ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਨਵ-ਨਿਯੁੱਕਤ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਅਹੁੱਦਾ ਸੰਭਾਲਣ ਉਪਰੰਤ ਉਨਾਂ ਦਾ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੁਆਰਡੀਨੇਟਰ ਰਵਿੰਦਰ ਹੰਸ, ਨਾਲ ਹਨ ਰਮਨ ਰੰਧਾਵਾ, ਕਮਲ ਨਾਹਰ, ਮਹੇਸ਼ ਅਟਵਾਲ, ਅਸ਼ੋਕ ਨਾਹਰ, ਬੌਬੀ।
Read More »Daily Archives: February 8, 2024
ਸਿਵਲ ਸਰਜਨ ਨੇ ਪੀ.ਐਚ.ਸੀ ਕੌਹਰੀਆਂ ਦੀ ਕੀਤੀ ਅਚਨਚੇਤ ਚੈਕਿੰਗ
ਸੰਗਰੂਰ, 8 ਫ਼ਰਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਅੱਜ ਮੁੱਢਲਾ ਸਿਹਤ ਕੇਂਦਰ ਕੌਹਰੀਆਂ ਦੀ ਅਚਨਚੇਤ ਚੈਕਿੰਗ ਕੀਤੀ।ਜਿਸ ਦੌਰਾਨ ਉਹਨਾਂ ਵੱਖ-ਵੱਖ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਿਲ ਰਹੀਆਂ ਸਿਹਤ …
Read More »ਪੰਜਾਬ ਦੀ ਮਿੱਟੀ ਨਾਲ ਜੁੜੀ ਫ਼ਿਲਮ ‘ਖਿਡਾਰੀ’
ਹਿੰਦੀ ਸਿਨੇਮਾ ਵਾਂਗ ਹੁਣ ਪੰਜਾਬੀ ਸਿਨਮਾ ਵਿੱਚ ਵੀ ਵੱਡਾ ਬਦਲਾਅ ਆ ਰਿਹਾ ਹੈ।ਪੰਜਾਬੀ ਸਿਨਮਾ ਨਾਲ ਜੁੜੇ ਨੌਜਵਾਨ ਫ਼ਿਲਮ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੱਖ-ਵੱਖ ਨਵੇਂ ਵਿਸ਼ਿਆਂ ਨੂੰ ਲੈ ਕੇ ਤਜ਼ੱਰਬੇ ਕਰ ਰਹੇ ਹਨ।ਇਨ੍ਹਾਂ ਨਵੇਂ ਤਜ਼ੱਰਬਿਆਂ ਦੀ ਲੜੀ `ਚ ਹੀ ਦਰਸ਼ਕਾਂ ਨੂੰ ਇਕ ਇਮੋਸ਼ਨ, ਡਰਾਮਾ ਅਤੇ ਜ਼ਬਰਦਸਤ ਐਕਸ਼ਨ ਵਾਲੀ ਮਨੋਰੰਜ਼ਨ ਭਰਪੂਰ ਪੰਜਾਬੀ ਫ਼ਿਲਮ `ਖਿਡਾਰੀ` 9 ਫਰਵਰੀ ਨੂੰ ਦੇਖਣ ਨੂੰ ਮਿਲੇਗੀ।`ਜੀ.ਐਫ.ਐਮ ਫਿਲਮਜ਼` ਅਤੇ …
Read More »ਨਿੱਘੇ ਸੁਭਾਅ ਦੇ ਮਾਲਕ ਸਨ ਸਰਬਜੀਤ ਸਿੰਘ ਪੋਪੀ
ਸੁਨਾਮ ਊਧਮ ਸਿੰਘ ਵਾਲਾ ਦੇ ਨਾਮਵਰ ਪਰਿਵਾਰ ਸਵਰਗਵਾਸੀ ਸਰਦਾਰ ਸਿੰਘ ਨੰਬਰਦਾਰ ਬਾਲਟੀਆਂ ਵਾਲਾ ਅਤੇ ਮਾਤਾ ਜੁਗਿੰਦਰ ਕੌਰ ਦੀ ਕੁੱਖੋਂ ਸਰਬਜੀਤ ਸਿੰਘ ਪੋਪੀ ਦਾ ਜਨਮ 10 ਮਾਰਚ 1959 ਨੂੰ ਹੋਇਆ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਪਣੇ ਪਿਤਾ ਪੁਰਖੀ ਕਿੱਤੇ ਖੇਤੀਬਾੜੀ ਵਿੱਚ ਜੱਟ ਗਏ ਅਤੇ ਕਈ ਪੰਜਾਬੀ ਫਿਲਮਾਂ ਵਿੱਚ ਬਤੌਰ ਪ੍ਰੋਡਿਊਸਰ ਆਪਣਾ ਸਹਿਯੋਗ ਦਿੱਤਾ।ਆਪ ਜੀ ਦਾ ਵਿਆਹ ਬੀਬੀ ਦਵਿੰਦਰ ਕੌਰ ਵਾਸੀ …
Read More »ਸ਼੍ਰੋਮਣੀ ਕਮੇਟੀ ਚੋਣਾਂ ਲਈ ਕੇਸਧਾਰੀ ਸਿੱਖਾਂ ਦੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਕੈਂਪ ਹਰ ਸ਼ਨੀਵਾਰ ਤੇ ਐਤਵਾਰ
ਪਠਾਨਕੋਟ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅਦਿੱਤਿਅ ਉਪਲ ਆਈ.ਏ.ਐਸ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਸ.ਜੀ.ਪੀ.ਸੀ (ਚੋਣ ਬੋਰਡ) ਹਲਕਾ 110 ਦੇ ਰਿਵਾਇਜੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਪਠਾਨਕੋਟ ਡਾ. ਸੁਮਿਤ ਮੁੱਧ (ਪੀ.ਸੀ.ਐਸ) ਨੇ ਦੱਸਿਆ ਕਿ ਕੇਸਧਾਰੀ ਸਿੱਖਾਂ ਦੀਆਂ ਵੋਟਾਂ ਬਨਾਉਣ ਲਈ ਚੋਣ ਬੋਰਡ ਹਲਕਾ 110 ਪਠਾਨਕੋਟ ਵਿੱਚ ਸਮੁਚੇ ਪਠਾਨਕੋਟ ਅਤੇ ਦੀਨਾਨਗਰ ਤਹਿਸੀਲ ਵਿੱਚ ਮਿਤੀ 29-02-2024 ਤੱਕ ਰੋਜ਼ਾਨਾ ਕੈਂਪ ਅਤੇ …
