ਸੰਗਰੂਰ, 4 ਜਨਵਰੀ (ਜਗਸੀਰ ਲੌਂਗੋਵਾਲ) – ਬਿਊਰੋ ਆਫ਼ ਇੰਡੀਅਨ ਸਟੈਂਡਰਡ ਦੀ ਚੰਡੀਗੜ੍ਹ ਬਰਾਂਚ ਵਲੋਂ ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਵਿਖੇ ਸਥਾਪਤ ਸਟੈਂਡਰਡ ਕਲੱਬ ਰਾਹੀਂ ਕਲੱਬ ਮੈਂਟਰ ਰਵਜੀਤ ਕੌਰ ਲੈਕਚਰਾਰ ਕੈਮਿਸਟਰੀ ਅਤੇ ਮਨੋਜ ਗੁਪਤਾ ਲੈਕਚਰਾਰ ਬਾਇਓਲੋਜੀ ਵਲੋਂ ਵਿਦਿਆਰਥੀਆਂ ਨੂੰ ਭਾਰਤੀ ਮਾਨਕਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ।ਬੀ.ਆਈ.ਐਸ ਚੰਡੀਗੜ੍ਹ ਵਲੋਂ ਸਟੈਂਡਰਡ ਪ੍ਰਮੋਸ਼ਨ ਅਫਸਰ ਵਿਕਸਿਤ ਕੁਮਾਰ ਅਤੇ ਚੀਫ ਇੰਜੀਨੀਅਰ ਆਫ ਬੀ.ਬੀ.ਐਮ.ਬੀ …
Read More »Monthly Archives: January 2024
ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ ਤੋਂ
ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 8 ਜਨਵਰੀ ਤੱਕ ਸਵੇਰ 11:00 ਵਜੇ ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ …
Read More »ਚੀਫ਼ ਖਾਲਸਾ ਦੀਵਾਨ ਵਲੋਂ ਟੀਚਰ ਟਰੇਨਿੰਗ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖੀ ਅਤੇ ਸਿਖਿਆ ਨੂੰ ਸਮਰਪਿਤ ਚੀਫ਼ ਖਾਲਸਾ ਦੀਵਾਨ ਵਲੋਂ ਸਫਲਤਾਪੂਰਵਕ ਚਲਾਏ ਜਾ ਰਹੇ 47 ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਲਈ ਬਦਲਦੇ ਸਮੇਂ ਅਨੁਸਾਰ ਨਵਾਂ ਸਿੱਖਣ, ਸਿਖਾਉਣ ਅਤੇ ਚਿੰਤਨ ਕਰਨ ਹਿੱਤ ਨਵੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ …
Read More »ਦ੍ਰਿੜ ਸੰਕਲਪ ਅਤੇ ਹੋਸਲੇ ਨਾਲ ਹਰ ਮੰਜ਼ਿਲ ਪਾ ਸਕਦੇ ਹਾਂ – ਪ੍ਰਿਅੰਕਾ (ਪੀ.ਸੀ.ਐਸ ਜੁਡੀਸ਼ੀਅਲ)
ਭੀਖੀ, 4 ਜਨਵਰੀ (ਕਮਲ ਜ਼ਿੰਦਲ) – ਨਵੇਂ ਸਾਲ ਦੀ ਆਮਦ ਤੇ ਸ.ਹ.ਸ ਸਮਾੳਂੁ ਵਿਖੇ ਵਿਦਿਆਰਥੀਆ ਨੂੰ ਪ੍ਰੇਰਨਾ ਅਤੇ ਭਵਿੱਖ ਸਬੰਧੀ ਕੈਰੀਅਰ ਚੋਣ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਮੈਡਮ ਪ੍ਰਿਅੰਕਾ ਪੀ.ਸੀ.ਐਸ (ਜੂ) ਵਿਸ਼ੇਸ਼ ਮਹਿਮਾਨ ਵਜੋਂ ਸਕੂਲ ਪਹੁੰਚੇ।ਸਕੂਲ ਪਹੁੰਚਣ ‘ਤੇ ਸਕੂਲ ਬੈਂਡ ਟੀਮ ਨੇ ਉਨ੍ਹਾਂ ਦਾ ਸਵਾਗਤ ਕੀਤਾ।ਸਕੂਲ ਮੁਖੀ ਹਰਜਿੰਦਰ ਸਿੰਘ ਅਤੇ ਸਮੂਹ ਸਟਾਫ ਨੇ ਉਨ੍ਹਾਂ ਨੂੰ ‘ਜੀ ਆਇਆ’ ਕਿਹਾ। ਵਿਦਿਆਰਥੀਆਂ ਦੇ …
Read More »ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਮਾਨਸਾ ਟੀਮ ਦੀ ਝੰਡੀ
ਭੀਖੀ, 4 ਜਨਵਰੀ (ਕਮਲ ਜ਼ਿੰਦਲ) – ਨੇਪਾਲ ਦੀ ਰਾਜਧਾਨੀ ਕਾਠਮਾਂਡੂ ਵਿਖੇ 31 ਦਸੰਬਰ ਨੂੰ ਕਰਵਾਈ ਗਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਹਿਰ ਭੀਖੀ ਤੋਂ ਇੱਕ ਟੀਮ ਵਾਈਕਿੰਗ ਮਾਰਸ਼ਲ ਆਰਟ ਅਕੈਡਮੀ ਕੋਚ ਅਕਾਸ਼ਦੀਪ ਸਿੰਘ ਦੀ ਪ੍ਰੇਰਨਾ ਸਦਕਾ ਰਵਾਨਾ ਹੋਈ।ਮਾਨਸਾ ਜਿਲ੍ਹੇ ਤੋਂ ਗਈ ਟੀਮ ਵਲੋਂ ਤਿੰਨ ਗੋਲਡ ਮੈਡਲ ਪ੍ਰਾਪਤ ਕਰ ਕੇ ਆਪਣਾ ਅਤੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕੀਤਾ ਗਿਆ।ਭੀਖੀ ਪਹੁੰਚਣ ‘ਤੇ ਟੀਮ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ `ਚ ਨਵੇਂ ਸਾਲ-2024 ਮੌਕੇ ‘ਵੈਦਿਕ ਹਵਨ ਯੱਗ`
