024 ਨੂੰ ਮਨਾਇਆ ਜਾਵੇਗਾ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਹੈ ਕਿ ਅੰਤ੍ਰਿੰਗ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 17 ਜਨਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੀ ਰੂਪ ਰੇਖਾ ਨੂੰ ਵੀ ਅੰਤਮ ਰੂਪ ਦਿੱਤਾ ਹੈ।ਉਨ੍ਹਾਂ ਕਿਹਾ ਕਿ ਭਾਵੇਂ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਤਖ਼ਤ ਸ੍ਰੀ …

Read More »

ਗੁ. ਗੰਜ਼ ਬਾਬਾ ਦੀਪ ਸਿੰਘ ਤੋਂ ਸ਼੍ਰੋਮਣੀ ਕਮੇਟੀ ਦੇ ਆਪਣੇ ਵੈਬ ਚੈਨਲ ’ਤੇ ਹੋਵੇਗਾ ਗੁਰਬਾਣੀ ਪ੍ਰਸਾਰਣ- ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿਰੋਪਾਓ ਦੀ ਵਰਤੋਂ ਬਾਰੇ ਸਿਧਾਂਤਕ ਫੈਸਲੇ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਪ੍ਰਸਾਰਣ ਨੂੰ ਆਪਣੇ ਵੈਬ ਚੈਨਲ (ਯੂਟਿਊਬ ਅਤੇ ਫੇਸਬੁੱਕ ਆਦਿ) ਚੈਨਲ ’ਤੇ ਚਲਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ …

Read More »