ਅੰਮ੍ਰਿਤਸਰ 9 ਫਰਵਰੀ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਜ਼ੋਮਾਟੋ (ਰੈਸਟੋਰੈਂਟ ਤੋ ਘਰ ਅਤੇ ਹੋਰ ਸੰਸਥਾਵਾਂ ਤੇ ਖਾਣਾ ਡਲਿਵਰੀ ਬੁਆਇਜ਼) ਦੇ ਡਰਾਈਵਰਾਂ ਨਾਲ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ।ਉਹਨਾਂ ਨੂੰ ਰੋਡ ਸਾਇਨ ਸਮਝਾਏ ਗਏ ਅਤੇ ਸੜਕ ‘ਤੇ ਚੱਲਦਿਆਂ ਹੈਲਮੇਟ ਪਾਉਣ ਅਤੇ ਟਰੈਫਿਕ ਨਿਯਮਾਂ ਦੀ …
Read More »Daily Archives: February 9, 2024
KAUSA Trust organised an art exhibition ‘Fresh Strokes’
Amritsar, February 9 (Punjab Post Bureau) – KAUSA Trust Amritsar held an art exhibition “Fresh Strokes: The new Generation of Artistry” In this exhibition of young/ budding artist students of graduate and post graduate were included and their art work were displayed for ten days. Rajesh Raina Secretary of KAUSA Trust mentioned that as per tradition of KAUSA Trust, this …
Read More »ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਪਾਸ ਕੀਤੀ ਨੈਟ ਪ੍ਰੀਖਿਆ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਪ੍ਰੀਖਿਆ ਪਾਸ ਕਰਨ ਵਾਲੀ ਵਿਦਿਆਰਥਣ ਕੋਮਲ ਨੂੰ ਮੁਬਾਰਕਬਾਦ ਦਿੰਦਿਆਂ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਦੱਸਿਆ ਕਿ ਕੋਮਲ ਐਮ.ਕਾਮ ਦੀ ਹੁਸ਼ਿਆਰ ਵਿਦਿਆਰਥਣ ਹੈ, ਜਿਸ ਨੇ ਦਸੰਬਰ-2023 …
Read More »ਖ਼ਾਲਸਾ ਕਾਲਜ ਸੀਨੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਅਰਦਾਸ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ’ਚ ਜੁਗੋ-ਜੁਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ …
Read More »ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ 21 ਫਰਵਰੀ ਤੋਂ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘8ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ 21 ਤੋਂ 25 ਫਰਵਰੀ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ‘ਕਾਹਨੂੰ ਸਾਨੂੰ ਚਾਹ ਪੁੱਛਦੇ, ਤੁਸੀਂ ਚਿੱਠੀਆਂ ਪਾਉਣੀਆਂ ਭੁੱਲ ਗਏ’ ਆਦਿ ਗੀਤਾਂ ਰਾਹੀਂ ਪ੍ਰਸਿੱਧੀ ਹਾਸਲ ਕਰਨ ਵਾਲੇ ਪਦਮਸ੍ਰੀ ਸੂਫ਼ੀ ਗਾਇਕ ਅਤੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ, ‘ਅਸ਼ਕੇ’ ਗੀਤ ਰਾਹੀਂ ਦਿਲਕਸ਼ ਬੋਲੀਆਂ ਰਾਹੀਂ ਮਕਬੂਲ …
Read More »ਪਰਿਵਾਰਕ ਡਰਾਮਾ, ਡਰਾਵਣੀ ਤੇ ਡਬਲਡੋਜ਼ ਕਾਮੇਡੀ ਫਿਲਮ `ਪੰਜਾਬੀ ਫ਼ਿਲਮ `ਬੂ ਮੈਂ ਡਰ ਗਈ` ਦਾ ਟ੍ਰੇਲਰ ਰਲੀਜ਼
