ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੀ.ਸੀ.ਐਸ ਜੁਡੀੀਅਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਸ਼ੇਰਪੁਰ ਦਾ ਮਾਣ ਰਮਨਦੀਪ ਕੌਰ ਪੁੱਤਰੀ ਸ੍ਰ. ਨਾਹਰ ਸਿੰਘ ਦੇ ਘਰ ਮੈਡਮ ਪੂਨਮ ਕਾਂਗੜਾ ਮੁੱਖ ਸਰਪ੍ਰਸਤ ਭਾਰਤੀਯ ਅੰਬੇਡਕਰ ਮਿਸ਼ਨ (ਰਜਿ:) ਭਾਰਤ ਅਤੇ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਆਪਣੀ ਟੀਮ ਸਮੇਤ ਪਹੁੰਚੇ।ਜਿਥੇ ਉਨ੍ਹਾਂ ਵਲੋਂ ਜੱਜ ਬਣੀ ਰਮਨਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਅਪਾਣੇ ਸੰਬੋਧਨ ‘ਚ …
Read More »Monthly Archives: January 2024
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ
ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਨੇੜ੍ਹਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹੀ ਨੌਵੀਂ ਮੰਜ਼ੀ ਸਾਹਿਬ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ਼ ਪਿਆਰਿਆਂ ਦੀ ਅਗਵਾਈ ‘ਚ ਅਲੌਕਿਕ ਨਗਰ ਕੀਰਤਨ ਸਜਾਇਆ …
Read More »ਨਵੇਂ ਵਰ੍ਹੇ ਦੀ ਆਮਦ ‘ਤੇ ਧਾਰਮਿਕ ਸਮਾਗਮ ਦਾ ਆਯੋਜਨ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀਆਂ ਤਿਆਰੀਆਂ ਆਰੰਭ ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਨਵੇਂ ਸਾਲ ਦੀ ਆਮਦ ‘ਤੇ ਰਾਤਰੀ ਕੀਰਤਨ ਦਰਬਾਰ ਜਸਵਿੰਦਰ ਸਿੰਘ ਪ੍ਰਿੰਸ ਪ੍ਰਧਾਨ ਕਮੇਟੀ, ਪਰਮਿੰਦਰ ਸਿੰਘ ਸੋਬਤੀ, ਗੁਰਵਿੰਦਰ ਸਿੰਘ ਸਰਨਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਕੋਹਾੜਕਾ, ਭਾਈ ਸੁਰਿੰਦਰ ਪਾਲ …
Read More »ਨੈਸ਼ਨਲ ਤੀਰ ਅੰਦਾਜ਼ੀ ਮੁਕਾਬਲਿਆਂ ਵਿੱਚ ਪੀ.ਪੀ.ਐਸ ਚੀਮਾਂ ਦੇ ਬੱਚੇ ਨੇ ਜਿੱਤਿਆ ਮੈਡਲ
ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – 67ਵੀਆਂ ਨੈਸ਼ਨਲ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਜੋ ਕਿ 16/12/2023 ਤੋਂ 19/12/2023 ਤੱਕ ਸਕੂਲ ਨੈਸ਼ਨਲ ਨਡਿਆਡ (ਗੁਜਰਾਤ) ਵਿਖੇ ਕਰਵਾਏ ਗਏ ਸਨ।ਇਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਕੰਪਾਊਂਡ ਈਵੈਂਟ ਵਿੱਚ ਅਵਨੀਤ ਸਿੰਘ (ਅੰਡਰ-17) ਨੇ ਬਰਾਊਂਜ਼ ਮੈਡਲ ਜਿੱਤ ਕੇ ਆਪਣੇ ਰਾਜ, ਜਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਹਨਾਂ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ …
Read More »ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਿਰਾਂ ਦੀ ਕਮੇਟੀ ਗਠਿਤ
ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ਼-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਹੈ ਕਿ ਸੀਨੀਅਰ ਐਡਵੋਕੇਟ …
Read More »ਈ-ਆਟੋਆਂ ਦੀ ਆਵਾਜਾਈ `ਤੇ ਨਹੀਂ ਪਿਆ ਟਰਾਂਸਪੋਰਟ ਹੜ੍ਹਤਾਲ ਦਾ ਕੋਈ ਅਸਰ – ਪ੍ਰੋਜੈਕਟ’ ਇੰਚਾਰਜ਼
