Sunday, May 31, 2026

Monthly Archives: January 2024

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ

ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ 26 ਜਨਵਰੀ (ਜਗਦੀਪ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ …

Read More »

ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਰਾਜਨ ਕੁਮਾਰ ਰਵਿੰਦਰ ਅਤੇ ਰਿੰਪੀ ਰਾਣੀ

ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਰਾਜਨ ਕੁਮਾਰ ਰਵਿੰਦਰ ਅਤੇ ਰਿੰਪੀ ਰਾਣੀ ਵਾਸੀ ਲਹਿਰਾਗਾਗਾ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਚੋਣ ਆਫਿਸ ਅੰਮ੍ਰਿਤਸਰ ਦੇ ਸਹਿਯੋਗ ਨਾਲ 14ਵਾਂ ਰਾਸ਼ਟਰੀ ਮਤਦਾਤਾ ਦਿਵਸ ਮਨਾਇਆ ਗਿਆ।ਜਿਸ ਦਾ ਉਦੇਸ਼ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ‘ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਸੀ।ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਘਨਸ਼ਾਮ ਥੌਰੀ ਸਨ, ਜਦਕਿ ਏ.ਡੀ.ਸੀ ਅਰਬਨ ਮਿਸ ਅਮਨਦੀਪ ਕੌਰ, ਜਿਲ੍ਹਾ ਸਿੱਖਿਆ ਅਫਸਰ ਰਜੇਸ਼ ਸ਼ਰਮਾ, ਚੋਣ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਗਣਤੰਤਰ ਦਿਵਸ ਦਾ ਆਯੋਜਨ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ 75ਵੇਂ ਗਣਤੰਤਰ ਦਿਵਸ ‘ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਪ੍ਰੋਗਰਾਮ ‘ਗੌਰਵ ਗਾਥਾ’ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆਂ ਵਲੋਂ ਪ੍ਰਿੰਸੀਪਲ ਗੁਪਤਾ ਦਾ ਸਵਾਗਤ ਪੌਦਾ ਭੇਂਟ ਕਰਕੇ ਕੀਤਾ ਗਿਆ।ਸਭ ਤੋਂ ਪਹਿਲਾਂ ‘ਰਾਸ਼ਟਰੀ ਤਿਰੰਗਾ’ ਲਹਿਰਾਇਆ ਗਿਆ ਅਤੇ ਦੇਸ਼ ਕੀ ਉਨਤੀ ਦੇ ਪ੍ਰਤੀਕ ਤਿੰਨ ਰੰਗਾਂ ਦੇ ਗੁਬਾਰੇ ਹਵਾ ਵਿੱਚ ਛੱਡੇ ਗਏ।ਪ੍ਰਿੰਸੀਪਲ ਡਾ. ਅੰਜ਼ਨਾ …

Read More »

ਈ.ਵੀ.ਐਮ ਮਸ਼ੀਨ ਦੀ ਪਾਰਦਰਸ਼ਤਾ ਤੋਂ ਜਾਣੂ ਕਰਵਾਇਆ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਕੇਂਦਰੀ ਹਲਕੇ ਦੇ ਹਿੰਦੂ ਕਾਲਜ ਢਾਬ ਖਟੀਕਾਂ ‘ਚ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ 017- ਸ੍ਰੀਮਤੀ ਅਮਨਦੀਪ ਕੌਰ ਅੰਮ੍ਰਿਤਸਰ ਕੇਂਦਰੀ ਮੁੱਖ ਮਹਿਮਾਨ ਵਜੋਂ ਪਹੁੰਚੇ।ਰਕੇਸ਼ ਜ਼ੋਸ਼ੀ ਪ੍ਰਿੰਸੀਪਲ ਹਿੰਦੂ ਕਾਲਜ ਨੇ ਉਨਾਂ ਨੂੰ ‘ਜੀ ਆਇਆਂ’ ਆਖਿਆ।ਕਾਲਜ ਵਲੋਂ …

Read More »

ਡੀ.ਏ.ਵੀ ਪਬਲਿਕ ਸਕੂਲ ਨੇ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ 75ਵਾਂ ਗਣਤੰਤਰ ਦਿਵਸ ਪੂਰੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਇੱਕ ਵਿਸ਼ੇਸ਼ ਅਸੈਂਬਲੀ ‘ਚ ਦੇਸ਼ ਦੇ ਸੁਤੰਤਰਤਾ ਸੈਨਾਨੀਆਂ, ਸਿਪਾਹੀਆਂ ਅਤੇ ਮਹਾਨ ਨੇਤਾਵਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।1950 ‘ਚ ਅੱਜ ਦੇ ਦਿਨ ਭਾਰਤ ਨੂੰ ਇੱਕ ਪ੍ਰਭੂਸੱਤਾ ਸੰਪਨ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਐਲਾਨਿਆ ਗਿਆ ਸੀ।ਬੱਚਿਆਂ ਨੇ ਦੇਸ਼-ਭਗਤੀ …

