Monday, May 13, 2024

Daily Archives: February 11, 2024

ਸ਼ੇਰਾ ਬਾਲਾ ਜੀ ਹੈਲਥ ਕਲੱਬ ਵਲੋਂ ਲੰਗਰ ਲਗਾਇਆ ਗਿਆ

ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ) – ਕੋਟ ਕਰਨੈਲ ਸਿੰਘ ਸੁਲਤਾਨਵਿੰਡ ਰੋਡ ਸਥਿਤ ਸ਼ੇਰਾ ਬਾਲਾ ਜੀ ਹੈਲਥ ਕਲੱਬ ਵਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਲੰਗਰ ਲਗਾਇਆ ਗਿਆ।ਸਵੇਰ ਤੋਂ ਸ਼ਾਮ ਤੱਕ ਚੱਲੇ ਇਸ ਲੰਗਰ ਦੌਰਾਨ ਸੰਗਤਾਂ ਲਈ ਨਿਊਟਰੀ ਬਰੈਡ, ਕੜੀ ਚਾਵਲ, ਦੁੱਧ ਤੇ ਜ਼ਲੇਬੀਆਂ ਅਤੇ ਹੋਰ ਪਦਾਰਥ ਤਿਆਰ ਕੀਤੇ ਗਏ।ਤਸਵੀਰ ਵਿੱਚ ਜਲੇਬੀਆਂ ਅਤੇ ਦੁੱਧ ਦਾ ਲੰਗਰ ਵਰਤਾਉਂਦੇ ਹੋਏ ਸ਼ੇਰਾ, …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਸਾਰੇ ਪ੍ਰਬੰਧ ਮੁਕੰਮਲ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 13 ਫਰਵਰੀ 2024 ਤੋਂ ਸ਼ੁਰੂ ਹੋਣ ਜਾ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਜਿਲ੍ਹਾ ਅੰਮ੍ਰਿਤਸਰ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਅੰਮ੍ਰਿਤਸਰ ਰਜੇਸ਼ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 238 ਸੈਂਟਰ ਅਤੇ ਸੱਤ ਸੈਲਫ ਸੈਂਟਰ ਬਣਾਏ ਗਏ ਹਨ।ਅੱਠਵੀਂ ਜਮਾਤ …

Read More »

ਵਿਸ਼ਵ ਕੈਂਸਰ ਜਾਗਰੂਕਤਾ ਸੰਬਧੀ ਸਰਕਾਰੀ ਹਾਈ ਸਕੂਲ ਲਛਮਣਸਰ ਵਿਖੇ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਵਿਸ਼ਵ ਕੈਂਸਰ ਮੁਹਿੰਮ ਸੰਬਧੀ ਸਰਕਾਰੀ ਹਾਈ ਸਕੂਲ ਲਛਮਣ ਸਰ ਚੌਂਕ ਅੰਮ੍ਰਿਤਸਰ ਵਿਖੇ ਇੱਕ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕੈਂਸਰ ਦੀ ਜਲਦ ਪਹਿਚਾਣ ਹੀ ਉਸ ਦੇ ਇਲਾਜ਼ ਵਿੱਚ ਮਦਦਗਾਰ ਸਾਬਿਤ ਹੁੰਦੀ ਹੈ, ਇਸ ਲਈ ਵਿਸਵ ਸਿਹਤ ਸੰਸਥਾ ਵਲੋਂ ਇਸ ਸਾਲ ਦਾ ਥੀਮ …

Read More »

ਮਹਾਰਿਸ਼ੀ ਦਯਾਨੰਦ ਸਰਸਵਤੀ ਜੀ ਕੀ 200ਵੀਂ ਜਯੰਤੀ ਮਨਾਈ

ਡੀ.ਏ.ਵੀ ਰੈਡਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨ ਵਿਖੇ ਮਹਾਯੱਗ ਦਾ ਆਯੋਜਨ ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਅਲੰਕਨੂੰਤ, ਪ੍ਰਧਾਨ, ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧ ਸਭਾ ਅਤੇ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤੇ ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧ ਉਪ ਸਭਾ, ਪੰਜਾਬ ਦੀ ਆਗਵਾਈ ‘ਚ ਡੀ.ਏ.ਵੀ ਰੈਡ ਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨ ਅੰਮ੍ਰਿਤਸਰ ‘ਚ ਮਹਾਰਿਸ਼ੀ ਦਯਾਨੰਦ ਸਰਸਵਤੀ ਦੀ …

Read More »

ਪੈਂਥਰ ਡਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ‘ਚ ਸਾਬਕਾ ਸੈਨਿਕਾਂ ਤੇ ਆਸ਼ਰਿਤਾਂ ਲਈ ਰੈਲੀ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਭਾਰਤੀ ਫੌਜ਼ ਹਮੇਸ਼ਾਂ ਆਪਣੇ ਸੈਨਿਕਾਂ ਲਈ ਖੜੀ ਹੁੰਦੀ ਹੈ, ਭਾਵੇਂ ਉਹ ਸੇਵਾ ਵਿੱਚ ਹੋਣ ਜਾਂ ਸੇਵਾਮੁਕਤੀ ਤੋਂ ਬਾਅਦ ਸਟੇਸ਼ਨ ਹੈਡਕੁਆਰਟਰ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਵੀਰ ਮਾਤਾਵਾਂ ਲਈ ਪੈਂਥਰ ਡਵੀਜ਼ਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਕੱਲ ਰੈਲੀ ਕੀਤੀ ਗਈ।ਇਸ ਦਾ ਮਕਸਦ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੇ ਲਾਭਾਂ …

Read More »

