Friday, October 18, 2024

Monthly Archives: January 2024

ਸਰਹੱਦੀ ਪੱਟੀ ਦੇ 272 ਪਿੰਡਾਂ ‘ਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ – ਡਿਪਟੀ ਕਮਿਸ਼ਨਰ

ਰਾਜਪਾਲ ਵਲੋਂ ਉਲੀਕੇ ਪ੍ਰੋਗਰਾਮ ਦਾ ਕੀਤਾ ਰਿਵਿਊ ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਮਾਨਯੋਗ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ।ਲਈ ਕੰਮ ਕਰਦੇ ਹੋਏ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ 15 ਕਿਲੋਮੀਟਰ ਸਰਹੱਦੀ ਪੱਟੀ ਤੱਕ ਆਉਂਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀ ਬਣਾ ਦਿੱਤੀਆਂ ਹਨ, …

Read More »

ਅਜਨਾਲਾ ਹਲਕੇ ਦੇ ਸਕੂਲਾਂ ‘ਤੇ ਖਰਚੇ ਜਾਣਗੇ 27.85 ਕਰੋੜ – ਧਾਲੀਵਾਲ

ਅਜਨਾਲਾ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਤੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਨਾਉਣ ਵੱਲ ਵੱਧ ਰਹੀ ਹੈ ਅਤੇ ਇੰਨਾਂ ਦੋਵੇਂ ਮਹੱਤਵਪੂਰਨ ਖੇਤਰਾਂ ‘ਤੇ ਸਰਕਾਰ ਵਲੋਂ ਦਿਲ ਖੋਲ੍ਹ ਕੇ ਖਰਚ ਕੀਤਾ ਜਾ ਰਿਹਾ ਹੈ।ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅਜਨਾਲਾ ਵਰਗਾ ਪਛੜਿਆ ਖੇਤਰ, …

Read More »

ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਖੂਨਦਾਨ ਕੈਂਪ

ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗ੍ਰੇਟਰ ਵਲੋਂ ਗਣਤੰਤਰ ਦਿਵਸ ਮੌਕੇ ਪੁਲਿਸ ਲਾਈਨ ਸਟੇਡੀਅਮ ਵਿਖੇ ਖੂਨਦਾਨ ਕੈਂਪ ਬਲੱਡ ਬੈਂਕ ਦੇ ਡਾਕਟਰਾਂ ਦੀ ਟੀਮ ਦੀ ਅਗਵਾਈ ‘ਚ ਲਗਾਇਆ ਗਿਆ।ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ।ਉਨ੍ਹਾਂ ਲਾਇਨਜ਼ ਕਲੱਬ ਵਲੋਂ ਮਨੁੱਖਤਾ ਲਈ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ।ਕਲੱਬ ਵਲੋਂ ਹਰ ਸਾਲ ਸੁਤੰਤਰਤਾ ਦਿਵਸ ਅਤੇ ਗਣਤੰਤਰ ਦਿਵਸ …

Read More »

ਕਰਮ ਸਿੰਘ ਜ਼ਖ਼ਮੀ ਦੀ ਅਨੁਵਾਦਿਤ ਪੁਸਤਕ ‘ਲੋਕ ਵਿਹਾਰ’ ਹੋਈ ਲੋਕ ਅਰਪਣ

ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਅਨੁਵਾਦ ਦੀ ਭੂਮਿਕਾ ਅਹਿਮ- ਮੂਲ ਚੰਦ ਸ਼ਰਮਾ ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – “ਮਾਂ ਬੋਲੀ ਦੇ ਪ੍ਰਚਾਰ-ਪ੍ਰਸਾਰ ਲਈ ਹੋਰਨਾਂ ਭਾਸ਼ਾਵਾਂ ਵਿਚੋਂ ਪੰਜਾਬੀ ਵਿੱਚ ਕੀਤੇ ਗਏ ਅਨੁਵਾਦ ਦੀ ਭੂਮਿਕਾ ਬੜੀ ਅਹਿਮ ਹੈ, ਕਿਉਂਕਿ ਇਸ ਕਾਰਜ਼ ਨਾਲ ਪੰਜਾਬੀ ਪਾਠਕਾਂ ਨੂੰ ਵੱਖ-ਵੱਖ ਭਾਸ਼ਾਵਾਂ ਅਤੇ ਦੇਸ਼ਾਂ ਦਾ ਸਾਹਿਤ ਪੜ੍ਹਨ ਨੂੰ ਮਿਲਦਾ ਹੈ।” ਇਹ ਸ਼ਬਦ ਮਾਲਵਾ ਲਿਖਾਰੀ ਸਭਾ ਸੰਗਰੂਰ …

Read More »