1 ਮਾਰਚ ਨੂੰ ਸਿਨੇਮਾ ਘਰਾਂ ਦਾ ਬਣੇਗੀ ਸ਼ਿੰਗਾਰ ਚੰਡੀਗੜ੍ਹ, 9 ਫਰਵਰੀ (ਹਰਜਿੰਦਰ ਸਿੰਘ ਜਵੰਦਾ) – ਇਕ ਪਰਿਵਾਰਕ ਡਰਾਮਾ, ਹੌਰਰ ਯਾਨੀ ਕਿ ਡਰਾਵਣੀ ਅਤੇ ਡਬਲਡੋਜ਼ ਕਾਮੇਡੀ ਵਾਲੀ ਮਨੋਰੰਜ਼ਨ ਭਰਪੂਰ `ਪੰਜਾਬੀ ਫ਼ਿਲਮ `ਬੂ ਮੈਂ ਡਰ ਗਈ` 1 ਮਾਰਚ ਨੂੰ ਸਿਨੇਮਾ ਘਰਾਂ ਦੇਖਣ ਨੂੰ ਮਿਲੇਗੀ।ਫਿਲਮ ਦਾ ਟ੍ਰੇਲਰ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਨੈਕਸਟ ਅਮੈਜ ਇੰੰਟਰਟੈਨਮੈਂਟ ਵਲੋਂ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਲੀਜ਼ …
Read More »ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੀਆਂ ਗੋਲੀਆਂ ਦਿੱਤੀਆਂ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਮੈਰੀ ਗੋਲਡ ਪਬਲਿਕ ਸਕੂਲ ਲੌਂਗੋਵਾਲ ਵਿਖੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੀਆਂ ਗੋਲੀਆਂ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਹਰਪ੍ਰੀਤ ਸਿੰਘ ਸਿੱਧੂ, ਉਨਾਂ ਨਾਲ ਹਨ ਸਮੂਹ ਸਟਾਫ ਮੈਂਬਰ।
Read More »ਸਿਹਤ ਵਿਭਾਗ ਦੀ ਟੀਮ ਨੇ ਭਰੇ ਪਾਣੀ ਦੇ ਸੈਂਪਲ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ, ਸੀਨੀਅਰ ਮੈਡੀਕਲ ਅਫਸਰ ਹਰਪ੍ਰੀਤ ਸਿੰਘ ਲੌਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਕਰਮਚਾਰੀ ਮਨਜੀਤ ਸਿੰਘ, ਜਸਵੀਰ ਸਿੰਘ ਅਤੇ ਹਰਜੀਤ ਸਿੰਘ ਨੇ ਸੈਕਟਰ ਬਡਰੁੱਖਾ ਅਧੀਨ ਪੈਂਦੇ ਪਿੰਡ ਬਡਰੁੱਖਾ ਅਤੇ ਬਹਾਦਰਪੁਰ ਵਿਖੇ ਸਰਕਾਰੀ ਸਕੂਲਾਂ ਤੋਂ ਪਾਣੀ ਦੇ ਸੈਂਪਲ ਲੈ ਕੇ ਜਲ ਸਪਲਾਈ ਅਤੇ …
Read More »ਯੂਨੀਵਰਸਿਟੀ ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਲਈ ਸਮਾਂ ਸਾਰਣੀ ਜਾਰੀ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ ਮਈ 2024 ਅੰਡਰ ਗਰੈਜੂਏਟ ਕਲਾਸਾਂ ਸਮੈਸਟਰ ਦੂਜਾ, ਚੌਥਾ, ਛੇਵਾਂ, ਅੱਠਵਾਂ, ਦਸਵਾਂ ਅਤੇ ਪੋਸਟ ਗਰੈਜੂਏਟ ਸਮੈਸਟਰ ਦੂਜਾ, ਚੌਥਾ ਦੇ ਪੂਰੇ ਵਿਸ਼ੇ/ਰੀ-ਅਪੀਅਰ/ ਸਪੈੈਸ਼ਲ ਚਾਂਸ/ ਇੰਪਰੂਮੈਂਟ/ ਵਾਧੂ ਵਿਸ਼ਾ ਦੇ ਪ੍ਰੀਖਿਆ ਫਾਰਮ ਆਨਲਾਈਨ ਪੋਰਟਲ www.collegeadmissions.gndu.ac.in/loginNew.aspx `ਤੇ ਭਰਨ ਅਤੇ ਫੀਸਾਂ ਆਨਲਾਈਨ/ ਕੈਸ਼/ ਡਰਾਫਟ ਰਾਹੀਂ ਭਰਨ ਦਾ ਸ਼ਡਿਊਲ ਯੂਨੀਵਰਸਿਟੀ ਵੱਲੋਂ ਜਾਰੀ ਕਰ ਦਿੱਤਾ …
Read More »ਨਾਭਾ ਕਵਿਤਾ ਉਤਸਵ ਮੌਕੇ ਵਜ਼ੀਰ ਸਿੰਘ ਰੰਧਾਵਾ ਦਾ ਨਾਵਲ ‘ਡੁੱਲ੍ਹੇ ਬੇਰ’ ਹੇਵੇਗਾ ਲੋਕ ਅਰਪਿਤ
ਅੰਮ੍ਰਿਤਸਰ, 9 ਫਰਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਜ਼਼ੁਬਾਨ ਦੇ ਨਾਮਵਰ ਗਲਪਕਾਰ ਵਜ਼ੀਰ ਸਿੰਘ ਰੰਧਾਵਾ ਦਾ ਨਵ-ਪ੍ਰਕਾਸ਼ਿਤ ਨਾਵਲ ‘ਡੁੱਲ੍ਹੇ ਬੇਰ’ ਨਾਭਾ ਕਵਿਤਾ ਉਤਸਵ ਮੌਕੇ ਲੋਕ ਅਰਪਿਤ ਕੀਤਾ ਜਾਵੇਗਾ।ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ, ਮੀਤ ਪ੍ਰਧਾਨ ਸ਼ੈਲਿੰਦਰਜੀਤ ਸਿੰਘ ਰਾਜਨ, ਹਰਜੀਤ ਸਿੰਘ ਸੰਧੂ ਅਤੇ ਮਨਮੋਹਨ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼੍ਰੋਮਣੀ ਸ਼ਾਇਰ ਦਰਸ਼ਨ ਬੁੱਟਰ ਅਤੇ ਜੈਨਇੰਦਰ ਚੌਹਾਨ ਹੁਰਾਂ ਦੀ ਅਗਵਾਈ ਵਿੱਚ …
Read More »