ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਅੰਤਰਰਾਸ਼ਟਰੀ ਸਰਹੱਦ ਤੱਕ ਸਥਿਤ ਰਕਬਾ, ਜਿਸ ਵਿੱਚ ਕਿਸਾਨਾਂ ਨੂੰ ਖੇਤੀ ਕਰਨ ਦੀਆਂ ਕਈ ਦਿੱਕਤਾਂ ਆਉਂਦੀਆਂ ਹਨ।ਉਨਾਂ ਨੂੰ ਇਸ ਲਈ ਮੁਆਵਜ਼ਾ ਰਾਸ਼ੀ ਸਾਲ 2022-23 ਲਈ ਪ੍ਰਤੀ ਏਕੜ 10 ਹਜ਼ਾਰ ਰੁਪਏ ਜਾਰੀ ਕਰ ਦਿੱਤੀ ਗਈ ਹੈ ਅਤੇ ਸਬੰਧਤ ਕਿਸਾਨ ਇਹ ਮੁਆਵਜ਼ਾ ਰਾਸ਼ੀ ਲੈਣ ਲਈ ਆਪਣੇ ਹਲਕੇ ਦੇ ਐਸ.ਡੀ.ਐਮ ਦਫਤਰ …
Read More »