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਆਰਿਆ ਯੁਵਤੀ ਸਭਾ ਵਲੋਂ ਕਾਲਜ ਵਿੱਚ ਨਵੇਂ ਸਾਲ `ਤੇ ‘ਵੈਦਿਕ ਹਵਨ ਯੱਗ` ਦਾ ਆਯੋਜਨ ਕੀਤਾ ਗਿਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਜਜਮਾਨ ਵਜੋਂ ਹਵਨ ਯੱਗ ਵਿੱਚ ਆਹੂਤੀਆਂ ਪਾਈਆਂ। ਪਿ੍ਰੰਸੀਪਲ ਡਾ. ਵਾਲੀਆ ਨੇ ਸਭ ਤੋਂ ਪਹਿਲਾਂ ਈਸ਼ਵਰ ਦਾ ਧੰਨਵਾਦ ਕਰਦੇ ਹੋਏ ਹੋਏ …
Read More »ਗੋਲਬਾਗ ਪਾਰਕ ‘ਚ ਫੂਡ ਸਟਰੀਟ ਬਨਾਉਣ ਲਈ ਨਿਗਮ ਕਮਿਸ਼ਨਰ ਵਲੋਂ ਇਲਾਕੇ ਦਾ ਦੌਰਾ
ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਤੇ ਕੈਰੋਂ ਮਾਰਕੀਟ ਵਿੱਚ ਬਣ ਰਹੀ ਕਾਰ ਪਾਰਕਿੰਗ ਦਾ ਵੀ ਲਿਆ ਜਾਇਜ਼ਾ ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਜਿੰਨਾਂ ਕੋਲ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਦਾ ਚਾਰਜ਼ ਵੀ ਹੈ, ਵੱਲੋਂ ਅੱਜ ਕਾਰਪੋਰੇਸ਼ਨ ਦੇ ਵਕਾਰੀ ਪ੍ਰੋਜੈਕਟ ਵੇਖਣ ਲਈ ਅਧਿਕਾਰੀਆਂ ਨਾਲ ਦੌਰਾ ਕਰਕੇ ਗੋਲਬਾਗ ਪਾਰਕ ਵਿੱਚ ਫੂਡ ਸਟਰੀਟ ਵਿਕਸਤ ਕਰਨ ਲਈ ਇਲਾਕੇ ਦਾ ਮੁਆਇਨਾ …
Read More »ਈ.ਟੀ.ਓ ਨੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜ਼ਾਂ ਲਈ ਦਿੱਤੇ ਕਰੀਬ 1 ਕਰੋੜ ਦੇ ਚੈਕ
20 ਪਿੰਡਾਂ ਦੇ ਨੋਜਵਾਨਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿੱਚ ਵਿਕਾਸ ਕਾਰਜ਼ ਤਰਜ਼ੀਹ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ ਅਤੇ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ …
Read More »ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ
ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਜੀਠਾ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਧਵਨ ਨੇ ਦੱਸਿਆ ਕਿ ਸਾਂਸ ਪ੍ਰੋਗਰਾਮ ਤਹਿਤ (ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ ਨਿਮੋਨੀਆਂ ਸਕਸੈਸਫੁਲੀ) ਵਰਕਸ਼ਾਪਾਂ …
Read More »ਸੰਤ ਲੌਂਗੋਵਾਲ ਦੇ ਕਰੀਬੀ ਜਥੇਦਾਰ ਤੇਜਾ ਸਿੰਘ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਅਮਰ ਅ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸਭ ਤੋਂ ਨੇੜਲੇ ਸਾਥੀ, ਸੈਣ ਸਭਾ ਲੌਂਗਵਾਲ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਜਥੇਦਾਰ ਤੇਜਾ ਸਿੰਘ ਲੌਂਗਵਾਲ ਦਾ ਪਿੱਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ।ਇਸ ਸੋਗ ਦੀ ਘੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »