Sunday, May 31, 2026

Monthly Archives: January 2024

‘ਗਲੋਬਲ ਸਸਟੇਨੇਬਲ ਡਿਵੈਲਪਮੈਂਟ ਫ਼ਾਰ ਕੁਆਲਿਟੀ ਲਿਵਿੰਗ-ਨਾਓ ਐਂਡ ਆਫਟਰ’ ਪੁਸਤਕ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਭਰ ’ਚ ਅਨੇਕਾਂ ਚੁਣੌਤੀਆਂ ਉਭਰ ਰਹੀਆਂ ਹਨ, ਜਿਨ੍ਹਾਂ ਦੇ ਨਿਪਟਾਰੇ ਲਈ ਉਚਿੱਤ ਕਦਮ ਚੁੱਕਣ ਦੀ ਜ਼ਰੂਰਤ ਹੈ।ਇਹ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੀ ‘ਗਲੋਬਲ ਸਸਟੇਨੇਬਲ ਡਿਵੈਲਪਮੈਂਟ ਫਾਰ ਕੁਆਲਿਟੀ ਲਿਵਿੰਗ-ਨਾਓ ਐਂਡ ਆਫਟਰ’ ਪੁਸਤਕ ਨੂੰ ਲੋਕ ਅਰਪਿਤ ਕਰਨ ਸਮੇਂ …

Read More »

ਪ੍ਰੀਤ ਨਗਰ `ਚ ਬਣੀ ਨਾਵਲਕਾਰ ਸ੍ਰ. ਨਾਨਕ ਸਿੰਘ ਦੀ ਯਾਦਗਾਰ ਤੇ ਘਰ ਦਾ ਹੋਵੇਗਾ ਨਵੀਨੀਕਰਨ – ਲਿਟਰੇਰੀ ਫਾਊਂਡੇਸ਼ਨ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਦੇ ਉੱਘੇ ਨਾਵਲਕਾਰ ਸ੍ਰ. ਨਾਨਕ ਸਿੰਘ ਦੀ ਪ੍ਰੀਤ ਨਗਰ ਵਿਖੇ ਬਣੀ ਯਾਦਗਾਰ ਅਤੇ ਉਨ੍ਹਾਂ ਦੇ ਜੱਦੀ ਘਰ ਨੂੰ ਸਾਂਭਣ ਅਤੇ ਨਵੀਂ ਦਿਖ ਦੇਣ ਲਈ ਨਾਨਕ ਸਿੰਘ ਲਿਟਰੇਰੀ ਫਾਉਂਡੇਸ਼ਨ ਵਲੋਂ ਨਵੇਂ ਸਿਰੇ ਤੋਂ ਉਪਰਾਲੇ ਕੀਤੇ ਜਾਣਗੇ।ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਦੇ ਸਕੱਤਰ ਅਤੇ ਸ੍ਰ. ਨਾਨਕ ਸਿੰਘ ਦੇ ਪੋਤਰੇ ਨਵਦੀਪ ਸਿੰਘ ਸੂਰੀ ਨੇ ਇਹ ਜਾਣਕਾਰੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਵਿਚ ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰਣ ਲਿਆ ਗਿਆ ਕਿ ਅਸੀਂ, ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਪੂਰਾ ਵਿਸ਼ਵਾਸ ਰੱਖਦੇ ਹੋਏ ਆਪਣੇ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਕਾਇਮ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਮਈ ਚੋਣਾਂ ਦੇ ਮਾਣ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ ਵਰਗ, ਜਾਤੀ ਭਾਈਚਾਰੇ, ਭਾਸ਼ਾ …

Read More »

ਦਯਾਨੰਦ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 ਅੰਮਿ੍ਰਤਸਰ ਕੇਂਦਰੀ ਦੇ ਆਦੇਸ਼ਾਂ ਅਤੇ ਕੈਪਟਨ ਸੰਜੀਵ ਸ਼ਰਮਾ ਪਿੰਸੀਪਲ ਦਯਾਨੰਦ ਆਈ.ਟੀ.ਆਈ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਸੰਸਥਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਸੰਸਥਾ ਦੇ ਸਿਖਿਆਰਥੀਆਂ ਵਲੋਂ ਵੋਟਰ ਦਿਵਸ ਦੇ ਸਬੰਧ ਵਿੱਚ ਪੇਂਟਿੰਗ ਮੁਕਾਬਲੇ, ਸੰਗੀਤ, ਭਾਸ਼ਨ ਮੁਕਾਬਲੇ ਕਰਵਾਏ ਗਏ …

Read More »

ਸੂਬੇ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਧਾਲੀਵਾਲ

217 ਦਿਵਿਆਂਗ ਵਿਅਕਤੀਆਂ ਨੂੰ 38 ਲੱਖ ਦੇ ਵੰਡੇ ਸਹਾਇਕ ਉਪਕਰਣ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਿਨਾਂ ਦੇ ਯਤਨਾਂ ਸਦਕਾ ਅਲਿਮਕੋ ਵਲੋਂ ਕਰੀਬ ਦੋ ਮਹੀਨੇ ਪਹਿਲਾਂ ਅਜਨਾਲਾ ਅਤੇ ਰਮਦਾਸ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਅੱਜ ਦੋਹਾਂ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਵਿਸ਼ੇਸ਼ ਹਵਨ ਨਾਲ ਹੋਇਆ ਐਨ.ਐਸ.ਐਸ ਕੈਂਪ ਦਾ ਸਮਾਪਨ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ 8 ਤੋਂ 15 ਜਨਵਰੀ,2024 ਤੱਕ ਆਯੋਜਿਤ ਐਨ.ਐਸ.ਐਸ ਕੈਂਪ ਦੇ ਸਮਾਪਨ ਸਮਾਰੋਹ ਮੌਕੇ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਸੁਦਰਸ਼ਨ ਕਪੂਰ ਪ੍ਰਧਾਨ ਸਥਾਨਕ ਪ੍ਰਬੰਧਕ ਕਮੇਟੀ ਮੁੱਖ ਯਜਮਾਨ ਦੇ ਰੂਪ `ਚ ਅਤੇ ਡਾ. ਰਜੇਸ਼ ਡੀਨ ਫੈਕਲਟੀ ਆਫ਼ ਸੋਸ਼ਲ ਸਾਈਂਸਿਜ਼ ਐਂਡ ਆਰਟਸ ਸੰਯੋਜਕ ਐਨ.ਐਸ.ਐਸ ਅਤੇ ਮੁਖੀ ਸੋਸ਼ਿਆਲੋਜੀ ਅਤੇ ਹਿਸਟਰੀ ਵਿਭਾਗ ਗੁਰੂ ਨਾਨਕ …

Read More »

ਸੀ.ਡੀ.ਪੀ.ਓ ਅਤੇ ‘ਮੁਸਕਾਨ’ ਨੇ ਮੌਕੇ ’ਤੇ ਪਹੁੰਚ ਕੇ ਰੁਕਵਾਇਆ ਬਾਲ ਵਿਆਹ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-2 ਸ੍ਰੀਮਤੀ ਮੀਨਾ ਦੇਵੀ ਨੇ ਸਥਾਨਕ ਮੋਹਕਮਪੁਰਾ ਇਲਾਕੇ ਵਿੱਚ 14 ਸਾਲ ਦੀ ਲੜਕੀ ਦਾ ਉਸ ਦੇ ਮਾਪਿਆਂ ਵਲੋਂ ਕੀਤਾ ਜਾ ਰਿਹਾ ਵਿਆਹ ਮੌਕੇ ‘ਤੇ ਪਹੁੰਚ ਕੇ ਰੋਕ ਦਿੱਤਾ।ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਐਤਵਾਰ ਨੂੰ ਉਨਾਂ ਨੂੰ ਸੂਚਨਾ ਮਿਲੀ ਕਿ ਮੋਹਕਮਪੁਰਾ ਵਿਖੇ 14-15 ਸਾਲ ਦੀ ਲੜਕੀ ਪਿੰਕੀ ਦਾ ਬਾਲ …

Read More »

ਅਤਲਾ ਖੁਰਦ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 27 ਜਨਵਰੀ ਨੂੰ ਮਨਾਇਆ ਜਾਵੇਗਾ

ਭੀਖੀ, 24 ਜਨਵਰੀ (ਕਮਲ ਜ਼ਿੰਦਲ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ 2024 ਨੂੰ ਸਵੇਰੇ 8 ਵਜੇ ਤੋਂ 11-00 ਵਜੇ ਤੱਕ ਪਿੰਡ ਅਤਲਾ ਖੁਰਦ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾਵੇਗਾ।ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਮੈਂਬਰ ਭਾਈ ਸੁਖਚੈਨ ਸਿੰਘ ਅਤਲਾ ਅਤੇ ਬੀਬੀ ਸੁਖਜੀਤ ਕੌਰ ਅਤਲਾ ਪ੍ਰਧਾਨ ਮਾਲਵਾ ਜ਼ੋਨ ਇਸਤਰੀ ਦਲ …

Read More »

ਚੀਫ ਖਾਲਸਾ ਦੀਵਾਨ ਵਲੋਂ ‘ਸਿੱਖ ਵਿਦਿਅਕ ਕਾਨਫੰਰਸਾਂ ਦਾ ਸੰਖੇਪ ਇਤਿਹਾਸ’ ਪੁਸਤਕ ਰਲੀਜ਼

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵਲੋਂ ਪ੍ਰਕਾਸ਼ਿਤ ਕੀਤੀ ਗਈ ਪੁਸਤਕ ਵਿਸ਼ਵ ਸਿੱਖ ਵਿਦਿਅਕ ਕਾਨਫੰਰਸਾਂ ਦਾ ਸੰਖੇਪ ਇਤਿਹਾਸ“ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਰਲੀਜ਼ ਕੀਤੀ ਗਈ।ਇਸ ਸਬੰਧ ਵਿਚ ਕਰਵਾਏ ਗਏ ਸਮਾਗਮ ਦਾ ਆਰੰਭ ਸਕੂਲ ਸ਼ਬਦ ਨਾਲ ਕਰਨ ਉਪਰੰਤ ਕਿਤਾਬ ਦੇ ਪ੍ਰਕਾਸ਼ਕ ਡਾ. ਸਰਬਜੀਤ ਸਿੰਘ ਛੀਨਾ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ) ਅਤੇ ਸੰਤੋਖ …

Read More »

ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲੇ ਦੁਕਾਨਦਾਰਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਣ

ਅੰਮ੍ਰਿਤਸਰ, 24 ਜਨਵਰੀ (ਸੁਖਬਰਿ ਸਿੰਘ) – ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ-ਕਮ-ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਤਰਨਦੀਪ ਕੌਰ, ਡਾ. ਜਸਮੀਤ ਕੌਰ, ਐਸ.ਆਈ ਪਰਮਜੀਤ ਸਿੰਘ, ਰਜਿੰਦਰਪਾਲ ਸਿੰਘ, ਦੀਪਕ ਕੁਮਾਰ, ਜੁਝਾਰ ਸਿੰਘ, …

Read More »