ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੰਮ੍ਰਿਤਸਰ-ਨਵੀਂ ਦਿੱਲੀ ‘ਵੰਦੇ ਭਾਰਤ’ ਐਕਸਪ੍ਰੈਸ ਟਰੇਨ ਸ਼ੁਰੂ ਕਰਨ ਲਈ ਕੇਂਦਰੀ ਮੋਦੀ ਸਰਕਾਰ ਦੀ ਸ਼ਲਾਘਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਤੇਜ਼ ਰਫ਼ਤਾਰ ਰੇਲ ਰਾਹੀਂ ਪਵਿੱਤਰ ਸ਼ਹਿਰ ਨੂੰ ਕੌਮੀ ਰਾਜਧਾਨੀ ਨਾਲ ਜੋੜਨ ਲਈ ਸਮੁੱਚੀ ਸਿੱਖ ਕੌਮ ਪ੍ਰਧਾਨ ਮੰਤਰੀ ਦੀ ਧੰਨਵਾਦੀ …
Read More »Monthly Archives: January 2024
ਲਾਇਨ ਕਲੱਬ ਸੰਗਰੂਰ ਗ੍ਰੇਟਰ ਨੇ ਮਨਾਇਆ ਨਵੇਂ ਸਾਲ ਦਾ ਜਸ਼ਨ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗ੍ਰੇਟਰ ਵਲੋਂ 5ਵੀਂ ਜਨਰਲ ਬਾਡੀ ਮੀਟਿੰਗ-ਕਮ-ਨਵੇਂ ਸਾਲ ਦਾ ਜਸ਼ਨ ਸਥਾਨਕ ਹੋਟਲ ਵਿਖੇ ਮਨਾਇਆ ਗਿਆ।ਪ੍ਰੋਗਰਾਮ ਵਿੱਚ 25 ਲਾਇਨ ਮੈਂਬਰਾਂ ਨੇ ਆਪਣੇ ਪਰਿਵਾਰਾਂ ਸਮੇਤ ਹਿੱਸਾ ਲਿਆ।ਪ੍ਰੋਗਰਾਮ ਦੀ ਸ਼਼ੁਰੂਆਤ ਤੰਬੋਲਾ ਖੇਡ ਨਾਲ ਕੀਤੀ ਗਈ।ਇਸ ਤੋਂ ਬਾਅਦ ਲਾਇਨ ਕਲੱਬ ਦੀ ਜਨਰਲ ਬਾਡੀ ਦੀ ਪੰਜਵੀਂ ਮੀਟਿੰਗ ਐਮ.ਜੇ.ਐਫ ਲਾਇਨ ਸੁਖਮਿੰਦਰ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ …
Read More »ਸਨਮਾਨ ਸਮਾਰੋਹ ਸਮੇਂ ਨਵੇਂ ਸਾਲ ਨੂੰ ਖੁਸ਼ਆਮਦੀਦ ਕਿਹਾ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਿਕ ਬਨਾਸਰ ਬਾਗ ਵਿਖੇ ਸਥਿਤ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਮੁੱਖ ਦਫਤਰ ਵਿਖੇ ਸੰਸਥਾ ਮੈਂਬਰਾਂ ਦੇ ਜਨਮ ਦਿਨ ਸਬੰਧੀ ਮਹੀਨੇਵਾਰ ਸਨਮਾਨ ਸਮਾਰੋਹ ਸੰਸਥਾ ਦੇ ਪ੍ਰਧਾਨ ਡਾ: ਨਰਵਿੰਦਰ ਸਿੰਘ ਕੌਸ਼ਲ ਤੇ ਇੰਜ: ਪਰਵੀਨ ਬਾਂਸਲ ਚੇਅਰਮੈਨ ਦੀ ਅਗਵਾਈ ਵਿੱਚ ਕੀਤਾ ਗਿਆ।ਉਨ੍ਹਾਂ ਦੇ ਨਾਲ ਮੁੱਖ ਸਰਪ੍ਰਸਤ ਬਲਦੇਵ ਸਿੰਘ ਗੋਸ਼ਲ, ਗੁਰਪਾਲ ਸਿੰਘ ਗਿੱਲ, ਦਲਜੀਤ ਸਿੰਘ ਜਖਮੀ, ਓ.ਪੀ ਕਪਿਲ, …
Read More »ਸਲਾਈਟ ਤੋਂ ਸੇਵਾਮੁਕਤ ਹੋਏ ਸਾਬਕਾ ਸੈਨਿਕ ਜਰਨੈਲ ਸਿੰਘ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਦੇਸ਼ ਕੌਮ ਦੀ ਖਾਤਰ 3-ਪੰਜਾਬ ਰੈਜੀਮੈਂਟ ਭਾਰਤੀ ਸੈਨਾ ਵਿੱਚ 17 ਸਾਲ ਸੇਵਾ ਨਿਭਾਉਣ ਮਗਰੋਂ ਸੇਵਾਮੁਕਤ ਹੋ ਕੇ ਜਰਨੈਲ ਸਿੰਘ ਅੱਜ ਦੂਜੀ ਵਾਰ ਭਾਰਤ ਦੀ ਨਾਮਵਰ ਸੰਸਥਾ ਡੀਮਡ ਯੂਨੀਵਰਸਿਟੀ (ਸਲਾਈਟ) ਲੌਂਗੋਵਾਲ ਵਿਚੋਂ 20 ਸਾਲ ਸੇਵਾਵਾਂ ਦੇਣ ਉਪਰੰਤ ਸੇਵਾਮੁਕਤ ਹੋਏ ਹਨ।ਵਿਦਾਇਗੀ ਪਾਰਟੀ ‘ਚ ਅੰਮ੍ਰਿਤਧਾਰੀ ਗੁਰਸਿੱਖ ਜਰਨੈਲ ਸਿੰਘ ਨੂੰ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਸਾਬਕਾ ਸੈਨਿਕ ਯੂਨੀਅਨ …
Read More »ਨਵਨਿਯੁੱਕਤ ਕਨਵੀਨਰ ਰਾਜਬੀਰ ਸ਼ਰਮਾ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਪਾਰਟੀ ਵਲੋਂ ਆਪਣੀਆਂ ਗਤੀਵਿਧੀਆਂ ਨੂੰ ਹੋਰ ਵੀ ਤੇਜ਼ ਕਰ ਦਿੱਤਾ ਗਿਆ ਹੈ ਅਤੇ ਵੱਡੇ ਪੱਧਰ ‘ਤੇ ਲੋਕ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਪਾਰਟੀ ਵਲੋਂ ਸਾਰੇ ਲੀਡਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।ਇਸੇ ਤਹਿਤ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਆਗੂ ਰਾਜਵੀਰ ਸ਼ਰਮਾ ਨੂੰ ਲੋਕ ਸਭਾ …
Read More »New head of GNDU Punjab School of Economics
