ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਚੌਥੀ ਜਮਾਤ ਦਾ ਸਾਲਾਨਾ ਖੇਡ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ।ਇਸ ਦੀ ਸ਼ੁਰੂਆਤ ਝੰਡਾ ਲਹਿਰਾਉਣ ਅਤੇ ਗੁਬਾਰੇ ਛੱਡ ਕੇ ਕੀਤੀ ਗਈ।ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਤੇ ਸੁਚੱਜੇ ਢੰਗ ਨਾਲ ਮਾਰਚ ਪਾਸਟ ਕੀਤਾ ਗਿਆ।ਜਿਸ ਤੋਂ ਬਾਅਦ ਸਹੁੰ ਚੁੱਕ ਸਮਾਗਮ ਹੋਇਆ ਅਤੇ ਵਿਦਿਆਰਥੀਆਂ ਨੇ ਡੀ.ਏ.ਵੀ ਗਾਣ ਗਾਇਆ । ਬੱਚਿਆਂ ਨੇ …
Read More »Daily Archives: February 9, 2024
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਗ੍ਰੀਨ ਸਕੂਲ ਸਟਰਲਿੰਗ ਪੁਰਸਕਾਰ ਨਾਲ ਸਨਮਾਨਿਤ
ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਨੂੰ ਵਿਗਿਆਨ ਤੇ ਵਾਤਾਵਰਣ ਕੇਂਦਰ (ਸੀ.ਐਸ.ਈ) ਨਵੀਂ ਦਿੱਲੀ ਵਲੋਂ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਸਟਰਲਿੰਗ ਪੁਰਸਕਾਰ (2023-24) ਨਾਲ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ 30 ਜਨਵਰੀ 2024 ਨੂੰ ਸਟੋਨ ਆਡੀਟੋਰੀਅਮ ਇੰਡੀਆ ਹੈਬੀਟੇਟ ਸੈਂਟਰ ਨਵੀਂ ਦਿੱਲੀ ਵਿਖੇ ਆਯੋਜਿਤ ਸਮਾਗਮ ’ਚ ਸਕੂਲ ਨੂੰ ਪ੍ਰਮਾਣ ਪੱਤਰ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ …
Read More »‘ਕਿਸਾਨਾਂ ਦੀ ਆਵਾਜ਼’ ਚੌਧਰੀ ਚਰਨ ਸਿੰਘ, ਸਵਾਮੀਨਾਥਨ ਤੇ ਨਰਸਿਮ੍ਹਾ ਰਾਓ ਨੂੰ ਭਾਰਤ ਰਤਨ ਦੇਣ ਦੀ ਛੀਨਾ ਵਲੋਂ ਸ਼ਲ਼ਾਘਾ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਦੋ ਸਾਬਕਾ ਪ੍ਰਧਾਨ ਮੰਤਰੀ ਪੀ.ਵੀ ਨਰਸਿਮ੍ਹਾ ਰਾਓ, ਚੌਧਰੀ ਚਰਨ ਸਿੰਘ ਅਤੇ ਖੇਤੀਬਾੜੀ ਵਿਗਿਆਨੀ ਐਮ.ਐਸ ਸਵਾਮੀਨਾਥਨ ਨੂੰ ਭਾਰਤ ਦਾ ਸਰਵਉਚ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਅਤੇ ਸਵਾਮੀਨਾਥਨ ਦੋਵੇਂ …
Read More »ਸਬ-ਡਵੀਜਨ ਬਾਬਾ ਬਕਾਲਾ ਵਿਖੇ 10 ਫਰਵਰੀ ਨੂੰ ਲੱਗਣਗੇ ਕੈਂਪ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ 9 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਦੇ ਇਹ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੋ ਸਕਣ। ਡਿਪਟੀ ਕਮਿਸ਼ਨਰ ਘਨਸ਼ਾਮ …
Read More »