Friday, October 18, 2024

Monthly Archives: January 2024

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਦੌਰਾਨ ਲਏ ਗਏ ਕਈ ਅਹਿਮ ਫੈਸਲੇ

ਸਾਬਕਾ ਜਥੇਦਾਰ ਗਿ. ਬਲਵੰਤ ਸਿੰਘ ਨੰਦਗੜ੍ਹ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੇ ਪ੍ਰਚੱਲਣ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ ਵਿੱਤੀ ਬੱਚਤ ਨੂੰ ਕੌਮ …

Read More »

ਥਾਣਾ ਬੀ-ਡਵੀਜ਼ਨ ਵਲੋਂ ਪੱਛਮੀ ਬੰਗਾਲ ਤੋਂ ਆਏ ਯਾਤਰੂਆਂ ਕੋਲੋਂ ਖੋਹ ਕਰਨ ਵਾਲੇ 2 ਈ-ਰਿਕਸ਼ਾ ਚਾਲਕ ਕਾਬੂ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਥਾਣਾ ਬੀ-ਡਵੀਜ਼ਨ ਦੇ ਇਲਾਕੇ ਵਿੱਚ ਦਰਮਿਆਨੀ ਰਾਤ ਨੂੰ ਇੱਕ ਈ-ਰਿਕਸ਼ਾ ‘ਤੇ ਸਵਾਰ ਪੱਛਮੀ ਬੰਗਾਲ ਤੋਂ ਆਏ ਯਾਤਰੂਆਂ ਪਾਸੋਂ ਅਣਪਛਾਤੇ ਈ-ਰਿਕਸ਼ਾ ਚਾਲਕ ਤੇ ਉਸ ਦੇ ਸਾਥੀਆਂ ਨੇ ਉਹਨਾਂ ਪਾਸੋਂ 16000/-ਰੁਪਏ, ਮੋਬਾਇਲ ਫੋਨ ਤੇ ਬੈਗ ਖੋਹ ਕੇ ਲੈ ਗਏ ਸਨ ਤੇ 20000/- ਰੁਪਏ ਆਨਲਾਈਨ ਕੱਢਵਾ ਲਏ ਸਨ। ਵਾਰਦਾਤ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ …

Read More »

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ਦੇ ਸ਼ਰਧਾਲੂ ਤੀਰਥ ਯਾਤਰਾ ਕੀਤੇ ਰਵਾਨਾ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖਾਟੂ ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਬੱਸ ਰਵਾਨਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ …

Read More »

ਜੁਲਾਈ ਤੱਕ ਸ਼ਹਿਰਵਾਸੀਆਂ ਨੂੰ ਮਿਲੇਗਾ ਸਾਫ਼ ਸੁਥਰਾ ਨਹਿਰੀ ਪਾਣੀ – ਕਮਿਸ਼ਨਰ ਨਗਰ ਨਿਗਮ

ਵੱਲ੍ਹਾ ਵਿਖੇ ਬਣ ਰਹੇ ਵਾਟਰ ਟਰੀਟਮੈਂਟ ਪਲਾਂਟ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸ਼ਹਿਰਵਾਸੀਆਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਲ੍ਹਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਪਲਾਂਟ ਜੁਲਾਈ ਤੱਕ ਮੁਕੰਮਲ ਹੋ ਜਾਵੇਗਾ ਜਿਸ ਨਾਲ ਸ਼ਹਿਰਵਾਸੀਆਂ ਨੂੰ ਨਹਿਰੀ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। …

Read More »

ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਵਲੋਂ ਥਰਮਲ ਪਲਾਂਟ ਦੀ ਖਰੀਦ ਲਈ ਬਿਜਲੀ ਮੰਤਰੀ ਨੂੰ ਮੁਬਾਰਕਾਂ