Amritsar, January 2 (Punjab Post Bureau) – Prof. (Dr.) Mandeep Kaur has joined as Head Department of Punjab School of Economics in the presence of faculty & staff of the department. Prior to this she was former head, University School of Financial Studies. She has previously served as Director Life Long learning Department. She is also Professor Incharge, Department of …
Read More »Silver Jubilee NOSPlan Convention Concluded
Amritsar, January 2 (Punjab Post Bureau) – Three-Day 25th Annual NOSPlan Convention of National Association of Students of Planning concluded in the Guru Nanak Dev University Campus. More than 650 delegates from 15 Planning Institutes of India attended the Convention, which was organised by Guru Ramdas School of Planning of the University. Nearly 20 competitive academic, cultural, and sports events were …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਨਵੇਂ ਸਾਲ ਮੌਕੇ ਵਿਸ਼ੇ ਹਵਨ ਯੱਗ
ਅੰਮ੍ਰਿਤਸਰ, 01 ਜਨਵਰੀ 2024 (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਸਾਲ ਦੇ ਪਹਿਲੇ ਦਿਨ 1 ਜਨਵਰੀ ਨੂੰ ਪਾਵਨ ਹਵਨ ਯੱਗ ਦੇ ਆਯੋਜਨ ਨਾਲ 2024 ਕਾ ਸਵਾਗਤ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਕੀਤਾ ਗਿਆ। ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਟੀਚਰ ਅਤੇ ਨਾਨ ਟੀਚਰਾਂ ਨੇ ਹਵਨ ਯੱਗ ਦੀ ਪਵਿੱਤਰ ਵਿੱਚ ਵੈਦਿਕ ਮੰਗਲ ਉਚਾਰਣ ਕਰਕੇ ਆਹੂਤੀਆਂ ਅਰਪਿਤ ਕੀਤੀਆਂ ਅਤੇ ਵੈਦਿਕ ਭਜਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਨ ਵਿਭਾਗਾਂ ਦੇ ਨਵੇਂ ਮੁਖੀ ਨਿਯੁੱਕਤ
ਅੰਮ੍ਰਿਤਸਰ, 01 ਜਨਵਰੀ 2024 (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਵੇਂ ਸਾਲ `ਤੇ ਕੁੱਝ ਆਪਣੇ ਅਧਿਆਪਨ ਵਿਭਾਗਾਂ ਵਿਚ ਨਵੇਂ ਮੁਖੀਆਂ ਦੀ ਨਿਯੁਕਤੀ ਕੀਤੀ ਹੈ।ਡਾ. ਪਲਵਿੰਦਰ ਸਿੰਘ ਨੇ ਕੈਮਿਸਟਰੀ ਵਿਭਾਗ ਦੇ ਨਵੇਂ ਮੁਖੀ ਵਜੋਂ ਅਹੁੱਦਾ ਸੰਭਾਲਿਆ ਹੈ ਅਤੇ ਡਾ. ਬਿਮਲਦੀਪ ਸਿੰਘ ਨੂੰ ਕਾਨੂੰਨ ਵਿਭਾਗ ਦੇ ਮੁਖੀ ਵਜੋਂ ਨਿਯੁੱਕਤ ਕੀਤਾ ਹੈ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਕੁਲਜੀਤ ਕੌਰ …
Read More »Vice Chancellor Sandhu inaugurated Upgraded Automatic Gate of GNDU
Amritsar, January 01 (Punjab Post Bureau) – Prof. Jaspal Singh Sandhu Vice Chancellor of Guru Nanak Dev University, inaugurated the newly constructed upgraded Automatic Gate on Ram Tirath Road, marking a significant milestone on the eve of the new year. The inauguration ceremony witnessed the presence of Prof. Karanjeet Singh Kahlon the Registrar, among other university officials. Expressing his thoughts …
Read More »