ਸਲਾਈਟ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਸੰਗਰੂਰ, 29 ਜਨਵਰੀ ( ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲਜੀ (ਡੀਮਡ ਯੂਨੀਵਰਸਿਟੀ) ਸਲਾਈਟ ਲੌਂਗੋਵਾਲ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਡਾਇਰੈਕਟਰ ਸਲਾਈਟ ਪ੍ਰੋ: ਮਣੀ ਕਾਂਤ ਪਾਸਵਾਨ ਨੇ ਕੀਤੀ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਾਇਰੈਕਟਰ ਪ੍ਰੋ. ਮਨੀ ਕਾਂਤ ਪਾਸਵਾਨ ਨੇ ਨਿਭਾਈ।ਸੰਸਥਾ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ।ਸੁਰੱਖਿਆ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਨੂੰ ’ਵਿਕਸਿਤ ਦੇਸ਼ਾਂ’ ਦੀ ਕਤਾਰ ’ਚ ਸ਼ਾਮਲ ਕਰਨ ਲਈ ਸਿੱਖਿਆ ਅਤੇ ਸਿਹਤ ’ਤੇ ਧਿਆਨ ਕੇਂਦਰਿਤ ਕਰਨਾ ਅਤਿਅੰਤ ਜ਼ਰੂਰੀ ਹੈ।ਜੇਕਰ ਤੈਅ ਕੀਤੇ ਟੀਚਿਆਂ ਨੂੰ ਹਾਸਲ ਕਰਨਾ ਹੈ ਤਾਂ ਭਾਰਤ, ਜੋ ਕਿ ਪਹਿਲਾਂ ਹੀ ਆਪਣੀ ਅਰਥਵਿਵਸਥਾ-2030 ਤੋਂ ਪਹਿਲਾਂ ਦੁੱਗਣੀ ਕਰਨ ਦਾ ਚਾਹਵਾਨ ਹੈ, ਨੂੰ ਕੁੱਝ ਬੁਨਿਆਦੀ ਫ਼ੈਸਲੇ ਲੈਣੇ ਹੋਣਗੇ। ਇਹ ਪ੍ਰਗਟਾਵਾ ਖ਼ਾਲਸਾ ਕਾਲਜ ਫ਼ਾਰ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂੂਲ ਦੇ ਖਿਡਾਰੀ ਨੇ ਗਤਕੇ ’ਚ ਹਾਸਲ ਕੀਤਾ ਗੋਲਡ ਮੈਡਲ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇ ਵਿਦਿਆਰਥੀ ਨੇ ਤਾਮਿਲਨਾਡੂ (ਮਦੁਰਈ) ਵਿਖੇ ਹੋਈਆਂ ਖੇਲੋ ਇੰਡੀਆ ਗੇਮਜ਼ ਗਤਕੇ ’ਚ ਫਰੀ ਸੋਟੀ ਈਵੈਂਟ ਅੰਡਰ-19 ਸਾਲ ਟੀਮ ’ਚ ਭਾਗ ਲੈਂਦਿਆਂ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦੀ ਪ੍ਰੰਪਰਾ ਨੂੰ ਬਰਕਰਾਰ ਰੱਖਿਆ ਹੈ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ 11ਵੀਂ ਕਲਾਸ ’ਚ ਪੜ੍ਹ ਰਹੇ ਕੁਸ਼ਲਦੀਪ …

Read More »

ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ‘ਚ ਹੋਵੇਗੀ – ਧਾਲੀਵਾਲ

ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਪੁੱਜਣ ਦੀ ਅਪੀਲ ਅੰਮ੍ਰਿਤਸਰ,  29 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ …

Read More »

ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਸਰਬਤ ਦਾ ਭਲਾ ਟਰੱਸਟ ਦਾ ਸਨਮਾਨ

ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) –  ਡਾ. ਐਸ.ਪੀ ਸਿੰਘ ਓਬਰਾਏ ਦੁਬਈ ਦੀ ਸਰਪ੍ਰਸਤੀ ਹੇਠ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਦੇ ਕੀਤੇ ਜਾਂਦੇ ਮਿਸਾਲੀ ਕਾਰਜ਼ਾਂ ਬਦਲੇ 26 ਜਨਵਰੀ 2024 ਮੌਕੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸਰਬਤ ਦਾ ਭਲਾ ਟਰੱਸਟ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਵਲੋਂ ਵਿਸ਼ੇਸ਼ ਰੂਪ `ਚ ਸਨਮਾਨਿਤ …

Read More »

ਛੋਟੀ ਬੱਚੀ ਨੇ 41ਵੀਂ ਮਹੀਨਾਵਾਰ ਮੁਫ਼ਤ ਯਾਤਰਾ ਬੱਸ ਨੂੰ ਦਿਖਾਈ ਹਰੀ ਝੰਡੀ

ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਸ਼੍ਰੀ ਜੇ.ਐਮ.ਡੀ.ਸੀ ਫਾਊਂਡੇਸ਼ਨ ਵਲੋਂ ਸ਼ੁਰੂ ਕੀਤੀ ਗਈ ਸ਼੍ਰੀ ਵੈਸ਼ਨੋ ਦੇਵੀ ਲਈ 41ਵੀਂ ਮਹੀਨਾਵਾਰ ਮੁਫਤ ਯਾਤਰਾ ਬੱਸ 28 ਜਨਵਰੀ ਦੀ ਰਾਤ ਨੂੰ ਹਾਲ ਗੇਟ ਤੋਂ ਰਵਾਨਾ ਕੀਤੀ ਗਈ।ਇੱਕ ਛੋਟੀ ਬੱਚੀ ਨੇ ਕੰਜ਼ਕ ਦੇ ਰੂਪ ਵਿੱਚ ਇਸ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੰਸਥਾ ਦੇ ਸੰਸਥਾਪਕ ਰਾਕੇਸ਼ ਰੌਕੀ ਮਹਾਜਨ ਨੇ ਦੱਸਿਆ ਕਿ ਮਹੀਨੇ …

Read More »