ਸੰਤ ਅਤਰ ਸਿੰਘ ਜੀ ਦੀ 97ਵੀਂ ਬਰਸੀ ਮੌਕੇ ਗੁ. ਰਕਾਬ ਗੰਜ਼ ਸਾਹਿਬ ਵਿਖੇ ਸਮਾਗਮ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਸਮਾਜ-ਸੇਵੀ ਤੇ ਧਾਰਮਿਕ ਕਾਰਜ਼ਾਂ `ਚ ਅਹਿਮ ਭੂਮਿਕਾ ਨਿਭਾਅ ਰਹੀ ਸੰਸਥਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਵੀਹਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ ਸੰਤ ਬਾਬਾ ਅਤਰ ਸਿੰਘ ਜੀ ਦੀ 97ਵੀਂ ਸਲਾਨਾ ਬਰਸੀ ਦੇ ਸਬੰਧ ਵਿੱਚ ਸੰਤ ਸਮਾਗਮ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਵਿਖੇ 10 ਤੇ 11 ਫਰਵਰੀ 2024 ਨੂੰ ਸ਼ਰਧਾ ਪੂਰਵਕ ਮਨਾਇਆ ਗਿਆ।ਪੰਥ ਦੇ ਪ੍ਰਸਿੱਧ ਕੀਰਤਨੀ …

Read More »

ਦਾਦੀ ਰਤਨਾ ਮੋਹਿਨੀ ਦੇ 100ਵੇਂ ਜਨਮ ਦਿਨ ਮੌਕੇ ਮੁਫ਼ਤ ਜਾਂਚ ਕੈਂਪ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਡਾ. ਦਾਦੀ ਰਤਨ ਮੋਹਿਨੀ ਜੀ ਦੇ 100ਵੇਂ ਜਨਮ ਦਿਨ `ਤੇ ਬ੍ਰਹਮਾਕੁਮਾਰੀ ਸੈਂਟਰ ਵਿਖੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ।ਅੱਖਾਂ ਦੇ ਮਾਹਿਰ ਡਾਕਟਰ .ਸ਼੍ਰੀਮਤੀ ਇੰਦਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵਲੋਂ ਤਕਰੀਬਨ 250 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਰਿਟਾਇਰ ਐਸ.ਪੀ ਰੁਪਿੰਦਰ ਭਾਰਦਵਾਜ ਪ੍ਰਧਾਨ ਸੀਨੀਅਰ ਸਿਟੀਜ਼ਨ ਨੇ ਆਪਣੀ …

Read More »

ਕਿਰਤੀ ਕਿਸਾਨ ਯੂਨੀਅਨ ਇਕਾਈ ਦੀ ਚੋਣ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡੀ ਢਿੱਲਵਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ 11 ਮੈਂਬਰੀ ਇਕਾਈ ਦੀ ਚੋਣ ਜਿਲਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਦੀ ਅਗਵਾਈ ਹੇਠ ਹੋਈ।ਬਲਾਕ ਆਗੂ ਭੋਲਾ ਸਿੰਘ ਪਨਾਂਚ ਅਤੇ ਇਕਾਈ ਲੌਂਗੋਵਾਲ ਦੇ ਪ੍ਰਧਾਨ ਹਰਦੇਵ ਸਿੰਘ ਦੁੱਲਟ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਵਲੋਂ ਜੋ 16 ਫਰਵਰੀ ਨੂੰ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ “ਬੇਬੀ ਸ਼ੋਅ” ਦਾ ਆਯੋਜਨ

ਸੰਗਰੂਰ, 11 ਫਰਵਰੀ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿਖੇ ਗਰੈਂਡ ਬੇਬੀ ਸ਼ੋਅ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਅਤੇ ਮਾਪਿਆਂ ਨੇ ਹਿੱਸਾ ਲਿਆ।ਬੇਬੀ ਸ਼ੋਅ ਵਿੱਚ 2 ਸਾਲ ਤੋਂ 10 ਸਾਲਾ ਦੇ ਬੱਚਿਆਂ ਨੇ ਭਾਗ ਲਿਆ।ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਮਾਪਿਆਂ ਦਾ ਸਕੂਲ ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਮੈਨੇਜਮੈਂਟ ਵਲੋਂ ਨਿੱਘਾ ਸਵਾਗਤ ਕੀਤਾ ਗਿਆ। …

Read More »

ਪੇਡਾ ਵਲੋਂ ਊਰਜ਼ਾ ਸੰਭਾਲ ਸਪਤਾਹ ਤਹਿਤ ਅੰੰਮ੍ਰਿਤਸਰ ‘ਚ ਵਰਕਸ਼ਾਪ

ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਪੇਡਾ ਵਲੋਂ ਸੋਮਵਾਰ ਤੋਂ ਸ਼ੁਰੂ ਕੀਤੇ ਗਏ ਊਰਜ਼ਾ ਸੰਭਾਲ ਸਪਤਾਹ ਦੇ ਅੰਤਿਮ ਦਿਨ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼ ਵਿਖੇ ਕਪੈਸਿਟੀ ਬਿਲਡਿੰਗ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਹਫ਼ਤਾ ਭਰ ਚੱਲਣ ਵਾਲੇ ਇਸ ਸਮਾਗਮ ਦੇ ਹਿੱਸੇ ਵਜੋਂ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਸਬੰਧਤ ਕਾਰਜ਼ ਸਥਾਨਾਂ ਅਤੇ ਵਿਦਿਆਰਥੀਆਂ ਨੂੰ ਊਰਜ਼ਾ ਦੀ ਸੰਭਾਲ ਬਾਰੇ ਜਾਗਰੂਕ …

Read More »