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਮੱਦੇਨਜ਼ਰ ਟਰੱਕਾਂ ਵਾਲਿਆਂ ਦੀ ਦੇਸ਼ ਵਿਆਪੀ ਹੜ੍ਹਤਾਲ ਕਾਰਣ ਪੈਟਰੋਲ ਪੰਪਾਂ ਦੇ ਬਾਹਰ ਵਹਾਣਾਂ ਦੀਆਂ ਭਾਰੀ ਕਤਾਰਾਂ ਲੱਗ ਗਈਆਂ ਹਨ।ਪੈਟਰੋਲ ਅਤੇ ਡੀਜ਼ਲ ਨਾਲ ਚੱਲਦੇ ਵਾਹਨ ਚਾਲਕਾਂ ਵਿੱਚ ਭਾਰੀ ਦਹਿਸ਼ਤ ਹੈ।ਪਰ ਦੂਜੇ ਪਾਸੇ ਈ ਵਾਹਨਾਂ ਦੇ ਮਾਲਕ ਆਪਣੀ ਸਵਾਰੀ ਦਾ ਆਨੰਦ ਮਾਣ ਰਹੇ ਹਨ।ਪੈਟਰੋਲ ਪੰਪਾਂ ਦੇ ਬਾਹਰ ਵਾਹਨਾਂ ਦੀਆਂ ਵੱਡੀਆਂ …
Read More »ਪੈਟਰੋਲ /ਡੀਜ਼ਲ ਨੂੰ ਲੈ ਕੇ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 2 ਜਨਵਰੀ (ਸੁਖਬੀਰ ਸਿੰਘ) – ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜ਼ੀ ਤੌਰ ‘ਤੇ ਸਪਲਾਈ ਵਿੱਚ ਕਿੱਲਤ ਆਈ ਸੀ, ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁੱਝ ਹੀ ਘੰਟਿਆਂ ਵਿੱਚ ਸਥਿਤੀ ਆਮ ਵਾਂਗ ਹੋ ਜਾਵੇਗੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਨੂੰ ਪੈਟਰੋਲ ਪੰਪਾਂ ਦੀ ਚੈਕਿੰਗ ਕਰਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਿਲਵਰ ਜੁਬਲੀ ਨੌਸਪਲਾਨ ਸੰਮੇਲਨ ਸੰਪਨ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਨੈਸ਼ਨਲ ਐਸੋਸੀਏਸ਼ਨ ਸਟੂਡੈਂਟਸ ਆਫ ਪਲੈਨਿੰਗ ਦੀ ਤਿੰਨ ਰੋਜ਼ਾ 25ਵੀਂ ਸਾਲਾਨਾ ਨੋਸਪਲੈਨ ਕਨਵੈਨਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿੱਚ ਸੰਪਨ ਹੋਈ।ਜਿਸ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ਼ ਪਲੈਨਿੰਗ ਦੁਆਰਾ ਕੀਤਾ ਗਿਆ ਸੀ।ਇਸ ਕਨਵੈਨਸ਼ਨ ਵਿੱਚ ਭਾਰਤ ਦੀਆਂ 15 ਯੋਜਨਾ ਸੰਸਥਾਵਾਂ ਦੇ 650 ਤੋਂ ਵੱਧ ਡੈਲੀਗੇਟਾਂ ਨੇ ਸ਼ਿਰਕਤ ਕੀਤੀ ਅਤੇ ਇਸ ਵਿੱਚ ਲਗਭਗ 20 …
Read More »ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਦੇ ਨਵੇਂ ਮੁਖੀ ਦੀ ਨਿਯੁੱਕਤੀ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰੋ. (ਡਾ.) ਮਨਦੀਪ ਕੌਰ ਨੂੰ ਪੰਜਾਬ ਸਕੂਲ ਆਫ ਇਕਨਾਮਿਕਸ ਦੇ ਨਵੇਂ ਮੁਖੀ ਵਜੋਂ ਨਿਯੁੱਕਤ ਕੀਤਾ ਗਿਆ ਹੈ, ਅਧਿਆਪਕ ਸਾਹਿਬਾਨ ਅਤੇ ਸਟਾਫ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਮੁਖੀ ਦੀਆਂ ਸੇਵਾਵਾਂ ਲਈ ਜਾਇਨ ਕੀਤਾ।ਇਸ ਤੋਂ ਪਹਿਲਾਂ ਉਹ ਯੂਨੀਵਰਸਿਟੀ ਦੇ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ ਦੀ ਸਾਬਕਾ ਮੁਖੀ ਹੋਣ ਦੇ ਨਾਲ ਉਹ ਲਾਈਫ ਲੌਂਗ ਲਰਨਿੰਗ ਵਿਭਾਗ ਦੇ …
Read More »ਡਿਪਟੀ ਕਮਿਸ਼ਨਰ ਵੱਲੋਂ 10 ਲਾਇਬਰੇਰੀਆਂ ਲਈ 4.50 ਕਰੋੜ ਰੁਪਏ ਦੀ ਰਾਸ਼ੀ ਜਾਰੀ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਲਾਈਬ੍ਰੇਰੀਆਂ ਬਣਾਉਣ ਦੇ ਉਲੀਕੇ ਗਏ ਪ੍ਰੋਗਰਾਮ ਨੂੰ ਹਕੀਕੀ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਪਹਿਲੇ ਪੜਾਅ ਵਿੱਚ ਜਿਲ੍ਹੇ ਅੰਦਰ 10 ਲਾਇਬਰੇਰੀਆਂ ਬਨਾਉਣ ਲਈ 4.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।ਥੋਰੀ ਨੇ ਇਹ ਫੰਡ ਕਾਰਜ਼ਕਾਰੀ ਇੰਜੀਨੀਅਰ ਪੰਚਾਇਤੀ ਰਾਜ ਅਤੇ …
Read More »
Punjab Post Daily Online Newspaper & Print Media