ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਡੈਮੋਕਰੈਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਵਲੋਂ ਪਿਛਲੇ ਮਹੀਨੇ ਦਸੰਬਰ ਤੋਂ ਲਗਾਤਾਰ ਚਲਾਈ ਜਾ ਰਹੀ “ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਸੇਵਾ“ ਮੁਹਿੰਮ ਹੁਣ ਆਪਣੇ ਆਖਰੀ ਪੜਾਅ ‘ਚ ਪਹੁੰਚ ਚੁੱਕੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਰਗਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਠੰਡ ਦੇ ਦਿਨਾਂ ਵਿੱਚ ਸੰਸਥਾ ਵਲੋਂ ਵਰਕਰਾਂ ਦੇ ਸਹਿਯੋਗ ਨਾਲ ਵੱਡੀ ਗਿਣਤੀ …
Read More »Monthly Archives: January 2024
ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਾਲਾ ਲਾਜਪਤ ਰਾਏ ਨੂੰ ਯਾਦ ਕੀਤਾ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਭਾਰਤੀ ਅਜ਼ਾਦੀ ਸੰਗਰਾਮ ਦੀ ਉਘੀ ਸ਼ਖਸ਼ੀਅਤ ਲਾਲਾ ਲਾਜਪਤ ਰਾਏ ਜੀ ਦਾ ਜਨਮ ਦਿਨ ਮਨਾਇਆ ਗਿਆ।ਉਨ੍ਹਾਂ ਦਾ ਜਨਮ 28 ਜਨਵਰੀ 1865 ਨੂੰ ਪੰਜਾਬ ਵਿੱਚ ਹੋਇਆ ਸੀ।ਲਾਲਾ ਲਾਜਪਤ ਰਾਏ ਜੀ ਆਰਿਆ ਸਮਾਜ ਨਾਲ ਜੁੜ ਗਏ, ਸਮਾਜ ਅਤੇ ਕਾਨੂੰਨ ਦਾ ਅਭਿਆਸ ਕਰਨ ਤੋਂ ਇਲਾਵਾ ਉਨ੍ਹਾਂ ਨੇ …
Read More »ਚੀਫ਼ ਖ਼ਾਲਸਾ ਦੀਵਾਨ ਨੇ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਿੱਖਿਆ ਅਤੇ ਸੰਗੀਤ ਦੇ ਪ੍ਰਚਾਰ-ਪ੍ਰਸਾਰ ਦੀ ਗਤੀਵਿਧੀਆਂ ਜਾਰੀ ਰੱਖਦਿਆਂ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਸਕੂਲ ਜੀ.ਟੀ.ਰੋਡ ਵਿਖੇ ਦੋ ਰੋਜ਼ਾ ਗੁਰਮਤਿ ਸੰਗੀਤ ਵਰਕਸ਼ਾਪ ਆਯੋਜਿਤ ਕੀਤੀ ਗਈ।ਜਵੱਦੀ ਟਕਸਾਲ ਮੁਖੀ ਲੁਧਿਆਣਾ ਬਾਬਾ ਅਮੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦੀ ਪ੍ਰਧਾਨਗੀ ਹੇਠ …
Read More »ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ
ਭੀਖੀ, 27 ਜਨਵਰੀ (ਜ਼ਿੰਦਲ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਪਿੰਡ ਅਤਲਾ ਖੁਰਦ ਵੱਡੇ ਗੁਰਦੁਆਰੇ ਸਾਹਿਬ ਵਿਖੇ ਮਨਾਇਆ ਗਿਆ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਮੈਂਬਰ ਭਾਈ ਸੁਖਚੈਨ ਸਿੰਘ ਅਤਲਾ ਅਤੇ ਬੀਬੀ ਸੁਖਜੀਤ ਕੌਰ ਅਤਲਾ ਪ੍ਰਧਾਨ ਮਾਲਵਾ ਜੋਨ ਇਸਤਰੀ ਦਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਨੇ ਦੱਸਿਆ ਕਿ ਸ਼੍ਰੀ ਸਹਿਜ ਪਾਠ ਜੀ ਭੋਗ …
Read More »ਵਿਆਹ ਦੀ 16ਵੀਂ ਵਰ੍ਹੇਗੰਢ ਮੁਬਾਰਕ – ਚਮਕੌਰ ਸਿੰਘ ਨਹਿਲ ਅਤੇ ਸ੍ਰੀਮਤੀ ਮਨਿੰਦਰ ਕੌਰ
ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਚਮਕੌਰ ਸਿੰਘ ਨਹਿਲ ਅਤੇ ਸ਼੍ਰੀਮਤੀ ਮਨਿੰਦਰ ਕੌਰ ਵਾਸੀ ਸ਼ਾਹਪੁਰ ਕਲਾਂ ਜਿਲ੍ਹਾ ਸੰਗਰੂਰ ਨੇ ਵਿਆਹ ਦੀ 16ਵੀਂ ਵਰ੍ਹੇਗੰਢ ਮਨਾਈ।
Read More »ਅਕੇਡੀਆ ਵਰਲਡ ਸਕੂਲ ਵਿਖੇ 75ਵਾਂ ਗਣਤੰਤਰ ਦਿਵਸ ਮਨਾਇਆ
ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਸ਼੍ਰੀਮਤੀ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਦੀ ਅਗਵਾਈ ‘ਚ ਕਰਵਾਏ ਗਏ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ, ਚੇਅਰਮੈਨ ਅਤੇ ਸਟਾਫ ਮੈਂਬਰਾਂ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ।ਛੇਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਵੀ ਕੀਤਾ ਗਿਆ। ਅੱਠਵੀਂ ਕਲਾਸ ਦੀਆਂ ਵਿਦਿਆਰਥਣਾਂ …
Read More »ਪੀ.ਪੀ.ਐਸ ਚੀਮਾਂ ਵਿਖੇ ਉਤਸ਼ਾਹ ਨਾਲ ਮਨਾਇਆ ‘75ਵਾਂ ਗਣਤੰਤਰਤਾ ਦਿਵਸ’
ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 75ਵਾਂ ਗਣਤੰਤਰਤਾ ਦਿਵਸ` ਮਨਾਇਆ ਗਿਆ।ਤਿਰੰਗਾ ਲਹਿਰਾਉਣ ਦੀ ਰਸਮ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ ਅਤੇ ਪ੍ਰਿੰਸੀਪਲ ਸੰਜੇ ਕੁਮਾਰ, ਸਕੂਲ ਦੇ ਸਟਾਫ਼ ਅਤੇ ਐਨ.ਸੀ.ਸੀ ਦੇ ਬੱਚਿਆਂ ਦੁਆਰਾ ਅਦਾ ਕੀਤੀ ਗਈ।ਇਸ ਉਪਰੰਤ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਭੰਗੜਾ ਆਦਿ ਪ੍ਰੋਗਰਾਮ ਪੇਸ਼ ਕੀਤੇ ਗਏ।ਪ੍ਰੋਗਰਾਮ ਦੇ ਅਖੀਰ …
Read More »ਐਮ.ਐਲ.ਜੀ ਕਾਨਵੈਂਟ ਸਕੂਲ ‘ਚ ਉਤਸਾਹ ਨਾਲ ਮਨਾਇਆ ਗਣਤੰਤਰ ਦਿਵਸ
ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਵਿਖੇ 75ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਡਾ. ਵਿਕਾਸ ਸੂਦ ਦੀ ਅਗਵਾਈ ਹੇਠ ਕਰਵਾਇਆ ਗਿਆ।ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਅਤੇ ਪ੍ਰਿੰਸੀਪਲ ਤੇ ਮੈਨੇਜਮੈਂਟ ਮੈਂਬਰਾਂ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ।ਇਸ ਦੌਰਾਨ ਦਸਵੀਂ ਦੀਆਂ ਵਿਦਿਆਰਥਣਾਂ ਨੇ ਭਾਰਤੀ ਸੰਵਿਧਾਨ ਬਾਰੇ ਵਿਚਾਰ ਪੇਸ਼ ਕੀਤੇ।ਉਹਨਾ ਦੇਸ਼ …
Read More »ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਠਾਨਕੋਟ ‘ਚ ਲਹਿਰਾਇਆ ਰਾਸ਼ਟਰੀ ਤਿਰੰਗਾ
ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਜਿਲ੍ਹਾ ਪਠਾਨਕੋਟ ਦੇ ਵਾਸੀਆਂ ਨੂੰ ਵਧਾਈ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਪੰਜਾਬ ਨੇ ਕਿਹਾ ਕਿ ਇਸ ਮੁਬਾਰਕ ਮੌਕੇ ਉਹ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ ਰਾਸ਼ਟਰੀ ਝੰਡਾ ਲਹਿਰਾਇਆ
ਕਿਹਾ, ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਅੰਮ੍ਰਿਤਸਰ, 26 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਅਮਨ ਅਰੋੜਾ ਨੇ 75ਵੇਂ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਰਾਸ਼ਠਰੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਦੀ ਸਲਾਮੀ ਲਈ।ਆਪਣੇ ਸੰਬੋਧਨ ‘ਚ ਉਨਾਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ …
Read More »
Punjab Post Daily Online Newspaper & Print Media