Friday, October 18, 2024

Monthly Archives: January 2024

ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਮਰਾਲਾ ‘ਚ ਗੁਜ਼ਰ ਮੁਸਲਮਾਨ ਭਾਈਚਾਰੇ ਨੇ ਫੜਿਆ ‘ਆਪ’ ਦਾ ਪੱਲਾ

ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਮਰਾਲਾ ਵਿਖੇ ਅੱਜ ਗੁਜ਼ਰ ਮੁਸਲਮਾਨ ਭਾਈਚਾਰੇ ਦੇ ਭਾਰੀ ਸੰਖਿਆ ਵਿੱਚ ਲੋਕ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਇਹ ਪ੍ਰਗਟਾਵਾ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜ਼ੰਗਲਾਤ ਤੇ ਜ਼ੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰਚੱਕ ਨੇ ਪਿੰਡ ਸਮਰਾਲਾ ਵਿਖੇ ਗੁਜ਼ਰ ਮੁਸਲਮਾਨ …

Read More »

ਗਣਤੰਤਰ ਦਿਵਸ ਮੌਕੇ ਲੜਕੀਆਂ ਦੀ ਰਿਲੇਅ ਰੇਸ ਅਤੇ ਹੈਂਡਬਾਲ ਲੜਕੀਆਂ ਦਾ ਨੁਮਾਇਸ਼ੀ ਮੈਚ ਕਰਵਾਇਆ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਫਤਰ ਜਿਲ੍ਹਾ ਖੇਡ ਅਫਸਰ ਅੰਮ੍ਰਤਸਰ ਵਲੋਂ ਗਣਤੰਤਰ ਦਿਵਸ ਤੇ ਹੈਂਡਬਾਲ ਗੇਮ ਦੀਆਂ ਲੜਕੀਆਂ ਦਾ ਪ੍ਰਦਰਸ਼ਨੀ ਮੈਚ ਦਾ ਆਯੋਜਨ ਸਥਾਨਕ ਖਾਲਸਾ ਕਾਲਜੀਏਟ ਸ:ਸੀ:ਸੈ:ਸਕੂਲ ਵਿਖੇ ਕੀਤਾ ਗਿਆ ਅਤੇ ਲੜਕੀਆਂ ਦੀ ਰਿਲੇਅ ਰੇਸ (4ਯ100 ਮੀ:) ਖਾਲਸਾ ਕਾਲਜ ਵਿਖੇ ਕਰਵਾਈ ਗਈ।ਸ੍ਰੀਮਤੀ ਸਵਿਤਾ ਕੁਮਾਰੀ ਐਥਲੈਟਿਕਸ ਕੋਚ ਨੇ ਦੱਸਿਆ …

Read More »

ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਗਣਤੰਤਰ ਦਿਵਸ ਮਨਾਇਆ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਲੋਂ ਦੇਸ਼ ਦਾ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ।ਇਸ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਕੀਤੀ ਗਈ। ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੇ ਨੌਜਵਾਨਾਂ ਵਿੱਚ ਅਨੁਸ਼ਾਸਨ ਅਤੇ ਸੇਵਾ ਦੀਆਂ ਕਦਰਾਂ ਕੀਮਤਾਂ ਪੈਦਾ ਕਰਨ ਲਈ ਕਾਲਜ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ।ਸੰਗੀਤ ਵਿਭਾਗ ਨੇ …

Read More »

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਤੇ ਸ੍ਰੀ ਦੁਰਗਾ ਸੇਵਾ ਦਲ ਨੇ ਲੋੜਵੰਦਾਂ ਨੂੰ ਵੰਡੇ ਕੰਬਲ ਅਤੇ ਕੱਪੜੇ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸਿਵਲ ਹਸਪਤਾਲ ਸੰਗਰੂਰ ਦੇ ਲੰਗਰ ਭਵਨ ਵਿਖੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. (ਪ੍ਰੋ.) ਐਸ.ਪੀ ਸਿੰਘ ਓਬਰਾਏ ਵਲੋਂ ਭੇਜੇ ਆਰਥਿਕ ਤੌਰ ‘ਤੇ ਕਮਜ਼ੋਰ ਤੇ ਲੋੜਵੰਦਾਂ ਨੂੰ ਕੰਬਲ ਅਤੇ ਸ੍ਰੀ ਦੁਰਗਾ ਸੇਵਾ ਦਲ ਵੱਲੋਂ ਇਸ ਸਮੇਂ ਪੈ ਰਹੀ ਸਰਦੀ ਦੌਰਾਨ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ।ਇਹ ਸਾਦਾ ਸਮਾਗਮ ਸ੍ਰੀ ਦੁਰਗਾ ਸੇਵਾ ਦਲ …

Read More »

ਅਕਾਲ ਅਕੈਡਮੀ ਰਟੌਲਾਂ ਦੇ ਬੱਚਿਆਂ ਨੇ ਕੱਢੀ ਵਿਸ਼ਾਲ ਨਸ਼ਾ ਵਿਰੋਧੀ ਰੈਲੀ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਪ੍ਰਿੰਸੀਪਲ ਮਨਦੀਪ ਕੌਰ ਦੀ ਅਗਵਾਈ ‘ਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਪ੍ਰਤੀ ਸੁਚੇਤ ਕਰਨ ਲਈ ਨੇੜਲੇ ਪਿੰਡ ਜਵੰਧੇ ਵਿਖੇ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਅਕਾਲ ਅਕੈਡਮੀ ਦੇ ਵੱਡੀ ਗਿਣਤੀ ‘ਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਭਾਗ ਲਿਆ। ਨਸ਼ਾ …

