Saturday, July 20, 2024

Daily Archives: February 10, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ, ਸਟਾਫ ਅਤੇ ਪ੍ਰਬੰਧਕਾਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਲਈ ਵਿਦਾਇਗੀ ਸਮਾਰੋਹ ਊਰਵੀ ਆਡੀਟੋਰੀਅਮ ‘ਚ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਦੇ ਭਾਸ਼ਣ ਨਾਲ ਹੋਈ ਅਤੇ ਉਨ੍ਹਾਂ ਨੇ ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਸਥਾਨਿਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਬਾਰਹਵੀਂ ਕਲਾਸ ਦੇ ਬੱਚਿਆਂ ਦੀ ਵਿਦਾਇਗੀ ਪਾਰਟੀ ਹੋਈ।ਜਿਸ ਵਿੱਚ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਪਾਰਟੀ ਕੀਤੀ।ਇਸ ਸਬੰਧੀ ਇੱਕ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ਼ ਛੱਡ ਕੇ ਜਾ ਰਹੇ ਵਿਦਿਆਰਥੀਆਂ ਨੇ ਆਪਣੀ ਸਕੂਲ ਵਿੱਚ ਬਿਤਾਏ ਪਲਾਂ ਨੂੰ ਯਾਦ ਕੀਤਾ।ਬਾਰਹਵੀਂ ਕਲਾਸ ਦੇ ਵਿਦਿਆਰਥੀਆਂ …

ਆਪ ਦੀ ਸਰਕਾਰ ਆਪ ਦੇ ਦੁਆਰ, ਹੇਠਲੇ ਪੱਧਰ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ – ਈ.ਟੀ.ਓ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ …

Read More »

‘ਐਨਵਾਇਰਮੈਂਟਲ ਟੌਕਸੀਕੋਲੋਜੀ-ਇੱਕ ਪ੍ਰਮੁੱਖ ਚਿੰਤਾ’ ਵਿਸ਼ੇ ‘ਤੇ ਖਾਲਸਾ ਕਾਲਜ ਵੁਮੈਨ ਵਿਖੇ ਸੈਮੀਨਾਰ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿਮਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਸਾਇੰਸ ਵਿਭਾਗ ਵਲੋਂ ‘ਐਨਵਾਇਰਮੈਂਟਲ ਟੌਕਸੀਕੋਲੋਜੀ-ਇਕ ਪ੍ਰਮੁੱਖ ਚਿੰਤਾ’ ਵਿਸ਼ੇ ’ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਸੈਮੀਨਾਰ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਬੋਟੈਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਪ੍ਰੋ: (ਡਾ.) ਸਤਵਿੰਦਰਜੀਤ ਕੌਰ ਨੇ ਕੀਤੀ।ਉਨ੍ਹਾਂ ਨੇ ਅਜੋਕੇ ਯੁੱਗ ’ਚ ਵਾਤਾਵਰਣ ਦੀ ਨਿਘਰਦੀ …

Read More »

ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਹਰੀ ਤਬਦੀਲੀ ਲਈ ਇਲੈਕਟ੍ਰਿਕ ਆਟੋ ਪਾਇਲਟ ਲਾਂਚ

ਅੰਮ੍ਰਿਤਸਰ, 10 ਫਰਵਰੀ (ਜਗਦਪਿ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਊਰਜ਼ਾ, ਵਾਤਾਵਰਣ ਅਤੇ ਪਾਣੀ ਬਾਰੇ ਸੁਤੰਤਰ ਥਿੰਕ ਟੈਂਕ ਕੌਂਸਲ (ਐਨਰਜ਼ੀ, ਐਨਵਾਇਰਮੈਂਟ ਐਂਡ ਵਾਟਰ) ਦੇ ਸਹਿਯੋਗ ਨਾਲ ਸ਼ਹਿਰ ਨੂੰ ਇਲੈਕਟ੍ਰਿਕ ਆਟੋ ‘ਚ ਤਬਦੀਲ ਕਰਨ ਲਈ ਇੱਕ ਪਾਇਲਟ ਪ੍ਰੋਗਰਾਮ ਸ਼ੁਰੂ ਕੀਤਾ।ਇਹ ਪਾਇਲਟ ਪ੍ਰੋਜੈਕਟ ਲਗਪਗ 300 ਡੀਜ਼ਲ ਆਟੋ ਡਰਾਈਵਰਾਂ ਨੂੰ ਤਿੰਨ ਮਹੀਨਿਆਂ ਦੇ ਦੌਰਾਨ ਈ-ਆਟੋ ਦਾ ਤਜਰਬਾ ਪ੍ਰਦਾਨ ਕਰੇਗਾ।ਇਸ ਪਹਿਲਕਦਮੀ ਨੂੰ ਸੀ.ਈ.ਓ …

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਰੋਜ਼ਗਾਰ ਕੈਂਪ ’ਚ 54 ਪ੍ਰਾਰਥੀ ਕੀਤੇ ਸ਼ਾਰਟਲਿਸਟ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਗਏ ਕੈਂਪ ਦੌਰਾਨ ਕੁੱਲ 54 ਪ੍ਰਾਰਥੀਆਂ ਵਿਚੋਂ 40 ਸ਼ਾਰਟਲਿਸਟ/ ਸਲੈਕਟ ਕੀਤੇ ਗਏ।ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਡੀਂ.ਏ.ਵੀ ਕਾਲਜ਼ ਆਫ਼ ਐਜੂਕੇਸ਼ਨ ਵੁਮੈਨ ਅੰਮ੍ਰਿਤਸਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ ਸੱਤਿਆ ਭਾਰਤੀ ਸਕੂਲ, ਆਈ.ਬੀ.ਟੀ ਅੰਮਿ੍ਰਤਸਰ, ਥਿੰਕ ਜਰਮਨੀ ਅਤੇ ਨਰਾਇਣਾ …

Read More »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪਟਿਆਲਾ ਵਿਖੇ ਜੋਨਲ ਧਰਨਾ 15 ਫਰਵਰੀ ਨੂੰ -ਸਿਕੰਦਰ ਸਿੰਘ ਪ੍ਰਧਾਨ

ਸਮਰਾਲਾ, 10 ਫਰਵਰੀ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਪ੍ਰਧਾਨ ਮੰਡਲ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ, ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਅਰੰਭ ਵਿੱਚ ਇੰਜ. ਮੇਲ ਸਿੰਘ ਜੇ.ਈ ਚੜੀ (ਖਮਾਣੋਂ) ਬੇਵਕਤੀ ਮੌਤ ‘ਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ ਅਤੇ 15 ਫਰਵਰੀ ਦੇ ਧਰਨੇ ਲਈ …

Read More »

ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਵਿਕਾਸ- ਧਾਲੀਵਾਲ

ਅਟਾਰੀ ਪਿੰਡ ਨੂੰ 15 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਅਟਾਰੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਐਲਾਨ ਕੀਤਾ ਕਿ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੇ ਪਿੰਡ ਦਾ ਪਹਿਲ ਦੇ ਆਧਾਰਤੇ ਵਿਕਾਸ ਕੀਤਾ ਜਾਵੇਗਾ।ਇਹ ਧਰਤੀ ਮਹਾਨ ਜਰਨੈਲ ਦੀ ਧਰਤੀ ਹੈ ਅਤੇ …

Read More »