Read More »ਜੈਤੋ ਦੇ ਮੋਰਚੇ ਦੀ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ
19, 20 ਅਤੇ 21 ਫ਼ਰਵਰੀ ਨੂੰ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਕੀਤੀਆਂ ਵਿਚਾਰਾਂ ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਫ਼ਰਵਰੀ ਨੂੰ ਮਨਾਈ ਜਾ ਰਹੀ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ 31 ਪ੍ਰਚਾਰਕਾਂ ਨੂੰ ਦਿੱਤੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅੱਜ 31 ਨਵ-ਨਿਯੁਕਤ ਪ੍ਰਚਾਰਕਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਸਮੇਂ ਧਰਮ ਪ੍ਰਚਾਰ ਲਹਿਰ ਨੂੰ ਘਰ-ਘਰ ਤੱਕ ਪਹੁੰਚਉਣ ਦੇ ਮੰਤਵ ਨਾਲ ਮਿਸ਼ਨਰੀ ਕਾਲਜ਼ਾਂ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਲੰਟਰੀਅਰ ਦੇ ਤੌਰ …
Read More »ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜ਼ਨ ਹੋਮਜ਼ ਸਕੀਮ ਅਧੀਨ ਬਿਰਧ ਘਰ ਦੀ ਰਜਿਸਟਰੇਸ਼ਨ ਜਰੂਰੀ – ਡੀ.ਸੀ
ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਕਿਸੇ ਵੀ ਸੰਸਥਾ ਵਲੋਂ ਬਿਰਧ ਘਰਾਂ ਨੂੰ ਚਲਾਉਣ ਲਈ ਪੰਜਾਬ ਮੈਨੇਜਮੈਂਟ ਆਫ ਸੀਨੀਅਰ ਸਿਟੀਜਨ ਹੋਮਜ਼ ਫੋਰ ਐਲਡਰਲੀ ਪ੍ਰਸਨਜ਼ ਸਕੀਮ 2019 ਅਧੀਨ ਰਜਿਸਟਰੇਸ਼ਨ ਕਰਾਉਣੀ ਜਰੂਰੀ ਹੈ। ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਦੇਖਣ ਵਿੱਚ ਆਇਆ ਹੈ ਕਿ ਕਈ ਗੈਰ-ਸਰਕਾਰੀ ਸੰਸਥਾਵਾਂ ਵਲੋਂ ਸੀਨੀਅਰ ਸਿਟੀਜ਼ਨ …
Read More »ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਿਰੰਤਰ ਜਾਰੀ
ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਪ੍ਰੇਰਨਾ ਸਦਕਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਨਾਮ ਸਿਮਰਨ ਸੇਵਾ ਸੁਸਾਇਟੀਆਂ ਵਲੋਂ ਲਗਾਤਾਰ ਸੁਖਮਨੀ ਸਾਹਿਬ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਤਰਨ ਤਾਰਨ ਰੋਡ ਸਕੂਲ ਵਿਖੇ ਭਾਈ ਗੁਰਇਕਬਾਲ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂੁ ਗੋਬਿੰਦ ਸਿੰਘ ਜੀ ਦਾ ਆਗਮਨ ਦਿਵਸ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਜਸਲੀਨ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਸਹਿਜ ਪਾਠ ਦੇ ਭੋਗ ਪਾਏ ਗਏ।ਬੱਚਿਆਂ ਨੇ ਬਾਬਾ ਬਾਬਾ ਦੀਪ …
Read More »