ਪੰਜਾਬ ਸਰਕਾਰ ਨੇ ਨਿੱਜੀ ਥਰਮਲ ਪਲਾਂਟ ਖਰੀਦ ਕੇ ਪੰਜਾਬ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ- ਈ.ਟੀ.ਓ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਅੱਜ ਜੰਡਿਆਲਾ ਗੁਰੂ ਹਲਕੇ ਦੇ ਚੇਅਰਮੈਨਾਂ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵਲੋਂ ਖਰੀਦਣ ’ਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਬਤੌਰ ਬਿਜਲੀ ਮੰਤਰੀ ਨਿਭਾਈਆਂ …

Read More »

ਸਮਾਰਟ ਵਿਲੇਜ਼ ਅਧੀਨ ਕਰਵਾਏ ਗਏ ਕੰਮਾਂ ਲਈ ਭਕਨਾ ਕਲਾਂ ਦੀ ਪੰਚਾਇਤ ਰਹੀ ਅੱਵਲ

ਸਰਕਾਰ ਵਲੋਂ ਜਿਲ੍ਹੇ ਦੀਆਂ ਚਾਰ ਪੰਚਾਇਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਪਿੰਡਾਂ ਵਿੱਚ ਪੰਚਾਇਤਾਂ ਵਲੋਂ ਕਰਵਾਏ ਜਾਂਦੇ ਕੰਮਾਂ ਨੂੰ ਹੋਰ ਵਧੀਆ ਕਰਨ ਲਈ ਸਰਕਾਰ ਵਲੋਂ ਇਨਾਂ ਪਿੰਡਾਂ ਦੀ ਪੰਚਾਇਤਾਂ ਨੂੰ ਸਨਮਾਨਿਤ ਕਰਨ ਦਾ ਜੋ ਉਦਮ ਕੀਤਾ ਗਿਆ ਹੈ, ਉਸ ਅਨੁਸਾਰ ਜਿਲ੍ਹੇ ਦੀ ਭਕਨਾ ਕਲਾਂ ਪੰਚਾਇਤ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ।ਜਿਸ ਨੂੰ ਛੇਤੀ ਹੀ ਸਰਕਾਰ …

Read More »

ਸਲਾਈਟ ਵਿਖੇ ਅਮਰ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਦਾ ਜਨਮ ਦਿਵਸ ਮਨਾਇਆ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਜਨਮ 2 ਜਨਵਰੀ 1932 ਨੂੰ ਤਤਕਾਲੀਨ ਪਟਿਆਲਾ ਰਿਆਸਤ ਅਤੇ ਵਰਤਮਾਨ ਸੰਗਰੂਰ ਜਿਲ੍ਹੇ ਦੇ ਪਿੰਡ ਗਿਦੜਿਆਣੀ ‘ਚ ਹੋਇਆ ਸੀ।ਸੰਸਥਾ (ਸਲਾਈਟ) ਪਰਿਵਾਰ ਵਲੋਂ ਮਹਾਨ ਸਮਾਜ ਸੇਵੀ ਅਤੇ ਦੂਰਦਰਸ਼ੀ ਜਨ ਨਾਇਕ ਅਤੇ ਰਾਸ਼ਟਰੀ ਏਕਤਾ-ਅਖੰਡਤਾ ਦੇ ਦੂਤ ਦਾ ਜਨਮ ਦਿਨ ਮਨਾਿੲਆ ਗਿਆ।ਉਨ੍ਹਾਂ ਦੀ ਸੋਚ ਨੇ 1985 ਵਿੱਚ ਹੀ ਰਾਸ਼ਟਰੀ ਸਿੱਖਿਆ ਨੀਤੀ 2020 ਦੀ …

Read More »

ਜਿਆਦਾਤਰ ਡੀਜ਼ਲ ਆਟੋ ਪ੍ਰਧਾਨਾਂ ਨੇ ਆਪਣੇ ਡੀਜ਼ਲ ਆਟੋ, ਈ ਆਟੋ ਨਾਲ ਬਦਲੇ – ਰਾਹੀ ਪ੍ਰੋਜੈਕਟ ਇੰਚਾਰਜ਼

