ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਰਾਜ ਸਰਕਾਰ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਰਾਜ ਪੱਧਰੀ ਸ਼ਹੀਦੀ ਸਮਾਗਮ ‘ਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਤੇ ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਸ਼ਾਮਲ ਹੋਏ। ਇੰਡੀਆ ਗੇਟ …
Read More »Daily Archives: February 10, 2024
ਸਲਾਇਟ ਵਿਖੇ “ਕੰਪਰੀਹੈਂਸਿਵ ਅਵੇਅਰਨੈਸ ਪ੍ਰੋਗਰਾਮ” ਭਾਗ ਦੂਜਾ ਤਹਿਤ ਸੈਮੀਨਾਰ
ਸੰਗਰੂਰ, 10 ਫਰਵਰੀ (ਜਗਸੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਏ ਕੰਪਰੀਹੈਂਸਿਵ ਅਵੇਅਰਨੈਸ ਪ੍ਰੋਗਰਾਮ ਤਹਿਤ ਅੱਜ ਜਿਲ੍ਹਾ ਪੁਲਿਸ ਸੰਗਰੂਰ ਵਲੋਂ ਸਲਾਇਟ ਲੌਂਗੋਵਾਲ ਦੇ ਆਡੀਟੋਰੀਅਮ ਵਿਖੇ “ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਬੈਨਰ ਹੇਠ ਜਯੋਤੀ ਪ੍ਰਜਵਲਨ ਕਰਕੇ ਸੈਮੀਨਾਰ ਦਾ ਆਗਾਜ਼ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਦੇ 1200 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਨਸ਼ਿਆਂ ਖਿਲਾਫ ਸੌਂਹ ਚੁੱਕੀ। ਸਰਤਾਜ …
Read More »ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 10 ਫ਼ਰਵਰੀ (ਜਗਦੀਪ ਸਿੰਘ) – ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਤਰਨ ਤਾਰਨ ਰੋਡ ਪਿੰਡ ਚੱਬਾ ਵਿਖੇ ਮਨਾਇਆ ਗਿਆ।ਪ੍ਰੋ. ਸਰਚਾਂਦ ਸਿੰਘ ਅਨੁਸਾਰ ਸਿੱਖ ਆਗੂਆਂ ਤੇ ਜਥੇਬੰਦੀਆਂ ਨੇ ਤਖ਼ਤ ਸ਼੍ਰੀ ਹਜੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ …
Read More »ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ – ਐਡਵੋਕੇਟ ਧਾਮੀ
ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿੱਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿੱਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ ਕੇਵਲ …
Read More »