Read More »

ਰਾਜਪਾਲ ਵੱਲੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ‘ਵਿਲੇਜ ਡਿਫੈਂਸ ਕਮੇਟੀਆਂ’ ਲਈ ਇਨਾਮੀ ਰਾਸ਼ੀ ਜਾਰੀ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ।ਉਸ ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ‘ਤੇ ਪਹਿਲੇ ਤਿੰਨ ਇਨਾਮਾਂ ਦੀ ਚੋਣ ਕਰ ਲਈ ਗਈ ਹੈ ਅਤੇ ਇਨਾਂ ਲਈ ਇਨਾਮੀ …

Read More »

ਇਲੈਕਟ੍ਰੋਨਿਕਸ ਤੇ ਕਾਨੂੰਨ ਵਿਭਾਗ ਨੇ ਜਿੱਤਿਆ ਯੂਨੀਵਰਸਿਟੀ ਅੰਤਰ-ਵਿਭਾਗੀ ਫੁੱਟਬਾਲ ਟੂਰਨਾਮੈਂਟ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਫੁੱਟਬਾਲ ਮੁਕਾਬਲੇ ‘ਚ ਲੜਕਿਆਂ ਦੇ ਵਰਗ ਵਿੱਚ ਇਲੈਕਟ੍ਰੋਨਿਕਸ ਵਿਭਾਗ ਪਹਿਲੇ, ਭੌਤਿਕ ਵਿਗਿਆਨ ਵਿਭਾਗ ਦੂਜੇ ਅਤੇ ਕੰਪਿਊਟਰ ਵਿਗਿਆਨ ਵਿਭਾਗ ਤੀਜੇ ਸਥਾਨ `ਤੇ ਰਿਹਾ, ਜਦਕਿ ਮਿਆਸ ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਅਤੇ ਮੈਡੀਸਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਲੜਕੀਆਂ ਦੇ ਵਰਗ ਵਿੱਚ ਕਾਨੂੰਨ ਵਿਭਾਗ ਨੇ ਪਹਿਲਾ, ਦੂਜਾ ਸਥਾਨ ਯੂ.ਐਸ.ਐਫ.ਐਸ ਅਤੇ ਤੀਜਾ …

Read More »

ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੈਨਕੈਕ ਸਿਲਾਟ ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਪੈਨਕੈਕ ਸਿਲੇਟ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿੱਚ ਕੀਤਾ ਗਿਆ।ਵੱਖ-ਵੱਖ ਯੂਨੀਵਰਸਿਟੀਆਂ ਦੀਆਂ 50 ਤੋਂ ਵੱਧ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਦੇ 500 ਪ੍ਰਤਿਭਾਸ਼ਾਲੀ ਖਿਡਾਰੀ ਭਾਗ ਲੈ ਰਹੇ ਹਨ।ਡਾ. ਕੰਵਰ ਮਨਦੀਪ ਸਿੰਘ ਇੰਚਾਰਜ਼ ਸਪੋਰਟਸ ਨੇ ਸਿਹਤਮੰਦ ਮੁਕਾਬਲੇ ਅਤੇ ਏਕਤਾ ਦੀ ਭਾਵਨਾ ਪੈਦਾ ਕਰਨ ਲਈ ਅਜਿਹੇ …

Read More »

ਸਕੂਲੀ ਵਿਦਿਆਰਥੀਆਂ ਨੇ ਲਗਾਇਆ ਵਿਦਿਅਕ ਟੂਰ

ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ ਸਕੂਲ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿਦਿਅਕ ਟੂਰ ਲਗਾਇਆ ਗਿਆ।ਵਿਭਾਗੀ ਹਦਾਇਤਾਂ ਅਨੁਸਾਰ ਇਸ ਟੂਰ ਦੌਰਾਨ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਪਰਮੇਸ਼ਵਰ ਦੁਆਰ, ਛੱਤਬੀੜ ਚਿੜੀਆਘਰ, ਚੱਪੜ ਚਿੜੀ, ਸ਼੍ਰੀ ਜੋਤੀ ਸਰੂਪ ਗੁਰਦੁਆਰਾ ਸਾਹਿਬ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਗਏ। ਟੂਰ ਦੌਰਾਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।ਵਿਦਿਅਕ …

Read More »