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸਮਾਰਟ ਸਿਟੀ ਲਿਮ. ਦੇ ‘ਰਾਹੀ’ ਪ੍ਰੋਜੈਕਟ ਅਧੀਨ ਚੱਲ ਰਹੇ ਈ-ਆਟੋ ਰੋਜ਼ਾਨਾ ਮੁਸਾਫਰਾਂ ਲਈ ਦਿਲ ਦੀ ਧੜਕਣ ਬਣ ਗਏ ਹਨ।ਉਹ ਡੀਜ਼ਲ ਆਟੋ ਦੁਆਰਾ ਪੈਦਾ ਕੀਤੇ ਸ਼ੋਰ ਅਤੇ ਹਵਾ ਦੇ ਪ੍ਰਦੂਸ਼ਣ ਤੋਂ ਤੰਗ ਆ ਚੁੱਕੇ ਹਨ।ਹੁਣ ਲਗਭਗ ਸਾਰੇ ਆਟੋ ਸਟੈਂਡਾਂ `ਤੇ ਵੱਡੀ ਗਿਣਤੀ `ਚ ਈ-ਆਟੋ ਦਿਖਾਈ ਦੇ ਰਹੇ ਹਨ।ਆਟੋ ਚਾਲਕਾਂ ਲਈ ਇਹ ਇੱਕੋ-ਇੱਕ ਲਾਹੇਵੰਦ ਸਕੀਮ ਹੈ, …

Read More »

ਦੋ ਰੋਜ਼ਾ ਨਾਮ ਅਭਿਆਸ ਕਮਾਈ ਸਮਾਗਮ ਦਾ ਆਯੋਜਨ

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦਪੁਰਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਦੋ ਰੋਜ਼ਾ ਨਾਮ ਅਭਿਆਸ ਕਮਾਈ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ, ਹਮੀਰ ਸਿੰਘ, ਬੀਬੀ ਬਲਵੰਤ ਕੌਰ ਦੀ ਦੇਖ-ਰੇਖ ਹੇਠ ਇਸਤਰੀ ਸਤਿਸੰਗ ਸਭਾ ਦੇ ਸਹਿਯੋਗ ਨਾਲ ਕਰਵਾਏ ਗਏ।ਪਹਿਲੀ ਰਾਤਰੀ ਦੇ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਧਿਆਨ ਸਿੰਘ …

Read More »

ਹੈਲਥ ਇੰਸਪੈਕਟਰ ਯਨੀਅਨ ਵਲੋਂ ਜਿਲ੍ਹਾ ਪੱਧਰੀ ਮੀਟਿੰਗ ਮੌਕੇ ਡਾਇਰੀ ਰਲੀਜ਼

ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਅੱਜ ਅਨੈਕਸੀ ਸਿਵਲ ਹਸਪਤਾਲ ਸੰਗਰੂਰ ਵਿਖੇ ਸਿਵਲ ਸਰਜਨ ਡਾਕਟਰ ਕ੍ਰਿਪਾਲ ਸਿੰਘ ਦੀ ਅਗਵਾਈ ‘ਚ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਹਰ ਸਾਲ ਦੀ ਤਰ੍ਹਾਂ ਸਮੂਹ ਹੈਲਥ ਇੰਸਪੈਕਟਰਾਂ ਦੀ ਇੱਕ ਵਿਸੇਸ਼ ਮੀਟਿੰਗ ਰੱਖੀ ਗਈ।ਜਿਸ ਵਿੱਚ ਸਿਵਲ ਸਰਜਨ ਸੰਗਰੂਰ ਡਾਕਟਰ ਕ੍ਰਿਪਾਲ ਸਿੰਘ ਅਤੇ ਜਿਲ੍ਹਾ ਐਪੀਡੀਮੌਲੋਜਿਸਟ ਸੰਗਰੂਰ ਡਾਕਟਰ ਉਪਾਸਨਾ ਬਿੰਦਰਾ ਵਲੋਂ ਸਾਂਝੇ ਤੌਰ ‘ਤੇ ਹੈਲਥ …

Read More »