Read More »

ਜੰਡਿਆਲਾ ਗੁਰੂ ਤੋਂ ਤਰਨ ਤਾਰਨ ਤੱਕ ਸੜਕ ਦੀ ਵਧੇਗੀ ਚੌੜਾਈ – ਲੋਕ ਨਿਰਮਾਣ ਮੰਤਰੀ

ਸੜਕ ਸੁਰੱਖਿਆ ਫੋਰਸ ਦੀ ਅੱਜ ਹੋਈ ਸ਼ੁਰੂਆਤ ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਹੁੰਦੀਆਂ ਸੜਕ ਦੁਰਘਟਨਾਵਾਂ ਵਿੱਚ ਕੀਮਤੀ ਜਾਨਾਂ ਨੂੰ ਅਜ਼ਾਈਂ ਜਾਣ ਤੋਂ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਫੋਰਸ ਨੂੰ ਨਵੀਆਂ ਹਾਈਟੇਕ ਗੱਡੀਆਂ ਵੀ ਦਿੱਤੀਆਂ ਗਈਆਂ ਹਨ।ਇਹ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ …

Read More »

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 29 ਜਨਵਰੀ ਤੋਂ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਜੋ ਪੇਂਡੂ ਬੇਰੁਜ਼ਗਾਰ ਨੋਜਵਾਨ ਲੜਕੇ/ਲੜਕੀਆਂ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 29 ਜਨਵਰੀ ਤੱਕ ਸਵੇਰੇ 11.00 ਵਜੇ ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ।ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ …

Read More »

ਚੀਫ਼ ਖ਼ਾਲਸਾ ਯਤੀਮਖ਼ਾਨਾ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸੋਲਰ ਸਿਸਟਮ ਦਾ ਉਦਘਾਟਨ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਵਲੋਂ ਕੀਤਾ ਗਿਆ।ਯਤੀਮਖ਼ਾਨਾ ਦੇ ਗੁਰਦੁਆਰਾ ਵਿਖੇ ਸਜਾਏ ਗਏ ਅਤੇ ਗੁਰਮਤਿ ਸਮਾਗਮ ਵਿੱਚ ਯਤੀਮਖ਼ਾਨਾ ਦੇ ਬੱਚਿਆਂ ਵਲੋਂ ਗੁਰਜਸ ਗਾਇਣ ਕੀਤਾ ਗਿਆ।ਪ੍ਰਧਾਨ ਡਾ. ਨਿੱਜ਼ਰ ਅਤੇ ਆਨਰੇਰੀ ਸਕੱਤਰ …

Read More »

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜਾ ਅਤੇ ਗਣਤੰਤਰ ਦਿਵਸ ਸਬੰਧੀ ਪ੍ਰੋਗਰਾਮ

ਭਾਜਪਾ ਓ.ਬੀ.ਸੀ ਮੋਰਚਾ ਨੇ 101 ਪਰਿਵਾਰਾਂ ਨੂੰ ਕੰਬਲ ਭੇਂਟ ਕੀਤੇ ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਭਾਜਪਾ ਓ.ਬੀ.ਸੀ ਮੋਰਚਾ ਜਿਲ੍ਹਾ ਅੰਮ੍ਰਿਤਸਰ ਵਲੋਂ ਮੰਡਲ ਡੈਮਗੰਜ਼ ਵਿਖੇ ਮੰਡਲ ਪ੍ਰਧਾਨ ਬਲਦੇਵ ਸਿੰਘ ਚੌਹਾਨ ਦੀ -ਰੇਖ ‘ਚ ਸਮਾਗਮ ਕਰਵਾਇਆ ਗਿਆ।ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਗਣਤੰਤਰਤਾ ਦਿਵਸ ਸਬੰਧੀ ਆਯੋਜਿਤ ਪ੍ਰੋਗਰਾਮ ਦੌਰਾਨ 101 ਪਰਿਵਾਰਾਂ ਨੂੰ ਕੰਬਲ ਭੇਟ ਕੀਤੇ ਗਏ।ਓ.ਬੀ.ਸੀ ਮੋਰਚਾ ਜਿਲ੍ਹਾ …

Read More »

ਮਾਡਰਨ ਕਾਲਜ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ

ਭੀਖੀ, 28 ਜਨਵਰੀ (ਜ਼ਿੰਦਲ) – ਸਥਾਨਕ ਕਾਲਜ ਮਾਡਰਨ ਕਾਲਜ ਆਫ਼ ਐਜੂਕਸ਼ਨ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ‘ਚ “ਰਾਸ਼ਟਰੀ ਵੋਟਰ ਦਿਵਸ” ਮਨਾਇਆ ਗਿਆ।ਪੋ੍ਰ. ਹਰਵਿੰਦਰ ਕੌਰ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਹੁੰ ਚੁਕਾਈ ਤੇ ਨਵੇ ਵੋਟਰਾਂ ਨੇ ਕਿਵੇਂ ਆਪਣੇ-ਆਪ ਨੂੰ ਰਜਿਸਟਰ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2011 ਤੋਂ ਭਾਰਤ …

Read More »